Home Blog Page 1575
ਨਵੀਂ ਦਿੱਲੀ | ਹਰਿਆਣਾ ਤੇ ਯੂਪੀ 'ਚ ਗਣਪਤੀ ਵਿਸਰਜਨ ਦੌਰਾਨ 5 ਥਾਵਾਂ 'ਤੇ ਵੱਡੇ ਹਾਦਸੇ ਵਾਪਰੇ। ਹਰਿਆਣਾ ਦੇ ਮਹਿੰਦਰਗੜ੍ਹ 'ਚ ਝਗਰੋਲੀ ਨਹਿਰ 'ਚ ਗਣੇਸ਼ ਜੀ ਦੀ ਮੂਰਤੀ ਸਮੇਤ 8 ਲੋਕ ਵਹਿ ਗਏ, ਜਿਨ੍ਹਾਂ 'ਚੋਂ 4 ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਨੀਪਤ 'ਚ ਯਮੁਨਾ ਨਦੀ 'ਚ 2 ਦੀ ਮੌਤ ਹੋ ਗਈ, 2 ਅਜੇ ਵੀ ਲਾਪਤਾ ਹਨ। ਹਰਿਆਣਾ...
ਅੰਮ੍ਰਿਤਸਰ | ਸ੍ਰੀ ਗੁਰੂ ਰਾਮਦਾਸ ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਅਕਤੂਬਰ ਮਹੀਨੇ ਵਿੱਚ ਹਫ਼ਤੇ ਵਿੱਚ ਦੋ ਵਾਰ ਉਡਾਣ ਭਰਨਗੀਆਂ। ਹੁਣ ਤੱਕ ਇਹ ਫਲਾਈਟ ਹਫ਼ਤੇ ਵਿੱਚ ਇੱਕ ਵਾਰ ਉਡਾਣ ਭਰਦੀ ਸੀ। ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਭਾਰੀ ਮੰਗ ਕਾਰਨ ਯਾਤਰੀਆਂ ਦੀਆਂ ਜੇਬਾਂ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ। ਏਅਰ ਇੰਡੀਆ ਦੀ ਵੈੱਬਸਾਈਟ ਮੁਤਾਬਕ...
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਜਵਾਬ ਦਿੱਤਾ ਹੈ। ਉਹ ਕਿਹਾ ਕਿ ਤੁਸੀਂ ਮੈਨੂੰ ਜਿੰਨੀਆਂ ਮਰਜ਼ੀ ਮਾਰਨ ਦੀਆਂ ਧਮਕੀਆਂ ਦਿਓ ਮੈਂ ਡਰਨ ਵਾਲਾ ਨਹੀਂ। ਮੈਂ ਤੁਹਾਨੂੰ ਜਿਊਂਦਾ ਦਿਸਦਾ ਹੋਵਾਂਗਾ ਮੈਂ ਤਾਂ 29 ਮਈ ਨੂੰ ਹੀ ਮਰ ਗਿਆ ਸੀ। ਤੁਹਾਨੂੰ ਦੱਸ ਦਈਏ ਕਿ ਸਿੱਧੂ ਦੇ ਪਿਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਉਪਰ ਸਵਾਲ...
ਜਲੰਧਰ | ਨਕੋਦਰ ਦੇ ਰਹਿਣ ਵਾਲੇ ਡਾ ਵਿਵੇਕ ਭਾਟੀਆ ਤੇ ਪ੍ਰੋ ਰਾਜੀਵ ਭਾਟੀਆ ਦੇ ਪਿਤਾ ਬ੍ਰਜ ਮੋਹਨ ਭਾਟੀਆ ਦਾ 2-09-22 ਨੂੰ ਦੇਹਾਂਤ ਹੋ ਗਿਆ ਸੀ। ਉਹਨਾਂ ਦੀ ਅੰਤਿਮ ਅਰਦਾਸ 11-09-22 ਦਿਨ ਐਤਵਾਰ 1:30 ਤੋਂ 2:30 ਵਜੇ ਦੁਪਹਿਰ ਤੱਕਹੋਵੇਗਾ। ਅੰਤਿਮ ਅਰਦਾਸ ਦੀ ਜਗ੍ਹਾ ਗੁਰਦੁਆਰਾ ਸਾਹਿਬ ਅੱਡਾ ਮਹਿਤਪੁਰ ਨਕੋਦਰ ਹੈ। ਐਡਵੋਕੇਟ ਬ੍ਰਿਜਮੋਹਨ ਭਾਟੀਆ 86 ਸਾਲ ਦੇ ਸਨ। ਇਕ ਸਾਲ ਤੋਂ ਉਹ...
ਨਵੀਂ ਦਿੱਲੀ | ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦਾ ਤਲਾਕ ਹੋ ਗਿਆ ਹੈ। ਦੋਵਾਂ ਵਿਚਾਲੇ 1 ਕਰੋੜ ਰੁਪਏ ਦਾ ਸਮਝੌਤਾ ਹੋਇਆ ਹੈ। ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ 'ਤੇ ਤਲਾਕ ਹੋ ਗਿਆ ਹੈ। ਦਿੱਲੀ ਦੀ ਫੈਮਿਲੀ ਕੋਰਟ ਵਿੱਚ ਹਨੀ ਸਿੰਘ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਪਤਨੀ ਨੂੰ ਗੁਜਾਰਾ ਭੱਤੇ ਵਜੋਂ 1 ਕਰੋੜ...
ਨਵੀਂ ਦਿੱਲੀ | ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਹਨ। ਉਹ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਭਾਜਪਾ ਵਿਚ ਮਰਜ਼ ਕਰਨ ਲਈ ਫੈਸਲਾ ਹੋਵੇਗਾ। ਇਸ ਤੋਂ ਇਲਾਵਾ ਹੋਰ ਜਾਣਕਾਰੀ ਵੀ ਹੈ ਕਿ ਪੰਜਾਬ ਭਾਜਪਾ ਵਿਚ ਵੱਡੇ ਫੇਰਬਦਲ ਹੋਣਗੇ।ਕੈਪਟਨ ਨੇ ਕੁਝ...
ਫਿਰੋਜ਼ਪੁਰ | ਜ਼ਿਲ੍ਹੇ ਵਿਚ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲ ਬਾਗ ਇਲਾਕੇ ਵਿਚ ਦੋ ਗੁੱਟਾਂ ਦੀ ਆਪਸ ਵਿਚ ਲੜਾਈ ਹੋ ਗਈ। ਲੜਾਈ ਇੰਨੀ ਭਿਆਨਕ ਬਣ ਗਈ ਕਿ ਉਹਨਾਂ ਨੇ ਇਕ-ਦੂਜੇ ਦੇ ਕਰਪਾਨਾਂ ਮਾਰੀਆਂ ਸ਼ੁਰੂ ਕਰ ਦਿੱਤੀਆਂ। ਇਸ ਝਗੜੇ ਵਿਚ ਕਈ ਲੋਕ ਜ਼ਖਮੀ ਹੋ ਗਏ। ਉਹਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਤੇ ਪੁਰਾਣੀ...
ਹੁਸ਼ਿਆਰਪੁਰ | ਸ਼ਹਿਰ ਟਾਂਡਾ ਦੇ ਜਾਜਾ ਚੌਂਕ ਨੇੜੇ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿਚ ਕਰੀਬ ਇਕ ਦਰਜਨ ਯਾਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਹਨਾਂ ਨੂੰ ਮੌਕੇ ਦੇ ਟਾਂਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ।ਮੌਕੇ 'ਤੇ ਪਹੁੰਚੇ ਡੀਐਸਪੀ ਟਾਂਡਾ ਕੁਲਵੰਤ ਸਿੰਘ, ਐਸਐਚੳ ਟਾਂਡਾ ਉਂਕਾਰ ਸਿੰਘ ਬਰਾੜ ਜ਼ਖਮੀਆਂ ਦੇ ਮਗਰ ਹਸਪਤਾਲ ਗਏ। ਜ਼ਖ਼ਮੀਆਂ ਦੀ ਪਛਾਣ ਕੁਲਵਿੰਦਰ ਕੌਰ...
ਲੁਧਿਆਣਾ | ਸ਼ਹਿਰ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ, ਇੱਥੇ ਇੱਕ ਕਾਰ ਪੁਲ ਤੋਂ ਪਲਟ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਪਿੰਦਰ ਦਾ ਇੱਕ ਪਰਿਵਾਰ ਨਵਾਂਸ਼ਹਿਰ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ...
ਚੰਡੀਗੜ੍ਹ | ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ 14 ਘੰਟੇ ਤੱਕ ਚੱਲੀ। ਜਿਸ ਦੌਰਾਨ ਈਡੀ ਨੇ 32 ਲੱਖ ਰੁਪਏ ਨਕਦ ਬਰਾਮਦ ਕੀਤੇ। ਜਿਸ ਨੂੰ ਈਡੀ ਆਪਣੇ ਨਾਲ ਲੈ ਗਈ। ਇਸ ਤੋਂ ਇਲਾਵਾ ਗੱਜਣਮਾਜਰਾ ਅਤੇ ਉਸ ਦੇ ਭਰਾ ਦਾ ਮੋਬਾਈਲ ਵੀ ਈਡੀ ਨੇ ਕਬਜ਼ੇ ਵਿੱਚ ਲੈ ਲਏ ਹੈ।...
- Advertisement -

MOST POPULAR