ਹੁਸ਼ਿਆਰਪੁਰ | ਹਰਿਆਣਾ ਭੂੰਗਾਂ ਦੇ ਥਾਣੇ ਤੋਂ ਇਸ ਸਮੇਂ ਖੁਦਕੁਸ਼ੀ ਦੀ ਖਬਰ ਸਾਹਮਣੇ ਆਈ ਹੈ। ਥਾਣੇ ‘ਚ ਤਾਇਨਾਤ ਏਐਸਆਈ ਸਤੀਸ਼ ਕੁਮਾਰ ਨੇ ਆਪਣੇ-ਆਪ ਨੂੰ ਗੋਲੀ ਮਾਰੀ ਹੈ।
ASI ਸਤੀਸ਼ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ। ਵੀਡੀਓ ਵਿਚ ਉਸਨੇ ਟਾਂਡਾ ਦੇ ਐਸਐਚਓ ਓਂਕਾਰ ਸਿੰਘ ਬਰਾੜ ਤੋਂ ਤੰਗ ਆ ਕੇ ਆਤਮਹੱਤਿਆ ਕਰਨ ਦਾ ਦੋਸ਼...
ਚੰਡੀਗੜ੍ਹ | ਅੰਮ੍ਰਿਤਸਰ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾ ਸੋਮਵਾਰ ਨੂੰ ਵੀ ਸ਼ੁਰੂ ਹੋ ਰਹੀਆਂ ਹਨ। ਇਹ ਉਡਾਣਾ ਅਕਤੂਬਰ ਵਿਚ ਸ਼ੁਰੂ ਹੋ ਜਾ ਰਹੀਆਂ ਹਨ। ਹੁਣ ਟਿਕਟਾਂ ਦੇ ਰੇਟ ਵੀ ਸਾਹਮਣੇ ਆਏ ਹਨ। ਪਹਿਲਾਂ ਸੋਮਵਾਰ ਨੂੰ ਫਲਾਈਟ ਨਹੀਂ ਜਾਂਦੀ ਸੀ। ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਨਵੀਂ ਉਡਾਣ ਸ਼ੁਰੂ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਬਾਰੇ ਪਿਤਾ ਬਲੌਕਰ ਸਿੰਘ ਨੇ ਕਹੀ ਵੱਡੀ ਗੱਲ, ਗੈਂਗਸਟਰਾਂ ਨੂੰ ਦਿੱਤਾ ਸਿੱਧਾ ਜਵਾਬ
Admin - 0
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦੇ ਇਨਸਾਫ ਲਈ ਹਰ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਹੈ ਮੇਰੇ ਪੁੱਤ ਨੂੰ ਮਾਰਨ ਵਾਲੇ 1000 ਬੰਦੇ ਦੀ ਸਰੁੱਖਿਆ ਧੱਲੇ ਘੁੰਮਦੇ ਹਨ। ਸਰਕਾਰ ਉਹਨਾਂ ਨੂੰ ਸ਼ੈਅ ਦੇ ਰਹੀ ਹੈ। ਉਹਨਾਂ ਕਿਹਾ 20 ਲੋਕਾਂ ਨੇ ਮੇਰਾ 100 ਕਿਲੋ ਦਾ ਪੁੱਤ ਘੇਰ ਕੇ ਮਾਰਿਆ। ਮੇਰਾ ਪੁੱਤ...
ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਕਟਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਤੇ ਰਹਿਣਗੇ। ਇਹ ਦੌਰਾ ਦਾ ਮਕਸਦ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨਾ ਹੈ। ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਤੇ ਕਈ ਕੰਪਨੀਆਂ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਤੇ...
CRIME
Breaking News : ਹੁਸ਼ਿਆਰਪੁਰ ‘ਚ ਲੁਟੇਰਿਆ ਨੇ ਲੁੱਟਿਆ ATM, ਪੜ੍ਹੋ ਕਿੰਨੇ ਪੈਸੇ ਉਡਾ ਕੇ ਹੋਏ ਫਰਾਰ
Admin - 0
ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਸਿਲੰਡਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ ਨੇੜੇ ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਵੀਰਵਾਰ ਨੂੰ ਹੀ ਰਮਨਦੀਪ ਸਿੰਘ ਤੇ ਇਕ ਨਿਹੰਗ ਚਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਜਦਕਿ ਦੂਜਾ ਨਿਹੰਗ ਫਰਾਰ ਸੀ। ਫੜੇ ਜਾਣ ਤੋਂ ਬਾਅਦ ਪਤਾ ਲੱਗਾ ਕਿ ਦੂਜਾ ਨਿਹੰਗ ਨਾਬਾਲਗ ਹੈ, ਜਿਸ ਕਾਰਨ ਪੁਲਸ ਨੇ ਉਸ ਦੀ ਪਛਾਣ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਯੂਨੀਵਰਿਸਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਲਈ ਲਾਗੂ ਹੋਵੇਗਾ UGC ਪੇਅ ਸਕੇਲ
Admin - 0
ਚੰਡੀਗੜ੍ਹ | ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਯੂਜੀਸੀ ਤਨਖਾਹ ਸਕੇਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਜਰਮਨੀ ਦੌਰੇ ਤੋਂ ਇੱਕ ਦਿਨ ਪਹਿਲਾਂ ਬੁਲਾਈ ਗਈ ਕੈਬਨਿਟ ਮੀਟਿੰਗ ਵਿੱਚ ਇਹ ਪ੍ਰਵਾਨਗੀ ਦਿੱਤੀ ਗਈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ...
ਲੁਧਿਆਣਾ | ਰਾਮਬਾਗ ਰੋਡ LBC ਕਾਲਜ ਨੇੜੇ ਸ੍ਰੀ ਗਣਪਤੀ ਵਿਸਰਜਨ ਦੌਰਾਨ ਰਣੀਕੇ ਨਹਿਰ ਵਿੱਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਧੂਰੀ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਰਾਮਬਾਗ ਰੋਡ ਤੋਂ ਗਣਪਤੀ ਵਿਸਰਜਨ ਕਰਨ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਪੁੱਜੇ ਹੋਏ ਸਨ।
ਇਸੇ ਦੌਰਾਨ 22 ਸਾਲਾ ਨੌਜਵਾਨ ਸੁਨੀਲ ਸ਼ਰਮਾ ਦੀਕਸ਼ਿਤ...
ਜਲੰਧਰ | ਸ਼ਹਿਰ ‘ਚ ਹੋ ਰਹੇ ਸ਼੍ਰੀ ਬਾਬਾ ਸੋਢਲ ਦੇ ਮੇਲੇ ਦਾ ਅੱਜ ਦੂਸਰਾ ਦਿਨ ਹੈ। ਅੱਜ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਪ੍ਰੋਗਰਾਮ ਹੋਣਗੇ। ਸ਼੍ਰੀ ਸਿੱਧ ਬਾਬਾ ਸੋਡਲ ਮੇਲਾ ਸ਼ਨੀਵਾਰ ਨੂੰ ਵੀ ਜਾਰੀ ਰਹੇਗਾ। ਇਸ ਦੌਰਾਨ ਸਵੇਰੇ 11 ਵਜੇ ਚੱਢਾ ਭਾਈਚਾਰਾ ਵੱਲੋਂ ਲੰਗਰ ਅਰੰਭ ਕੀਤਾ ਜਾਵੇਗਾ। ਇਸ ਉਪਰੰਤ ਜ਼ਿਲ੍ਹੇ ਭਰ ਤੋਂ ਸ਼ਰਧਾਲੂ ਜੁੜ ਕੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਅਤੇ...










































