Home Blog Page 157
ਲੁਧਿਆਣਾ, 5 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਹੈਬੋਵਾਲ ਅਤੇ ਗੋਪਾਲ ਨਗਰ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਅਤੇ ਚੌਧਰੀ ਮਦਨ ਲਾਲ ਬੱਗਾ, ਲੁਧਿਆਣਾ ਦੇ ਮੇਅਰ, ਕੌਂਸਲਰਾਂ ਅਤੇ ਹੋਰ 'ਆਪ' ਵਿਧਾਇਕਾਂ ਸਮੇਤ...
ਚੰਡੀਗੜ੍ਹ, 5 ਜੂਨ | ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ। ਇਹ...
ਚੰਡੀਗੜ੍ਹ, 5 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ...
ਚੰਡੀਗੜ੍ਹ, 5 ਜੂਨ | ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...
ਲੁਧਿਆਣਾ, 3 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਨੂੰ ਫਿਰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਵਾਰਡ ਨੰਬਰ 63 ਤੋਂ ਲੱਕੀ ਬੰਸਲ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ...
ਚੰਡੀਗੜ੍ਹ, 4 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਬਾਰੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਉਨ੍ਹਾਂ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਗਰਗ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਇਸਦੀ ਸਪਲਾਈ...
ਚੰਡੀਗੜ੍ਹ, 4 ਜੂਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ...
ਜਲੰਧਰ, 4 ਜੂਨ | ਅੱਜ ਬੁਧਵਾਰ ਨੂੰ ਆਮ ਆਦਮੀ ਪਾਰਟੀ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਫਗਵਾੜਾ ਗੇਟ ਵਿਖੇ ਦੁਕਾਨਦਾਰਾਂ ਦੇ ਨਾਲ ਮੁਲਾਕਾਤ ਕੀਤੀ। ਇਸ ਮੋਕੇ ਤੇ ਉਹਨਾਂ ਨੇ ਦੁਕਾਨਦਾਰਾਂ ਨੂੰ ਪੇਸ਼ ਆ ਰਹਿਆਂ ਮੁਸ਼ਕਲਾਂ ਨੂੰ ਸੁਣਿਆ। ਨਿਤਿਨ ਕੋਹਲੀ ਨੇ ਨਗਰ ਨਿਗਮ ਸੰਬੰਧੀ ਸ਼ਿਕਾਇਤਾਂ ਦਾ ਮੌਕੇ ਤੇ ਹੀ ਹਲ ਕੀਤਾ। ਇਸ ਮੋਕੇ ਤੇ ਉਹਨਾਂ ਦੇ ਨਾਲ ਜਲੰਧਰ ਦੇ...
ਲੁਧਿਆਣਾ, 4 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਬੁੱਧਵਾਰ ਨੂੰ, ਲੁਧਿਆਣਾ ਦੇ ਕਈ ਵੱਡੇ ਸਮਾਜ ਸੇਵਕ ਅਤੇ ਆਗੂ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਹਲਕੇ ਦੇ 150 ਤੋਂ ਵੱਧ ਪਰਿਵਾਰ ਵੀ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ...
ਚੰਡੀਗੜ੍ਹ, 4 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਬਾਰੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਉਨ੍ਹਾਂ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਗਰਗ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਇਸਦੀ ਸਪਲਾਈ...
- Advertisement -

MOST POPULAR