Home Blog Page 1570
ਹਰਿਆਣਾ | ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਮਾਮਲੇ ਦੀ ਜਾਂਚ ਕਰ ਰਹੀ ਗੋਆ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੋਨਾਲੀ ਨੂੰ ਜ਼ਬਰਦਸਤੀ ਡਰੱਗਸ ਦਿੱਤੀ ਗਈ ਸੀ। ਇਹ ਡਰੱਗਸ ਉਸ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਨੇ ਦਿੱਤੀ ਸੀ। ਦੋਵਾਂ ਨੇ ਗੋਆ ਪੁਲਿਸ ਕੋਲ ਖੁਦ ਇਸ ਗੱਲ ਨੂੰ ਕਬੂਲ ਕੀਤਾ ਹੈ।...
ਚੰਡੀਗੜ੍ਹ | ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਇਸ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਰਅਸਲ 'ਚ ਇਸ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ...
ਚੰਡੀਗੜ੍ਹ | ਟ੍ਰਾਈਸਿਟੀ ਵਿੱਚ ਔਰਤਾਂ ਵੀ ਲੋਕਾਂ ਨੂੰ ਲੁੱਟਣ ਅਤੇ ਧੋਖਾ ਦੇਣ ਵਿੱਚ ਪਿੱਛੇ ਨਹੀਂ ਹਨ। ਇੱਥੇ ਲੜਕੀਆਂ ਦਾ ਇੱਕ ਗਰੋਹ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਪੈਸੇ ਲੁੱਟਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੜਕ 'ਤੇ ਤੁਰਨ ਵਾਲੇ ਲੋਕ ਹਨ, ਜਿਨ੍ਹਾਂ ਨਾਲ ਉਹ ਜਿਸਮਫਰੋਸ਼ੀ ਦੀ ਆੜ 'ਚ ਅਪਰਾਧ ਕਰਦੇ ਹਨ। ਚੰਡੀਗੜ੍ਹ ਪੁਲਿਸ ਨੇ ਅਜਿਹੀਆਂ ਦੋ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ...
ਸ਼੍ਰੀ ਮੁਕਤਸਰ ਸਾਹਿਬ | ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਤੇ ਲਗਾਮ ਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪੁਲਿਸ ਨੂੰ ਵੀ ਸਮੇਂ-ਸਮੇਂ ਉੱਤੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਨਸ਼ਿਆਂ ਦੇ ਵਪਾਰ ਚੱਲ ਰਿਹਾ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਕੇਬੰਦੀ ਦੌਰਾਨ ਬੁਲੇਟ ਮੋਟਰਸਾਈਕਲ ਸਵਾਰ ਰਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ...
ਗੋਆ | ਸੋਨਾਲੀ ਫੋਗਾਟ ਦੀ ਮੌਤ ਮਾਮਲੇ ‘ਚ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ ‘ਚ ਉਸ ਦੇ ਸਰੀਰ ‘ਤੇ 4-5 ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਰਿਪੋਰਟ ਵਿੱਚ ਜ਼ਹਿਰ ਦੇ ਕੇ ਮਾਰੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਸੋਨਾਲੀ ਫੋਗਾਟ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ। ਨਮੂਨੇ ਦੀ ਜਾਂਚ ਤੋਂ ਬਾਅਦ ਇਹ ਜਾਣਕਾਰੀ ਮਿਲ ਸਕੇਗੀ...
ਹਰਿਆਣਾ | ਅੰਬਾਲਾ ਜ਼ਿਲ੍ਹੇ ਦੇ ਪਿੰਡ ਬਲਾਣਾ ਵਿੱਚ ਬੀਤੀ ਰਾਤ ਇੱਕ ਹੀ ਪਰਿਵਾਰ ਦੇ 6 ਲੋਕਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਸੀਨ ਆਫ ਕ੍ਰਾਈਮ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਥਾਣਾ...
ਜਲੰਧਰ | ਪੰਜਾਬ ਦੇ ਜਲੰਧਰ ਸ਼ਹਿਰ ਦੇ ਸੰਘਾ ਚੌਕ ਸਥਿਤ ਪਰਲ ਆਈ ਐਂਡ ਮੈਟਰਨਿਟੀ ਹਸਪਤਾਲ ਦੇ ਨਰਸਿੰਗ ਹੋਸਟਲ ਵਿੱਚ ਬੁੱਧਵਾਰ ਰਾਤ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਕਤਲ ਕਰਨ ਵਾਲੇ ਵਿਅਕਤੀ ਨੂੰ ਵੀ ਫੜ ਲਿਆ ਹੈ, ਪਰ ਪੁਲਿਸ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਹੀ ਹੈ। ਅੱਜ ਪੁਲਿਸ ਇਸ ਮਾਮਲੇ ਨੂੰ ਲੈ ਕੇ ਪ੍ਰੈਸ...
ਗੋਆ | ਸੋਨਾਲੀ ਫੋਗਾਟ ਦੀ ਮੌਤ ਮਾਮਲੇ ‘ਚ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ ‘ਚ ਉਸ ਦੇ ਸਰੀਰ ‘ਤੇ 4-5 ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਰਿਪੋਰਟ ਵਿੱਚ ਜ਼ਹਿਰ ਦੇ ਕੇ ਮਾਰੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਸੋਨਾਲੀ ਫੋਗਾਟ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ। ਨਮੂਨੇ ਦੀ ਜਾਂਚ ਤੋਂ ਬਾਅਦ ਇਹ ਜਾਣਕਾਰੀ ਮਿਲ ਸਕੇਗੀ...
ਚੰਡੀਗੜ੍ਹ| ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਖ਼ਿਲਾਫ਼ ਕੇਸ ਦਰਜ ਹੋਣ ਨਾਲ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸੁਖਪ੍ਰੀਤ ਬੁੱਢਾ ਨੂੰ ਤੰਗ ਨਾ ਕਰਨ ਦੀ ਗੱਲ ਕਹੀ ਗਈ ਸੀ। ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਜੇਕਰ...
ਮਾਨਸਾ | ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਯਾਦ ਵਿੱਚ ਅਤੇ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਹਜ਼ਾਰਾ ਦੀ ਗਿਣਤੀ ਵਿੱਚ ਸਿੱਧੂਮੂਸੇਵਾਲਾ ਦੇ ਪ੍ਰਸ਼ੰਸ਼ਕ ਪਹੁੰਚੇ। ਇਸ ਕੈਂਡਲ ਮਾਰਚ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕੀਤੀ। ਕੈਂਡਲ ਮਾਰਚ ਵਿਚ ਕਈ ਪੰਜਾਬੀ ਗਾਇਕ ਵੀ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ...
- Advertisement -

MOST POPULAR