Saturday, September 26, 2026
Home Blog Page 156
ਪੰਜਾਬ ’ਚ ਹੜ੍ਹਾਂ ਕਾਰਨ ਕਈ ਪਿੰਡ ਤਬਾਹੀ ਦੀ ਚਪੇਟ ਵਿੱਚ ਆਏ ਹਨ। ਲੱਖਾਂ ਲੋਕ ਬੇਘਰ ਹੋ ਗਏ ਹਨ ਅਤੇ ਹਜ਼ਾਰਾਂ ਏਕੜ ਫ਼ਸਲ ਪਾਣੀਆਂ ਹੇਠ ਦਬ ਗਈ ਹੈ। ਅਜਿਹੇ ਸੰਕਟਮਈ ਹਾਲਾਤਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਹਰ ਦੁੱਖ-ਦਰਦ ਵਿੱਚ ਸਾਂਝੀਦਾਰ ਬਣ ਕੇ ਖੜ੍ਹੀ ਹੈ। ਕੈਬਨਿਟ ਮੰਤਰੀ ਅਤੇ ਸੂਬਾ ਪ੍ਰਸ਼ਾਸਨ ਇਕਜੁੱਟ ਹੋ...
ਚੰਡੀਗੜ੍ਹ, 15 ਸਤੰਬਰ 2025। ਪੰਜਾਬ ਵਿੱਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ ਵੇਲੇ ਸ਼ੁਰੂ ਹੁੰਦਾ ਹੈ ਜਦੋਂ ਸਰਕਾਰ ਹਾਲਾਤਾਂ ਨੂੰ ਸਧਾਰਨ ਕਰਨ ਲਈ ਪਿੰਡ–ਪਿੰਡ, ਘਰ–ਘਰ ਤੱਕ ਪਹੁੰਚਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹੀ ਸੋਚ ਕੇ ਕੰਮ ਸ਼ੁਰੂ ਕੀਤਾ ਹੈ ਅਤੇ ਅੱਜ ਸਾਰੇ ਪੰਜਾਬ ਵਿੱਚ ਲੋਕ ਆਪ ਕਹਿ ਰਹੇ ਹਨ ਕਿ...
ਫਾਜ਼ਿਲਕਾ ਜ਼ਿਲ੍ਹੇ ਵਿੱਚ ਹਾਲ ਦੇ ਹੜ੍ਹਾਂ ਨੇ ਆਮ ਲੋਕਾਂ ਨੂੰ ਬਹੁਤ ਮੁਸ਼ਕਲ ਵਿੱਚ ਪਾਇਆ ਹੈ। ਪਾਣੀ ਦੇ ਤੇਜ਼ ਵਹਾਅ ਤੇ ਲਗਾਤਾਰ ਮੀਂਹ ਕਰਕੇ ਪਿੰਡਾਂ ਤੇ ਪੰਚਾਇਤਾਂ ਪਾਣੀ ਵਿੱਚ ਡੁੱਬ ਗਈਆ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਹਾਲਤ ਕਾਬੂ ਕਰਨ ਲਈ ਦਿਨ-ਰਾਤ ਕੰਮ ਸ਼ੁਰੂ...
ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਲੰਘ ਰਿਹਾ ਪੰਜਾਬ ਅੱਜ ਦੇਸ਼ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਬੇਘਰ ਹੋ ਰਹੇ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਤੇ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਮੁਸ਼ਕਲ ਸਮੇਂ ਪੰਜਾਬੀਆਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੇ ਦਰਦ ਨੂੰ ਸਮਝਣਗੇ ਅਤੇ ਵੱਡਾ ਰਾਹਤ...
ਜਲੰਧਰ, 11 ਸਤੰਬਰ। ਜਲੰਧਰ ਸੈਂਟਰ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਅੱਜ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਮੇਅਰ ਵਨੀਤ ਧੀਰ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੈਂਟਰ ਹਲਕੇ ਦੇ 23 ਵਾਰਡਾਂ ਨਾਲ ਜੁੜੀਆਂ ਜਨਹਿਤ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਹੋਈ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਲਈ ਢੁਕਵੀਂ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਵਿੱਚ ਸਫਾਈ ਪ੍ਰਬੰਧਾਂ, ਸੀਵਰੇਜ, ਸੜਕਾਂ,...
ਚੰਡੀਗੜ੍ਹ, 11 ਸਤੰਬਰ। ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ। ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਫ਼ਸਲੀ...
ਚੰਡੀਗੜ੍ਹ, 10 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ...
ਚੰਡੀਗੜ੍ਹ, 10 ਸਤੰਬਰ - ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ ਡੁਬੋ ਦਿੱਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹਰ ਪ੍ਰਭਾਵਿਤ ਕਿਸਾਨ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼...
ਚੰਡੀਗੜ੍ਹ / ਨੰਗਲ, 10 ਸਤੰਬਰ। ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ...
ਚੰਡੀਗੜ੍ਹ, 8 ਸਤੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ...
- Advertisement -

MOST POPULAR