Home Blog Page 1556
ਹੁਸ਼ਿਆਰਪੁਰ | ਸ਼ਹਿਰ ਟਾਂਡਾ ਦੇ ਜਾਜਾ ਚੌਂਕ ਨੇੜੇ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿਚ ਕਰੀਬ ਇਕ ਦਰਜਨ ਯਾਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਹਨਾਂ ਨੂੰ ਮੌਕੇ ਦੇ ਟਾਂਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ।ਮੌਕੇ 'ਤੇ ਪਹੁੰਚੇ ਡੀਐਸਪੀ ਟਾਂਡਾ ਕੁਲਵੰਤ ਸਿੰਘ, ਐਸਐਚੳ ਟਾਂਡਾ ਉਂਕਾਰ ਸਿੰਘ ਬਰਾੜ ਜ਼ਖਮੀਆਂ ਦੇ ਮਗਰ ਹਸਪਤਾਲ ਗਏ। ਜ਼ਖ਼ਮੀਆਂ ਦੀ ਪਛਾਣ ਕੁਲਵਿੰਦਰ ਕੌਰ...
ਲੁਧਿਆਣਾ | ਸ਼ਹਿਰ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ, ਇੱਥੇ ਇੱਕ ਕਾਰ ਪੁਲ ਤੋਂ ਪਲਟ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਪਿੰਦਰ ਦਾ ਇੱਕ ਪਰਿਵਾਰ ਨਵਾਂਸ਼ਹਿਰ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ...
ਚੰਡੀਗੜ੍ਹ | ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ 14 ਘੰਟੇ ਤੱਕ ਚੱਲੀ। ਜਿਸ ਦੌਰਾਨ ਈਡੀ ਨੇ 32 ਲੱਖ ਰੁਪਏ ਨਕਦ ਬਰਾਮਦ ਕੀਤੇ। ਜਿਸ ਨੂੰ ਈਡੀ ਆਪਣੇ ਨਾਲ ਲੈ ਗਈ। ਇਸ ਤੋਂ ਇਲਾਵਾ ਗੱਜਣਮਾਜਰਾ ਅਤੇ ਉਸ ਦੇ ਭਰਾ ਦਾ ਮੋਬਾਈਲ ਵੀ ਈਡੀ ਨੇ ਕਬਜ਼ੇ ਵਿੱਚ ਲੈ ਲਏ ਹੈ।...
ਅੰਮ੍ਰਿਤਸਰ | ਹਰਿਮੰਦਰ ਸਾਹਿਬ ਨੇੜੇ ਬੁੱਧਵਾਰ ਰਾਤ ਹੋਏ ਕਤਲ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਪੁਲਿਸ ਨੂੰ ਮਿਲੀ ਹੈ। ਜਿਸ ਵਿੱਚ ਮ੍ਰਿਤਕ ਹਰਮਨਜੀਤ ਸਿੰਘ ਨਾਲ ਇੱਕ ਔਰਤ ਨਜ਼ਰ ਆ ਰਹੀ ਹੈ। ਪੁਲਿਸ ਹੁਣ ਇਸ ਔਰਤ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਦੂਜੇ ਪਾਸੇ ਪੁਲੀਸ ਨੇ ਦੋ ਮੁਲਜ਼ਮਾਂ...
ਗੋਆ | ਸਰਕਾਰ ਨੇ ਸ਼ੁੱਕਰਵਾਰ ਸਵੇਰੇ ਉੱਤਰੀ ਗੋਆ ਦੇ ਅੰਜੁਨਾ ਵਿੱਚ ਇੱਕ ਵਿਵਾਦਗ੍ਰਸਤ ਰੈਸਟੋਰੈਂਟ ਨੂੰ ਕੋਸਟਲ ਰੈਗੂਲੇਸ਼ਨ ਜ਼ੋਨ (ਸੀਆਰਜ਼ੈੱਡ) ਨਿਯਮਾਂ ਦੀ ਉਲੰਘਣਾ ਕਰਨ ਲਈ ਢਾਹੁਣਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਹਰਿਆਣਾ ਭਾਰਤੀ ਜਨਤਾ ਪਾਰਟੀ ਦੀ ਨੇਤਾ ਸੋਨਾਲੀ ਫੋਗਾਟ ਦੀ ਮੌਤ ਨਾਲ ਜੁੜਿਆ ਹੋਇਆ ਹੈ। ਗੋਆ ਦਾ ਮਸ਼ਹੂਰ ਅੰਜੁਨਾ ਬੀਚ ਰੈਸਟੋਰੈਂਟ 'ਕਰਲੀਜ਼' ਹਾਲ ਹੀ 'ਚ ਉਸ ਸਮੇਂ ਸੁਰਖੀਆਂ 'ਚ ਸੀ...
ਅੰਮ੍ਰਿਤਸਰ | ਮਹਾਰਾਣੀ ਐਲਿਜ਼ਾਬੈਥ 1997 ਵਿੱਚ ਭਾਰਤ ਫੇਰੀ ਦੌਰਾਨ ਅੰਮ੍ਰਿਤਸਰ ਆਈ ਸੀ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮਹਾਰਾਣੀ ਨੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਉਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਸੀ। 14 ਅਕਤੂਬਰ 1997 ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਦੇ ਕਾਫਲੇ ਨੇ ਹਵਾਈ ਅੱਡੇ ਤੋਂ ਸਿੱਧਾ ਹਰਿਮੰਦਰ...
ਹਰਿਆਣਾ | ਹਰਿਆਣਾ ਦੇ ਰੋਹਤਕ ਦੇ ਪਿੰਡ ਗੰਧਾਰਾ ਦੇ ਰਹਿਣ ਵਾਲੇ 102 ਸਾਲਾ ਦੁਲੀਚੰਦ ਨੂੰ ਹਰਿਆਣਾ ਸਰਕਾਰ ਨੇ ਮ੍ਰਿਤਕ ਐਲਾਨ ਕੇ ਬੁਢਾਪਾ ਪੈਨਸ਼ਨ ਕੱਟ ਦਿੱਤੀ ਹੈ। ਦੁਲੀਚੰਦ ਆਪਣੀ ਪੈਨਸ਼ਨ ਲੈਣ ਲਈ ਪਿਛਲੇ 6 ਮਹੀਨਿਆਂ ਤੋਂ ਗੇੜੇ ਮਾਰ ਰਿਹਾ ਹੈ। ਉਸ ਦੀ ਆਖਰੀ ਪੈਨਸ਼ਨ ਫਰਵਰੀ ਮਹੀਨੇ ਦੀ 2 ਮਾਰਚ ਨੂੰ ਆਈ ਸੀ। ਉਸ ਤੋਂ ਬਾਅਦ ਅਜੇ ਤੱਕ ਪੈਨਸ਼ਨ ਨਹੀਂ ਮਿਲੀ।...
ਪਠਾਨਕੋਟ | ਜ਼ਿਲ੍ਹੇ ਦੇ ਪਿੰਡ ਜੈਨੀ ਦੀ ਰਹਿਣ ਵਾਲੀ 14 ਸਾਲਾ ਸਿੱਖ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਦੋਸ਼ 'ਚ ਪੁਲਸ ਨੇ ਉਸ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੀ ਦੀ ਮਾਂ ਪਰਮਜੀਤ ਕੌਰ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ 14 ਸਾਲਾ ਲੜਕੀ ਅਮਰਜੀਤ ਕੌਰ ਆਪਣੀ ਚਾਚੀ...
ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਉਹਨਾਂ ਕਿਹਾ ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ...
ਚੰਡੀਗੜ੍ਹ | ਮੋਟਰ ਕੁਨੈਕਸ਼ਨਾਂ ਨਾਲ ਜੁੜਿਆ ਇਕ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਮਾਮਲੇ ਸਾਹਮਣੇ ਆਉਂਦਿਆਂ ਹੀ ਅਧਿਕਾਰੀ ਹਰਕਤ ਵਿਚ ਆ ਗਏ ਹਨ। ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਤੋਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ...
- Advertisement -

MOST POPULAR