ਅੰਮ੍ਰਿਤਸਰ
ਲੜਕੀ ਦੀ ਨਸ਼ੇ ਦੀ ਹਾਲਤ ‘ਚ ਵੀਡੀਓ ਵਾਇਰਲ ਹੋਣ ਮਗਰੋਂ ਹਰਕਤ ‘ਚ ਆਈ ਪੁਲਿਸ, ਸਰਚ ਆਪਰੇਸ਼ਨ ਕਰ ਨਸ਼ਾ ਤਸਕਰ ਤੇ ਕਈ ਸ਼ੱਕੀ ਕੀਤੇ ਕਾਬੂ
Admin - 0
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਲੜਕੀ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਮਕਬੂਲਪੁਰਾ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ। ਜਿਸ ਵਿੱਚ ਪੁਲਿਸ ਨੇ ਕੁੱਝ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਐਤਵਾਰ ਨੂੰ ਇਕ ਲੜਕੀ ਦਾ ਵੀਡੀਓ ਵਾਇਰਲ ਹੋਇਆ ਸੀ। ਜਾਂਚ ਤੋਂ ਪਤਾ ਲੱਗਾ...
CRIME
ਨਸ਼ੇ ‘ਚ ਧੁੱਤ ਕੁੜੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਕੀਤੀ ਛਾਪੇਮਾਰੀ, 15 ਲੋਕ ਗ੍ਰਿਫਤਾਰ
Admin - 0
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਨਸ਼ੇ ‘ਚ ਧੁੱਤ ਕੁੜੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਮਕਬੂਲਪੁਰਾ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ। ਜਿਸ ਵਿੱਚ ਪੁਲਿਸ ਨੇ ਕੁੱਝ ਨਸ਼ਾ ਤਸਕਰਾਂ ਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਐਤਵਾਰ ਨੂੰ ਇਕ ਮੁਟਿਆਰ ਦਾ ਵੀਡੀਓ ਵਾਇਰਲ ਹੋਇਆ ਸੀ। ਜਾਂਚ ਤੋਂ ਪਤਾ ਲੱਗਾ...
ਪਾਕਿਸਤਾਨ | ਦੋ ਪੱਕੀਆਂ ਸਹੇਲੀਆਂ ਨੇ ਇਕੱਠੀਆਂ ਰਹਿਣ ਲਈ ਇਕ ਮੁੰਡੇ ਨਾਲ ਹੀ ਵਿਆਹ ਕਰਵਾ ਲਿਆ। ਦੋਵਾਂ ਦੀ ਇੰਨੀ ਪੱਕੀ ਦੋਸਤੀ ਹੈ ਕਿ ਉਹ ਇਕ-ਦੂਜੇ ਤੋਂ ਵੱਖ ਨਹੀਂ ਹੋਣਾ ਚਾਹੁੰਦੀਆਂ। ਇਸ ਲਈ ਉਹਨਾਂ ਨੇ ਜੀਵਨ ਸਾਥੀ ਵੀ ਇੱਕ ਹੀ ਚੁਣ ਲਿਆ। ਇਹ ਦੋਵੇਂ ਸਹੇਲੀਆਂ ਪਾਕਿਸਤਾਨ ਦੇ ਮੁਜ਼ੱਫਰਪੁਰ ਦੀਆਂ ਵਸਨੀਕ ਹਨ। ਇੱਕ ਦਾ ਨਾਮ ਸ਼ਹਿਨਾਜ ਹੈ ਤੇ ਦੂਜੀ ਦਾ ਨਾਮ...
ਲੁਧਿਆਣਾ | ਸ਼ਹਿਰ 'ਚ ਐਤਵਾਰ ਦੁਪਹਿਰ ਤੋਂ ਬਾਅਦ ਕਰੀਬ ਦੋ ਘੰਟੇ ਪਏ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੀਂਹ ਨਾਲ ਗਰਮੀ ਪੂਰੀ ਤਰ੍ਹਾਂ ਗਾਇਬ ਹੋ ਗਈ ਤੇ ਮੌਸਮ ਠੰਡਾ ਹੋ ਗਿਆ। ਸ਼ਹਿਰ ਵਿੱਚ 45 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਸੋਮਵਾਰ ਨੂੰ ਮੌਸਮ ਦਾ ਮਿਜਾਜ਼ ਫਿਰ ਬਦਲ ਗਿਆ। ਸਵੇਰੇ ਬੱਦਲ ਗਾਇਬ ਹੋ ਗਏ ਤੇ ਸੂਰਜ ਚਮਕ ਰਿਹਾ ਸੀ। ਸਵੇਰੇ...
CRIME
ਪੋਤੇ ਦੀ ਕੁੱਟਮਾਰ ਦਾ ਮਾਮਲਾ ਪੁੱਛਣ ਗਏ ਦਾਦੇ ਦੀਆਂ ਪ੍ਰਿੰਸੀਪਲ ਤੇ ਟੀਚਰਾਂ ਨੇ ਕੁੱਟ-ਕੁੱਟ ਤੋੜ ਦਿੱਤੀਆਂ ਪਸਲੀਆਂ, ਪੜ੍ਹੋ
Admin - 0
ਅੰਮ੍ਰਿਤਸਰ | ਵੇਰਕਾ ‘ਚ ਵਿਸ਼ਵ ਭਾਰਤੀ ਸਕੂਲ ਦੇ ਪ੍ਰਿੰਸੀਪਲ ਵਲੋਂ ਦਾਦੇ-ਪੋਤੇ ਦੀ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨ ਸਕੂਲ ਵਿਚ ਤੀਸਰੀ ਜਮਾਤ ਦਾ ਵਿਦਿਆਰਥੀ ਹੈ। ਉਸਨੇ ਯੂਨੀਫਾਮ ਨਹੀਂ ਪਾਈ ਹੋਈ ਸੀ, ਜਿਸ ਕਰਕੇ ਪ੍ਰਿੰਸੀਪਲ ਨੇ ਉਸਨੂੰ ਕੁੱਟਿਆ। ਦੂਸਰੇ ਦਿਨ ਪ੍ਰਿੰਸੀਪਲ ਤੋਂ ਰਮਨ ਦੇ ਦਾਦਾ ਰਮੇਸ਼ ਕੁਮਾਰ ਪੁੱਛਣ ਗਏ ਤਾਂ ਪ੍ਰਿੰਸੀਪਲ ਨੇ ਉਹਨਾਂ ਨੂੰ ਵੀ ਕੁੱਟ ਦਿੱਤਾ।
ਰਮਨ ਦੇ...
ਅੰਮ੍ਰਿਤਸਰ
ਤਾਜਪੁਰ ਦੀ ਚਰਚ ‘ਚ ਹੋਇਆ ਭਾਰੀ ਹੰਗਾਮਾ, ਪਾਦਰੀ ਨੇ ਬੱਚਾ ਠੀਕ ਕਰਨ ਬਦਲੇ 65,000 ਹਜ਼ਾਰ ਦੀ ਮਾਰੀ ਠੱਗੀ, ਬੱਚਾ ਫਿਰ ਵੀ ਨਾ ਬਚਿਆ
Admin - 0
ਜਲੰਧਰ | ਤਾਜਪੁਰ ਚਰਚ (ਖੁਰਲਾ ਕਿੰਗਰਾ, ਲਾਂਬੜਾ) 'ਚ ਬੀਮਾਰੀ ਦੇ ਇਲਾਜ ਦੇ ਨਾਂ 'ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚਰਚ ਦੇ ਪਾਦਰੀ 'ਤੇ ਬ੍ਰੇਨ ਟਿਊਮਰ ਵਰਗੀ ਬੀਮਾਰੀ ਨੂੰ ਪ੍ਰਾਰਥਨਾ ਨਾਲ ਠੀਕ ਕਰਨ ਦੇ ਬਦਲੇ 65,000 ਹਜ਼ਾਰ ਦੀ ਠੱਗੀ ਮਾਰਨ ਦਾ ਦੋਸ਼ ਹੈ। ਦਿੱਲੀ ਦੇ ਨਾਂਗਲੋਈ ਦਾ ਪਰਿਵਾਰ ਆਪਣੇ ਬੱਚੇ ਦਾ ਇਲਾਜ ਕਰਵਾਉਣ ਲਈ ਇਸ਼ਤਿਹਾਰ ਦੇਖ ਕੇ ਚਰਚ...
ਲੁਧਿਆਣਾ | ਪੰਜਾਬ ਵਿੱਚ ਰੁਜ਼ਗਾਰ ਵਧਾਉਣ ਤੇ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਇੰਡਸਟਰੀ ਫੀਡਬੈਕ ਲੈ ਕੇ ਨਵੀਂ ਸਨਅਤੀ ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਨੀਤੀ ਤਿਆਰ ਕਰ ਲਈ ਗਈ ਹੈ। ਇਸ ਸਬੰਧੀ ਪਹਿਲੀ ਵਾਰ ਉਦਯੋਗਪਤੀਆਂ ਦੇ ਵਿਚਾਰ ਲਏ ਜਾ ਰਹੇ ਹਨ। ਹੁਣ ਕਾਰੋਬਾਰੀਆਂ ਨੇ ਇਸ ਨੂੰ ਲੈ ਕੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਕਿਸਾਨਾਂ ਦਾ ਵੱਡਾ ਐਲਾਨ, ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ, ਪੜ੍ਹੋ ਪੂਰੀ ਖਬਰ
Admin - 0
ਮਾਨਸਾ | ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 31 ਥਾਵਾਂ ’ਤੇ ਪ੍ਰਦਰਸ਼ਨ ਕਰੇਗਾ। ਕਿਸਾਨ 7 ਕੈਬਨਿਟ ਮੰਤਰੀਆਂ ਤੇ 24 ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਹੀ ਨਹੀਂ, ਸਾਰੀਆਂ ਪਾਰਟੀਆਂ ਦੇ ਚੁਣੇ ਹੋਏ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ...
ਕ੍ਰਾਇਮ ਅਤੇ ਨਸ਼ਾ
ਸਿੱਧੂ ਮੂਸੇਵਾਲਾ ਕੇਸ : ਕੁੱਲ 35 ਅਰੋਪੀ, ਦੋ ਦਾ ਐਨਕਾਉਂਟਰ, 23 ਗ੍ਰਿਫਤਾਰ, ਚਾਰ ਵਿਦੇਸ਼ ‘ਚ, 6 ਦੀ ਚੱਲ ਰਹੀ ਜਾਂਚ
Admin - 0
ਚੰਡੀਗੜ੍ਹ/ਮਾਨਸਾ | ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ...
ਕ੍ਰਾਇਮ ਅਤੇ ਨਸ਼ਾ
ਸਿੱਧੂ ਮੂਸੇਵਾਲਾ ਕਤਲਕਾਂਡ ਦਾ ਪੂਰੀ ਰਿਪੋਰਟ : ਕੁੱਲ 35 ਅਰੋਪੀ, ਦੋ ਦਾ ਹੋਇਆ ਐਨਕਾਉਂਟਰ, 23 ਗ੍ਰਿਫਤਾਰ, ਚਾਰ ਵਿਦੇਸ਼ ‘ਚ, 6 ਦੀ ਚੱਲ ਰਹੀ ਜਾਂਚ
Admin - 0
ਚੰਡੀਗੜ੍ਹ/ਮਾਨਸਾ | ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ...








































