Home Blog Page 1550
ਅੰਮ੍ਰਿਤਸਰ: ਪੰਜਾਬ ਸਮੇਤ ਹਿਮਾਚਲ ਆਦਿ ਗੁਆਂਢੀ ਸੂਬਿਆਂ 'ਚ ਹੋਈ ਬਾਰਸ਼ ਕਾਰਨ ਸਬਜ਼ੀਆਂ ਦੇ ਰੇਟਾਂ 'ਚ ਵਾਧਾ ਹੋਇਆ ਹੈ। ਦੋ ਦਿਨਾਂ ਵਿੱਚ ਸਬਜੀਆਂ ਦੇ ਰੇਟ ਕਾਫੀ ਵਧ ਗਏ ਹਨ, ਜਿਸ ਦਾ ਅਸਰ ਆਮ ਲੋਕਾਂ ਦੀ ਜੇਬ ਤੇ ਪਵੇਗਾ। ਨਵਰਾਤਰਿਆਂ ਦੇ ਨਾਲ ਹੀ ਵਿਆਹਾਂ ਦਾ ਸੀਜਨ ਵੀ ਸ਼ੁਰੂ ਹੋਣ ਕਾਰਨ ਸਬਜੀ ਦੀ ਖਪਤ ਵਧ ਰਹੀ ਹੈ ਜਿਸ ਕਾਰਨ ਵੀ ਸਬਜੀ ਦੇ...
ਬਠਿੰਡਾ। ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਾ ਛੁਡਾਉਣ ਲਈ ਦਾਖਲ 12 ਮਰੀਜ਼ ਐਤਵਾਰ ਰਾਤ ਨੂੰ ਦਰਵਾਜ਼ਾ ਤੋੜ ਕੇ ਫਰਾਰ ਹੋ ਗਏ। ਜਦੋਂ ਸਵੇਰੇ ਉਥੇ ਤਾਇਨਾਤ ਮੁਲਾਜ਼ਮਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਥੇ ਹੜਕੰਪ ਮਚ ਗਿਆ। ਇਸ ਸਬੰਧੀ ਤੁਰੰਤ ਕੇਂਦਰ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਪਿਛਲੇ ਹਫ਼ਤੇ ਵੀ ਇਸ ਸਰਕਾਰੀ ਨਸ਼ਾ ਛੁਡਾਊ ਕੇਂਦਰ...
ਲੁਧਿਆਣਾ। ਦੁਪਹਿਰ 2 ਵਜੇ ਦੇ ਕਰੀਬ ਥਾਣਾ ਸਾਹਨੇਵਾਲ ਦੇ ਪਿੰਡ ਜਸਪਾਲ ਬੰਗੜ ਵਿੱਚ ਪਾਹਵਾ ਰੋਡ ’ਤੇ ਇੱਕ ਫੈਕਟਰੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਬੋਲੈਰੋ ਕਾਰ ‘ਚ ਕੁਝ ਬਦਮਾਸ਼ ਆਏ। ਫੈਕਟਰੀ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ। ਰੌਲਾ ਸੁਣ ਕੇ ਫੈਕਟਰੀ ਮਾਲਕ ਦੇ ਭਰਾ ਦਾ ਲੜਕਾ ਅਤੇ ਮਜ਼ਦੂਰ ਬਾਹਰ ਆ ਗਏ। ਚੋਰਾਂ ਨੂੰ ਦੇਖ ਕੇ ਮਜ਼ਦੂਰਾਂ ਨੇ ਰੌਲਾ...
ਫਰੀਦਕੋਟ। ਅੱਜ ਇਕ ਗਰੀਬ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਕਹਿਰ ਟੁੱਟਾ ਜਦੋਂ ਨਸ਼ਿਆਂ ਦੇ ਆਦੀ ਵਿਅਕਤੀ ਦੀ ਲਿਵਰ ਡੈਮਿਜ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਬਿਰਧ ਮਾਤਾ, 4 ਧੀਆਂ, ਪਤਨੀ ਅਤੇ ਜਨਮ ਤੋਂ ਅਪਾਹਿਜ ਪੁੱਤ ਨੂੰ ਛੱਡ ਗਿਆ। ਇਹੀ ਨਹੀਂ ਮ੍ਰਿਤਕ ਦਾ ਇਕ ਭਰਾ ਵੀ ਨਸ਼ੇ ਦਾ ਆਦੀ ਹੋਣ ਕਾਰਨ ਆਪਣਾ ਦਿਮਾਗੀ ਸੰਤੁਲਨ ਗਵਾ ਬੈਠਾ ਹੈ।...
ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪਿੰਡ ਸਹਾਏਪੁਰ ਦੇ ਸਾਬਕਾ ਸਰਪੰਚ ਤਜਿੰਦਰਜੀਤ ਸਿੰਘ ਉਰਫ਼ ਜੋਧਾ ਵਜੋਂ ਹੋਈ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਤੋਂ ਬਾਅਦ ਥਾਣਾ ਤਿੱਬੜ ਦੀ ਮੁੱਖੀ ਨੇ ਲਾਸ਼...
ਹਰਿਆਣਾ। ਫਰੀਦਾਬਾਦ ਵਿੱਚ ਅਪਰਾਧ ਦਾ ਗ੍ਰਾਫ ਲਗਾਤਾਰ ਵਧ ਰਿਹਾ ਹੈ। ਤਾਜ਼ਾ ਮਾਮਲਾ ਪਿੰਡ ਪ੍ਰਿਥਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਪ੍ਰਿਥਲਾ 'ਚ ਬੀਤੀ ਰਾਤ 8.15 ਵਜੇ ਸੰਦੀਪ ਉਰਫ ਗੋਵਿੰਦਾ ਨਾਂ ਦੇ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦੇ ਸਿਰ 'ਤੇ ਸੱਟ ਲੱਗ ਗਈ। ਉਸ ਨੂੰ ਤੁਰੰਤ ਸਰਵੋਦਿਆ ਹਸਪਤਾਲ ਲਿਜਾਇਆ ਗਿਆ, ਜਿੱਥੇ...
ਮੁੰਬਈ। ਭਾਰਤ ਦਾ ਇਸ ਦੁਨੀਆ ਵਿੱਚ ਮੈਡੀਕਲ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਹੁਣ ਪਰੇਲ ਵਿਚ ਟਾਟਾ ਮੈਮੋਰੀਅਲ ਹਸਪਤਾਲ ਦੇ ਕੈਂਸਰ ਸਰਜਨ ਜਲਦੀ ਹੀ ਇਸ ਵਿੱਚ ਇੱਕ ਹੋਰ ਚੀਜ਼ ਜੋੜ ਸਕਦੇ ਹਨ। ਪਿਛਲੇ ਪੰਦਰਵਾੜੇ ਉਨ੍ਹਾਂ ਨੇ ਸਰਜਰੀ ਨਾਲ ਹਟਾਏ ਜਾਣ ਤੋਂ ਠੀਕ ਪਹਿਲਾਂ ਟਿਊਮਰ ਵਿੱਚ ਅਤੇ ਇਸ ਦੇ ਆਲੇ ਦੁਆਲੇ ਇੱਕ ਸਸਤੀ ਦਵਾਈ ਨੂੰ ਇੰਜੈਕਟ ਕਰਨ ਦੀ ਇੱਕ ਘਰੇਲੂ...
ਸ਼ਿਲਾਂਗ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਮੇਘਾਲਿਆ ਦੇ ਸ਼ਿਲਾਂਗ 'ਚ ਵਿਸ਼ਿਸ਼ਟ ਨਾਗਰਿਕ ਸੰਮੇਲਨ ਨੂੰ ਸੰਬੋਧਨ ਕੀਤਾ। ਮੀਟਿੰਗ ਦੀ ਸ਼ੁਰੂਆਤ ਰਵਾਇਤੀ ਖਾਸੀ ਸੁਆਗਤ ਨਾਲ ਹੋਈ, ਜਿਸ ਵਿੱਚ ਆਰਐਸਐਸ ਮੁਖੀ ਰਵਾਇਤੀ ਪਹਿਰਾਵਾ ਪਹਿਨੇ ਹੋਏ ਸਨ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਹਿਮਾਲਿਆ ਦੇ ਦੱਖਣ, ਹਿੰਦ ਮਹਾਸਾਗਰ ਦੇ ਉੱਤਰ ਅਤੇ ਸਿੰਧੂ ਨਦੀ ਦੇ ਤੱਟ ਦੇ ਵਸਨੀਕਾਂ...
ਪੰਜਾਬੀ ਗਾਇਕ ਸ਼ੈਰੀ ਮਾਨ ਤੇ ਗਾਇਕ ਪਰਮੀਸ਼ ਵਰਮਾ ਦਾ ਵਿਵਾਦ ਫਿਰ ਤੋਂ ਭਖਦਾ ਦਿਖਾਈ ਦੇ ਰਿਹਾ ਹੈ। ਗਾਇਕ ਸ਼ੈਰੀ ਮਾਨ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਇੱਕ ਵਾਰ ਫਿਰ ਤੋਂ ਆਪਣਾ ਆਪਾ ਗਵਾ ਦਿੱਤਾ ਅਤੇ ਆਪਣੇ ਫੈਨਜ਼ ਨਾਲ ਗੱਲਬਾਤ ਕਰਦਿਆਂ ਪਰਮੀਸ਼ ਵਰਮਾ ਖਿਲਾਫ਼ ਰੱਜ ਕੇ ਭੜਾਸ ਕੱਢੀ। ਸ਼ੈਰੀ ਨੇ ਪਰਮੀਸ਼ ਦੇ ਫੈਨਜ਼ ਨੂੰ ਕਿਹਾ ਕਿ ਜਾਓ ਜਾ ਕੇ ਆਪਣੇ...
ਪਟਿਆਲਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਮੌਨ ਹੋ ਗਏ ਹਨ। ਉਨ੍ਹਾਂ ਨੇ ਨਰਾਤੇ ਸ਼ੁਰੂ ਹੁੰਦੇ ਹੀ ਮੌਨ ਧਾਰਨ ਕਰ ਲਿਆ ਹੈ। ਹੁਣ ਉਹ ਪੰਜ ਅਕਤੂਬਰ ਨੂੰ ਦੁਸਹਿਰੇ ਉਤੇ ਬੋਲਣਗੇ ਤੇ ਲੋਕਾਂ ਨੂੰ ਮਿਲਣਗੇ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦਿੱਤੀ। ਨਵਜੋਤ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ‘ਚ ਬੰਦ ਹਨ। ਸਿੱਧੂ ਨੂੰ...
- Advertisement -

MOST POPULAR