ਅੰਮ੍ਰਿਤਸਰ
ਫ਼ਤਿਹਗੜ੍ਹ ਸਾਹਿਬ : ਚਾਰ ਵਿਅਕਤੀਆਂ ਵਲੋਂ 55 ਸਾਲਾ ਮਹਿਲਾ ਦਾ ਚਾਕੂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ
Admin - 0
ਫ਼ਤਿਹਗੜ੍ਹ ਸਾਹਿਬ । ਅਮਲੋਹ ਦੇ ਵਾਰਡ ਨੰਬਰ-13 ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਔਰਤ ਦਾ ਕਤਲ 4 ਵਿਅਕਤੀਆਂ ਵਲੋਂ ਕੀਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਭੋਲੀ ਗੋਇਲ(55) ਪਤਨੀ ਧਰਮਵੀਰ ਗੋਇਲ ਦੇ ਤੌਰ ’ਤੇ ਕੀਤੀ ਗਈ ਹੈ। ਇਸ ਕਤਲ ਦੀ ਵਾਰਦਾਤ ਮਗਰੋਂ ਲੋਕਾਂ ’ਚ ਡਰ...
ਅੰਮ੍ਰਿਤਸਰ
ਚੰਡੀਗੜ੍ਹ : ਆਪ ਵਿਧਾਇਕ ਪਠਾਣਮਾਜਰਾ ਨੂੰ ਹਾਈਕੋਰਟ ਦਾ ਨੋਟਿਸ, ਦੂਜੀ ਪਤਨੀ ਨੇ ਪਟੀਸ਼ਨ ਦਾਇਰ ਕਰਕੇ ਦੱਸਿਆ ਸੀ ਜਾਨ ਨੂੰ ਖਤਰਾ
Admin - 0
ਚੰਡੀਗੜ੍ਹ। ਸਨੌਰ ਤੋਂ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ‘ਆਪ’ ਵਿਧਾਇਕ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।
ਦਰਅਸਲ ਗੁਰਪ੍ਰੀਤ ਕੌਰ ਨੇ ਵਿਧਾਇਕ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ 'ਚ ਪਠਾਣਮਾਜਰਾ...
ਕਾਨਪੁਰ । ਕਨੌਜ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਵਿਚ ਆਪਣੀ ਧੀ ਲਈ ਇਨਸਾਫ਼ ਮੰਗਣ ਆਈ ਇਕ ਮਹਿਲਾ ਨਾਲ ਚੌਕੀ ਇੰਚਾਰਜ ਨੇ ਬਲਾਤਕਾਰ ਕੀਤਾ। ਮੁਲਜ਼ਮ ਅਨੂਪ ਮੌਰਿਆ ਨੇ ਮਹਿਲਾ ਨੂੰ ਪਹਿਲਾਂ ਜਾਂਚ ਦੇ ਬਹਾਨੇ ਹਾਜੀ ਸ਼ਰੀਫ ਚੌਕੀ 'ਤੇ ਬੁਲਾਇਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ। ਮਾਮਲਾ ਧਿਆਨ ਵਿਚ ਆਉਣ ਤੋਂ ਬਾਅਦ ਮੁਲਜ਼ਮ ਅਨੂਪ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ।...
ਕਾਨਪੁਰ | ਕਨੌਜ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਵਿਚ ਆਪਣੀ ਧੀ ਲਈ ਇਨਸਾਫ਼ ਮੰਗਣ ਆਈ ਇਕ ਮਹਿਲਾ ਨਾਲ ਚੌਕੀ ਇੰਚਾਰਜ ਨੇ ਬਲਾਤਕਾਰ ਕੀਤਾ। ਮੁਲਜ਼ਮ ਅਨੂਪ ਮੌਰਿਆ ਨੇ ਮਹਿਲਾ ਨੂੰ ਪਹਿਲਾਂ ਜਾਂਚ ਦੇ ਬਹਾਨੇ ਹਾਜੀ ਸ਼ਰੀਫ ਚੌਕੀ 'ਤੇ ਬੁਲਾਇਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ। ਮਾਮਲਾ ਧਿਆਨ ਵਿਚ ਆਉਣ ਤੋਂ ਬਾਅਦ ਮੁਲਜ਼ਮ ਅਨੂਪ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ।...
ਅੰਮ੍ਰਿਤਸਰ
ਮੋਹਾਲੀ : ਪੁੱਤ ਦੀ ਲਾਸ਼ ਕੋਲ 4 ਦਿਨਾਂ ਤੱਕ ਬੇਹੋਸ਼ ਪਿਆ ਰਿਹਾ 82 ਸਾਲਾ ਬਜ਼ੁਰਗ, ਬਦਬੂ ਆਉਣ ‘ਤੇ ਗੁਆਂਢੀਆਂ ਨੇ ਪੁਲਿਸ ਨੂੰ ਦਿੱਤੀ ਸੂਚਨਾ
Admin - 0
ਮੋਹਾਲੀ । ਮੋਹਾਲੀ 'ਚ ਇੱਕ 82 ਸਾਲਾ ਬਜ਼ੁਰਗ ਚਾਰ ਦਿਨਾਂ ਤੋਂ ਆਪਣੇ ਮ੍ਰਿਤਕ ਪੁੱਤਰ ਕੋਲ ਬੇਹੋਸ਼ ਪਿਆ ਸੀ। ਜਦੋਂ ਘਰ 'ਚੋਂ ਬਦਬੂ ਆਉਣ ਲੱਗੀ ਤਾਂ ਗੁਆਂਢੀਆਂ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੀ.ਸੀ.ਆਰ. ਵਲੋਂ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਆ ਕੇ ਘਰ ਦਾ ਦਰਵਾਜ਼ਾ ਖੋਲ੍ਹ...
ਅੰਮ੍ਰਿਤਸਰ
ਜਲੰਧਰ ‘ਚ ਬਹੁਤ ਹੀ ਸ਼ਰਮਨਾਕ ਘਟਨਾ, ਬੇਟੀ ਨਾਲ ਰੇਪ ਕਰਦਾ ਰਿਹਾ ਪਿਤਾ, ਬੇਟੀ ਦੇ ਬੱਚਾ ਹੋਇਆ ਤਾਂ ਸਾਹਮਣੇ ਆਈ ਪਿਤਾ ਦੀ ਕਰਤੂਤ
Admin - 0
ਜਲੰਧਰ। ਜਲੰਧਰ ਵਿਚ ਅੱਧੀ ਰਾਤ ਦੇ ਲਗਭਗ ਬਸਤੀ ਦਾਨਿਸ਼ਮੰਦਾਂ ਵਿਚ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਪਿਤਾ ਆਪਣੀ ਬੇਟੀ ਦੇ ਬੱਚੇ ਨੂੰ ਨਹਿਰ ਵਿਚ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ। ਲੋਕਾਂ ਨੇ ਉਸਨੂੰ ਫੜ ਕੇ ਹਸਪਤਾਲ ਪਹੁੰਚਾਇਆ ਤਾਂ ਉਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪਰ ਉਸ ਤੋਂ ਬਾਅਦ ਜੋ ਕਹਾਣੀ ਸਾਹਮਣੇ ਆਈ, ਉਸਨੂੰ ਦੇਖ ਕੇ ਹਰ ਕੋਈ...
ਅੰਮ੍ਰਿਤਸਰ
ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਚਿੱਠੀ, ਕਿਹਾ-‘ਤੁਹਾਨੂੰ ਸੱਤਾ ਦਾ ਨਸ਼ਾ ਹੋ ਗਿਐ’, ਚੇਤੇ ਕਰਾਏ ਪੁਰਾਣੇ ਦਿਨ
Admin - 0
ਦਿੱਲੀ। ਅਰਵਿੰਦ ਕੇਜਰੀਵਾਲ ਦੇ ਸਿਆਸੀ ਗੁਰੂ ਕਹੇ ਜਾਣ ਵਾਲੇ ਅੰਨਾ ਹਜ਼ਾਰੇ ਨੇ ਉਨ੍ਹਾਂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਅੰਨਾ ਹਜ਼ਾਰੇ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ‘ਸਵਰਾਜ’ ਕਿਤਾਬ ਵਿੱਚ ਬਹੁਤ ਗੱਲਾਂ ਕੀਤੀਆਂ ਹਨ, ਪਰ ਇਸ ਦਾ ਉਨ੍ਹਾਂ ਦੇ ਆਚਰਣ ’ਤੇ ਕੋਈ ਅਸਰ ਦਿਖਾਈ...
ਛੱਤੀਸਗੜ੍ਹ| ਕੋਰੀਆ ਜ਼ਿਲ੍ਹੇ ਦੇ ਭਰਤਪੁਰ ਵਿਕਾਸ ਬਲਾਕ ਦੇ ਝਰਨੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਹਾਉਣ ਆਏ 6 ਲੋਕਾਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ 2 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ 4 ਲੋਕਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਸਾਰੇ...
ਅੰਮ੍ਰਿਤਸਰ
ਲੁਧਿਆਣਾ : ਸਕੂਲ ਨੇੜੇ ਠੇਕਾ ਖੁੱਲ੍ਹਣ ‘ਤੇ ਭੜਕੀਆਂ ਔਰਤਾਂ, ਪੁਲਿਸ ਸਾਹਮਣੇ ਬਾਹਰ ਸੁੱਟੀਆਂ ਸ਼ਰਾਬ ਦੀਆਂ ਬੋਤਲਾਂ
Admin - 0
ਲੁਧਿਆਣਾ| ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਲੋਕ ਸਖ਼ਤ ਵਿਰੋਧ ਕਰ ਰਹੇ ਹਨ। ਇਸ ਗੱਲ ਤੋਂ ਭੜਕੀਆਂ ਔਰਤਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਠੇਕੇ ਦੇ ਬਾਹਰ ਸ਼ਰਾਬ ਦੀਆਂ ਬੋਤਲਾਂ ਸੁੱਟ ਦਿੱਤੀਆਂ। ਘਟਨਾ ਪ੍ਰੀਤ ਨਗਰ ਦੀ ਹੈ। ਲੋਕਾਂ ਨੇ ਦੇਰ ਰਾਤ ਸ਼ਰਾਬ ਦੇ ਠੇਕੇ ਦੇ ਬਾਹਰ ਧਰਨਾ ਦਿੱਤਾ। ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਪਰ ਲੋਕਾਂ...
NCRB Report: ਪਿਛਲੇ ਸਾਲ ਦੇਸ਼ ਭਰ ਦੇ 19 ਮਹਾਨਗਰਾਂ ਵਿੱਚੋਂ ਦਿੱਲੀ ਵਿੱਚ ਅਗਵਾ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਤਾਜ਼ਾ ਰਿਪੋਰਟ ਤੋਂ ਮਿਲੀ ਹੈ। NCRB ਦੀ ਰਿਪੋਰਟ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕਤਲ ਦੇ ਮਾਮਲਿਆਂ 'ਚ ਮਾਮੂਲੀ ਕਮੀ ਆਈ ਹੈ। ਦਿੱਲੀ ਵਿੱਚ 2021 ਵਿੱਚ 454 ਕਤਲ ਹੋਏ, ਜਦੋਂ ਕਿ...










































