Home Blog Page 1546
ਚੰਡੀਗੜ੍ਹ | ਚਾਈਲਡ ਪੋਰਨ ਦੇਖਣ ਵਾਲਿਆਂ ਦਾ ਨਵਾਂ ਸਰਵੇ ਸਾਹਮਣੇ ਆਇਆ ਹੈ। ਪੰਜਾਬ ਵਿਚ ਪਿਛਲੇ ਸਾਲ 9,000 ਲੋਕਾਂ ਨੇ ਗੂਗਲ ਉਪਰ ਚਾਈਲਡ ਪੋਰਨ ਸਰਚ ਕੀਤਾ ਹੈ। ਇਹਨਾਂ ਵਿਚ ਸਭ ਤੋਂ ਜ਼ਿਆਦਾ ਜਲੰਧਰ ਸ਼ਹਿਰ ਵਿਚ ਸਰਚ ਹੋਇਆ ਹੈ। ਜਦੋਂ ਤੁਸੀਂ ਚਾਈਲਡ ਪੋਰਨ ਦੇਖਦੇ ਹੋ ਤਾਂ ਗੂਗਲ ਤੁਹਾਨੂੰ ਇਕ ਸੂਚੀ ਵਿਚ ਸ਼ਾਮਲ ਕਰ ਦਿੰਦਾ ਹੈ। ਚਾਈਲਡ ਪੋਰਨ ਦੇਖਣਾ ਅਪਰਾਧ ਮੰਨਿਆ ਜਾਂਦਾ...
ਅੰਮ੍ਰਿਤਸਰ | ਜ਼ਿਲ੍ਹੇ੍ ਦੇ ਸਿਵਲ ਹਸਪਤਾਲ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦਾ ਰਹਿਣ ਵਾਲਾ ਪਰਿਵਾਰ ਔਰਤ ਦੀ ਡਲਿਵਰੀ ਕਰਵਾਉਣ ਸਿਵਲ ਹਸਪਤਾਲ ਗਿਆ। ਡਲਿਵਰੀ ਤੋਂ ਬਾਅਦ ਡਾਕਟਰਾਂ ਨੇ ਪਰਿਵਾਰ ਨੂੰ ਕਿਹਾ ਤੁਹਾਡੇ ਬੇਟਾ ਹੋਇਆ ਹੈ। 15 ਕੁ ਮਿਨਟ ਬਾਅਦ ਡਾਕਟਰਾਂ ਨੇ ਕਿਹਾ ਕਿ ਸਾਨੂੰ ਗਲਤੀ ਲੱਗ ਗਈ ਤੁਹਾਡੇ ਬੇਟੀ ਹੋਈ ਹੈ। ਪੀੜਤ ਪਰਿਵਾਰ ਨੇ ਡਾਕਟਰਾਂ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੇ ਜਰਮਨੀ ਤੋਂ ਵਿਦੇਸ਼ੀ ਨਿਵੇਸ਼ ਦੇ ਦਾਅਵੇ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੀ ਸ਼ੁਰੂਆਤ BMW ਨਾਲ ਹੋਈ ਸੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਬੀਐਮਡਬਲਯੂ ਪੰਜਾਬ ਵਿੱਚ ਕੰਪੋਨੈਂਟਸ ਪਲਾਂਟ ਲਗਾ ਰਹੀ ਹੈ। ਇਹ ਅਧਿਕਾਰਤ ਜਾਣਕਾਰੀ ਭਗਵੰਤ ਮਾਨ ਦੇ ਹਵਾਲੇ ਨਾਲ ਦਿੱਤੀ ਗਈ। ਜਦੋਂ ਇਹ ਦਾਅਵਾ ਸੁਰਖੀਆਂ ਵਿੱਚ ਆਇਆ ਤਾਂ ਭਾਰਤ ਵਿੱਚ BMW...
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ‘ਆਪ’ ਸਰਕਾਰ ਦੀ ਨਵੀਂ ਮਾਈਨਿੰਗ ਪਾਲਿਸੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿੱਚ ਮਾਈਨਿੰਗ ਸਾਈਟਾਂ ਅਤੇ ਡਿਸਟਿਲੰਗ ਸਾਈਟਾਂ ਦੀ ਨਿਲਾਮੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟਿਸ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ‘ਤੇ ਰੋਕ ਲਗਾ ਦਿੱਤੀ...
ਸ੍ਰੀ ਮੁਕਤਸਰ ਸਾਹਿਬ। ਨਜ਼ਦੀਕੀ ਪਿੰਡ ਭੁੱਲਰ ਵਿਖੇ ਨਹਿਰ ਦੇ ਨੇੜਿਓਂ ਅੱਜ ਇਕ ਨੌਜਵਾਨ ਦੀ ਲਾਸ਼ ਮਿਲੀ, ਜਿਸਦੀ ਪਹਿਚਾਣ ਪਿੰਡ ਕਾਉਣੀ ਵਾਸੀ ਵਜੋਂ ਹੋਈ ਹੈ, ਇਸ ਨੌਜਵਾਨ ਦੀ ਲਾਸ਼ ਨੇੜਿਓਂ ਖਾਲੀ ਸਰਿੰਜ ਵੀ ਮਿਲੀ ਹੈ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਅਨੁਸਾਰ ਕਥਿਤ ਤੌਰ ਤੇ ਇਸ ਦੀ ਮੌਤ ਨਸ਼ੇ ਕਾਰਨ ਹੋਈ ਹੈ, ਕਿਉਂਕਿ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ। ਨੌਜਵਾਨ ਦੀ ਪਹਿਚਾਣ...
ਲੁਧਿਆਣਾ। ਸ੍ਰੀ ਭੈਣੀ ਸਾਹਿਬ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਕਲਯੁੱਗੀ ਪਿਓ ਨੇ ਆਪਣਾ ਢਾਈ ਸਾਲਾ ਬੱਚਾ ਨਹਿਰ ਵਿਚ ਸੁੱਟ ਦਿੱਤਾ। ਬੱਚੇ ਨੂੰ ਨਹਿਰ ਵਿਚ ਸੁੱਟਣ ਦੇ ਬਾਅਦ ਮੁਲਜ਼ਮ ਨੇ ਖੁਦ ਵੀ ਖੁਦਕੁਸ਼ੀ ਕਰਨ ਬਾਰੇ ਸੋਚਿਆ ਪਰ ਹਿੰਮਤ ਨਾ ਕਰ ਸਕਿਆ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਸ੍ਰੀ ਭੈਣੀ ਸਾਹਿਬ ਵਜੋਂ ਹੋਈ ਹੈ। ਉਸ ਨੇ ਦੱਸਿਆ...
ਚੰਡੀਗੜ੍ਹ : ਚੰਡੀਗੜ੍ਹ ਦੇ ਇਕ ਸਰਕਾਰੀ ਸਕੂਲ ਦੀ ਮਹਿਲਾ ਪ੍ਰਿੰਸੀਪਲ ਨੇ ਉਸੇ ਸਕੂਲ ਦੇ ਇਕ ਅਧਿਆਪਕ ਨੂੰ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਦੀ ਧਮਕੀ ਦਿੱਤੀ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਦੇ ਉੱਚ ਅਧਿਕਾਰੀ ਪਹੁੰਚ ਗਏ ਹਨ। ਪ੍ਰਿੰਸੀਪਲ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੇ ਅਪਾਹਜ ਹੋਣ ਦੇ ਤਾਅਨਿਆਂ ਤੋਂ ਦੁਖੀ ਹੋ ਕੇ ਅਪਾਹਜ ਪੁਰਸ਼ ਅਧਿਆਪਕ ਨੇ ਸਿੱਖਿਆ ਸਕੱਤਰ ਪੂਰਵਾ...
ਚੰਡੀਗੜ੍ਹ : ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ਼ ਉਨ੍ਹਾਂ ਦੀ ਦੂਸਰੀ ਪਤਨੀ ਨੇ ਇਕ ਵਾਰ ਫਿਰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਤਿੰਨ ਸਤੰਬਰ ਨੂੰ ਆਈਟੀ ਐਕਟ ਤਹਿਤ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਹਾਈ ਕੋਰਟ ਤੋਂ ਮੰਗ ਕੀਤੀ ਸੀ ਜਿਸ 'ਤੇ ਅੱਜ ਯਾਨੀ ਬੁੱਧਵਾਰ ਨੂੰ ਸੁਣਵਾਈ ਹੋਈ। ਹਾਈ ਕੋਰਟ ਨੇ...
ਜਲਾਲਾਬਾਦ। ਪਿੰਡ ਬੁੱਧੋ ਕੇ ਦੇ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਚਮਕੌਰ ਸਿੰਘ ਨਾਮ ਦੇ ਨੌਜਵਾਨ ਨੂੰ ਪਿੰਡ ਦੇ ਹੀ ਧਨਾਢਾਂ ਨੇ ਧੋਖੇ ਨਾਲ ਘਰ ਤੋਂ ਬੁਲਾਇਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਮਗਰੋਂ ਚਮਕੌਰ ਸਿੰਘ ‘ਤੇ ਟਰੈਕਟਰ ਚੜ੍ਹਾ ਦਿੱਤਾ ਗਿਆ। ਪੁਲਿਸ ਮੁਤਾਬਕ ਕੁੱਟਮਾਰ ਤੋਂ ਬਾਅਦ ਜਦੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ...
ਲੁਧਿਆਣਾ। ਨਮਕ ਮੰਡੀ ਵਿੱਚ ਵੱਡੀ ਮਾਤਰਾ ਵਿੱਚ ਨਜਾਇਜ਼ ਤੌਰ ਤੇ ਰੱਖੇ ਪਟਾਕੇ ਬਰਾਮਦ ਹੋਏ ਹਨ । ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪਟਾਕੇ ਨਮਕ ਮੰਡੀ ਵਿੱਚ ਤਰਪਾਲ ਪਾ ਕੇ ਛੁਪਾ ਕੇ ਰੱਖੇ ਗਏ ਸਨ । ਇਸ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ...
- Advertisement -

MOST POPULAR