Wednesday, September 9, 2026
Home Blog Page 1582
ਖਡੂਰ ਸਾਹਿਬ। ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ। ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੋਂ ਸਾਹਮਣੇ ਆਈ, ਜਿਥੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਦੋ ਭਰਾਵਾਂ ਦੀ ਇੱਕ ਦਿਨ ਦੇ ਵਕਫੇ ਵਿੱਚ ਨਸ਼ੇ ਕਰਕੇ ਮੌਤ ਹੋ ਗਈ। ਅੰਗਰੇਜ਼ ਸਿੰਘ ਨਾਂ ਦੇ ਨੌਜਵਾਨ ਦੀ ਬੀਤੇ ਵੀਰਵਾਰ ਨਸ਼ੇ ਦੀ...
ਰਾਜਪੁਰਾ। ਸਰਕਾਰੀ ਸੀਨੀਅਰ ਸੈਕੰਡਰੀ ਕੋ.ਐਡ. ਸਕੂਲ ਐਨ.ਟੀ.ਸੀ. ਨੰਬਰ-1 ਵਿੱਚ ਸ਼ਰਾਰਤੀ ਬੱਚੇ ਵੱਲੋਂ ਕੀਤੀ ਗਈ ਸ਼ਰਾਰਤ ਨੇ ਸਾਰਿਆਂ ਨੂੰ ਭਾਜੜਾਂ ਪਾ ਦਿੱਤੀਆਂ। ਸਕੂਲ ਲੱਗਣ ਤੋਂ ਪਹਿਲਾਂ ਬਾਹਰਵੀਂ ਜਮਾਤ ਦੇ ਇਕ ਕਮਰੇ ਵਿਚ ਬੱਚੇ ਦੀ ਸ਼ਰਾਰਤ ਨਾਲ ਉਥੇ ਦਾਖ਼ਲ ਹੋਏ 3 ਵਿਦਿਆਰਥਣਾਂ ਸਣੇ 4 ਵਿਦਿਆਰਥੀ ਬੇਹੋਸ਼ ਹੋ ਗਏ। ਵਿਦਿਆਰਥੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਤੁਰੰਤ ਦਾਖ਼ਲ ਕਰਵਾਇਆ ਗਿਆ, ਜਿੱਥੇ...
ਗੁਰਦਾਸਪੁਰ। ਗੁਰਦਾਸਪੁਰ ਵਿਚ ਨਸ਼ੇ ਨੇ ਇਕ ਘਰ ਹੋਰ ਉਜਾੜ ਦਿੱਤਾ। ਨਸ਼ੇ ਦੀ ਪੂਰਤੀ ਲਈ ਨਸ਼ੇ ਦੀ ਗ੍ਰਿਫਤ ਵਿੱਚ ਆਇਆ ਇਕ ਨਸ਼ੇੜੀ ਕਿਸੇ ਵੀ ਹੱਦ ਤਕ ਚਲਾ ਜਾਂਦਾ ਹੈ ਅਤੇ ਆਪਣਿਆਂ ਦਾ ਨੁਕਸਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ। ਅਜਿਹਾ ਹੀ ਇਕ ਮਾਮਲਾ ਜਿਲੇ ਦੇ ਕਸਬਾ ਕਾਦੀਆ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੇ ਆਦੀ ਇਕ ਪੁੱਤ ਨੇ ਨਸ਼ੇ ਦੀ ਪੂਰਤੀ...
ਲੁਧਿਆਣਾ। ਨਾਜਾਇਜ਼ ਸ਼ਰਾਬ ਨੂੰ ਲੈ ਕੇ ਐਕਸਾਈਜ਼ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਵਿੱਚ ਇੱਕ ਸਰਚ ਅਪ੍ਰੇਸ਼ਨ ਦੌਰਾਨ ਆਬਕਾਰੀ ਵਿਭਾਗ ਵੱਲੋਂ 145000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਦੀ ਮਦਦ ਨਾਲ ਆਬਕਾਰੀ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਪਟਿਆਲਾ ਵਿੱਚ ਆਬਕਾਰੀ ਵਿਭਾਗ ਨੇ ਕਾਰਵਾਈ ਕਰਦਿਆਂ 35000 ਲੀਟਰ ਈਐਨਏ ਬਰਾਮਦ...
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਪਰਿਵਾਰ, ਇੱਕ ਟਿਕਟ ਫਾਰਮੂਲੇ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵਿੱਚ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ। ਇਹ ਬੋਰਡ ਤੈਅ ਕਰੇਗਾ ਕਿ ਕਿਸ ਖੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇ। ਇਹ...
ਅੰਮ੍ਰਿਤਸਰ । ਮਾਮਲਾ ਅੰਮ੍ਰਿਤਸਰ ਦੇ ਖਾਲਸਾ ਨਗਰ ਤਰਨਤਾਰਨ ਰੋਡ ਦਾ ਹੈ, ਜਿਥੋਂ ਦੇ 23 ਸਾਲਾ ਨੌਜਵਾਨ ਅਸ਼ਵਨੀ ਕੁਮਾਰ ਦੀ ਅੱਜ ਇਲਾਕੇ ਦੇ 6 ਬਦਮਾਸ਼ਾਂ ਵਲੋਂ ਦਾਤਰ ਤੇ ਕਿਰਪਾਨਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸ ਦੇ ਚਲਦੇ ਪਰਿਵਾਰਕ ਮੈਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਮ੍ਰਿਤਕ ਦੀ ਭੈਣ ਅਤੇ ਪਿਤਾ ਨੇ ਦੱਸਿਆ ਕਿ ਸਾਡੇ...
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚਰਚ ਅੰਦਰ ਬੇਅਦਬੀ ਦੀ ਘਟਨਾ ਬਾਰੇ ਕਿਹਾ ਕਿ ਕੋਈ ਪੰਜਾਬੀ ਬੇਅਦਬੀ ਵਰਗੀ ਅਜਿਹੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ। ਇਸ ਪਿੱਛੇ ਜ਼ਰੂਰ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਸ ਬਾਬਤ ਗੰਭੀਰਤਾ ਨਾਲ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਬਾਜਵਾ ਪੱਟੀ...
ਅੰਮ੍ਰਿਤਸਰ । ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਸਿੱਖ ਆਪਣੀ ਪਤਨੀ ਅਤੇ ਬੱਚੇ ਨੂੰ ਪਾਦਰੀ ਤੋਂ ਛੁਡਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਪਹੁੰਚਿਆ ਹੈ। ਪਾਦਰੀ ਉਸਦੀ ਪਤਨੀ ਅਤੇ ਬੱਚਿਆਂ ਨੂੰ ਛੱਡਣ ਦੇ ਬਦਲੇ ਸਿੱਖ ਧਰਮ ਛੱਡ ਈਸਾਈ ਧਰਮ ਅਪਣਾਉਣ ਲਈ ਮਜਬੂਰ ਕਰ ਰਿਹਾ ਹੈ । ਇਸ ਤੋਂ ਦੁਖੀ ਵਿਅਕਤੀ ਨੇ ਇਸਦੀ ਸ਼ਿਕਾਇਤ ਸ਼੍ਰੋਮਣੀ ਕਮੇਟੀ ਦਫ਼ਤਰ ਅਤੇ ਧਰਮ ਪ੍ਰਚਾਰ ਕਮੇਟੀ...
ਚੰਡੀਗੜ। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੇ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ...
ਚੰਡੀਗੜ੍ਹ । ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਟਵਿੱਟਰ ‘ਤੇ ਰਾਘਵ ਚੱਢਾ ਨੇ ਬਿਜਲੀ ਦੇ ਬਿੱਲਾਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ ਜਿਸ ਵਿਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ। ਸਾਂਸਦ ਰਾਘਵ ਚੱਢਾ ਨੇ ਲਿਖਿਆ ਕਿ ਵੱਡੀ ਖਬਰ! ਪੰਜਾਬੀਆਂ...
- Advertisement -

MOST POPULAR