ਐਸਏਐਸ ਨਗਰ/ਮੋਹਾਲੀ
ਭਿਆਨਕ ਹੜ੍ਹਾਂ ਕਾਰਨ ਪਾਕਿਸਤਾਨ ‘ਚ ਮਹਾਮਾਰੀ ਵਰਗੇ ਹਾਲਾਤ, ਇਕ ਦਿਨ ‘ਚ 90 ਹਜ਼ਾਰ ਲੋਕਾਂ ਦਾ ਕੀਤਾ ਗਿਆ ਇਲਾਜ
Admin - 0
ਲਾਹੌਰ। ਪਾਕਿਸਤਾਨ ਇਸ ਸਮੇਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਲਪੇਟ 'ਚ ਹੈ। ਪਾਕਿਸਤਾਨ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੁਣ ਮਹਾਮਾਰੀ ਫੈਲਣ ਲੱਗੀ ਹੈ। ਸਿੰਧ ਦੇ ਸਿਹਤ ਵਿਭਾਗ ਦੀ ਇੱਕ ਰਿਪੋਰਟ ਅਨੁਸਾਰ ਪਾਕਿਸਤਾਨ ਵਿੱਚ ਇੱਕ ਦਿਨ ਵਿੱਚ 90,000 ਤੋਂ ਵੱਧ ਲੋਕਾਂ ਦਾ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ।
ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਆਏ ਭਿਆਨਕ ਹੜ੍ਹ ਦੇ ਨਤੀਜੇ...
Uncategorized
ਕਾਲਾ ਬੱਕਰਾ ਮਰਡਰ ਮਿਸਟਰੀ : ਪੁਲਿਸ ਦੇ ਖੋਜੀ ਕੁੱਤਿਆਂ ਨੇ ਖੋਲ੍ਹਿਆ ਕਤਲ ਦਾ ਰਾਜ਼, ਪੜ੍ਹੋ ਕਿਵੇਂ ਹੋਇਆ ਖੁਲਾਸਾ
Admin - 0
ਜਲੰਧਰ : ਕਾਲਾ ਬੱਕਰਾ ਵਿਚ 65 ਸਾਲਾ ਅਮਰਜੀਤ ਕੌਰ ਦਾ ਬੇਰਹਿਮੀ ਨਾਲ ਕਤਲ ਦਾ ਮਾਮਲੇ ਪੁਲਿਸ ਨੇ ਹੱਲ ਕਰਕੇ 55 ਸਾਲ ਦੇ ਕਾਤਲ ਸਤਵਿੰਦਰ ਸਿੰਘ ਸੱਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅਮਰਜੀਤ ਕੌਰ ਦੇ ਕਤਲ ਦੇ ਬਾਅਦ ਕ੍ਰਾਈਮ ਸੀਨ ਉਤੇ ਡਾਗ ਸਕੁਐਡ ਆਇਆ ਸੀ ਤਾਂ ਉਸਨੂੰ ਕਤਲ ਕੀਤੀ ਗਈ ਲਾਸ਼ ਦੇ ਕੋਲ ਰੱਸੀ ਦਾ ਇਕ ਟੁੱਕੜਾ ਮਿਲਿਆ ਸੀ। ਟੁੱਕੜੇ...
ਐਸਏਐਸ ਨਗਰ/ਮੋਹਾਲੀ
ਵੀਡੀਓ ਵਾਇਰਲ ਹੋਣ ਤੋਂ ਡਰੀਆਂ ਵਿਦਿਆਰਥਣਾਂ ਨੇ ਕਿਹਾ- ਅਸੀਂ ਹੋਸਟਲ ‘ਚ ਸੁਰੱਖਿਅਤ ਨਹੀਂ
Admin - 0
ਚੰਡੀਗੜ੍ਹ। ਚੰਡੀਗੜ੍ਹ .ਯੂਨੀਵਰਸਿਟੀ ਵਿਚ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਕਾਫੀ ਗੁੱਸੇ ਵਿਚ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਅਸੀਂ ਹੋਸਟਲ ਵਿਚ ਸੁਰੱਖਿਅਤ ਨਹੀਂ। ਉਨ੍ਹਾਂ ਨੇ ਹੋਸਟਲ ਪ੍ਰਸ਼ਾਸਨ ਉਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਇਲਜਾਮ ਲਗਾਇਆ ਹੈ।
ਵਿਦਿਆਰਥਣਾਂ ਨੇ ਕਿਹਾ ਕਿ ਹੋਸਟਲ ਪ੍ਰਸ਼ਾਸਨ ਨੇ ਪੈਸੇ ਦੇ ਕੇ ਮੀਡੀਆ ਤੇ ਪੁਲਿਸ ਨੂੰ ਵਾਪਸ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ਯੂਨੀਵਰਸਿਟੀ ਮਾਮਲਾ : ਮੁੱਖ ਮੰਤਰੀ ਮਾਨ ਨੇ ਕਿਹਾ, ਸਾਡੀਆਂ ਧੀਆਂ ਦੀ ਇੱਜ਼ਤ ਦਾ ਸਵਾਲ, ਹੋਵੇਗੀ ਉਚ ਪੱਧਰੀ ਜਾਂਚ
Admin - 0
ਮੋਹਾਲੀ, ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।
ਭਗਵੰਤ ਮਾਨ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ...
ਐਸਏਐਸ ਨਗਰ/ਮੋਹਾਲੀ
CU ਅਸ਼ਲੀਲ ਵੀਡੀਓ ਮਾਮਲਾ: ਕਿਸੇ ਵੀ ਲੜਕੀ ਨੇ ਨਹੀਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ – ਮਨੀਸ਼ਾ ਗੁਲਾਟੀ
Admin - 0
ਚੰਡੀਗੜ੍ਹ - ਚੰਡੀਗੜ੍ਹ ਯੂਨੀਵਰਸਿਟੀ ਦੇ ਅਸ਼ਲੀਲ ਵੀਡੀਓ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨੋਟ ਲਿਆ ਹੈ ਤੇ ਇਸ ਮਾਮਲੇ ਦਾ ਜਾਇਜ਼ਾ ਲੈਣ ਉਹ ਖ਼ੁਦ ਯੂਨੀਵਰਸਿਟੀ ਪਹੁੰਚੇ ਸਨ। ਮਨੀਸ਼ਾ ਗੁਲਾਟੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਕੁੜੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ ਅਤੇ ਕਿਸੇ ਵੀ ਹੋਰ ਲੜਕੀ ਦਾ ਐੱਮਐੱਮਐੱਸ ਨਹੀਂ ਬਣਾਇਆ ਗਿਆ ਹੈ...
Uncategorized
ਚੰਡੀਗੜ੍ਹ ਯੂਨੀਵਰਸਿਟੀ ਅਸ਼ਲੀਲ ਵੀਡੀਓ ਮਾਮਲਾ, FIR ਦਰਜ, ਰੰਗੇ ਹੱਥੀਂ ਫੜੀ ਗਈ ਸੀ ਦੋਸ਼ੀ ਕੁੜੀ
Admin - 0
ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕੁੜੀਆਂ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੀ ਮੈਨੇਜਰ ਰੀਤੂ ਰਨੋਤ ਦੇ ਬਿਆਨਾਂ ‘ਤੇ ਐੱਫ.ਆਈ.ਆਰ. ਦਰਜ ਕਰ ਲਈ ਹੈ। ਫਿਲਹਾਲ ਕੁੜੀ ਪੁਲਿਸ ਹਿਰਾਸਤ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣਾਂ ਨੇ ਕੁੜੀ ਨੂੰ ਵੀਡੀਓ ਬਣਾਉਂਦੇ ਹੋਏ ਰੰਗੇ ਹੱਥੀਂ ਫੜਿਆ। ਦੂਜੇ ਪਾਸੇ ਮੰਤਰੀ ਗੁਰਮੀਤ ਮੀਤ ਹੇਅਰ...
CRIME
ਜਲੰਧਰ ਦੇ DCP ਨਰੇਸ਼ ਡੋਗਰਾ ਕੋਰਟ ‘ਚ ਤਲਬ : ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ‘ਤੇ ਕਬਜਾ ਕਰਨ ਦਾ ਦੋਸ਼
Admin - 0
ਹੁਸ਼ਿਆਰਪੁਰ | ਜ਼ਿਲ੍ਹਾ ਅਦਾਲਤ ਨੇ ਜਲੰਧਰ ਦੇ ਮੌਜੂਦਾ ਡੀਸੀਪੀ ਨਰੇਸ਼ ਡੋਗਰਾ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਸ਼ਹਿਰ ਦੇ ਮਸ਼ਹੂਰ ਹੋਟਲ ਰਾਇਲ ਪਲਾਜ਼ਾ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307 ਤਹਿਤ ਤਲਬ ਕੀਤਾ ਹੈ। ਅਦਾਲਤ ਵੱਲੋਂ ਇਰਾਦਾ-ਏ-ਕਤਲ ਦੀ ਧਾਰਾ ਤਹਿਤ ਤਲਬ ਕੀਤੇ ਜਾਣ ਤੋਂ ਬਾਅਦ ਨਰੇਸ਼ ਡੋਗਰਾ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਹੁਸ਼ਿਆਰਪੁਰ ਦੇ ਹੋਟਲ ਰਾਇਲ ਪਲਾਜ਼ਾ 'ਚ...
ਐਸਏਐਸ ਨਗਰ/ਮੋਹਾਲੀ
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਦਾਅਵਾ, ਲੋਕ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ‘ਆਪ’ ਵਿਧਾਇਕ ਹੋਣਗੇ ਭਾਜਪਾ ‘ਚ ਸ਼ਾਮਲ
Admin - 0
ਚੰਡੀਗੜ੍ਹ | ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ 'ਤੇ ਬਾਜਵਾ ਨੇ ਕਿਹਾ, ''ਹੁਣ ਤੱਕ ਮਹਾਰਾਸ਼ਟਰ ਤੋਂ ਭਾਜਪਾ ਦਾ ਜਹਾਜ਼ ਚੰਡੀਗੜ੍ਹ ਹਵਾਈ ਅੱਡੇ 'ਤੇ ਵੀ ਨਹੀਂ ਉਤਰਿਆ। ਤੁਹਾਡੇ ਆਗੂ ਪਹਿਲਾਂ ਹੀ ਰੌਲਾ ਪਾ ਰਹੇ ਹਨ। ਜਿਸ ਦਿਨ ਬੀਜੇਪੀ...
CRIME
ਤਰਨਤਾਰਨ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਕੁੜੀ, ਨਸ਼ਾ ਇੰਨਾ ਕੀਤਾ ਹੋਇਆ ਸੀ ਕਿ ਆਪਣਾ ਨਾਂ ਤੱਕ ਨਹੀਂ ਦੱਸ ਪਾਈ, ਪੜ੍ਹੋ
Admin - 0
ਤਰਨਤਾਰਨ | ਪੰਜਾਬ 'ਚ ਨਸ਼ਾ ਕਰਨ ਵਾਲੀ ਇਕ ਹੋਰ ਔਰਤ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਤਰਨਤਾਰਨ ਦੇ ਭਿੱਖੀਵਿੰਡ ਤੋਂ ਦੱਸਿਆ ਜਾ ਰਿਹਾ ਹੈ। ਨਸ਼ੇ 'ਚ ਮਿਲੀ ਲੜਕੀ ਦੀ ਹਾਲਤ ਇੰਨੀ ਖਰਾਬ ਹੈ ਕਿ ਉਹ ਆਪਣਾ ਨਾਂ-ਪਤਾ ਵੀ ਨਹੀਂ ਦੱਸ ਰਹੀ। ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਲੋਕਾਂ ਨੇ ਐਂਬੂਲੈਂਸ 108 ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ...
ਐਸਏਐਸ ਨਗਰ/ਮੋਹਾਲੀ
ਮੋਹਾਲੀ ਦੇ ਕ੍ਰਿਕਟ ਸਟੇਡੀਅਮ ‘ਚ ਭਾਰਤ ਬਨਾਮ ਆਸਟ੍ਰੇਲੀਆ ਦਾ ਹੋਵੇਗਾ ਮੈਚ, ਅਰਸ਼ਦੀਪ ਦੇ ਮੈਚ ਨਾ ਖੇਡਣ ਕਾਰਨ ਦਰਸ਼ਕ ਨਿਰਾਸ਼
Admin - 0
ਮੋਹਾਲੀ | ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਬਨਾਮ ਆਸਟਰੇਲੀਆ ਦਾ ਮੈਚ ਹੋਣ ਜਾ ਰਿਹਾ ਹੈ। ਇਹ ਟੀ-20 ਮੈਚ ਹੋਵੇਗਾ ਪਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਇਸ 'ਚ ਨਹੀਂ ਖੇਡਣਗੇ। ਖਿਡਾਰੀ ਨੂੰ ਘਰੇਲੂ ਮੈਦਾਨ 'ਚ ਖੇਡਦੇ ਨਾ ਦੇਖ ਕੇ ਪ੍ਰਸ਼ੰਸਕ ਨਿਰਾਸ਼ ਹਨ। ਅਰਸ਼ਦੀਪ ਨੂੰ ਅਗਲੀ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸਖ਼ਤ...









































