Wednesday, September 9, 2026
Home Blog Page 1583
ਤਰਨਤਾਰਨ। ਪੱਟੀ ਨੇੜੇ ਯੀਸ਼ੂ ਮਸੀਹ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਰੋਹ ਵਿੱਚ ਆਇਆ ਮਸੀਹੀ ਸਮਾਜ, ਮਸੀਹੀਆਂ ਤੇ ਗਿਰਜਿਆਂ ਦੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਤਰਨਤਾਰਨ ਦੀ ਚਰਚ ਵਿੱਚ ਭੰਨ ਤੋੜ ਅਤੇ ਕਾਰ ਫੂਕਣ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਈਸਾਈ ਭਾਈਚਾਰੇ...
ਲੁਧਿਆਣਾ | ਪੰਜਾਬ ਵਿਚ ਪੈ ਰਹੀ ਹੁੰਮਸ ਦੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਦਿਨ ਤੇ ਰਾਤ ਦਾ ਤਾਪਮਾਨ ਸਧਾਰਨ ਨਾਲੋਂ 2 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਮੌਸਮ ਵਿਭਾਗ ਪੀਏਯੂ ਦੇ ਮਾਹਿਰ ਡਾ.ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਵੀਰਵਾਰ ਨੂੰ ਦਿਨ ਦਾ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਜੋ ਕਿ 3 ਡਿਗਰੀ ਸਧਾਰਨ ਨਾਲੋਂ ਵੱਧ ਹੈ। ਉਹਨਾਂ ਦੱਸਿਆ...
ਚੰਡੀਗੜ੍ਹ | ਕੇਂਦਰੀ ਜਲ ਸ਼ਕਤੀ ਮੰਤਰੀ ਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਦਾਅਵਾ ਕੀਤਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਭਾਜਪਾ 'ਚ ਵੱਡੇ...
ਨਵੀਂ ਦਿੱਲੀ | ਦਿੱਲੀ ਵਿੱਚ ਅੱਜ ਨਵੀਂ ਆਬਕਾਰੀ ਨੀਤੀ 2021-22 ਪੁਰਾਣੀ ਬਦਲ ਰਹੀ ਹੈ। ਇਹ ਨੀਤੀ ਪਹਿਲਾਂ ਵਾਲੀ ਨੀਤੀ ਵਿਚ ਤਬਦੀਲ ਕਰ ਦਿੱਤੀ ਜਾਵੇਗੀ। ਅੱਜ ਤੋਂ ਸ਼ਰਾਬ ਨੀਤੀ ਵਿੱਚ ਕਈ ਵੱਡੇ ਬਦਲਾਅ ਹੋਣ ਜਾ ਰਹੇ ਹਨ। ਇਸ ਦੌਰਾਨ ਭਾਜਪਾ ਨੇ ਕੇਜਰੀਵਾਲ ਸਰਕਾਰ 'ਤੇ ਵੱਡੇ ਦੋਸ਼ ਲਾਏ ਹਨ। ਭਾਜਪਾ ਦੀ ਤਰਫੋਂ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ...
ਨਵੀਂ ਦਿੱਲੀ | ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਸਚਿਨ ਥਾਪਨ ਦੀ ਅਜ਼ਰਬਾਈਜਾਨ 'ਚ ਪੁਲਿਸ ਅੜਿੱਕੇ ਆ ਗਿਆ ਹੈ। ਇਸ ਨਾਲ ਹੀ ਉਸਦਾ ਸਾਥੀ ਤੇ ਲਾਰੈਂਸ ਬਿਸ਼ਨੋਈ ਦਾ ਭਰਾ ਨੂੰ ਵੀ ਕੀਨੀਆ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਫਰਜ਼ੀ ਪਾਸਪੋਰਟਾਂ ਰਾਹੀਂ ਭਾਰਤ ਤੋਂ ਬਾਹਰ ਭੇਜ ਦਿੱਤਾ ਸੀ।  ਮੂਸੇਵਾਲਾ ਦੇ ਕਤਲ ਦੀ ਪੂਰੀ ਪਲਾਨਿੰਗ...
ਲੁਧਿਆਣਾ | ਅਨਾਜ ਦੀ ਢੁਆਈ ਘੁਟਾਲੇ 'ਚ ਨਿਆਇਕ ਹਿਰਾਸਤ 'ਚ ਪਟਿਆਲਾ ਜੇਲ੍ਹ 'ਚ ਭੇਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜੇਲ੍ਹ 'ਚ ਪਹਿਲੀ ਰਾਤ ਖਾਣਾ ਨਹੀਂ ਖਾਧਾ। ਉਹ ਸਾਰੀ ਰਾਤ ਬੈਚੇਨ ਹੀ ਰਹੇ ਕਿਸੇ ਨਾਲ ਗੱਲ ਵੀ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਆਸ਼ੂ ਨੂੰ ਬੁੱਧਵਾਰ ਰਾਤ ਕਰੀਬ 9.45 ਵਜੇ ਪਟਿਆਲਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ, ਜਿੱਥੇ...
ਮਾਨਸਾ |  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਧਮਕੀਆਂ ਮਿਲੀਆਂ ਹਨ। ਗਰੁੱਪ ਨੇ ਕਿਹਾ ਜੇਕਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁਝ ਬੋਲਿਆ ਤਾਂ ਤੇਰਾ ਹਾਲ ਤੇਰੇ ਪੁੱਤ ਨਾਲੋਂ ਜਿਆਦਾ ਮਾੜਾ ਹੋਵੇਗਾ। ਸਿੱਧੂ ਮੂਸੇਵਾਲਾ ਦੀ ਈ-ਮੇਲ 'ਚ ਗੁੰਡਿਆਂ ਨੇ ਲਿਖਿਆ ਹੈ ਕਿ ਤੇਰਾ ਮੁੰਡੇ ਨੇ ਸਾਡੇ ਭਰਾਵਾਂ ਨੂੰ...
ਲਖਨਊ | ਇਕ ਲੜਕੀ ਨੇ ਆਪਣੀ ਮਾਂ ਨੂੰ ਫੋਨ ਕਰਕੇ ਕਿਹਾ ਮਾਂ ਮੈਨੂੰ ਬਚਾ ਲੈ ਨਹੀਂ ਤਾਂ ਦੋ ਲੋਕ ਮੈਨੂੰ ਮਾਰ ਦੇਣਗੇ। 5 ਔਰਤਾਂ ਤੇ 2 ਮਰਦਾਂ ਨੇ ਮੈਨੂੰ ਅਗਵਾ ਕੀਤਾ ਹੈ। ਉਹ ਮੇਰੇ ਕੋਲੋ 10 ਲੱਖ ਰੁਪਏ ਮੰਗ ਰਹੇ ਹਨ। ਇਹਨਾਂ ਨੇ ਮੇਰੀ ਧੌਣ ਉਪਰ ਚਾਕੂ ਰੱਖਿਆ ਹੋਇਆ ਹੈ। ਕਹਿੰਦੇ ਜੇਕਰ ਤੁਸੀਂ ਪੈਸੇ ਨਾ ਦਿੱਤੇ ਤਾਂ ਅਸੀਂ ਤੈਨੂੰ...
ਚੰਡੀਗੜ੍ਹ | ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਰਮੇਸ਼ ਦੱਤ ਸ਼ਰਮਾ ਦੇ ਪੁੱਤਰ ਨਰਿੰਦਰ ਸ਼ਰਮਾ (52) ਨੇ ਬੁੱਧਵਾਰ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨਰਿੰਦਰ ਸ਼ਰਮਾ ਚੰਡੀਗੜ੍ਹ ਦੇ ਸੈਕਟਰ-68 ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਹਾਦਸੇ ਤੋਂ ਤੁਰੰਤ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਫੋਰਟਿਸ ਹਸਪਤਾਲ ਲੈ ਗਏ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਫੇਜ਼-8...
ਚੰਡੀਗੜ੍ਹ | ਕੈਨੇਡਾ 'ਚ ਸਤੰਬਰ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਹਜ਼ਾਰਾਂ ਵਿਦਿਆਰਥੀ ਦਾ ਆਖਰੀ ਸਮੇਂ 'ਤੇ ਵੀਜ਼ੇ ਆਉਣ ਕਰਕੇ ਮਹਿੰਗੀਆਂ ਹਵਾਈ ਟਿਕਟਾਂ ਖਰੀਦਣ ਲਈ ਮਜਬੂਰ ਹਨ। ਮੌਜੂਦਾ ਸਮੇਂ 'ਚ ਦਿੱਲੀ ਤੋਂ ਟੋਰਾਂਟੋ ਦੀ ਸਭ ਤੋਂ ਸਸਤੀ ਹਵਾਈ ਟਿਕਟ 1 ਲੱਖ 67 ਹਜ਼ਾਰ ਰੁਪਏ ਦੀ ਔਸਤ ਬੇਸ ਪ੍ਰਾਈਜ਼ ਨਾਲ ਉਪਲਬਧ ਹੈ ਤੇ ਟੈਕਸ ਅਤੇ ਚਾਰਜਿਜ਼ ਆਦਿ ਲਗਾਉਣ ਤੋਂ...
- Advertisement -

MOST POPULAR