Home Blog Page 1544
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਬੰਧੀ ਕਿਹਾ ਕਿ ਉਸ ਨੂੰ ਪੰਜਾਬ ਦੇ ਹਾਲਾਤ ਵਿਗਾੜਣ ਲਈ ਪਾਕਿਸਤਾਨ ਨੇ ਭੇਜਿਆ ਹੈ। ਪੰਜਾਬ ਦੇ ਹਾਲਾਤ ਖਰਾਬ ਕਰਨ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰਦਾ ਆ ਰਿਹਾ ਹੈ। ਉਸ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿਚ ਭਾਰੀ ਮਾਤਰਾ ਵਿਚ...
ਅੰਮ੍ਰਿਤਸਰ| ਸ਼ਹਿਰੀ ਥਾਣਾ ਛੇਹਰਟਾ ਅਤੇ ਦਿਹਾਤੀ ਥਾਣਾ ਘਰਿੰਡਾ ਦੀ ਹਦ ਵਿਚ ਇਕ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸੰਬਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਸ ਨੂੰ ਕਾਤਲਾਂ ਨੂੰ ਫੜਣ ਸੰਬਧੀ ਅਪੀਲ ਕੀਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਦੇ ਚਾਚੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ...
ਚੰਡੀਗੜ੍ਹ| ਜ਼ਿਲਾ ਅਦਾਲਤ ਨੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਦੋ ਸਾਲ ਪੁਰਾਣੇ ਕੇਸ 'ਚ ਅਦਾਲਤ ਨੇ ਜਾਰੀ ਕੀਤੇ ਹਨ। ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਉਹ ਅਦਾਲਤ 'ਚ...
ਸੰਗਰੂਰ। ਚੋਰਾਂ ਨੇ ਲੁੱਟ-ਖੋਹ ਦੀਆਂ ਵੱਖ-ਵੱਖ ਤਰਕੀਬਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਫਿਲਮੀ ਤਰੀਕੇ ਨਾਲ ਸੰਗਰੂਰ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਚੋਰ ਨਾ ਤਾਂ ਔਰਤ ਨੂੰ ਲੁੱਟਦਾ ਹੈ ਅਤੇ ਨਾ ਹੀ ਕੋਈ ਖਿੱਚਾਤਾਣੀ ਹੈ। ਮਾਮਲਾ ਸੰਗਰੂਰ ਦਾ ਹੈ, ਜਿੱਥੇ ਤਿੰਨ ਵਿਅਕਤੀ ਇਕ ਔਰਤ ਕੋਲ ਆਏ। ਉਨ੍ਹਾਂ ਨੇ ਉਸ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ...
ਸੰਗਰੂਰ। ਚੋਰਾਂ ਨੇ ਲੁੱਟ-ਖੋਹ ਦੀਆਂ ਵੱਖ-ਵੱਖ ਤਰਕੀਬਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਫਿਲਮੀ ਤਰੀਕੇ ਨਾਲ ਸੰਗਰੂਰ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਚੋਰ ਨਾ ਤਾਂ ਔਰਤ ਨੂੰ ਲੁੱਟਦਾ ਹੈ ਅਤੇ ਨਾ ਹੀ ਕੋਈ ਖਿੱਚਾਤਾਣੀ ਹੈ। ਮਾਮਲਾ ਸੰਗਰੂਰ ਦਾ ਹੈ, ਜਿੱਥੇ ਤਿੰਨ ਵਿਅਕਤੀ ਇਕ ਔਰਤ ਕੋਲ ਆਏ। ਉਨ੍ਹਾਂ ਨੇ ਉਸ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ...
ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਗੈਂਗਸਟਰ ਦਲੇਰ ਦਾ ਘਰ ਤੋੜੇ ਜਾਣ ਤੋਂ ਬਾਅਦ ਗੈਂਗਸਟਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਮਨੋਹਰ ਲਾਲ ਖੱਟਰ ਸਰਕਾਰ ਨੂੰ ਧਮਕੀ ਦਿੱਤੀ ਗਈ। ਧਮਕੀ ਦਿੰਦੇ ਹੋਏ ਬੰਬੀਹਾ ਗਰੁੱਪ ਨੇ ਲਿਖਿਆ ਕਿ ਕੱਲ ਜੋ ਹੋਇਆ ਬਹੁਤ ਮਾੜਾ ਹੋਇਆ। ਸਾਡੇ ਸਾਥੀ ਦਲੇਰ ਦਾ ਘਰ ਤੋੜ ਦਿੱਤਾ ਗਿਆ ਹੈ । ਸਰਕਾਰ, ਪੁਲਸ ਅਤੇ ਡੀ.ਟੀ.ਪੀ. ਨੂੰ ਧਮਕੀ...
sucide
ਜਲੰਧਰ। ਪਿੰਡ ਸਮਰਾਵਾਂ 'ਚ ਪੇ੍ਮੀ ਫੁੱਟਬਾਲ ਕੋਚ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਦੁੱਖੀ ਮਹਿਲਾ ਸਾਥੀ ਕੋਚ ਹਰਦੀਪ ਕੌਰ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਲਈ ਹੈ। ਮਹਿਲਾ ਕੋਚ ਦੀ ਮਾਤਾ ਕਮਲਜੀਤ ਕੌਰ ਦੇ ਬਿਆਨਾਂ ’ਤੇ ਪੁਲਸ ਨੇ ਉਸ ਦੇ ਪ੍ਰੇਮੀ ਅਤੇ ਸਾਥੀ ਕੋਚ ਅਰੁਣਦੀਪ ਸਿੰਘ ਉਰਫ਼ ਅਰੁਣ ਵਾਸੀ ਪਿੰਡ ਜੰਡਿਆਲਾ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ...
school
ਉਤਰ ਪ੍ਰਦੇਸ਼। ਅਲੀਗੜ੍ਹ ਵਿਚ ਸਿਹਤ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸਰਕਾਰੀ ਸਕੂਲ ਵਿੱਚ ਪੜ੍ਹਦੇ 150 ਦੇ ਕਰੀਬ ਬੱਚਿਆਂ ਦਾ ਸਕੂਲ ਦਾ ਗੇਟ ਬੰਦ ਕਰ ਕੇ ਜ਼ਬਰਦਸਤੀ ਟੀਕਾਕਰਨ ਕਰਵਾਇਆ ਗਿਆ, ਜਿਸ ਤੋਂ ਬਾਅਦ 50 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਸਥਾਨਕ ਸੀ. ਐਸ. ਸੀ. ਵਿਚ ਭਰਤੀ ਕਰਵਾਇਆ ਗਿਆ...
ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ।  ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ...
ਹਰਿਆਣਾ। ਹਰਿਆਣਾ ਵਿਚ ਸਥਿਤ ਡੇਰਾ ਸੱਚਾ ਸੌਦਾ ਉਤੇ ਹੁਣ ਹਨੀਪ੍ਰੀਤ ਦਾ ਏਕਾਧਿਕਾਰ ਹੋ ਗਿਆ ਹੈ, ਕਿਉਂਕਿ ਰਾਮ ਰਹੀਮ ਦਾ ਪੂਰ ਪਰਿਵਾਰ ਹੁਣ ਵਿਦੇਸ਼ ਵਿਚ ਸੈਟਲ ਹੋ ਗਿਆ ਹੈ ਰਾਮ ਰਹੀਮ ਦੀਆਂ ਦੋਵੇਂ ਬੇਟੀਆਂ ਅਮਰਪ੍ਰੀਤ ਤੇ ਚਰਨਪ੍ਰੀਤ ਕੌਰ ਤੇ ਬੇਟਾ ਜਸਮੀਤ ਪਰਿਵਾਰ ਸਣੇ ਲੰਦਨ ਜਾ ਕੇ ਵਸ ਗਏ ਹਨ। ਹਾਲਾਂਕਿ ਡੇਰਾ ਪ੍ਰਮੁੱਖ ਦੀ ਪਤਨੀ ਤੇ ਉਸਦੀ ਮਾਂ ਭਾਰਤ ਵਿਚ ਹੀ...
- Advertisement -

MOST POPULAR