Home Blog Page 1571
ਸੂਬੇ ਵਿਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਹਾਲਾਤ ਸੰਤੋਸ਼ਜਨਕ ਨਹੀਂ ਹਨ। ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਨਹੀਂ ਲੱਗ ਰਹੀ ਜਿਸ ਕਾਰਨ ਪੁਲਾਂ ਦੀ ਨੀਂਹ ਕਮਜ਼ੋਰ ਹੋ ਰਹੀ ਹੈ। ਮਾਈਨਿੰਗ ਨੇ ਤਾਂ ਫੌਜ ਦੀ ਚਿੰਤਾ ਵੀ ਵਧਾ ਦਿੱਤੀ ਹੈ। ਗੈਰ-ਕਾਨੂੰਨੀ ਮਾਈਨਿੰਗ ‘ਤੇ ਪਿੰਡ ਪੱਧਰ ‘ਤੇ ਕਮੇਟੀ ਬਣਾ ਕੇ ਲਗਾਮ ਲਗਾਉਣ ਦੀ ਤਿਆਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਠਾਨਕੋਟ ਦੇ ਸੈਲੀ...
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦੇ ਇਕ ਹੋਰ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰਨਾਂ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਲੈ ਕੇ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੀ ਰਵਾਨਗੀ ਦੇ ਸਮੇਂ ਵਿਚ ਬਦਲਾਅ ਕਰਕੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਿਚ ਸ਼ਾਮਲ ਹੈ। ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ...
ਨਵਾਂਸ਼ਹਿਰ। ਫ਼ਗਵਾੜਾ ਤੋਂ ਨਵਾਂਸ਼ਹਿਰ ਮੁੱਖ ਮਾਰਗ ’ਤੇ ਸਥਿਤ ਕਸਬਾ ਬਹਿਰਾਮ ਵਿਖੇ ਮਿੱਟੀ ਨਾਲ ਭਰਿਆ ਟਰਾਲਾਂ ਦੋ ਕਾਰਾਂ ਉੱਪਰ ਪਲਟ ਗਿਆ। ਇਸ ਘਟਨਾ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਦੂਜੀ ਕਾਰ ’ਚ ਸਵਾਰ ਤਿੰਨ ਜਣੇ ਜਖ਼ਮੀਂ ਹੋ ਗਏ।ਮੌਕੇ ’ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਟਰਾਲਾ (ਪੀਬੀ 2, ਡੀਵਾਈ 8200) ਪਲਟ ਕੇ ਦੋ ਕਾਰਾਂ ਪੀਬੀ (6 ਏਬੀ 1297) ਅਤੇ (ਪੀਬੀ...
ਮੋਗਾ। ਹਥਿਆਰਬੰਦ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਥੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਡ ਮਹੇਸਰੀ ‘ਚ ਜਵੈਲਰ ਬਲਰਾਜ ਸਿੰਘ ਦੀ ਦੁਕਾਨ ‘ਚ ਦਾਖਲ ਹੋ ਕੇ ਲੁੱਟ ਕੀਤੀ। ਉਹ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਬਲਰਾਜ ਦੀ ਦੁਕਾਨ ਉਸ ਦੇ ਘਰ ਦੇ ਬਾਹਰ ਹੈ। ਦੁਪਹਿਰ ਵੇਲੇ ਜਦੋਂ ਉਹ ਦੁਕਾਨ ਤੋਂ ਘਰ ਅੰਦਰ ਖਾਣਾ ਖਾਣ...
ਖਰੜ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਖਰੜ ਦੀ ਅਦਾਲਤ ਨੇ ਅੱਜ 10 ਦਿਨ ਦੇ ਪੁਲਿਸ ਰਿਮਾਂਡ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਭਾਰੀ ਸੁਰਖਿਆ ਪ੍ਰਬੰਧਾਂ ਅਧੀਨ ਅੱਜ ਜੱਗੂ ਭਗਵਾਨਪੁਰੀਆ ਨੂੰ ਸੀ.ਆਈ.ਏ ਸਟਾਫ਼ ਵੱਲੋਂ ਪ੍ਰੋਡਕਸ਼ਨ ਵਾਰੰਟਾਂ ‘ਤੇ ਜਲੰਧਰ ਤੋਂ ਖਰੜ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਸੀ.ਆਈ.ਏ ਸਟਾਫ਼ ਵੱਲੋਂ 9 ਸਤੰਬਰ ਨੂੰ ਖਰੜ ਸਦਰ ਥਾਣੇ ਵਿੱਚ ਦਰਜ਼...
ਲੁਧਿਆਣ। ਗੁਰੂ ਹਰਗੋਬਿੰਦ ਨਗਰ ‘ਚ 29 ਸਾਲਾ ਜਿਮ ਟ੍ਰੇਨਰ ਹਨੀ ਮਲਹੋਤਰਾ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਨੂੰ ਗੰਭੀਰ ਹਾਲਤ ਵਿੱਚ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁਹੱਲਾ ਵਾਸੀਆਂ ਅਨੁਸਾਰ ਐਚ.-21 ਦਾ ਮਾਲਕ ਹਨੀ ਮਲਹੋਤਰਾ ਰਾਤ ਕਰੀਬ 11:30 ਵਜੇ ਆਪਣੇ ਜਿੰਮ ਵਿੱਚ ਆਪਣੇ ਦੋਸਤਾਂ ਨਾਲ ਬੈਠਾ...
ਅੰਮ੍ਰਿਤਸਰ। ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੁਖਪ੍ਰੀਤ ਅੰਮ੍ਰਿਤਸਰ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਸੀ ਤੇ ਲੰਘੇ ਦਿਨ ਉਹ ਭਿਖੀਵਿੰਡ ਵਿਚ ਹੀ ਸੜਕ ਦਾ ਸ਼ਿਕਾਰ ਹੋ ਗਈ ਸੀ। ਉਸਦੇ ਬਾਅਦ ਉਹ ਕੋਮਾ ਵਿਚ ਚਲੀ ਗਈ ਸੀ। ਜਿਸਦੇ ਬਾਅਦ ਅੱਜ ਡਾਕਟਰਾਂ ਨੇ ਉਨ੍ਗਾਂ ਨੂੰ ਮ੍ਰਿਤਕ...
ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਕੈਬਨਿਟ...
ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਅੱਜ ਮੈਡੀਕਲ ਕਰਾਉਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਥੇ ਅਦਾਲਤ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਮਾਨਸਾ ਪੁਲਿਸ ਨੇ ਬਿੱਟੂ ਦਾ 10 ਦਿਨ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨ...
ਪਟਿਆਲਾ। ਸਨੌਰ ਤੋਂ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਗੁਰਪ੍ਰੀਤ ਨੇ ਅਦਾਲਤ ਨੂੰ ਪਠਾਣਮਾਜਰਾ ਵੱਲੋਂ ਉਸ ਖ਼ਿਲਾਫ਼ ਦਰਜ ਕਰਵਾਈ ਐੱਫਆਈਆਰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਠਾਣਮਾਜਰਾ ਖ਼ਿਲਾਫ਼ ਉਸ ਨੇ ਹਾਈਕੋਰਟ 'ਚ ਜਬਰ-ਜ਼ਿਨਾਹ ਦੇ...
- Advertisement -

MOST POPULAR