Home Blog Page 1566
ਅੰਮ੍ਰਿਤਸਰ। ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 1.24 ਕਿਲੋਗ੍ਰਾਮ ਸੋਨਾ ਫੜ੍ਹਿਆ ਹੈ। ਇਹ ਸੋਨਾ ਦੁਬਈ ਤੋਂ ਆਏ ਇੱਕ ਯਾਤਰੀ ਤੋਂ ਮਿਲਿਆ ਹੈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯਾਤਰੀ ਨੇ ਸੋਨੇ ਦੀ ਚੇਨ ਆਪਣੇ ਅੰਡਰਵੀਅਰ ਵਿੱਚ ਲੁਕੋ ਕੇ ਰੱਖੀ ਸੀ, ਪਰ ਉਹ ਗ੍ਰੀਨ ਚੈਨਲ ਤੋਂ ਲੰਘਦੇ...
ਚੰਡੀਗੜ੍ਹ।  ਨਿਊ ਚੰਡੀਗੜ੍ਹ ਦੇ ਓਮੈਕਸ ਕਾਸੀਆ ਦੀ ਰਹਿਣ ਵਾਲੀ ਅਰਪਣਾ ਕਪੂਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸਰਬਜੀਤ ਸਿੰਘ ‘ਤੇ ਧਮਕਾਉਣ ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਪੀੜਤ ਨੇ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਤੇ ਮੋਹਾਲੀ ਦੇ ਐੱਸਐੱਸਪੀ ਨੂੰ ਮੇਲ ਰਾਹੀਂ ਭੇਜੀ ਹੈ। ਪੀੜਤਾ ਨੇ ਸਥਾਨਕ ਪੁਲਿਸ ‘ਤੇ ਸਾਬਕਾ ਡੀਜੀਪੀ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ...
ਫਗਵਾੜਾ| ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਥਾਣੇ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਖੰਡਰ ਬਣੀ ਪੁਰਾਣੇ ਸਿਵਲ ਹਸਪਤਾਲ ਦੀ ਇਮਾਰਤ ਨੇੜਿਓਂ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਜਦਕਿ ਇਕ ਗੁਟਕਾ ਸਾਹਿਬ ਦਰੱਖਤ ਉੱਤੇ ਫਸਿਆ ਮਿਲਿਆ। ਇਸ ਦੀ ਜਾਣਕਾਰੀ ਉਹਨਾਂ ਨੇ ਸਥਾਨਕ ਲੋਕਾਂ ਨੂੰ ਦਿੱਤੀ,...
ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ PR ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ‘ਤੇ ਸਖਤੀ ਕਰਨ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ । ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ PR ਲੈ ਲਈ...
ਅੰਮ੍ਰਿਤਸਰ । ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀਡੀਓ ਵਿਵਾਦ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਆਪਣੀ ਗਲਤੀ ਮੰਨਦਿਆਂ ਗੁਰੂਆਂ ਦੀ ਸ਼ਰਨ ਵਿੱਚ ਆਉਣ ਦੀ ਗੱਲ ਕਹੀ। ਇਸ ਦੇ ਨਾਲ ਹੀ ਦੁਨੀਆ ਭਰ ਤੋਂ ਮਿਲ ਰਹੇ ਪਿਆਰ ਲਈ ਧੰਨਵਾਦ ਵੀ ਕੀਤਾ । ਨਿੱਕੂ ਮੰਗਲਵਾਰ ਦੇਰ ਰਾਤ ਹਰਿਮੰਦਰ ਸਾਹਿਬ ਪਹੁੰਚੇ...
ਮਾਨਸਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਕਰੋੜਾਂ ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਸੀਮਿੰਟ ਵਾਲੇ ਟ੍ਰੀ ਗਾਰਡ ਤਿਆਰ ਕਰਨ ਲਈ 45,69,000 ਰੁ. ਤੇ ਬਾਂਸ ਦੇ ਟ੍ਰੀ ਗਾਰਡਾਂ ਲਈ 7,00,000 ਲੱਖ ਰੁਪਏ ਤਤਕਾਲੀ ਡਵੀਜ਼ਨਲ ਜੰਗਲਾਤ...
ਚੰਡੀਗੜ੍। ਪੰਜਾਬ ਵਿੱਚ ਬਿਮਾਰੀ ਤੋਂ ਪ੍ਰੇਸ਼ਾਨ ਲੋਕ ਖੁਦਕੁਸ਼ੀਆਂ ਦੇ ਕਦਮ ਵਧਾ ਰਹੇ ਹਨ। ਦੇਸ਼ ‘ਚ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜਾਬ ‘ਚ ਸਭ ਤੋਂ ਜ਼ਿਆਦਾ ਹੈ। ਦੇਸ਼ ਵਿੱਚ ਕੁੱਲ ਖੁਦਕੁਸ਼ੀਆਂ ਵਿੱਚੋਂ ਬੀਮਾਰੀਆਂ ਤੋਂ ਪੀੜਤ ਲੋਕਾਂ ਦੀ ਗਿਣਤੀ 18.6% ਹੈ, ਜਦੋਂ ਕਿ ਪੰਜਾਬ ਵਿੱਚ ਇਹ 44.8% ਤੱਕ ਪਹੁੰਚ ਗਈ ਹੈ। ਇਹ ਰਾਹਤ ਦੀ ਗੱਲ ਹੈ ਕਿ ਪੰਜਾਬ ਵਿੱਚ 2020...
ਸੀਵਾਨ | ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਮਹਾਰਾਜਗੰਜ ਸਬ-ਡਵੀਜ਼ਨਲ ਹੈੱਡਕੁਆਰਟਰ ਸਥਿਤ ਫਾਰਮੇਸੀ ਕਮ ਪੈਰਾ ਮੈਡੀਕਲ ਕਾਲਜ ਵਿੱਚ ਲੜਕੀਆਂ ਦੇ ਹੋਸਟਲ ਵਿੱਚ ਦੋ ਗੁਪਤ ਕੈਮਰੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੁਰਸ਼ਾਂ ਦੇ ਹੋਸਟਲ 'ਚ ਭੋਜਪੁਰੀ ਗਾਣੇ ਅਤੇ ਅਸ਼ਲੀਲ ਟਿੱਪਣੀ ਦੇ ਖਿਲਾਫ ਮਹਿਲਾ ਹੋਸਟਲ ਦੀਆਂ ਲੜਕੀਆਂ ਨੇ ਸੋਮਵਾਰ ਨੂੰ ਕਾਲਜ ਕੈਂਪਸ 'ਚ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਟੀਮ...
ਫ਼ਤਿਹਗੜ੍ਹ ਸਾਹਿਬ । ਅਮਲੋਹ ਦੇ ਵਾਰਡ ਨੰਬਰ-13 ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਔਰਤ ਦਾ ਕਤਲ 4 ਵਿਅਕਤੀਆਂ ਵਲੋਂ ਕੀਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਭੋਲੀ ਗੋਇਲ(55) ਪਤਨੀ ਧਰਮਵੀਰ ਗੋਇਲ ਦੇ ਤੌਰ ’ਤੇ ਕੀਤੀ ਗਈ ਹੈ। ਇਸ ਕਤਲ ਦੀ ਵਾਰਦਾਤ ਮਗਰੋਂ ਲੋਕਾਂ ’ਚ ਡਰ...
ਚੰਡੀਗੜ੍ਹ। ਸਨੌਰ ਤੋਂ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ‘ਆਪ’ ਵਿਧਾਇਕ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਦਰਅਸਲ ਗੁਰਪ੍ਰੀਤ ਕੌਰ ਨੇ ਵਿਧਾਇਕ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ 'ਚ ਪਠਾਣਮਾਜਰਾ...
- Advertisement -

MOST POPULAR