Home Blog Page 1576
ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਵੀਰਵਾਰ ਨੂੰ ਸਲਫਾਸ ਨਿਗਲਣ ਦੀ ਖਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ MLA ਉਗੋਕੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਇਆ ਹੈ ਇਸ ਲਈ ਉਨ੍ਹਾਂ ਨੂੰ DMC, Hero Heart ਵਿੱਚ ਦਾਖਲ ਕੀਤਾ...
ਜਦੋਂ ਕਿਸੇ ਆਪਣੇ ਨੇੜਲੇ ਦੀ ਮੌਤ ਹੁੰਦੀ ਹੈ ਤੇ ਪੁਲਿਸ ਕੇਸ ਹੋਣ ਦੀ ਵਜ੍ਹਾ ਨਾਲ ਪੋਸਟਮਾਰਟਮ ਦਾ ਜ਼ਿਕਰ ਹੁੰਦਾ ਹੈ ਤਾਂ ਹਰ ਪਰਿਵਾਰ ਇਸ ਪ੍ਰਕਿਰਿਆ ਤੋਂ ਬਚਣਾ ਚਾਹੁੰਦਾ ਹੈ। ਸਵ. ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਦੀ ਵੀ ਇਹੀ ਮੰਗ ਸੀ ਕਿ ਉਨ੍ਹਾਂ ਦਾ ਪੋਸਟਮਾਰਟਮ ਨਾ ਕਰਾਇਆ ਜਾਵੇ ਪਰ ਰਾਜੂ ਸ਼੍ਰੀਵਾਸਤਵ ਨੂੰ ਬੇਹੋਸ਼ੀ ਦੀ ਹਾਲਤ ਵਿਚ AIMS ਦਿੱਲੀ ਵਿਚ ਦਾਖਲ...
ਅੰਮ੍ਰਿਤਸਰ ਦਿਹਾਤੀ ਪੁਲਸ ਦੇ ਥਾਣਾ ਮਹਿਤਾ ਹੱਥ ਉਸ ਵੇਲੇ ਵੱਡੀ ਸਫਲਤਾ ਲੱਗੀ, ਜਦੋਂ ਮਹਿਤਾ ਪੁਲਿਸ ਨੇ ਅੰਤਰਰਾਜੀ ਕਾਰ ਚੋਰ ਗਿਰੋਹ ਦੇ 2 ਮੈਂਬਰ ਕਾਬੂ ਕੀਤੇ ਤੇ ਉਨ੍ਹਾਂ ਕੋਲੋਂ 15 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ। ਇਹ ਕਾਰਾਂ ਚੋਰ ਗਿਰੋਹ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਚੋਰੀ ਕਰਕੇ ਜਾਅਲੀ ਨੰਬਰ ਪਲੇਟਾਂ ਲਾ ਕੇ ਪੰਜਾਬ ਵਿੱਚ ਵੇਚਦੇ ਸਨ। ਦਰਅਸਲ ਕੁਝ ਦਿਨ ਪਹਿਲਾਂ ਮਹਿਤਾ ਥਾਣੇ ਅਧੀਨ...
ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਦੇ ਹੋਸਟਲ ਵਿੱਚ ਮੈੱਸ ਵਿੱਚ ਕੰਮ ਕਰਨ ਵਾਲੇ 28 ਸਾਲਾ ਹੈਲਪਰ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਪਣੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਰੋਹਤਾਸ਼ ਸਾਲ 2016 ਤੋਂ ਯੂਨੀਵਰਸਿਟੀ ‘ਚ ਨੌਕਰੀ ਕਰ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ...
ਚੰਡੀਗੜ੍ਹ। ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਭਦੌੜ ਤੋਂ ਆਪ ਦੇ ਵਿਧਾਇਕ ਲਾਭ ਸਿੰਧ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਵੀਰਵਾਰ ਨੂੰ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਡੀਐੱਮਸੀ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਗੋਕੇ ਦੇ ਪਿਤਾ ਦਾ ਆਪਣੇ ਭਰਾ ਨਾਲ ਕਿਸੇ ਗੱਲ ਨੂੰ ਲੈ ਕੇ...
ਚੰਡੀਗੜ੍ਹ। ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ। ਗੈਂਗਸਟਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ ਤੋਂ ਬੰਬੀਹਾ ਗਰੁੱਪ ਨੂੰ ਸਲਾਹ ਦੇ ਰਿਹਾ ਹੈ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਗੋਲਡੀ ਬਰਾੜ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ...
ਅੰਮ੍ਰਿਤਸਰ। ਕੋਰਟ ਦੇ ਫੈਸਲੇ ਪਿੱਛੋਂ ਗੁਰਦੁਆਰਿਆਂ 'ਤੇ ਕਬਜ਼ੇ ਨੂੰ ਲੈ ਕੇ ਸਿੱਖ ਸਿਆਸਤ ਭਖਦੀ ਜਾ ਰਹੀ ਹੈ। ਜਿਥੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਇਸ ਨੂੰ ਚੰਗਾ ਫੈਸਲਾ ਦੱਸ ਰਹੇ ਹਨ, ਉਧਰ ਐਸਜੀਪੀਸੀ ਨੇ ਸਿੱਖਾਂ ਇਸਨੂੰ ਦੋਫਾੜ ਕਰਨ ਦੀ ਨੀਤੀ ਦੱਸਿਆ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਹਰਿਆਣਾ...
ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈਣ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਲੈ ਕੇ ਵੀਰਵਾਰ ਸਵੇਰ ਤੋਂ ਹੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ ਬੁਲਾਈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਰਾਜ ਭਵਨ ਵੱਲ ਕੂਚ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ...
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਪਾਕਿਸਤਾਨ ਦੇ ਲਾਹੌਰ ਵਿੱਚ ਇਸ ਨੂੰ ਲੈ ਕੇ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਇਸ ਸਾਲ 8 ਹਜ਼ਾਰ ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਦੁਨੀਆ ਭਰ ਤੋਂ ਸ਼ਰਧਾਲੂ...
ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ ਦੀ ਵੀਡੀਓ ਬਣਾਈ ਸੀ, ਉਸ ਨੂੰ ਭਾਰਤੀ ਫ਼ੌਜ ਦੇ ਜਵਾਨ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ। ਉਕਤ ਵਿਅਕਤੀ ਵਿਦਿਆਰਥਣ ਨੂੰ ਦੂਜੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਲਈ ਮਜ਼ਬੂਰ ਕਰ ਰਿਹਾ ਸੀ । ਜਾਣਕਾਰੀ ਮੁਤਾਬਕ, ਮੁਲਜ਼ਮ ਵਿਦਿਆਰਥਣ ਦੇ...
- Advertisement -

MOST POPULAR