Uncategorized
ਕੇਂਦਰੀ ਬਿਜਲੀ ਮੰਤਰੀ ਦਾ ਵੱਡਾ ਬਿਆਨ; ਕਿਹਾ- ਮੁਫ਼ਤ ਬਿਜਲੀ ਕਾਰਨ ਵਿਗੜੇ ਪੰਜਾਬ ਦੇ ਵਿੱਤੀ ਹਾਲਾਤ
Admin - 0
ਪਟਿਆਲਾ : ਪਟਿਆਲਾ ਇੰਡਸਟਰੀਅਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਰੂਬਰੂ ਹੁੰਦੇ ਹੋਏ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਬਿਜਲੀ ਮੁਫਤ ਦਿੱਤੇ ਜਾਣ ਕਾਰਨ ਪੰਜਾਬ ਦੀ ਵਿੱਤੀ ਹਾਲਤ ਕਾਫੀ ਵਿਗੜ ਰਹੀ ਹੈ ਅਤੇ ਪੰਜਾਬ ਨੂੰ ਆਪਣਾ ਕਰਜ਼ਾ ਉਤਾਰਨ ਦੇ ਲਈ ਹੋਰ ਕਰਜ਼ਾ ਚੁੱਕਣਾ ਪੈ ਰਿਹਾ ਹੈ।
ਆਰ ਕੇ ਸਿੰਘ ਨੇ ਪੰਜਾਬ ਦੇ ਵਿੱਤੀ ਹਾਲਾਤ ਬਾਰੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ...
ਕ੍ਰਾਇਮ ਅਤੇ ਨਸ਼ਾ
ਵੱਡੀ ਖ਼ਬਰ : ਕੋਰਟ ‘ਚ ਪੇਸ਼ੀ ‘ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਹਰਿਆਣਾ ਦੇ ਸ਼ੂਟਰਜ਼ ਨੇ ਗੋਲੀਆਂ ਨਾਲ ਭੁੰਨਿਆ
Admin - 0
ਰਾਜਸਥਾਨ। ਨਾਗੌਰ ਕੋਰਟ ਕੰਪਲੈਕਸ (Nagaur Court Complex) 'ਚ ਸੋਮਵਾਰ ਨੂੰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਨੂੰ ਨਾਗੌਰ ਪੁਲਿਸ ਦੇ ਸਾਹਮਣੇ ਹੀ ਸ਼ੂਟਰਾਂ ਨੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਸੰਦੀਪ ਨਾਗੌਰ ਦੀ ਜੇਲ੍ਹ 'ਚ...
ਐਸਏਐਸ ਨਗਰ/ਮੋਹਾਲੀ
ਯੂਨੀਵਰਸਿਟੀ ਮਾਮਲੇ ‘ਚ ਨਵਾਂ ਮੋੜ : ਮੁਲਜ਼ਮ ਪੱਖ ਦੇ ਵਕੀਲ ਨੇ ਮੰਨਿਆ-ਇਕ ਨਹੀਂ ਦੋ ਲੜਕੀਆਂ ਦੇ ਬਣੇ ਸਨ ਵੀਡੀਓ
Admin - 0
ਚੰਡੀਗੜ੍ਹ: ਸ਼ਨੀਵਾਰ ਦੁਪਹਿਰ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕੁਝ ਵਿਦਿਆਰਥਣਾਂ ਦੀ ਕਥਿਤ ਤੌਰ 'ਤੇ ਵੀਡੀਓ ਬਣਾਉਣ ਦੇ ਮਾਮਲੇ 'ਚ ਵਿਦਿਆਰਥੀਆਂ ਨੇ ਐਤਵਾਰ ਦੁਪਹਿਰ 1.30 ਵਜੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ। ਵਿਦਿਆਰਥੀਆਂ ਨੂੰ ਡੀਆਈਜੀ ਅਤੇ ਪ੍ਰਸ਼ਾਸਨ ਵੱਲੋਂ ਨਿਰਪੱਖ ਜਾਂਚ ਦਾ ਭਰੋਸਾ ਦੇਣ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।
ਵਾਇਰਲ ਵੀਡੀਓ ਬਾਰੇ ਕੋਰਟ ਵਿਚ ਇਹ ਖੁਲਾਸਾ ਹੋਇਆ ਹੈ ਕਿ ਇਕ ਲੜਕੀ...
ਗੁਰਦਾਸਪੁਰ
ਗੁਰਦਾਸਪੁਰ : ਘਰ ਦੇ ਗਏ ਸਨ ਪਠਾਨਕੋਟ, ਪਿੱਛੋਂ ਚੋਰ ਲੱਖਾਂ ਦੀ ਨਕਦੀ ਤੇ ਗਹਿਣੇ ਲੈ ਕੇ ਰਫੂ ਚੱਕਰ
Admin - 0
ਗੁਰਦਾਸਪੁਰ। ਮੁਹੱਲਾ ਗੋਪਾਲ ਨਗਰ ਵਿਖੇ ਚੋਰਾਂ ਵੱਲੋਂ ਚੋਰੀ ਦੀ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਰਦਾਤ ਕਿਸੇ ਸੁੰਨਸਾਨ ਮੁਹੱਲੇ ਵਿੱਚ ਨਹੀਂ ਬਲਕਿ ਉਸ ਮੁਹੱਲੇ ਵਿਚ ਹੋਈ ਹੈ, ਜਿੱਥੇ ਚਾਰੋਂ ਪਾਸੇ ਘਰ ਹੀ ਘਰ ਹਨ। ਦਿਨ ਦਿਹਾੜੇ ਚੋਰ ਇੱਕ ਘਰ ਵਿੱਚ ਵੜ ਕੇ ਸਵਾ ਲੱਖ ਰੁਪਏ ਦੇ ਕਰੀਬ ਨਕਦੀ ਅਤੇ 6...
ਜਲੰਧਰ
ਜਲੰਧਰ ‘ਚ ਪਿਟਬੁੱਲ ਕੁੱਤੇ ਨੇ ਬੱਚੀ ਨੂੰ ਵੱਢਿਆ, ਸ਼ਿਕਾਇਤ ਕਰਨ ‘ਤੇ ਕੁੱਤੇ ਦੇ ਮਾਲਕ ਨੇ ਕੀਤੀ ਗੁੰਡਾਗਰਦੀ
Admin - 0
ਜਲੰਧਰ। ਸ਼ਹਿਰ ‘ਚ ਦਿਨ-ਬ-ਦਿਨ ਹਫੜਾ-ਦਫੜੀ ਦੀਆਂ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬੀਤੀ ਰਾਤ ਸਾਹਮਣੇ ਆਇਆ ਸੀ। ਗਾਂਧੀ ਕੈਂਪ ਵਿੱਚ ਇੱਕ ਪਾਲਤੂ ਕੁੱਤੇ ਨੇ ਗਲੀ ਵਿੱਚ ਇੱਕ ਬੱਚੇ ਨੂੰ ਵੱਢ ਲਿਆ। ਪਰਿਵਾਰ ਵਾਲੇ ਜ਼ਖਮੀ ਬੱਚੇ ਨੂੰ ਹਸਪਤਾਲ ਲੈ ਗਏ।
ਉੱਥੋਂ ਉਹ ਕੁੱਤੇ ਦੇ ਕੱਟਣ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਪੁੱਜੇ। ਜਿਨ੍ਹਾਂ ਦੇ ਕੁੱਤੇ ਨੇ ਬੱਚੇ ਨੂੰ...
ਐਸਏਐਸ ਨਗਰ/ਮੋਹਾਲੀ
ਬੇਹੱਦ ਸ਼ਰਮਨਾਕ! ਕਬੱਡੀ ਮੁਕਾਬਲੇ ‘ਚ ਹਿੱਸਾ ਲੈਣ ਆਈਆਂ ਮਹਿਲਾ ਖਿਡਾਰਨਾਂ ਨੂੰ ਟੋਆਲਿਟ ‘ਚ ਪਰੋਸਿਆ ਖਾਣਾ
Admin - 0
ਯੂਪੀ। ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਜਿਥੇ ਦੇਸ਼ ਭਰ ਵਿੱਚ ਫੈਲ ਗਿਆ ਹੈ, ਉਥੇ ਹੀ ਯੂਪੀ ਦੇ ਸਹਾਰਨਪੁਰ ਤੋਂ ਖਿਡਾਰਣਾਂ ਨੂੰ ਸਟੇਡੀਅਮ ਦੇ ਪਖਾਨਿਆਂ ਵਿੱਚ ਰੋਟੀ ਖੁਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਗਈ ਹੈ, ਜਿਸ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਇਹ ਖਿਡਾਰਣਾਂ ਕਬੱਡੀ ਦੀਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ; ਪੜ੍ਹੋ ਕਦੋਂ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ
Admin - 0
ਚੰਡੀਗੜ੍ਹ। ਪੰਜਾਬ ਵਿੱਚ ਜਲਦ ਹੀ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ । ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਦਸਤਕ ਦੇਵੇਗੀ । ਸੂਬੇ ਵਿੱਚ ਮਾਨਸੂਨ ਦੀ ਰਵਾਨਗੀ ਜਲਦ ਹੀ ਹੋਣ ਵਾਲੀ ਹੈ । ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਹਫ਼ਤੇ 23 ਤੋਂ 24 ਸਤੰਬਰ ਤੱਕ ਪੰਜਾਬ ਵਿੱਚੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਜਾਵੇਗੀ। ਇਸ...
ਮਹਾਰਾਸ਼ਟਰ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਮਲਾਡ ਇਲਾਕੇ ‘ਚ ਇੱਕ 26 ਸਾਲਾਂ ਟੀਚਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਕ ਸਕੂਲ ‘ਚ ਲਿਫਟ ‘ਚ ਫਸਣ ਨਾਲ ਅਧਿਆਪਕਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉੱਤਰੀ ਮੁੰਬਈ ਦੇ ਮਲਾਡ ਸਥਿਤ ਸੇਂਟ ਮੈਰੀਜ਼ ਇੰਗਲਿਸ਼ ਹਾਈ ਸਕੂਲ ਦੀ ਮਹਿਲਾ ਟੀਚਰ ਜੈਨੇਲ ਫਰਨਾਂਡੀਜ਼ ਲਿਫਟ ‘ਚ ਫਸ ਗਈ, ਜਿਸ ਤੋਂ ਬਾਅਦ ਗੰਭੀਰ ਰੂਪ ‘ਚ ਜ਼ਖਮੀ...
ਅੰਮ੍ਰਿਤਸਰ
MP : ਮੰਦਰ ਗਈ ਨਾਬਾਲਗ ਨੂੰ ਬੰਦੀ ਬਣਾ ਕੇ 6 ਹੈਵਾਨਾਂ ਨੇ ਕੀਤਾ ਸਮੂਹਿਕ ਬਲਾਤਕਾਰ, ਪ੍ਰਸ਼ਾਸਨ ਨੇ ਆਰੋਪੀਆਂ ਦੇ ਘਰਾਂ ‘ਤੇ ਚਲਾਇਆ ਬੁਲਡੋਜ਼ਰ
Admin - 0
ਮੱਧ ਪ੍ਰਦੇਸ਼। ਰੀਵਾ ਜ਼ਿਲੇ 'ਚ ਇਕ ਨਾਬਾਲਗ ਲੜਕੀ ਨਾਲ 6 ਲੋਕਾਂ ਨੇ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ। ਇਸ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰੀਵਾ ਦੇ ਵਧੀਕ ਪੁਲਿਸ ਸੁਪਰਡੈਂਟ ਅਨਿਲ ਸੋਨਕਰ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 70 ਕਿਲੋਮੀਟਰ ਦੂਰ 17 ਸਤੰਬਰ ਨੂੰ ਵਾਪਰੀ। ਪੀੜਤਾ ਮੁਤਾਬਕ ਉਹ ਆਪਣੇ ਇਕ ਦੋਸਤ ਨਾਲ ਮੰਦਰ...
Uncategorized
ਨਹੀਂ ਰਹੇ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ; ਖਰਾਬ ਸਿਹਤ ਦੇ ਚਲਦਿਆਂ ਅੱਜ ਹਸਪਤਾਲ ‘ਚ ਲਿਆ ਆਖਰੀ ਸਾਹ
Admin - 0
ਅੰਮ੍ਰਿਤਸਰ/ਚੰਡੀਗੜ੍ਹ: ਸਿੱਖ ਪੰਥ ਦੇ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਦਾ ਦੇਹਾਂਤ ਹੋ ਗਿਆ ਹੈ, ਜਿਸ ਨਾਲ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸ. ਪੁਰੇਵਾਲ ਪਿਛਲੇ ਕੁੱਝ ਸਮੇਂ ਤੋਂ ਖਰਾਬ ਸਿਹਤ ਨਾਲ ਸੰਘਰਸ਼ ਕਰ ਰਹੇ ਸਨ ਕਿ ਅੱਜ ਹਸਪਤਾਲ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਤੋਂ ਸ੍ਰੋਮਣੀ ਅਕਾਲੀ ਦਲ...










































