Home Blog Page 158
ਚੰਡੀਗੜ੍ਹ, 3 ਜੂਨ | ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ...
ਚੰਡੀਗੜ੍ਹ, 3 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸਾਨਾਂ ਨੂੰ ਸਸ਼ਕਤ ਕਰਨ, ਗੈਰ-ਕਾਨੂੰਨੀ ਕਾਲੋਨੀਆਂ 'ਤੇ ਰੋਕ ਲਗਾਉਣ ਅਤੇ ਕਾਂਗਰਸ-ਅਕਾਲੀ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਫੁੱਲੇ-ਫੱਲੇ ਗੈਰ-ਕੰਟਰੋਲਡ ਭੂ-ਮਾਫੀਆ ਨੂੰ...
ਚੰਡੀਗੜ੍ਹ, 3 ਜੂਨ | ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ...
ਚੰਡੀਗੜ੍ਹ, 3 ਜੂਨ | ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ...
ਲੁਧਿਆਣਾ, 4 ਜੂਨ | ਆਮ ਆਦਮੀ ਪਾਰਟੀ ਪਾਰਟੀ ਲੁਧਿਆਣਾ ਪੱਛਮੀ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਅੱਜ ਜੀਤ ਸਮਾਚਾਰ ਦੇ ਮਾਲਕ ਅਤੇ ਆਜ਼ਾਦ ਉਮੀਦਵਾਰ ਕਮਲ ਪਵਾਰ ਅਧਿਕਾਰਤ ਤੌਰ 'ਤੇ ਆਪ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਕਮਲ ਪਵਾਰ ਸਮੂਹ ਸਮਾਜ ਸੰਗਠਨ ਐਨਜੀਓ ਦੇ ਪ੍ਰਧਾਨ ਵਜੋਂ...
ਲੁਧਿਆਣਾ, 2 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਉਥੇ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਕਈ ਪੁਰਾਣੇ ਆਗੂ ਅਤੇ ਅੱਧਾ ਦਰਜਨ ਤੋਂ ਵੱਧ ਸਥਾਨਕ ਸਮਾਜ ਸੇਵਕ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ...
ਚੰਡੀਗੜ੍ਹ, 2 ਜੂਨ | ਪੰਜਾਬ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਉਨ੍ਹਾਂ ਲਈ ਕ੍ਰਾਂਤੀਕਾਰੀ ਲੈਂਡ ਪੂਲਿੰਗ ਸਕੀਮ ਲੈ ਕੇ ਆਈ ਹੈ। 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਜਗਤਾਰ ਸਿੰਘ ਦੁਆਰਾ ਪੇਸ਼ ਕੀਤੀ ਗਈ ਇਹ ਸਕੀਮ ਕਿਸਾਨਾਂ ਦੇ ਜੀਵਨ ਨੂੰ...
ਚੰਡੀਗੜ੍ਹ, 2 ਜੂਨ |  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਅੱਜ ਵੀ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਪਾਰਟੀ ਦੇ ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਦੇ ਸੈਂਕੜੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਯਾਤਰਾ ਦੌਰਾਨ 'ਆਪ' ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ...
ਚੰਡੀਗੜ੍ਹ, 2 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ...
ਚੰਡੀਗੜ੍ਹ, 2 ਜੂਨ | ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਕਰਦੇ ਹੋਏ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ 'ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ...
- Advertisement -

MOST POPULAR