Wednesday, September 9, 2026
Home Blog Page 1584
ਕੋਟਾ। ਕੋਟਾ ਦੇ ਇੱਕ ਥਾਣੇ ਦੀ ਅਲਮਾਰੀ ਵਿੱਚੋਂ ਕਥਿਤ ਤੌਰ 'ਤੇ 9.85 ਲੱਖ ਰੁਪਏ ਦੇ ਗਹਿਣੇ ਅਤੇ 1.50 ਲੱਖ ਰੁਪਏ ਦੀ ਨਕਦੀ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੇ ਪੀੜਤ ਪੁਲਿਸ ਦੇ ਹੀ ਇੱਕ ਸਾਬਕਾ ਸਬ-ਇੰਸਪੈਕਟਰ ਨੂੰ ਉਸੇ ਹੀ ਥਾਣੇ 'ਚ ਇਸ ਬਾਰੇ ਐਫ਼.ਆਈ.ਆਰ. ਦਰਜ ਕਰਾਉਣ ਲਈ ਭਾਰੀ ਮੁਸ਼ੱਕਤ ਕਰਨੀ ਪਈ। ਇਹ ਅਲਮਾਰੀ 24 ਘੰਟੇ ਪੁਲਿਸ ਮੁਲਾਜ਼ਮਾਂ ਦੀ...
ਦੋਰਾਹਾ। ਲੁਧਿਆਣਾ ਦੇ ਦੋਰਾਹਾ ਸ਼ਹਿਰ 'ਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਨਿਹੰਗ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਨਿਹੰਗ ਸਿੰਘ ਦੀ ਲਾਸ਼ ਦੋਰਾਹਾ ਨਹਿਰ ਦੇ ਪੁੱਲ ਕੋਲੋਂ ਮਿਲੀ। ਮ੍ਰਿਤਕ ਦੀ ਸ਼ਨਾਖਤ ਗੁਰਮੇਲ ਸਿੰਘ (50) ਵਾਸੀ ਨਾਭਾ ਵਜੋਂ ਹੋਈ ਜੋ ਕਿ ਦੋਰਾਹਾ ਵਿਖੇ ਡੇਰਾ ਲਗਾ...
ਸੰਗਰੂਰ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਤਰਨ ਤਾਰਨ ਵਿੱਚ ਈਸਾਈ ਭਾਈਚਾਰੇ ਦੀ ਚਰਚ ਉਪਰ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣਾ ਗਲਤ ਹੈ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਬਹੁਤ ਘੱਟ ਹੋ ਰਿਹਾ ਹੈ...
ਪਟਿਆਲਾ। 11 ਜੁਲਾਈ ਤੋਂ ਪਟਿਆਲਾ ਜੇਲ੍ਹ ਤੇ ਸਾਹਮਣੇ ਸੀਐੱਫ ਦਫ਼ਤਰ ਅੱਗੇ ਦਿਨ ਰਾਤ ਧਰਨੇ ’ਤੇ ਬੈਠੇ ਜੰਗਲਾਤ ਕਾਮੇ ਰਾਤ ਡੇਢ ਵਜੇ ਆਈ-20 ਕਾਰ ਨੇ ਦਰੜ ਦਿੱਤੇ, ਜਿਸ ਕਾਰਨ 6 ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।ਪੰਜਾਬ ਸੁਬਾਰਡੀਨੇਟ ਸਰਵਿਸ ਚੌਥਾ ਦਰਜਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜੰਗਲਾਤ ਕਾਮਿਆਂ ਦੇ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਵੀ ਕੀਨੀਆ ਵਿੱਚ ਹਿਰਾਸਤ ‘ਚ ਲਿਆ ਜਾ ਚੁੱਕਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਅਨਮੋਲ ਮੂਸੇਵਾਲਾ ਕਤਲ ਕੇਸ ਵਿੱਚ ਵੀ ਵਾਂਟੇਡ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਭਾਣਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ। ਵਿਦੇਸ਼...
ਅੰਮ੍ਰਿਤਸਰ/ਬਠਿੰਡਾ। ਆਮ ਆਦਮੀ ਪਾਰਟੀ ਦੀ ਐਮਐਲਏ ਬਲਜਿੰਦਰ ਕੌਰ ਦੇ ਚਪੇੜਾਂ ਮਾਰਨ ਦਾ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਇਆ ਹੈ। ਇਹ ਮਾਮਲਾ ਘਰੇਲੂ ਕਲੇਸ਼ ਦਾ ਹੈ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਹੋਵੇ ਤੇ ਸਰਕਾਰ ਵੀ ਆਪ ਦੀ ਹੀ ਹੋਵੇ ਤਾਂ ਅਜਿਹੀ ਘਟਨਾ ਦਾ ਵਾਪਰਣਾ ਕਾਫੀ ਮੰਦਭਾਗਾ ਹੈ। ਦੂਜੀ ਵਾਰ ਵਿਧਾਇਕਾ ਬਣੀ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਦੇਨਜ਼ਰ ਇੱਕ ਹੋਰ ਵੱਡੀ ਪਹਿਲ ਕੀਤੀ ਗਈ ਹੈ। ਹੁਣ ਲੋਕਾਂ ਨੂੰ ਵ੍ਹਾਟਸਐਪ ‘ਤੇ ਘਰ ਬੈਠੇ ਹੀ ਕਿਸੇ ਵੀ ਤਰ੍ਹਾਂ ਦਾ ਸਰਟੀਫਿਕੇਟ ਮਿਲੇਗਾ। ਉਨ੍ਹਾਂ ਨੂੰ ਸਿਰਫ਼ ਇਸ ਲਈ ਅਪਲਾਈ ਕਰਨ ਲਈ ਸੇਵਾ ਕੇਂਦਰ ਵਿੱਚ ਆਉਣਾ ਪਵੇਗਾ। ਇਸ ਤੋਂ ਬਾਅਦ ਸਰਟੀਫਿਕੇਟ...
ਚੰਡੀਗੜ੍ਹ। ਪੰਜਾਬ ਵਿਚ ਗਰੀਬਾਂ ਨੂੰ ਆਟਾ-ਦਾਲ ਸਕੀਮ ਤਹਿਤ ਰਾਸ਼ਨ ਵੰਡਣ ਦਾ ਜਿੰਮਾ ਪੰਜਾਬ ਸਰਕਾਰ ਨੇ ਇਕ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੈ। ਪਰ ਸਰਕਾਰ ਨੇ  ਇਹ ਸ਼ਰਤ ਵੀ ਰੱਖੀ ਜਦੋਂ ਕੰਪਨੀ ਦੇ ਮੁਲਾਜਮ ਸਕੀਮ ਤਹਿਤ ਲੋਕਾਂ ਨੂੰ ਆਟਾ-ਦਾਲ ਦਾ ਵੰਡ ਕਰਨਗੇ ਤਾਂ ਉਹ ਖਾਸ ਕਿਸਮ ਦੀ ਡਰੈੱਸ ਪਾ ਕੇ ਸੀਸੀਟੀਵੀ ਦੀ ਨਿਗਰਾਨੀ ਵਿਚ ਕੰਮ ਕਰਨਗੇ। ਇਸ ਤੋਂ ਇਲਾਵਾ ਆਟਾ-ਦਾਲ ਸਕੀਮ...
ਦਿੱਲੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਘਰ ਰੇਡ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਬੀਜੇਪੀ ਵਿਚਾਲੇ ਘਮਾਸਾਨ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲਾਂ ਲੋਕਾਂ ਦੇ ਟੈਕਸ ਦਾ ਪੈਸਾ ਸਕੂਲ, ਹਸਪਤਾਲ, ਸੜਕ, ਬਿਜਲੀ, ਪਾਣੀ ਆਦਿ ਵਰਗੀਆਂ ਸਹੂਲਤਾਂ ਦੇਣ ‘ਤੇ ਖਰਚ ਹੁੰਦਾ ਸੀ। ਹੁਣ ਜਨਤਾ ਦੇ ਟੈਕਸ ਦਾ ਪੈਸਾ...
ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੇ ਪਿਤਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਉਸ ਨੂੰ ਕਿੰਨੇ ਦਿਨਾਂ ਤੱਕ ਹਿਰਾਸਤ ਵਿੱਚ ਰੱਖੇਗੀ? ਉਸ 'ਤੇ ਕਿੰਨੇ ਕੇਸ ਦਰਜ ਹਨ? ਤੁਸੀਂ ਉਸਨੂੰ ਕਿੰਨੇ ਮਹੀਨਿਆਂ ਲਈ ਪੰਜਾਬ ਵਿੱਚ ਰੱਖਣ ਦੀ ਯੋਜਨਾ ਬਣਾ ਰਹੇ ਹੋ?...
- Advertisement -

MOST POPULAR