Home Blog Page 1562
ਮੁਹਾਲੀ। ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ। ਵਿਆਹ ਦੇ ਸੱਤ ਫੇਰਿਆਂ ਵਿੱਚ ਉਹ ਆਪਣੀ ਪਤਨੀ ਦੀ ਰੱਖਿਆ ਕਰਨ ਦੇ ਸੱਤ ਵਾਅਦੇ ਕਰਦਾ ਹੈ। ਪਰ ਮੁਹਾਲੀ ਵਿੱਚ ਜੋ ਘਟਨਾ ਵਾਪਰੀ ਹੈ ਉਹ ਹੈਰਾਨ ਕਰਨ ਵਾਲੀ ਹੈ। ਇੰਨਾ ਹੀ ਨਹੀਂ ਪਤੀ-ਪਤਨੀ ਦਾ ਰਿਸ਼ਤਾ ਵੀ ਸ਼ਰਮਸਾਰ ਹੋਣ ਵਾਲਾ ਹੈ। ਇੱਥੇ ਇੱਕ ਪਤੀ ਨੇ ਆਪਣੀ ਹੀ ਪਤਨੀ ਦੀ ਅਸ਼ਲੀਲ ਵੀਡੀਓ...
ਮਾਨਸਾ/ਪਟਿਆਲਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਸਿਹਤ ਵਿਗੜਨ ਕਾਰਨ ਪਟਿਆਲਾ ਦੇ ਹਾਰਟ ਇੰਸਟੀਚਿਊਟ 'ਚ ਦਾਖਲ ਕਰਵਾਉਣਾ ਪਿਆ ਹੈ। ਮੌਜੂਦ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿੱਧੂ ਪਹਿਲਾਂ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਕੋਲ ਪਹੁੰਚੇ ਸਨ। ਡਾ. ਧਰਮਵੀਰ ਗਾਂਧੀ ਵੱਲੋਂ ਹੀ ਉਨ੍ਹਾਂ ਨੂੰ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਜ਼ੇਰੇ ਇਲਾਜ ਹੋਣ ਨੂੰ...
ਸਰਹਾਲੀ ਕਲਾਂ : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਦੀਆਂ ਰਹਿਣ ਵਾਲੀਆਂ ਜੁੜਵਾ ਭੈਣਾਂ ਦੀ ਐਕਟਿਵਾ ਦੀ ਤਰਨਤਾਰਨ ਜਾਂਦਿਆਂ ਪਿੰਡ ਸੇਰੋਂ ਨੇੜੇ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਵਿਚ ਇਕ ਦੀ ਮੌਤ ਤੇ ਇਕ ਜ਼ਖ਼ਮੀ ਹੋ ਗਈ ਹੈ। ਘਟਨਾ ਸਥਾਨ 'ਤੇ ਪਹੁੰਚੇ ਚੌਕੀ ਨੌਸ਼ਹਿਰਾ ਪੰਨੂੰਆਂ ਦੇ ਮੁਖੀ ਏਐਸਆਈ ਜਸਪ੍ਰੀਤ ਨੇ ਦੱਸਿਆ ਕਿ 22 ਸਾਲਾ ਸੁਮਨਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਪੁੱਤਰੀ...
ਬਟਾਲਾ :  ਜਾਣਕਾਰੀ ਅਨੁਸਾਰ ਪਿੰਡ ਸਰਵਾਲੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਉਸਦੇ ਘਰ ਛਾਪਾ ਮਾਰ ਕੇ ਦੇਸੀ ਸ਼ਰਾਬ ਕਾਬੂ ਕੀਤਾ ਸੀ। ਜਦ ਪਰਿਵਾਰਕ ਮੈਂਬਰ ਥਾਣੇ ਪਹੁੰਚੇ ਤਾਂ ਪੁਲਿਸ ਨੇ ਇਹ ਕਹਿ ਕੇ ਘਰ ਵਾਲਿਆਂ ਨੂੰ ਗੁਰਜੀਤ ਨੂੰ ਦੇ ਦਿੱਤਾ ਕਿ ਇਸ ਦੀ ਤਬੀਅਤ ਠੀਕ ਨਹੀਂ। ਜਦੋਂ ਪਰਿਵਾਰ ਵਾਲਿਆਂ ਨੇ ਗੁਰਜੀਤ ਸਿੰਘ ਨੂੰ...
ਟਾਂਡਾ ਉੜਮੁੜ: ਹੁਸ਼ਿਆਰਪੁਰ ਮਾਰਗ 'ਤੇ ਅੱਡਾ ਸਰਾਂ ਵਿਖੇ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ  'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਦਿਓਰ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗੁਰਦਾਸਪੁਰ ਦੇ ਪਿੰਡ ਕੱਸ ਕਲੇਰ ਤੋਂ ਪਾਸਪੋਰਟ ਦਫ਼ਤਰ ਹੁਸ਼ਿਆਰਪੁਰ...
ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਦੀ ਇਕ ਟੀਮ ਪੰਜਾਬ ਪਹੁੰਚੀ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੀ 4 ਮੈਂਬਰੀ ਟੀਮ ਪੰਜਾਬ ਪਹੁੰਚੀ। ਪੁਲਿਸ ਦੀ ਇਹ ਟੀਮ ਸਲਮਾਨ ਖਾਨ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿਛ ਕਰੇਗੀ। ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਪਹਿਲਾਂ ਲਾਰੈਂਸ ਨੇ ਇਕ ਵਾਰ ਫਿਰ ਸਲਮਾਨ ਖਾਨ ਨੂੰ ਮਾਰਨ ਨੂੰ ਲੈ ਕੇ ਯੋਜਨਾ ਤਿਆਰ...
ਚੰਡੀਗੜ। ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਜਵਾਬ ਮੰਗਿਆ ਹੈ। ਪੰਜਾਬ ਦੇ 6 ਸਾਬਕਾ ਵਿਧਾਇਕਾਂ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਿਲ ਕੀਤੀ ਹੈ। ਸਾਬਕਾ ਵਿਧਾਇਕ ਲਾਲ ਸਿੰਘ, ਸਰਵਣ ਸਿੰਘ, ਰਾਕੇਸ਼ ਪਾਂਡੇ, ਸੋਹਲ ਸਿੰਘ, ਮੋਹਨ ਲਾਲ,...
ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਵਿਦਿਆਰਥਣਾਂ ਤੋਂ ਬਾਥਰੂਮ ਦੀ ਸਫ਼ਾਈ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਇਸ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਰੋਸ ਹੈ। ਵਾਇਰਲ ਵੀਡੀਓ 'ਚ ਵਿਦਿਆਰਥਣਾਂ ਸਕੂਲ ਦੇ ਬਾਥਰੂਮ ਦੀ ਸਫਾਈ ਕਰਦੀਆਂ ਨਜ਼ਰ ਆ ਰਹੀਆਂ ਹਨ ਅਤੇ ਵਾਈਪਰ ਨਾਲ ਬਾਥਰੂਮ ਦੇ ਬਾਹਰ ਸਫ਼ਾਈ ਕਰ ਰਹੀਆਂ ਹਨ।  ਇਸ ਵਾਇਰਲ ਵੀਡੀਓ ਨੂੰ ਲੈ...
ਕਾਨਪੁਰ : ਕਾਨਪੁਰ 'ਚ ਪੰਜਾਬ ਨੈਸ਼ਨਲ ਬੈਂਕ ਦੀ ਪਾਂਡੂ ਨਗਰ ਸ਼ਾਖਾ ਦੀ ਕਰੰਸੀ ਚੈਸਟ 'ਚ ਰੱਖੇ 42 ਲੱਖ ਰੁਪਏ ਗਿੱਲੇ ਹੋਣ ਕਾਰਨ ਗਲ ਗਏ ਹਨ। ਬੈਂਕ ਅਧਿਕਾਰੀਆਂ ਨੇ ਇਸ ਮਾਮਲੇ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਣ ਦਿੱਤਾ ਪਰ ਜੁਲਾਈ ਦੇ ਅਖੀਰ ਵਿੱਚ ਜਦੋਂ ਆਰਬੀਆਈ ਨੇ ਕਰੰਸੀ ਚੈਸਟ ਦਾ ਆਡਿਟ ਕੀਤਾ ਤਾਂ ਸਾਰਾ ਮਾਮਲਾ ਖੁੱਲ੍ਹ ਗਿਆ।ਆਡਿਟ ਵਿੱਚ ਇਹ ਰਕਮ ਇੰਨੀ ਵੱਡੀ...
ਚੰਡੀਗੜ। ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰੋਕ ਲਗਾਈ ਹੋਈ ਹੈ। NGT ਦੀ ਗਾਈਡਲਾਈਨਸ ਮੁਤਾਬਕ ਮਾਨਸੂਨ ਦੌਰਾਨ ਕੋਈ ਲੀਗਲ ਖੱਡ ਤੱਕ ਨਹੀਂ ਚੱਲ ਸਕਦੀ। ਫਿਰ ਵੀ ਪੰਜਾਬ ਤੇ ਖਾਸ ਕਰਕੇ ਲੁਧਿਆਣਾ ਵਿਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤੇ ਰੇਤ ਦੇ ਟਿੱਪਰ ਸਤਲੁਜ ਤੋਂ ਨਿਕਲ ਰਹੇ ਹਨ ਜਿਸ ‘ਤੇ ਕੋਈ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ...
- Advertisement -

MOST POPULAR