Home Blog Page 1560
ਚੰਡੀਗੜ੍ਹ - ਚੰਡੀਗੜ੍ਹ ਯੂਨੀਵਰਸਿਟੀ ਦੇ ਅਸ਼ਲੀਲ ਵੀਡੀਓ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨੋਟ ਲਿਆ ਹੈ ਤੇ ਇਸ ਮਾਮਲੇ ਦਾ ਜਾਇਜ਼ਾ ਲੈਣ ਉਹ ਖ਼ੁਦ ਯੂਨੀਵਰਸਿਟੀ ਪਹੁੰਚੇ ਸਨ। ਮਨੀਸ਼ਾ ਗੁਲਾਟੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਕੁੜੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ ਅਤੇ ਕਿਸੇ ਵੀ ਹੋਰ ਲੜਕੀ ਦਾ ਐੱਮਐੱਮਐੱਸ ਨਹੀਂ ਬਣਾਇਆ ਗਿਆ ਹੈ...
ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕੁੜੀਆਂ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੀ ਮੈਨੇਜਰ ਰੀਤੂ ਰਨੋਤ ਦੇ ਬਿਆਨਾਂ ‘ਤੇ ਐੱਫ.ਆਈ.ਆਰ. ਦਰਜ ਕਰ ਲਈ ਹੈ। ਫਿਲਹਾਲ ਕੁੜੀ ਪੁਲਿਸ ਹਿਰਾਸਤ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣਾਂ ਨੇ ਕੁੜੀ ਨੂੰ ਵੀਡੀਓ ਬਣਾਉਂਦੇ ਹੋਏ ਰੰਗੇ ਹੱਥੀਂ ਫੜਿਆ। ਦੂਜੇ ਪਾਸੇ ਮੰਤਰੀ ਗੁਰਮੀਤ ਮੀਤ ਹੇਅਰ...
ਹੁਸ਼ਿਆਰਪੁਰ | ਜ਼ਿਲ੍ਹਾ ਅਦਾਲਤ ਨੇ ਜਲੰਧਰ ਦੇ ਮੌਜੂਦਾ ਡੀਸੀਪੀ ਨਰੇਸ਼ ਡੋਗਰਾ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਸ਼ਹਿਰ ਦੇ ਮਸ਼ਹੂਰ ਹੋਟਲ ਰਾਇਲ ਪਲਾਜ਼ਾ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307 ਤਹਿਤ ਤਲਬ ਕੀਤਾ ਹੈ। ਅਦਾਲਤ ਵੱਲੋਂ ਇਰਾਦਾ-ਏ-ਕਤਲ ਦੀ ਧਾਰਾ ਤਹਿਤ ਤਲਬ ਕੀਤੇ ਜਾਣ ਤੋਂ ਬਾਅਦ ਨਰੇਸ਼ ਡੋਗਰਾ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਹੁਸ਼ਿਆਰਪੁਰ ਦੇ ਹੋਟਲ ਰਾਇਲ ਪਲਾਜ਼ਾ 'ਚ...
ਚੰਡੀਗੜ੍ਹ | ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ 'ਤੇ ਬਾਜਵਾ ਨੇ ਕਿਹਾ, ''ਹੁਣ ਤੱਕ ਮਹਾਰਾਸ਼ਟਰ ਤੋਂ ਭਾਜਪਾ ਦਾ ਜਹਾਜ਼ ਚੰਡੀਗੜ੍ਹ ਹਵਾਈ ਅੱਡੇ 'ਤੇ ਵੀ ਨਹੀਂ ਉਤਰਿਆ। ਤੁਹਾਡੇ ਆਗੂ ਪਹਿਲਾਂ ਹੀ ਰੌਲਾ ਪਾ ਰਹੇ ਹਨ। ਜਿਸ ਦਿਨ ਬੀਜੇਪੀ...
ਤਰਨਤਾਰਨ | ਪੰਜਾਬ 'ਚ ਨਸ਼ਾ ਕਰਨ ਵਾਲੀ ਇਕ ਹੋਰ ਔਰਤ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਤਰਨਤਾਰਨ ਦੇ ਭਿੱਖੀਵਿੰਡ ਤੋਂ ਦੱਸਿਆ ਜਾ ਰਿਹਾ ਹੈ। ਨਸ਼ੇ 'ਚ ਮਿਲੀ ਲੜਕੀ ਦੀ ਹਾਲਤ ਇੰਨੀ ਖਰਾਬ ਹੈ ਕਿ ਉਹ ਆਪਣਾ ਨਾਂ-ਪਤਾ ਵੀ ਨਹੀਂ ਦੱਸ ਰਹੀ। ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਲੋਕਾਂ ਨੇ ਐਂਬੂਲੈਂਸ 108 ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ...
ਮੋਹਾਲੀ | ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਬਨਾਮ ਆਸਟਰੇਲੀਆ ਦਾ ਮੈਚ ਹੋਣ ਜਾ ਰਿਹਾ ਹੈ। ਇਹ ਟੀ-20 ਮੈਚ ਹੋਵੇਗਾ ਪਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਇਸ 'ਚ ਨਹੀਂ ਖੇਡਣਗੇ। ਖਿਡਾਰੀ ਨੂੰ ਘਰੇਲੂ ਮੈਦਾਨ 'ਚ ਖੇਡਦੇ ਨਾ ਦੇਖ ਕੇ ਪ੍ਰਸ਼ੰਸਕ ਨਿਰਾਸ਼ ਹਨ। ਅਰਸ਼ਦੀਪ ਨੂੰ ਅਗਲੀ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਖ਼ਤ...
ਨਵੀਂ ਦਿੱਲੀ | ਭਾਰਤ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 72ਵਾਂ ਜਨਮ ਦਿਨ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ 'ਤੇ ਦੇਸ਼ ਭਰ 'ਚ ਵੱਖ-ਵੱਖ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਆਪਣੇ ਜਨਮ ਦਿਨ 'ਤੇ, ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਅੱਠ ਚੀਤੇ ਛੱਡੇ ਹਨ। ਨਾਮੀਬੀਆ ਤੋਂ ਅੱਠ ਚੀਤਿਆਂ ਨੂੰ ਵਿਸ਼ੇਸ਼ ਕਾਰਗੋ...
ਜਲੰਧਰ | ਪਿੰਡ ਪਲਾਹੀ ਦੇ ਸ਼੍ਰੀ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਨਵ ਵਿਕਾਸ ਸੰਸਥਾ ਨੇ ITC ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਝੋਨੇ ਦੀ ਪਰਾਲੀ ਪ੍ਰਬੰਧਣ ਤੇ ਜਾਗਰੂਕ ਕੈਂਪ ਲਾਇਆ। ਇਸ ਕੈਂਪ ਵਿਚ ਪਿੰਡ ਪਲਾਹੀ, ਪਿੰਡ ਬਰਨ ਦੇ ਕਿਸਾਨਾਂ ਨੇ ਹਿੱਸਾ ਲਿਆ। ਮਾਹਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੀ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਝਾ ਖੇਤਰ ਨਾਲ ਸਬੰਧਤ ਇੱਕ ਵੱਡਾ ਆਗੂ ਪੁਲੀਸ ਦੇ ਰਡਾਰ ’ਤੇ ਹੈ। ਇਸ ਆਗੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ 'ਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ 'ਚ ਇਸ ਨੇਤਾ ਦੀ ਗ੍ਰਿਫਤਾਰੀ ਹੋ ਸਕਦੀ ਹੈ। ਸਿਆਸੀ ਆਗੂ ਮਾਝਾ ਖੇਤਰ ਦਾ ਹੈ।...
ਮਾਨਸਾ | ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਗੈਂਗਸਟਰ ਮਨਦੀਪ ਤੂਫਾਨ ਦੇ ਪਿਤਾ ਨੇ ਕਿਹਾ ਹੈ ਕਿ ਉਸਦੇ ਪੁੱਤ ਦਾ ਐਂਨਕਾਉਂਟਰ ਨਾ ਕੀਤਾ ਜਾਵੇ ਕਿਉਂਕਿ ਉਸਦੇ ਛੋਟੇ-ਛੋਟੇ ਬੱਚੇ ਹਨ। ਦੱਸ ਦੇਈਏ ਕਿ ਬੀਤੇ ਦਿਨ ਗੈਂਗਸਟਰ ਮਨਪ੍ਰੀਤ ਉਰਫ ਮਨੀ ਰਈਆ ਤੇ ਮਨਦੀਪ ਤੂਫਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ...
- Advertisement -

MOST POPULAR