ਅੰਮ੍ਰਿਤਸਰ
ਵੱਡਾ ਹਾਦਸਾ : ਚਾਰਜਿੰਗ ਦੌਰਾਨ ਇਲੈਕਟ੍ਰਿਕ ਬਾਈਕ ਦੀ ਬੈਟਰੀ ਫਟੀ, ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਕਈ ਲੋਕਾਂ ਦੀ ਮੌਤ, ਕਈ ਜ਼ਖਮੀ
Admin - 0
Hyderabad Fire: ਹੈਦਰਾਬਾਦ ਦੇ ਸਿਕੰਦਰਾਬਾਦ ਇਲਾਕੇ 'ਚ ਸੋਮਵਾਰ ਰਾਤ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ। ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਇਲੈਕਟ੍ਰਿਕ ਸਕੂਟਰਾਂ ਦਾ ਸ਼ੋਅਰੂਮ ਸੀ। ਉਸੇ ਸਮੇਂ ਇਸ ਦੇ ਉੱਪਰ ਚਾਰ ਮੰਜ਼ਿਲਾਂ 'ਤੇ ਇਕ ਹੋਟਲ ਚੱਲ ਰਿਹਾ ਸੀ। ਅੱਗ ਲੱਗਣ ਕਾਰਨ ਉਪਰਲੀਆਂ ਮੰਜ਼ਿਲਾਂ ਵਿਚ 25-30 ਲੋਕ ਫਸ ਗਏ ਅਤੇ ਇਕ...
ਅੰਮ੍ਰਿਤਸਰ
ਹੜ੍ਹ ਨਾਲ ਸਮੰਦਰ ਬਣਿਆ PAK, 1200 ਮੌਤਾਂ, ਫੈਲੀ ਭੁਖਮਰੀ, ਹਿੰਦੂਆਂ ਨੇ ਪੀੜਤਾਂ ਲਈ ਖੋਲ੍ਹੇ ਮੰਦਰਾਂ ਦੇ ਬੂਹੇ
Admin - 0
ਅੱਜਕਲ੍ਹ ਪਾਕਿਸਤਾਨ ਆਪਣੇ ਇਤਿਹਾਸ ਦੀ ਸਭ ਤੋਂ ਭਿਆਨਕ ਤ੍ਰਾਸਦੀ ਵਿੱਚੋਂ ਲੰਘ ਰਿਹਾ ਹੈ। ਦੇਸ਼ ਵਿਚ ਆਏ ਜ਼ਬਰਦਸਤ ਹੜ੍ਹ ਨੇ ਉਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।ਪਾਕਿਸਤਾਨ ਦੇ 80 ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੈ। ਦੇਸ਼ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 1200 ਦੇ ਕਰੀਬ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਹੜ੍ਹਾਂ ਕਾਰਨ ਬਲੂਚਿਸਤਾਨ ਦੇ ਕੱਛੀ ਜ਼ਿਲ੍ਹੇ ਦੇ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ : 2 ਵਿਦਿਆਰਥੀਆਂ ਨੇ ਗਣਿਤ ਦੀ ਪ੍ਰੀਖਿਆ ਤੋਂ ਬਚਣ ਲਈ ਫੈਲਾਈ ਸੀ ਅਫਵਾਹ
Admin - 0
ਅੰਮ੍ਰਿਤਸਰ। ਅੰਮ੍ਰਿਤਸਰ ਵਿਚ ਹੁਣ ਸਪਰਿੰਗ ਡੇਲ ਸਕੂਲ ਨੂੰ ਇੰਸਟਾਗ੍ਰਾਮ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਵਾਇਰਲ ਹੋ ਗਈ ਹੈ। ਇਹ ਉਸੇ ਤਰ੍ਹਾਂ ਦਾ ਮੈਸੇਜ ਸੀ, ਜਿਸ ਤਰ੍ਹਾਂ ਬੀਤੇ ਦਿਨ ਪਹਿਲਾਂ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਰੀ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਨੂੰ ਤਿੰਨ ਘੰਟਿਆਂ ਵਿਚ ਹੀ ਸੁਲਝਾ ਦਿੱਤਾ ਅਤੇ ਦੋ ਵਿਦਿਆਰਥੀਆਂ ਦੀ ਪਛਾਣ ਕਰ ਲਈ,...
ਫਰੀਦਕੋਟ
ਪਬਲਿਕ ਡੀਸੀ ਵਜੋਂ ਜਾਣੇ ਜਾਂਦੇ 2004 ਬੈਚ ਦੇ ਆਈਏਐਸ ਅਧਿਕਾਰੀ ਚੰਦਰ ਗੈਂਦ ਫਰੀਦਕੋਟ ਡਿਵੀਜ਼ਨ ਦੇ ਨਵੇਂ ਕਮਿਸ਼ਨਰ ਬਣੇ
Admin - 0
ਫ਼ਰੀਦਕੋਟ। 2004 ਬੈਚ ਦੇ ਆਈਏਐਸ ਅਧਿਕਾਰੀ ਚੰਦਰ ਗੈਂਦ ਨੇ ਅੱਜ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਫਰੀਦਕੋਟ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਸ਼ਾਲੀ ਗਾਰਡ ਆਫ ਆਨਰ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡਵੀਜ਼ਨਲ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਫ਼ਰੀਦਕੋਟ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਜਾਣ-ਪਛਾਣ...
ਅੰਮ੍ਰਿਤਸਰ
ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ 5 ਨੌਜਵਾਨਾਂ ਨੂੰ ਪੁਲਿਸ ਨੇ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
Admin - 0
ਕਪੂਰਥਲਾ। ਨਵਨੀਤ ਸਿੰਘ ਬੈਂਸ ਸੀਨੀਅਰ ਕਪਤਾਨ ਪੁਲਿਸ, ਕਪੂਰਥਲਾ ਦੀਆਂ ਹਦਾਇਤਾਂ ਅਨੁਸਾਰ ਹਰਵਿੰਦਰ ਸਿੰਘ ਪੀ.ਪੀ.ਐਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਕਪੂਰਥਲਾ, ਬਰਜਿੰਦਰ ਸਿੰਘ ਪੀ.ਪੀ.ਐਸ., ਉਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਦੀ ਅਗਵਾਈ ਹੇਠ ਕਿਸੇ ਮੁਖਬਰ ਨੇ ਏ.ਐਸ.ਆਈ ਸ਼ਾਮ ਸਿੰਘ ਦੀ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ।
ਨਵਜੋਤ ਸਿੰਘ ਉਰਫ ਮਣੀ ਪੁੱਤਰ ਮਲਕੀਤ ਸਿੰਘ, ਰਵੀਪਾਲ ਸਿੰਘ ਉਰਫ ਰਵੀ ਪੁੱਤਰ ਵਿਜੇ...
ਅੰਮ੍ਰਿਤਸਰ
ਸਾਬਕਾ ਮੰਤਰੀ ਲੰਗਾਹ ‘ਤੇ ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਔਰਤ ਆਈ ਸਾਹਮਣੇ, ਦੱਸਿਆ ਕਿਸ ਦੇ ਕਹਿਣ ‘ਤੇ ਵੀਡੀਓ ਕੀਤੀ ਸੀ ਵਾਇਰਲ
Admin - 0
ਚੰਡੀਗੜ੍ਹ : ਸਾਲ 2017 'ਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ 'ਤੇ ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਔਰਤ ਹੁਣ ਮੀਡੀਆ ਸਾਹਮਣੇ ਆ ਗਈ ਹੈ। ਔਰਤ ਨੇ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਨਾਲ ਉਸ ਦੀ ਵੀਡੀਓ ਵਾਇਰਲ ਹੋਈ ਸੀ। ਇਹ ਵੀਡੀਓ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਾਇਰਲ ਕੀਤੀ ਸੀ।
ਔਰਤ ਦੇ ਇਸ ਦੋਸ਼ ਤੋਂ...
ਅੰਮ੍ਰਿਤਸਰ
ਐਂਟੀ ਡ੍ਰੋਨ ਸਿਸਟਮ ਨਾਲ ਪੰਜਾਬ ਦੀ ਸੁਰੱਖਿਆ ਹੋਵੇਗੀ ਮਜ਼ਬੂਤ, ਗੈਰ-ਕਾਨੂੰਨੀ ਮਾਈਨਿੰਗ ‘ਤੇ ਲੱਗੇਗੀ ਰੋਕ : ਰਾਜਪਾਲ
Admin - 0
ਸੂਬੇ ਵਿਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਹਾਲਾਤ ਸੰਤੋਸ਼ਜਨਕ ਨਹੀਂ ਹਨ। ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਨਹੀਂ ਲੱਗ ਰਹੀ ਜਿਸ ਕਾਰਨ ਪੁਲਾਂ ਦੀ ਨੀਂਹ ਕਮਜ਼ੋਰ ਹੋ ਰਹੀ ਹੈ। ਮਾਈਨਿੰਗ ਨੇ ਤਾਂ ਫੌਜ ਦੀ ਚਿੰਤਾ ਵੀ ਵਧਾ ਦਿੱਤੀ ਹੈ। ਗੈਰ-ਕਾਨੂੰਨੀ ਮਾਈਨਿੰਗ ‘ਤੇ ਪਿੰਡ ਪੱਧਰ ‘ਤੇ ਕਮੇਟੀ ਬਣਾ ਕੇ ਲਗਾਮ ਲਗਾਉਣ ਦੀ ਤਿਆਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਠਾਨਕੋਟ ਦੇ ਸੈਲੀ...
ਅੰਮ੍ਰਿਤਸਰ
ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਭਗੌੜੇ ਪੰਜਾਬ ਰੋਡਵੇਜ਼ ਦੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ
Admin - 0
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦੇ ਇਕ ਹੋਰ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰਨਾਂ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਲੈ ਕੇ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੀ ਰਵਾਨਗੀ ਦੇ ਸਮੇਂ ਵਿਚ ਬਦਲਾਅ ਕਰਕੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਿਚ ਸ਼ਾਮਲ ਹੈ।
ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ : ਦੋ ਕਾਰਾਂ ‘ਤੇ ਟਰਾਲਾ ਪਲਟਿਆ, ਤਿੰਨ ਦੀ ਮੌਕੇ ‘ਤੇ ਮੌਤ, ਤਿੰਨ ਗੰਭੀਰ ਜਖ਼ਮੀ
Admin - 0
ਨਵਾਂਸ਼ਹਿਰ। ਫ਼ਗਵਾੜਾ ਤੋਂ ਨਵਾਂਸ਼ਹਿਰ ਮੁੱਖ ਮਾਰਗ ’ਤੇ ਸਥਿਤ ਕਸਬਾ ਬਹਿਰਾਮ ਵਿਖੇ ਮਿੱਟੀ ਨਾਲ ਭਰਿਆ ਟਰਾਲਾਂ ਦੋ ਕਾਰਾਂ ਉੱਪਰ ਪਲਟ ਗਿਆ। ਇਸ ਘਟਨਾ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਦੂਜੀ ਕਾਰ ’ਚ ਸਵਾਰ ਤਿੰਨ ਜਣੇ ਜਖ਼ਮੀਂ ਹੋ ਗਏ।ਮੌਕੇ ’ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਟਰਾਲਾ (ਪੀਬੀ 2, ਡੀਵਾਈ 8200) ਪਲਟ ਕੇ ਦੋ ਕਾਰਾਂ ਪੀਬੀ (6 ਏਬੀ 1297) ਅਤੇ (ਪੀਬੀ...
ਅੰਮ੍ਰਿਤਸਰ
ਮੋਗਾ ‘ਚ ਜਵੈਲਰ ਦੀ ਦੁਕਾਨ ‘ਤੇ ਵੱਡੀ ਲੁੱਟ, ਹਥਿਆਰਬੰਦ ਬਦਮਾਸ਼ਾਂ ਨੇ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟੀ
Admin - 0
ਮੋਗਾ। ਹਥਿਆਰਬੰਦ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਥੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਡ ਮਹੇਸਰੀ ‘ਚ ਜਵੈਲਰ ਬਲਰਾਜ ਸਿੰਘ ਦੀ ਦੁਕਾਨ ‘ਚ ਦਾਖਲ ਹੋ ਕੇ ਲੁੱਟ ਕੀਤੀ। ਉਹ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ।
ਬਲਰਾਜ ਦੀ ਦੁਕਾਨ ਉਸ ਦੇ ਘਰ ਦੇ ਬਾਹਰ ਹੈ। ਦੁਪਹਿਰ ਵੇਲੇ ਜਦੋਂ ਉਹ ਦੁਕਾਨ ਤੋਂ ਘਰ ਅੰਦਰ ਖਾਣਾ ਖਾਣ...









































