Wednesday, September 9, 2026
Home Blog Page 1578
ਹੁਸ਼ਿਆਰਪੁਰ | ਮਰਸਡੀਜ਼ ਕਾਰ ਵਿਚ ਕਣਕ ਲੈਣ ਆਏ ਬੰਦੇ ਬਾਰੇ ਡਿਪੂ ਹੋਲਡਰ ਨੇ ਖੁਲਾਸੇ ਕੀਤੇ। ਇਸ ਮਾਮਲੇ ਵਿੱਚ ਡਿਪੂ ਹੋਲਡਰ ਨੇ ਦੱਸਿਆ ਕਿ ਸਰਕਾਰ ਤੇ ਵਿਭਾਗ ਵੱਲੋਂ ਕਾਰਡ ਬਣਾਏ ਗਏ ਹਨ। ਸਾਡੀ ਕੋਈ ਭੂਮਿਕਾ ਨਹੀਂ ਹੈ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜਿਸ ਕੋਲ ਪੀਲਾ ਕਾਰਡ ਹੈ, ਉਹਨਾਂ ਨੂੰ ਰਾਸ਼ਨ ਦੇਣਾ ਹੈ। ਉਨ੍ਹਾਂ ਦਾ ਕਾਰਡ ਕਿਵੇਂ ਬਣੇ ਇਸ ਬਾਰੇ...
ਜਲੰਧਰ | ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਮਹਿਤਪੁਰ ਵਿੱਚ ਬੱਚਿਆਂ ਦੀ ਮਾਮੂਲੀ ਲੜਾਈ ਨੇ ਖੂਨੀ ਰੂਪ ਲੈ ਲਿਆ। ਲੜਾਈ ਇੰਨੀ ਵੱਧ ਗਈ ਕਿ ਤੇਜ਼ਧਾਰ ਹਥਿਆਰਾਂ ਨਾਲ ਇਕ-ਦੂਜੇ ਉਪਰ ਵਾਰ ਕੀਤੇ ਗਏ। ਹਮਲੇ 'ਚ ਦੋ ਨੌਜਵਾਨਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਨ੍ਹਾਂ ਨੂੰ ਪਹਿਲਾਂ ਮਹਿਤਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ...
ਚੰਡੀਗੜ੍ਹ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਨਕਲੀ ਰਾਸ਼ਨ ਕਾਰਡ 'ਤੇ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਇਕ ਵੀਡੀਓ ਵਾਇਰਲ ਹੋਇਆ ਸੀ। ਇਕ ਵਿਅਕਤੀ ਮਰਸਡੀਜ਼ ਗੱਡੀ...
ਹੁਸ਼ਿਆਰਪੁਰ |ਪੰਜਾਬ ਵਿੱਚ ਸਸਤੇ ਰਾਸ਼ਨ ਸਕੀਮ ਦੀ ਹਾਲਤ ਨੂੰ ਬਿਆਨ ਕਰਦੀ ਇੱਕ ਵੀਡੀਓ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਮਰਸਡੀਜ਼ ਵਿੱਚ 2 ਰੁਪਏ ਕਿਲੋ ਵਾਲੀ ਕਣਕ ਲੈਣ ਆਇਆ। ਉਸ ਨੇ ਮਰਸਡੀਜ਼ ਕਾਰ ਡਿਪੂ ਦੇ ਬਾਹਰ ਖੜ੍ਹੀ ਕਰ ਦਿੱਤੀ। ਮਰਸਡੀਜ਼ ਚਲਾ ਰਿਹਾ ਵਿਅਕਤੀ ਡਿਪੂ ਹੋਲਡਰ ਕੋਲ ਗਿਆ। ਉਥੋਂ 4 ਬੋਰੀਆਂ ਰਾਸ਼ਨ ਲੈ ਕੇ ਉਸਨੇ ਡਿੱਗੀ ਵਿਚ ਰੱਖ ਲਿਆ। ਇਸ...
ਜਲੰਧਰ | ਸ਼ਹਿਰ 'ਚ ਫੁੱਟਬਾਲ ਚੌਕ ਨੇੜੇ ਦੇਰ ਰਾਤ ਸ਼ਰਾਬੀ ਅਮੀਰਜ਼ਾਦਿਆਂ ਨੇ ਇਕ ਨਿੱਜੀ ਹਸਪਤਾਲ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਮਲੇ ਵਿੱਚ ਕੋਲ ਖੜ੍ਹੇ ਇੱਕ ਨੌਜਵਾਨ ਦੀ ਲੱਤ ਟੁੱਟ ਗਈ। ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਇਸ ਦੇ ਏਅਰ ਬੈਗ ਵੀ ਖੁੱਲ੍ਹ ਗਏ। ਅੱਗੇ ਇੰਜਣ ਅਤੇ ਸੁਰੱਖਿਆ ਸਭ...
ਲੁਧਿਆਣਾ | ਲੁਧਿਆਣਾ ਦੇ ਇਕ ਪਰਿਵਾਰ ਨਾਲ ਦੇਰ ਰਾਤ ਚੰਡੀਗੜ੍ਹ ਰੋਡ 'ਤੇ ਫੋਰਟਿਸ ਹਸਪਤਾਲ ਨੇੜੇ ਭਾਣਾ ਵਰਤ ਗਿਆ। ਪਰਿਵਾਰ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ, ਉਸ ਦੀ ਬੇਟੀ, ਸਾਲੀ ਤੇ ਉਸ ਦੀਆਂ ਦੋ ਬੇਟੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀ...
ਚੰਡੀਗੜ੍ਹ |  ਅੱਜਕੱਲ੍ਹ ਦੁੱਧ ਦੀਆਂ ਕੀਮਤਾਂ ਅਸਮਾਨੀ ਪਹੁੰਚੀਆਂ ਹੋਈਆਂ ਹਨ। ਇਕ ਸਰਵੇ ਵਿਚ ਸਾਹਮਣੇ ਆਇਆ ਹੈ ਕਿ ਦੇਸ਼ ਵਿਚ 3 ਪਰਿਵਾਰਾਂ ਚੋਂ ਇਕ ਪਰਿਵਾਰ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਹੈ। ਉਹ ਪਰਿਵਾਰ ਸੁੱਕੇ ਦੁੱਧ ਦਾ ਸਹਾਰਾ ਲੈ ਰਿਹਾ ਹੈ। ਅਗਸਤ ਮਹੀਨੇ ਵਿੱਚ ਅਮੂਲ ਤੋਂ ਲੈ ਕੇ ਮਦਰ ਡੇਅਰੀ ਨੇ ਲਾਗਤ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਦੁੱਧ ਦੀ...
ਮਾਨਸਾ | ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਕਿਸੇ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਪੰਜਾਬ ਦੇ ਮਾਲਿਕ ਨਹੀਂ ਹਨ।  ਉਨ੍ਹਾਂ ਨੂੰ ਸਰਕਾਰ ਦੀ ਪੂਰੀ ਸ਼ੈਅ ਹੈ। ਸਿੱਧੂ ਮੂਸੇਵਾਲਾ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ, ਸੀਐਮ ਭਗਵੰਤ ਮਾਨ ਨੇ ਸਭ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ।...
ਸੰਗਰੂਰ |  ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਹਮਲਾ ਕੀਤਾ ਹੈ। ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੰਗਰੂਰ ਵਿੱਚ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਆਪਣੇ-ਆਪ ਵਿੱਚ ਹਾਸੋਹੀਣਾ ਹੈ ਕਿਉਂਕਿ ਟੋਲ ਪਲਾਜ਼ਾ ਰਾਤ 12 ਵਜੇ ਬੰਦ ਹੋਣਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਟੋਲ ਪਲਾਜ਼ਾ ਖ਼ਿਲਾਫ਼ ਤਿੰਨ ਸਰਕਾਰਾਂ ਵਿੱਚ ਲੜਾਈ ਲੜ...
- Advertisement -

MOST POPULAR