Uncategorized
ਅੰਮ੍ਰਿਤਸਰ : ਇਲੈਕਟ੍ਰੋਨਿਕਸ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀ ਦੇਰੀ ਕਾਰਨ ਲੱਖਾਂ ਦਾ ਨੁਕਸਾਨ
Admin - 0
ਅੰਮ੍ਰਿਤਸਰ ਵਿੱਚ ਵੀਰਵਾਰ ਰਾਤ ਨੂੰ ਇੱਕ ਇਲੈਕਟ੍ਰੋਨਿਕਸ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ । ਸੇਵਾ ਸਮਿਤੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ । ਕਰੀਬ 3 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਰਾਤ 1.30 ਵਜੇ ਤੱਕ ਅੱਗ ‘ਤੇ ਕਾਬੂ ਪਾਇਆ ਗਿਆ। ਉੱਥੇ ਹੀ ਗੋਦਾਮ ਦੇ ਮਾਲਕ ਵੱਲੋਂ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ...
ਅੰਮ੍ਰਿਤਸਰ
ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ
Admin - 0
1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀਐਸ ਰਲਹਨ ਨੇ ਖਾਰਿਜ ਕਰ ਦਿੱਤੀ ਹੈ। ਇਸ ਸਬੰਧੀ ਕੁਲਵਿੰਦਰ ਸਿੰਘ ਰਾਮਦਾਸ ਨੇ ਦੱਸਿਆ ਕਿ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ...
ਐਸਏਐਸ ਨਗਰ/ਮੋਹਾਲੀ
ਰਿਸ਼ਵਤਖੋਰਾਂ ‘ਤੇ ਸ਼ਿਕੰਜਾ, ਬਟਾਲਾ ‘ਚ ਮਾਲ ਪਟਵਾਰੀ, ਮਾਨਸਾ ‘ਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਕਾਬੂ
Admin - 0
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਲ ਵਿੰਗ ਬਟਾਲਾ ਸਰਕੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 4500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਦੂਜੇ ਪਾਸੇ ਵਿਜੀਲੈਂਸ ਨੇ ਮਾਨਸਾ ਜ਼ਿਲ੍ਹੇ ਵਿੱਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਵੰਤ ਸਿੰਘ, ਪਟਵਾਰੀ ਨੂੰ ਸ੍ਰੀਮਤੀ...
ਕਪੂਰਥਲਾ : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਕਪੂਰਥਲਾ ਦੇ ਨੌਜਵਾਨ ਦੀ...
ਹੁਸ਼ਿਆਰਪੁਰ। ਗੜਦੀਵਾਲਾ ਦੇ ਖ਼ਾਲਸਾ ਕਾਲਜ ਵਿੱਚ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਦੋਂ NCC ਦੇ ਟ੍ਰਾਇਲ ਦੌਰਾਨ B.Sc. ਦੀ ਵਿਦਿਆਰਥਣ ਸੋਨਾਲੀ ਦੀ ਦੌੜ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ ਤੇ ਜਦੋਂ ਸੋਨਾਲੀ ਨੂੰ ਦਸੂਹੇ ਹਸਪਤਾਲ਼ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ ਚੁੱਕੀ ਸੀ।ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਿੰਸਿਪਲ ਡਾਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਚ NCC ਦੇ...
ਅੰਮ੍ਰਿਤਸਰ
ਪੱਟੀ : ਟੀਕਾ ਲਾਉਂਦੇ ਹੀ ਮਾਪਿਆਂ ਦੇ 27 ਸਾਲਾ ਗੱਭਰੂ ਪੁੱਤ ਦੀ ਮੌਤ, ਲੋਕਾਂ ਨੇ ਪਿੰਡ ‘ਚ ਸ਼ਰੇਆਮ ਨਸ਼ਾ ਵਿਕਣ ਦੇ ਲਾਏ ਦੋਸ਼
Admin - 0
ਤਰਨਤਾਰਨ। ਪੰਜਾਬ ਵਿੱਚ ਇੱਕ ਹੋਰ ਨੌਜਵਾਨ ਚੜ੍ਹੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਿਆ। ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵਾੜ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਲਵਿੰਦਰ ਸਿੰਘ ਉਰਫ ਭੇਜਾ ਪੁੱਤਰ ਪ੍ਰਗਟ ਸਿੰਘ ਦੇ ਭਰਾ ਬਲਵਿੰਦਰ ਸਿੰਘ...
ਕ੍ਰਾਇਮ ਅਤੇ ਨਸ਼ਾ
ਮਾਛੀਵਾੜਾ ਸਾਹਿਬ : ਪਤਨੀ ਨੇ ਰਿਸ਼ਤੇ ‘ਚ ਦਿਓਰ ਲੱਗਦੇ ਆਸ਼ਿਕ ਨਾਲ ਮਿਲ ਕੇ ਪਤੀ ਨੂੰ ਮਰਵਾ ਕੇ ਲਾਸ਼ ਖੂਹ ‘ਚ ਸੁੱਟੀ
Admin - 0
ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ 'ਚ ਇੱਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਸ਼ਨਾਖ਼ਤ ਜਸਵੀਰ ਸਿੰਘ (35) ਵਾਸੀ ਪਿੰਡ ਗੜ੍ਹੀ ਬੇਟ ਵਜੋਂ ਹੋਈ। ਕਤਲ ਮਗਰੋਂ ਲਾਸ਼ ਰਾਹੋਂ ਦੇ ਪਿੰਡ ਕਾਹਲੋਂ ਵਿਖੇ ਖੂਹ 'ਚ ਸੁੱਟੀ ਗਈ। ਪੁਲਿਸ ਨੇ ਲਾਸ਼ ਬਰਾਮਦ ਕਰ ਲਈ ਹੈ। ਮਾਮਲਾ ਨਜਾਇਜ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਇਸ...
ਅੰਮ੍ਰਿਤਸਰ
ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼, ਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼
Admin - 0
ਸਲਮਾਨ ਖਾਨ ਪਿਛਲੇ 4 ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਗਿਰੋਹ ਨੇ ਇਨ੍ਹਾਂ ਸਾਲਾਂ ਵਿੱਚ ਅਦਾਕਾਰ ਨੂੰ ਮਾਰਨ ਦੀਆਂ 6 ਕੋਸ਼ਿਸ਼ਾਂ ਕੀਤੀਆਂ। ਹੁਣ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਕੀਤਾ ਹੈ।ਇਸ ਦੇ ਮੁਤਾਬਕ ਲਾਰੈਂਸ ਗੈਂਗ ਨੇ ਪਿਛਲੇ ਤਿੰਨ ਮਹੀਨਿਆਂ ‘ਚ ਸਲਮਾਨ ‘ਤੇ ਹਮਲੇ ਦੀਆਂ ਦੋ ਹੋਰ ਕੋਸ਼ਿਸ਼ਾਂ ਕੀਤੀਆਂ। ਗੈਂਗ ਨੇ...
ਜਲੰਧਰ। ਸ਼ਹਿਰ ‘ਚ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਬਾਹਰ ਪੈਟਰੋਲ ਪੰਪ ‘ਤੇ ਰਾਤ ਸਮੇਂ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਪੈਟਰੋਲ ਪੰਪ ਦੇ ਬਾਹਰ ਟਾਇਰ ਪੰਕਚਰ ਲਗਵਾ ਰਹੇ ਵਪਾਰੀ ਦੀ ਕਾਰ ਦੀ ਕੰਡਕਟਰ ਸੀਟ ਤੋਂ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਮੋਟਰਸਾਈਕਲ ‘ਤੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਬੈਗ ‘ਚ 8 ਲੱਖ...
CRIME
ਲਖੀਮਪੁਰ ‘ਚ ਦਲਿਤ ਭੈਣਾਂ ਦੇ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ, ਰੇਪ ਤੋਂ ਬਾਅਦ ਲਾਸ਼ਾਂ ਦਰਖਤ ਨਾਲ ਲਟਕਾਈਆਂ
Admin - 0
ਉੱਤਰ ਪ੍ਰਦੇਸ਼ | ਲਖੀਮਪੁਰ 'ਚ ਬੁੱਧਵਾਰ ਨੂੰ ਨਾਬਾਲਿਗ ਦਲਿਤ ਭੈਣਾਂ ਦੇ ਕਤਲ ਮਾਮਲੇ 'ਚ ਪੁਲਸ ਨੇ ਨਵਾਂ ਖੁਲਾਸਾ ਕੀਤਾ ਹੈ। ਮਾਂ ਨੇ ਦੋਸ਼ ਲਾਇਆ ਕਿ ਉਕਤ ਨੌਜਵਾਨ ਬਾਈਕ 'ਤੇ ਆਏ ਅਤੇ ਲੜਕੀਆਂ ਨੂੰ ਜ਼ਬਰਦਸਤੀ ਅਗਵਾ ਕਰ ਲਿਆ। ਇਸ ਤੋਂ ਬਾਅਦ ਖੇਤ 'ਚ ਬਲਾਤਕਾਰ ਕੀਤਾ ਤੇ ਫਿਰ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਲਖੀਮਪੁਰ ਪੁਲਿਸ ਨੇ ਵੀਰਵਾਰ ਸਵੇਰੇ 9.15...










































