ਕਪੂਰਥਲਾ ਸਿਟੀ ਥਾਣੇ ਵਿੱਚ ਦੇਰ ਰਾਤ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਇੱਕ ASI ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਹਿਰਾਸਤ ਵਿੱਚ ਲਏ ਏਐਸਆਈ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਟੀਮ ਆਪਣੇ ਨਾਲ ਹੈੱਡ ਕੁਆਰਟਰ ਲੈ ਗਈ ਹੈ। ਇਸ ਸਬੰਧੀ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਏਐਸਆਈ ਵੱਲੋਂ ਇੱਕ ਧਿਰ ਤੋਂ ਰਿਸ਼ਵਤ ਮੰਗੀ ਗਈ ਸੀ। ਦੇਰ...
ਅੰਮ੍ਰਿਤਸਰ
ਬੰਬੀਹਾ ਗੈਂਗ ਦਾ ਗੋਲਡੀ ਬਰਾੜ ਨੂੰ ਚੈਲੰਜ, ਵਿਦੇਸ਼ ‘ਚ ਬੈਠ ਕੇ ਗੱਲਾਂ ਨਾ ਕਰੇ, ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਏ
Admin - 0
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਗੋਲਡੀ ਬਰਾੜ ਨੂੰ ਚੈਲੰਜ ਕੀਤਾ ਹੈ ਕਿ ਉਹ ਵਿਦੇਸ਼ ਵਿੱਚ ਬੈਠ ਕੇ ਗੱਲ ਨਾ ਕਰੇ, ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਏ। ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ। ਮੂਸੇਵਾਲਾ ਨਾਲ ਕੋਈ ਲਿੰਕ ਨਹੀਂ ਸੀ, ਪਰ ਗੋਲਡੀ ਬਰਾੜ ਵੱਲੋਂ ਬੇਕਸੂਰ ਮੂਸੇਵਾਲਾ ਦਾ ਕਤਲ ਕਰਕੇ...
ਅੰਮ੍ਰਿਤਸਰ | ਮਜੀਠਾ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ 'ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਗੁਰੂਘਰ ਦੀ ਗੋਲਕ ਚੋਂ ਪੈਸੇ ਚੋਰੀ ਕੀਤੇ ਹਨ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।
ਗੁਰੂਘਰ ਦੇ ਪਾਠੀ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਉਸਨੇ ਦੇਖਿਆ ਕਿ ਦਰਵਾਜੇ ਨੂੰ ਤਾਲਾ ਨਹੀਂ ਲੱਗਿਆ ਹੋਇਆ, ਜਿਸ ਤੋਂ ਬਾਅਦ ਉਸਨੇ ਗੁਰਦੁਆਰਾ...
ਜਲੰਧਰ
ਜਲੰਧਰ ‘ਚ ਹੋਈ ਬਾਰਿਸ਼ ਨੇ ਲੋਕਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ, ਪੜ੍ਹੋ ਹੁਣ ਕਿਸ ਦਿਨ ਪਵੇਗਾ ਮੀਂਹ
Admin - 0
ਜਲੰਧਰ | ਸ਼ਹਿਰ ਵਿਚ ਅੱਜ ਸਵੇਰ ਦੇ ਬੱਦਲ ਛਾਏ ਹੋਏ ਸੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨੇ ਲੋਕਾਂ ਦੇ ਚਿਹਰਿਆਂ ‘ਤੇ ਰੌਣਕ ਲਿਆਂਦੀ। ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਹੁਣ ਤਾਪਮਾਨ ਹੇਠਾਂ ਆ ਜਾਵੇਗਾ ਤੇ ਇਸ ਦਾ ਅਹਿਸਾਸ ਦੇਰ ਸ਼ਾਮ ਤੱਕ ਬਣਿਆ ਰਹੇਗਾ। ਮੌਸਮ ਵਿਭਾਗ ਨੇ ਬਾਰਿਸ਼ ਦੀ ਭਵਿੱਖਬਾਣੀ ਪਹਿਲਾਂ ਹੀ...
ਜਲੰਧਰ | ਪੰਜਾਬੀ ਸਿੰਗਰ ਜੀ ਖਾਨ ਨੇ ਹਿੰਦੂ ਸਮਾਜ ਕੋਲੋ ਮਾਫੀ ਮੰਗ ਲਈ ਹੈ। ਉਹਨਾਂ ਨੇ ਇਹ ਮਾਫੀ ਆਪਣੇ ਫੇਸਬੁੱਕ ਅਕਾਊਂਟ ਤੋਂ ਲਾਈਵ ਹੋ ਕੇ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਜਨਕਪੁਰੀ ਇਲਾਕੇ 'ਚ ਗਣਪਤੀ ਵਿਸਰਜਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ਸੀ।
ਇਸ ਪ੍ਰੋਗਰਾਮ ਵਿਚ ਜੀ ਖਾਨ ਨੂੰ ਬੁਲਾਇਆ ਗਿਆ। ਇਸ ਧਾਰਮਿਕ ਪ੍ਰੋਗਰਾਮ ਵਿਚ ਜੀ ਖਾਨ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲੀ ਅਕਤੂਬਰ ਤੋਂ ਸੂਬੇ ਵਿਚ ਸ਼ੁਰੂ ਹੋਣ ਵਾਲੀ ਘਰ ਘਰ ਆਟਾ ਵੰਡਣ ਦੀ ਯੋਜਨਾ ਉਤੇ ਰੋਕ ਲਗਾ ਦਿੱਤੀ ਹੈ। ਪੰਜਾਬ ਕੈਬਨਿਟ ਵੱਲੋਂ 3 ਮਈ ਨੂੰ ਇਸ ਯੋਜਨਾ ਨੂੰ ਹਰੀ ਝੰਡੀ ਦਿੱਤੀ ਗਈ ਸੀ। ਮਾਰਕਫੈੱਡ ਨੂੰ ਇਸ ਯੋਜਨਾ ਲਈ ਨੋਡਲ ਏਜੰਸੀ ਬਣਾਇਆ ਗਿਆ ਸੀ ਅਤੇ ਹੋਮ ਡਲਿਵਰੀ ਲਈ ਟੈਂਡਰ ਆਦਿ ਦਾ ਕੰਮ ਚੱਲ ਰਿਹਾ...
ਮੁਕਤਸਰ | ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਰੋਡ ਨੇੜੇ ਸ਼ਿਵਚੰਦ ਪੈਟਰੋਲ ਪੰਪ ਦੀ ਬੈਕਸਾਈਡ ਇਕ ਨੌਜਵਾਨ ਤੋਂ 3 ਅਣਪਛਾਤੇ ਵਿਅਕਤੀਆਂ ਨੇ 72 ਹਜ਼ਾਰ ਦੀ ਨਕਦੀ ਲੁੱਟ ਲਈ। ਤੇਲ ਵੇਚਣ ਵਾਲੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਬੰਦ ਕਰਕੇ ਘਰ ਜਾਣ ਲੱਗਾ ਸੀ ਤਾਂ ਉਸ ਸਮੇਂ 3 ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਆਏ ਇਕ ਵਿਅਕਤੀ...
ਬਿਹਾਰ। ਬੇਗੂਸਰਾਏ ਜ਼ਿਲੇ ਦੇ ਚਕੀਆ ਥਾਣਾ ਖੇਤਰ ਦੇ ਥਰਮਲ ਗੇਟ ਕੋਲ 2 ਮਾਨਸਿਕ ਅਪਰਾਧੀਆਂ ਨੇ ਗੋਲੀਆਂ ਮਾਰ ਕੇ 10 ਲੋਕਾਂ ਦੀ ਹੱਤਿਆ ਕਰ ਦਿੱਤੀ। ਇਸ ਘਟਨਾ 'ਚ 9 ਲੋਕ ਜ਼ਖਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮੰਗਲਵਾਰ ਸ਼ਾਮ ਨੂੰ ਬਾਈਕ 'ਤੇ ਆਏ ਦੋ ਅਪਰਾਧੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ...
ਚੰਡੀਗੜ੍ਹ | ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਾਲੇ ਤਤਕਰਾਰ ਚੱਲ ਰਹੀ ਹੈ। ਉਹਨਾਂ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ। ਸਿਰਸਾ ਨੇ ਟਵਿਟ ਰਾਹੀ ਕਿਹਾ ਹੈ ਕਿ...
ਜਲੰਧਰ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਗੁਜਰਾਤ ‘ਚ ਆਟੋ ਸਫਰ ਨੂੰ ਲੈ ਕੇ ਪੰਜਾਬ ਵਿਚ ਵਿਰੋਧੀ ਧਿਰਾਂ ਨੇ ਤੰਜ਼ ਕੱਸਿਆ ਹੈ। ਸਾਬਕਾ ਸਿੱਖਿਆ ਮੰਤਰੀ ਤੇ ਪਰਗਟ ਸਿੰਘ ਨੇ ਇਸ ਨੂੰ ਡਰਾਮਾ ਕਿਹਾ ਹੈ। ਦੋ-ਦੋ ਰਾਜਾਂ ਤੋਂ ਜ਼ੈੱਡ ਸੁਰੱਖਿਆ ਲੈਣ ਵਾਲੇ ਕੇਜਰੀਵਾਲ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਤੇ ਦਿੱਲੀ ਵਿੱਚ ਵੀ ਆਟੋ ਵਿੱਚ ਸਫ਼ਰ ਕਰਕੇ ਵਿਖਾਵੇ।...









































