ਕ੍ਰਾਇਮ ਅਤੇ ਨਸ਼ਾ
ਪਟਿਆਲਾ : 22 ਸਾਲਾ ਮੁੰਡੇ ਨੇ ਸ਼ਰਾਬ ਠੇਕੇ ਦੇ ਕਰਿੰਦੇ ਦਾ ਸਿਰ ’ਚ ਚਾਕੂ ਮਾਰ-ਮਾਰ ਕੀਤਾ ਬੇਰਹਿਮੀ ਨਾਲ ਕਤਲ
Admin - 0
ਪਟਿਆਲਾ। ਪਟਿਆਲਾ ਵਿਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਇਕ ਅਣਪਛਾਤੇ 22 ਸਾਲਾ ਮੁੰਡੇ ਨੇ ਸਿਰ ਤੇ ਪੇਟ ਵਿਚ ਚਾਕੂ ਦੇ ਕਈ ਵਾਰ ਕਰਕੇ ਹੱਤਿਆ ਕਰ ਦਿੱਤੀ। ਵਾਰਦਾਤ ਦੇ ਬਾਅਦ ਆਰੋਪੀ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਪੁਲਿਸ ਨੇ ਅਣਪਛਾਤੇ ਕਾਤਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਕਰਿੰਦੇ ਦੀ ਪਛਾਣ ਵਿਕਾਸ ਕੁਮਾਰ ਵਾਸੀ ਕਾਂਗੜਾ (ਹਿਮਾਚਲ...
ਐਸਏਐਸ ਨਗਰ/ਮੋਹਾਲੀ
ਕਾਂਗਰਸ ਦਾ ਇੱਕੋ ਇੱਕ ਏਜੰਡਾ ਸਦਨ ‘ਚ ਹੰਗਾਮਾ ਕਰਨਾ ਤੇ ਪੰਜਾਬ ਦੇ ਹਿੱਤ ‘ਚ ਕੰਮ ਨਾ ਕਰਨਾ : ਚੀਮਾ
Admin - 0
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ ਲਈ ਕੰਮ ਕਰਦੇ...
ਕ੍ਰਾਇਮ ਅਤੇ ਨਸ਼ਾ
ਡਾਕਟਰ ਵਲੋਂ ਟੀਕਾ ਲਗਾਉਣ ‘ਤੇ ਬੱਚੀ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਗਲਤ ਟੀਕਾ ਲਾਉਣ ਦਾ ਦੋਸ਼ ਲਾ ਕੇ ਕਲੀਨਿਕ ਦੇ ਬਾਹਰ ਕੀਤਾ ਹੰਗਾਮਾ
Admin - 0
ਲੁਧਿਆਣਾ। ਹੈਬੋਵਾਲ ਥਾਣੇ ਅਧੀਨ ਪੈਂਦੇ ਇਲਾਕਾ ਪ੍ਰੀਤਮ ਨਗਰ ਵਿਚ ਇਕ ਪ੍ਰਾਈਵੇਟ ਕਲੀਨਿਕ ਦੇ ਬਾਹਰ ਲੋਕਾਂ ਨੇ ਜੰਮਕੇ ਹੰਗਾਮਾ ਕੀਤਾ ਅਤੇ ਡਾਕਟਰ ਉਪਰ ਗਲਤ ਟੀਕਾ ਲਗਾਉਣ ਦੇ ਦੋਸ਼ ਲਗਾਇਆ, ਜਿਸ ਕਰਕੇ ਬੱਚੀ ਦੀ ਮੌਤ ਹੋ ਗਈ।
ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਪ੍ਰੀਤਮ ਨਗਰ ਇਲਾਕੇ ਵਿੱਚ ਦੋ ਬੱਚੇ ਬਿਮਾਰੀ ਕਾਰਨ ਉਕਤ ਕਲੀਨਿਕ ਵਿੱਚ ਲਿਆਂਦੇ ਗਏ, ਡਾਕਟਰ ਨੇ ਬੱਚਿਆਂ ਦੀ ਹਾਲਤ ਜ਼ਿਆਦਾ ਖਰਾਬ...
ਕ੍ਰਾਇਮ ਅਤੇ ਨਸ਼ਾ
ਚਾਚੀ ਦੇ ਪਿਆਰ ‘ਚ ਅੰਨ੍ਹੇ ਹੋਏ ਭਤੀਜੇ ਨੇ ਚਾਚੇ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਖੱਡ ‘ਚ ਸੁੱਟੀ
Admin - 0
ਜੈਪੁਰ। ਜੈਪੁਰ ਦਿਹਾਤੀ ਦੇ ਸਰੁੰਦ ਥਾਣਾ ਖੇਤਰ 'ਚ ਚਾਚੀ ਦੇ ਪਿਆਰ 'ਚ ਪਾਗਲ ਹੋਏ ਭਤੀਜੇ ਨੇ ਆਪਣੇ ਹੀ ਚਾਚੇ ਦਾ ਕਤਲ ਕਰ ਦਿੱਤਾ। ਦੱਸਣਯੋਗ ਹੈ ਕਿ ਮ੍ਰਿਤਕ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਿਸ ਨੇ ਮੁਲਜ਼ਮ ਨਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ, ਸਰੁੰਦ ਪੁਲਿਸ ਨੂੰ 24 ਸਤੰਬਰ ਨੂੰ ਇਲਾਕੇ ਦੇ ਪਿੰਡ ਭੈਂਸਲਾਣਾ ਕੋਲ ਸਥਿਤ ਇੱਕ...
ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲਣ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਮੌਸਮ 'ਚ ਆਈ ਤਬਦੀਲੀ ਕਾਰਨ ਕੱਲ ਭਾਵ 1 ਅਕਤੂਬਰ ਤੋਂ 31 ਅਕਤੂਬਰ ਤਕ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ ਸਾਢੇ 8 ਵਜੇ (8.30 AM) ਕਰ ਦਿੱਤਾ ਹੈ, ਜਦਕਿ ਛੁੱਟੀ ਢਾਈ ਵਜੇ (2.30 PM)ਹੋਇਆ ਕਰੇਗੀ। ਇਸ ਤੋਂ...
ਐਸਏਐਸ ਨਗਰ/ਮੋਹਾਲੀ
ਫਿਰ ਚੰਡੀਗੜ੍ਹ ਵਰਗਾ ਕਾਂਡ : ਹੋਸਟਲ ‘ਚ ਬਣੀ ਕੁੜੀ ਦੀ ਨਹਾਉਂਦਿਆਂ ਦੀ ਵੀਡੀਓ, ਬਾਥਰੂਮ ਦੇ ਟੁੱਟੇ ਦਰਵਾਜ਼ੇ ਵਿਚਦੀ ਮੋਬਾਈਲ ਲਾਉਂਦਾ ਸੀ ਸਫਾਈ ਵਾਲਾ
Admin - 0
ਕਾਨਪੁਰ। ਚੰਡੀਗੜ੍ਹ ਤੋਂ ਬਾਅਦ ਹੁਣ ਦੇਸ਼ ਵਿੱਚ ਇਕ ਹੋਰ ਹੋਸਟਲ ਵਿੱਚ ਕੁੜੀ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਕਾਨਪੁਰ ਦੇ ਰਾਵਤਪੁਰ ਦੇ ਤੁਲਸੀ ਨਗਰ ਗਰਲਜ਼ ਹੋਸਟਲ ਦਾ ਹੈ। ਇਸ ਖੁਲਾਸੇ ‘ਤੇ ਹੋਸਟਲ ਦੇ ਹੋਰ ਵਿਦਿਆਰਥੀਆਂ ਨੇ ਥਾਣੇ ਪਹੁੰਚ ਕੇ ਹੰਗਾਮਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਉੱਥੇ ਰੋਜ਼ਾਨਾ ਆਉਂਦਾ ਸੀ। ਅਜਿਹੇ...
ਅੰਮ੍ਰਿਤਸਰ
ਅੰਮ੍ਰਿਤਸਰ : ਮੰਦਰ ਦੀ ਦਾਨਪੇਟੀ ‘ਚੋਂ ਮਿਲਿਆ ਪਾਕਿਸਤਾਨੀ ਨੋਟ, ਪੁਜਾਰੀ ਨੂੰ ਮਾਰਨ ਤੇ ਮੰਦਰ ਉਡਾਉਣ ਦੀ ਲਿਖੀ ਧਮਕੀ
Admin - 0
ਅੰਮ੍ਰਿਤਸਰ। ਅੰਮ੍ਰਿਤਸਰ ਦੇ ਇਕ ਮੰਦਰ ਦੀ ਦਾਨਪੇਟੀ ਵਿਚੋਂ ਪਾਕਿਸਤਾਨੀ ਨੋਟ ਮਿਲਣ ਨਾਲ ਖਲਬਲੀ ਮਚ ਗਈ ਹੈ। ਨੋਟ ‘ਤੇ ਪੰਜ ਲੱਖ ਰੁਪਏ ਦੀ ਰੰਗਦਾਰੀ ਵੀ ਮੰਗੀ ਗਈ ਹੈ। ਫਿਰੌਤੀ ਨਾ ਦੇਣ ‘ਤੇ ਮੰਦਰ ਨੂੰ ਉਡਾਉਣ ਤੇ ਪੁਜਾਰੀ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਛੇਹਰਟਾ ਸਥਿਤ ਸ਼੍ਰੀਰਾਮਬਾਲਾ ਜੀ ਧਾਮ ਦੀ ਦਾਨਪੇਟੀ ਤੋਂ ਮੰਦਰ ਪ੍ਰਬੰਧਨ ਨੂੰ ਪਾਕਿਸਤਾਨ ਦੇ 100 ਰੁਪਏ ਦੇ ਨੋਟ...
ਅੰਮ੍ਰਿਤਸਰ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫਦ , ਬਿਕਰਮ ਮਜੀਠੀਆ ਦੀ ਅਗਵਾਈ ‘ਚ ਸੌਂਪਣਗੇ ਰਾਜਪਾਲ ਨੂੰ ਮੰਗ ਪੱਤਰ
Admin - 0
ਗੁਰਮੀਤ ਸਿੰਘ ਖੇੜਾ ਵੀ 1990 ਤੋਂ ਲੈ ਕੇ ਹੁਣ ਤੱਕ ਜੇਲ੍ਹ ਵਿੱਚ ਤਕਰੀਬਨ 31 ਸਾਲ ਤੋਂ ਬੰਦ ਹਨ। ਉਨ੍ਹਾਂ ਨੂੰ ਕਰਨਾਟਕ ਅਤੇ ਨਵੀਂ ਦਿੱਲੀ ਵਿੱਚ ਬੰਬ ਧਮਾਕਿਆਂ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਦੂਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।ਦਿੱਲੀ ਸਰਕਾਰ ਵੱਲੋਂ ਉਨ੍ਹਾਂ ਨੂੰ 2011 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ...
ਐਸਏਐਸ ਨਗਰ/ਮੋਹਾਲੀ
ਕੈਪਟਨ ਦੇ ਗੈਂਗਸਟਰਾਂ ਦੇ ਗੋਲ਼ੀ ਮਾਰਨ ਦੇ ਬਿਆਨ ‘ਤੇ ‘ਆਪ’ ਵਿਧਾਇਕ ਦੇਵ ਮਾਨ ਦਾ ਤੰਜ, ਕਿਹਾ- ਕੈਪਟਨ ਆਪਣੇ ਵੇਲੇ ਤਾਂ ਸੀਤਾ ਫਲ਼ ਖਾਂਦੇ ਰਹੇ, ਕਿਉਂ ਨਹੀਂ ਕੀਤੀ ਗੈਂਗਸਟਰਾਂ ‘ਤੇ...
Admin - 0
ਚੰਡੀਗੜ੍ਹ। ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਨੇ ਭਾਜਪਾ ਵਿੱਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਗੈਂਗਸਟਰਾਂ ਨੂੰ ਗੋਲੀ ਮਾਰਨ ਵਾਲੇ ਦਿੱਤੇ ਬਿਆਨ ਉਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਵਿਧਾਇਕ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਜਦੋ ਤੁਸੀਂ ਮੁੱਖ ਮੰਤਰੀ ਸੀ ਉਸ ਵੇਲੇ ਤੁਸੀਂ ਸੀਤਾਫਲ ਖਾਂਦੇ ਰਹੇ। ਉਸ ਵੇਲੇ ਤੁਸੀਂ ਗੈਂਗਸਟਰਾਂ ਉਤੇ ਕਾਰਵਾਈ...
Uncategorized
ਵਿਆਹੁਤਾ ਪ੍ਰੇਮਿਕਾ ਨੇ ਪ੍ਰੇਮੀ ਦੀ ਥੱਪੜ ਮਾਰ ਕੇ ਕੀਤੀ ਬੇਇਜ਼ਤੀ ਤਾਂ ਨੌਜਵਾਨ ਨੇ ਜ਼ਹਿਰ ਖਾ ਕੇ ਦਿੱਤੀ ਜਾਨ
Admin - 0
ਮਾਛੀਵਾੜਾ ਸਾਹਿਬ। ਨੇੜਲੇ ਪਿੰਡ ਰਾਣਵਾਂ ਵਿਖੇ ਨੌਜਵਾਨ ਗੁਰਦੀਪ ਸਿੰਘ (30) ਨੇ ਜ਼ਹਿਰ ਖਾ ਕੇ ਜਾਨ ਦੇ ਦਿੱਤੀ। ਇਸ ਮਾਮਲੇ ਵਿਚ ਮਰਨ ਲਈ ਮਜਬੂਰ ਕਰਨ ਦੇ ਕਥਿਤ ਦੋਸ਼ ਹੇਠ ਪਿੰਡ ਦੀ ਵਾਸੀ ਰਾਜਵਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਨਛੱਤਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਲੜਕਾ ਗੁਰਦੀਪ ਸਿੰਘ ਜੋ ਕਿ ਦੁਬਈ ਵਿਖੇ...










































