ਅੰਮ੍ਰਿਤਸਰ
ਦੁਬਈ ਜਾਣ ਤੋਂ ਪਹਿਲਾਂ ਹੋਇਆ ਕਤਲ: ਅੰਮ੍ਰਿਤਸਰ ਦੇ ਨੌਜਵਾਨ ਸਰਬਜੀਤ ਸਿੰਘ ਨੂੰ ਪੁਰਾਣੀ ਰੰਜਿਸ਼ ਕਾਰਨ ਮਾਰਿਆ
Admin - 0
ਅੰਮ੍ਰਿਤਸਰ (ਭਿੰਡੀ ਸੈਦਾ), 9 ਜੂਨ | ਅੰਮ੍ਰਿਤਸਰ ਦੇ ਪਿੰਡ ਛਣਕਲਾਂ ਵਿਚ ਇਕ ਹੌਲਨਾਕ ਘਟਨਾ ਸਾਹਮਣੇ ਆਈ ਹੈ ਜਿਥੇ 20 ਸਾਲਾ ਨੌਜਵਾਨ ਸਰਬਜੀਤ ਸਿੰਘ ਦੀ ਕਤਲ ਕਰ ਦਿੱਤਾ ਗਿਆ। ਸਰਬਜੀਤ ਸਵੇਰੇ 9 ਵਜੇ ਡੁਬਈ ਜਾ ਰਿਹਾ ਸੀ ਅਤੇ ਰਾਤ ਨੂੰ ਪੀਰਾਂ ਦੇ ਮੇਲੇ ਵਿੱਚ ਸੇਵਾ ਕਰਨ ਗਿਆ ਹੋਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪਿੰਡ ਦੇ ਹੀ ਇਕ ਵਿਅਕਤੀ ਲਖਾ...
ਚੰਡੀਗੜ੍ਹ
ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ
Admin - 0
ਲੁਧਿਆਣਾ, 9 ਜੂਨ | ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲਈ ਜ਼ੋਰਦਾਰ ਚੋਣ ਪ੍ਰਚਾਰ ਕੀਤਾ। ਜਵੱਦੀ ਪਿੰਡ ਵਿੱਚ ਅਤੇ ਵਾਰਡ ਨੰਬਰ 64 ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਨੂੰ ਵਿਕਾਸ ਅਤੇ ਤਰੱਕੀ ਦੇ 'ਆਪ' ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਦੀ ਅਪੀਲ...
ਲੁਧਿਆਣਾ
ਗੋਲਕ ਚੋਰ, ਪੰਜਾਬ ਨੂੰ ਚਿੱਟੇ ਦੇ ਡੂੰਘੇ ਹਨੇਰੇ ਵਿੱਚ ਧੱਕਣ ਵਾਲਿਆਂ ਦਾ ਓਐਸਡੀ ਅਤੇ ਡਰੋਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਿਰਸਾ ਦੇ ਮੂੰਹੋਂ ਇਮਾਨਦਾਰੀ ਸ਼ਬਦ ਹੀ ਬੇਈਮਾਨੀ ਲੱਗਦਾ ਹੈ:...
Admin - 0
ਲੁਧਿਆਣਾ, 8 ਜੂਨ | ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਝੂਠੇ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ ਹੈ। ਸਿਰਸਾ ਨੂੰ ਆੜੇ ਹੱਥੀਂ ਲੈਂਦਿਆਂ ਕਲਸੀ ਨੇ ਕਿਹਾ ਮੈਂ ਸੁਣਿਆ ਸੀ ਕਿ ਸਿਆਸਤਦਾਨ ਝੂਠ ਬੋਲਦੇ ਹਨ, ਪਰ ਇੰਨਾ ਨੰਗਾ ਅਤੇ ਸਫ਼ੇਦ ਝੂਠ ਕੋਈ ਬੋਲੇਗਾ,...
ਅੰਮ੍ਰਿਤਸਰ
67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ
Admin - 0
ਅੰਮ੍ਰਿਤਸਰ, 8 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ...
ਅੰਮ੍ਰਿਤਸਰ
ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ
Admin - 0
ਅੰਮ੍ਰਿਤਸਰ, 8 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ।
ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ...
ਚੰਡੀਗੜ੍ਹ
ਜੇ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਖੜ੍ਹਾ ਕਿਉਂ ਨਹੀਂ ਕੀਤਾ? – ਤਰੁਣਪ੍ਰੀਤ ਸੌਂਧ
Admin - 0
ਚੰਡੀਗੜ੍ਹ, 8 ਜੂਨ | ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ 'ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ?
ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ...
ਲੁਧਿਆਣਾ, 8 ਜੂਨ | ਸਟਾਰ ਸਪਿਨਰ ਤੋਂ ਆਪ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਨੇ ਅੱਜ ਸ਼ਾਮ ਨੂੰ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਸੰਸਦ ਮੈਂਬਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਇੱਕ ਰੋਡ ਸ਼ੋਅ ਕੀਤਾ।
ਕ੍ਰਿਕਟ ਦੇ ਮਹਾਨ ਖਿਡਾਰੀ ਅਰੋੜਾ ਨਾਲ ਇੱਕ ਜੋਸ਼ ਭਰਪੂਰ ਰੋਡ ਸ਼ੋਅ ਵਿੱਚ ਸ਼ਾਮਲ ਹੋਏ ਜੋ ਹੋਟਲ ਆਨ ਤੋਂ...
ਜਲੰਧਰ
ਸੰਜੀਵ ਅਰੋੜਾ ਦੀ ਛਵੀ ਨੂੰ ਖ਼ਰਾਬ ਕਰਨ ਲਈ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ-ਸ਼ੈਰੀ ਕਲਸੀ
Admin - 0
ਲੁਧਿਆਣਾ, 8 ਮਈ | ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਵਨੀਤ ਬਿੱਟੂ ਨੂੰ ਕਰਾਰਾ ਜਵਾਬ ਦਿੱਤਾ ਅਤੇ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਜ਼ੋਰਦਾਰ ਢੰਗ ਨਾਲ ਆਪਣੀ ਗੱਲ ਰੱਖੀ।
ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਲੋਕ ਸੇਵਾ ਅਤੇ ਦੇਸ਼...
ਚੰਡੀਗੜ੍ਹ
ਮਨਜਿੰਦਰ ਸਿਰਸਾ ਨੂੰ ਆਪ ਆਗੂਆਂ ਨੇ ਦਿੱਤਾ ਮੂੰਹ ਤੋੜ ਜਵਾਬ, ਕਿਹਾ- ਦਿੱਲੀ ਦੀ ਆਪਣੀ ਸਰਕਾਰ ਸੰਭਾਲੋ, ਪੰਜਾਬ ਦੀ ਚਿੰਤਾ ਛੱਡੋ
Admin - 0
ਲੁਧਿਆਣਾ, 7 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ। 'ਆਪ' ਆਗੂਆਂ ਮਲਵਿੰਦਰ ਕੰਗ ਅਤੇ ਨੀਲ ਗਰਗ ਨੇ ਸਿਰਸਾ ਦੇ ਸ਼ੱਕੀ ਅਤੀਤ ਅਤੇ ਭਾਜਪਾ ਸ਼ਾਸਨ ਅਧੀਨ ਦਿੱਲੀ ਵਿੱਚ ਤੇਜ਼ੀ ਨਾਲ ਵਿਗੜ ਰਹੇ ਸ਼ਾਸਨ ਨੂੰ ਉਜਾਗਰ ਕੀਤਾ ਅਤੇ ਸਿਰਸਾ ਨੂੰ ਪੰਜਾਬੀਆਂ ਨੂੰ...
ਪਟਿਆਲਾ
ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ, ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ
Admin - 0
ਸਮਾਣਾ (ਪਟਿਆਲਾ), 7 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ।
ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ...









































