CRIME
ਆਪ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਖਿਲਾਫ ਕੇਸ ਦਰਜ, MLA ਨੇ ਪਤਨੀ ‘ਤੇ ਜਾਨੋਂ ਮਾਰਨ ਦਾ ਲਾਇਆ ਦੋਸ਼
Admin - 0
ਪਟਿਆਲਾ | ਸਨੌਰ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੀ ਦੂਜੀ ਪਤਨੀ ਗੁਰਪ੍ਰੀਤ ਕੌਰ ਖਿਲਾਫ ਪਰਚਾ ਦਰਜ ਕਰਵਾਇਆ ਹੈ। ਪਠਾਣਮਾਜਰਾ ਨੇ ਆਪਣੀ ਪਤਨੀ ਤੇ ਉਸਦੀ ਮਰਜੀ ਖਿਲਾਫ ਵੀਡੀਓ ਵਾਇਰਲ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਜਾਨੋਂ ਮਾਰਨ ਦੀ ਧਮਕੀ ਦਾ ਵੀ ਦੋਸ਼ ਲਾਇਆ ਹੈ। ਐਮ. ਐਲ. ਏ. ਦੀ ਪਤਨੀ ਗੁਰਪ੍ਰੀਤ ਕੌਰ ਦੀ...
CRIME
ਲੁਧਿਆਣਾ ਤੋਂ ਵੱਡੀ ਖਬਰ ਆਈ ਸਾਹਮਣੇ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਪੜ੍ਹੋ
Admin - 0
ਲੁਧਿਆਣਾ | ਜਗਰਾਉਂ ਦੇ ਪਿੰਡ ਹਠੂਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਵਾਸੀ ਪਿੰਡ ਝੋਰੜਾਂ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ...
ਸੰਗਰੂਰ | ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ ਦੇ ਕਿਸਾਨ ਦੀ ਬੇਟੀ ਸਹਿਨਤਜੋਤ ਨੇ ਕਮਾਲ ਕਰ ਦਿੱਤਾ ਹੈ। ਸਹਿਨਤਜੋਤ ਨੇ ਨੀਟ ਪ੍ਰੀਖਿਆ ‘ਚ ਪੂਰੇ ਦੇਸ਼ ਚੋਂ 3529ਵਾਂ ਰੈਂਕ ਹਾਸਲ ਕੀਤਾ ਹੈ। ਪਿੰਡ ਹਰੀਗੜ ਵਿਚ ਖੁਸ਼ੀ ਦਾ ਮਾਹੌਲ ਹੈ।
ਪਿਤਾ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪੁੱਤਰੀ ਨੇ 720 ਅੰਕਾਂ ਵਿੱਚੋਂ 638 ਅੰਕ ਪ੍ਰਾਪਤ ਕੀਤੇ ਹਨ ਜਿਸ ਕਾਰਨ ਉਸ ਦਾ ਪੂਰੇ...
ਹੁਸ਼ਿਆਰਪੁਰ | ਹਰਿਆਣਾ ਭੂੰਗਾਂ ਦੇ ਥਾਣੇ ਤੋਂ ਇਸ ਸਮੇਂ ਖੁਦਕੁਸ਼ੀ ਦੀ ਖਬਰ ਸਾਹਮਣੇ ਆਈ ਹੈ। ਥਾਣੇ ‘ਚ ਤਾਇਨਾਤ ਏਐਸਆਈ ਸਤੀਸ਼ ਕੁਮਾਰ ਨੇ ਆਪਣੇ-ਆਪ ਨੂੰ ਗੋਲੀ ਮਾਰੀ ਹੈ।
ASI ਸਤੀਸ਼ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ। ਵੀਡੀਓ ਵਿਚ ਉਸਨੇ ਟਾਂਡਾ ਦੇ ਐਸਐਚਓ ਓਂਕਾਰ ਸਿੰਘ ਬਰਾੜ ਤੋਂ ਤੰਗ ਆ ਕੇ ਆਤਮਹੱਤਿਆ ਕਰਨ ਦਾ ਦੋਸ਼...
ਚੰਡੀਗੜ੍ਹ | ਅੰਮ੍ਰਿਤਸਰ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾ ਸੋਮਵਾਰ ਨੂੰ ਵੀ ਸ਼ੁਰੂ ਹੋ ਰਹੀਆਂ ਹਨ। ਇਹ ਉਡਾਣਾ ਅਕਤੂਬਰ ਵਿਚ ਸ਼ੁਰੂ ਹੋ ਜਾ ਰਹੀਆਂ ਹਨ। ਹੁਣ ਟਿਕਟਾਂ ਦੇ ਰੇਟ ਵੀ ਸਾਹਮਣੇ ਆਏ ਹਨ। ਪਹਿਲਾਂ ਸੋਮਵਾਰ ਨੂੰ ਫਲਾਈਟ ਨਹੀਂ ਜਾਂਦੀ ਸੀ। ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਨਵੀਂ ਉਡਾਣ ਸ਼ੁਰੂ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਬਾਰੇ ਪਿਤਾ ਬਲੌਕਰ ਸਿੰਘ ਨੇ ਕਹੀ ਵੱਡੀ ਗੱਲ, ਗੈਂਗਸਟਰਾਂ ਨੂੰ ਦਿੱਤਾ ਸਿੱਧਾ ਜਵਾਬ
Admin - 0
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦੇ ਇਨਸਾਫ ਲਈ ਹਰ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਹੈ ਮੇਰੇ ਪੁੱਤ ਨੂੰ ਮਾਰਨ ਵਾਲੇ 1000 ਬੰਦੇ ਦੀ ਸਰੁੱਖਿਆ ਧੱਲੇ ਘੁੰਮਦੇ ਹਨ। ਸਰਕਾਰ ਉਹਨਾਂ ਨੂੰ ਸ਼ੈਅ ਦੇ ਰਹੀ ਹੈ। ਉਹਨਾਂ ਕਿਹਾ 20 ਲੋਕਾਂ ਨੇ ਮੇਰਾ 100 ਕਿਲੋ ਦਾ ਪੁੱਤ ਘੇਰ ਕੇ ਮਾਰਿਆ। ਮੇਰਾ ਪੁੱਤ...
ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਕਟਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਤੇ ਰਹਿਣਗੇ। ਇਹ ਦੌਰਾ ਦਾ ਮਕਸਦ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨਾ ਹੈ। ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਤੇ ਕਈ ਕੰਪਨੀਆਂ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਤੇ...
CRIME
Breaking News : ਹੁਸ਼ਿਆਰਪੁਰ ‘ਚ ਲੁਟੇਰਿਆ ਨੇ ਲੁੱਟਿਆ ATM, ਪੜ੍ਹੋ ਕਿੰਨੇ ਪੈਸੇ ਉਡਾ ਕੇ ਹੋਏ ਫਰਾਰ
Admin - 0
ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਸਿਲੰਡਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ ਨੇੜੇ ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਵੀਰਵਾਰ ਨੂੰ ਹੀ ਰਮਨਦੀਪ ਸਿੰਘ ਤੇ ਇਕ ਨਿਹੰਗ ਚਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਜਦਕਿ ਦੂਜਾ ਨਿਹੰਗ ਫਰਾਰ ਸੀ। ਫੜੇ ਜਾਣ ਤੋਂ ਬਾਅਦ ਪਤਾ ਲੱਗਾ ਕਿ ਦੂਜਾ ਨਿਹੰਗ ਨਾਬਾਲਗ ਹੈ, ਜਿਸ ਕਾਰਨ ਪੁਲਸ ਨੇ ਉਸ ਦੀ ਪਛਾਣ...









































