Wednesday, September 9, 2026
Home Blog Page 1589
ਅੰਮ੍ਰਿਤਸਰ | ਪੀਐਨ਼ਡੀਟੀ ਦੀ ਟੀਮ ਨੇ ਭਰੂਣ ਲਿੰਗ ਜਾਂਚ ਦਾ ਪਰਦਾਫਾਸ਼ ਕਰਦਿਆਂ ਗੌਰਵ ਅਲਟਰਾਸਾਊਂਡ ਸੈਂਟਰ ਅੰਮ੍ਰਿਤਸਰ ਤੋਂ ਦੋ ਐਮਬੀਬੀਐਸ ਡਾਕਟਰਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਡਾਕਟਰ ਗੌਰਵ ਅਤੇ ਡਾਕਟਰ ਸੁਭਾਸ਼ ਸ਼ਾਮਲ ਹਨ। ਟੀਮ ਦੀ ਛਾਪੇਮਾਰੀ ਦੌਰਾਨ ਇਕ ਡਾਕਟਰ ਨੂੰ ਦਿਲ ਦਾ ਦੌਰਾ ਪੈਣ ਦੀ ਸ਼ਿਕਾਇਤ ‘ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਿਰਸਾ ਦੇ...
ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲੀ ਪਹਿਲਵਾਨ ਪੂਜਾ ਨੰਦਲ ਦੇ ਪਤੀ ਅਜੈ ਨੰਦਲ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਦੋ ਸਾਥੀ ਪਹਿਲਵਾਨ ਰਵੀ ਅਤੇ ਸੋਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਅਜੈ ਦੇ ਪਿਤਾ ਨੇ ਰਵੀ ਪਹਿਲਵਾਨ ‘ਤੇ ਆਪਣੇ ਪੁੱਤਰ ਨੂੰ ਨਸ਼ਾ ਦੇਣ ਦਾ...
ਹਰਿਆਣਾ| ਬੀਜੇਪੀ ਨੇਤਾ ਅਤੇ ਸੋਸ਼ਲ ਮੀਡੀਆ ਫੇਮ ਸੋਨਾਲੀ ਫੋਗਾਟ ਦੀ ਮੌਤ ਨੂੰ ਲੈ ਕੇ ਰੋਜ਼ਾਨਾ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ ਅਤੇ ਇਕ ਤੋਂ ਬਾਅਦ ਇਕ ਗ੍ਰਿਫਤਾਰੀਆਂ ਦਾ ਸਿਲਸਿਲਾ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੌਰਾਨ ਗੋਆ ਦੇ ਸੀ.ਐੱਮ. ਪ੍ਰਮੋਦ ਸਾਵੰਤ ਨੇ ਕਿਹਾ ਹੈ ਕਿ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, “ਹਰਿਆਣਾ ਦੇ ਮੁੱਖ...
ਉੱਤਰਾਖੰਡ | ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਗੁਰੂਘਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਤੋਂ ਬਾਅਦ ਜ਼ਿਲ੍ਹਾ ਊਧਮ ਸਿੰਘ ਨਗਰ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿੱਚ ਸਥਾਪਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਨੇੜਲੇ 40 ਹੋਰ ਗੁਰਦੁਆਰਾ ਸਾਹਿਬ ਦੀ ਜਾਂਚ...
ਜਲੰਧਰ | ਸਾਹਿਤ, ਸੰਗੀਤ, ਇਤਿਹਾਸ ਤੇ ਪੱਤਰਕਾਰਤਾ ਜਗਤ ਨੂੰ ਐਤਵਾਰ ਸਵੇਰੇ ਉਸ ਵੇਲੇ ਵੱਡਾ ਘਾਟਾ ਪੈ ਗਿਆ ਜਦੋਂ ਦੀਪਕ ਜਲੰਧਰੀ ਦਾ ਦੇਹਾਂਤ ਹੋ ਗਿਆ। ਐਤਵਾਰ ਸਵੇਰੇ 9 ਵਜੇ ਉਨ੍ਹਾਂ ਆਖਰੀ ਸਾਹ ਲਏ। ਸ਼ਾਮ 4 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਿਸ਼ਨਪੁਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਦੀਪਕ ਜਲੰਧਰੀ ਆਖਰੀ ਵੇਲੇ ਤੱਕ ਅਖਬਾਰਾਂ ਵਿੱਚ ਲਿਖਦੇ ਰਹੇ ਹਨ। ਤਕਰੀਬਨ ਹਰ ਅਖਬਾਰ ਵਿੱਚ ਉਨ੍ਹਾਂ ਦੇ...
ਅੰਮ੍ਰਿਤਸਰ | ਪੰਜਾਬ ਦੀ ਜਵਾਨੀ ਨਸ਼ੇ ਦੀ ਭੇਟ ਚੜ੍ਹ ਰਹੀ ਹੈ ਤੇ ਸਰਕਾਰਾਂ ਕੋਲੋਂ ਇਸ ‘ਤੇ ਕੰਟਰੋਲ ਨਹੀਂ ਹੋ ਰਿਹਾ। ਜੰਡਿਆਲਾ ‘ਚ ਧਰਮਵੀਰ ਨਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਰਪੰਚ ਨੂੰ ਫੋਨ ‘ਤੇ ਪਤਾ ਲਗਾ ਕਿ ਧਰਮਵੀਰ ਨਾਂ ਦੇ ਮੁੰਡੇ ਦੀ ਲਾ ਠਠੀਆ ਪਿੰਡ ਦੇ ਖੇਤਾਂ ਵਿੱਚ ਪਈ ਹੈ। ਇਸ...
ਲੁਧਿਆਣਾ (ਪ੍ਰਦੀਪ ਭੰਡਾਰੀ) | ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਕੋਰਟ ਵਿੱਚ ਕੀਤਾ ਗਿਆ। ਇਸ ਦੌਰਾਨ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੇ ਕੋਰਟ ਵਿੱਚ ਦਾਖਲ ਹੋ ਕੇ ਆਸ਼ੂ ਦੀ ਸ਼ਿਕਾਇਤ ਕਰਨ ਦੀ ਗੱਲ ਕੀਤੀ ਤਾਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਸੇਖੋਂ ਨੇ ਕਿਹਾ ਕਿ ਉਹ ਇਸ ਕੇਸ ਵਿੱਚ ਗਵਾਹ ਹਨ ਅਤੇ ਉਸ ਨੂੰ ਹੀ ਅੰਦਰ...
ਬਠਿੰਡਾ | ਨੌਜਵਾਨ ਲੜਕਾ ਤੇ ਲੜਕੀ ਨਸ਼ੇ ਦੀ ਹਾਲਤ ਮਿਲੇ ਹਨ। ਇਸ ਦੌਰਾਨ ਵੱਡੀ ਗਿਣਤੀ 'ਚ ਲੜਕੀ ਕੋਲੋਂ ਸਰਿੰਜਾਂ ਵੀ ਬਰਾਮਦ ਹੋਈਆਂ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਇੱਕ ਦਿਨ 'ਚ ਦੋ ਚਿੱਟਾ ਨਸ਼ਾ ਲਾਉਣ ਵਾਲੇ ਮਾਮਲੇ ਸਾਹਮਣੇ ਆਏ, ਇਹ ਮਾਮਲਾ ਬਠਿੰਡਾ ਦਾ ਹੈ ਜਿੱਥੇ ਨਸ਼ੇ ਦੀ ਓਵਰ ਡੋਜ਼ ਕਾਰਨ ਲੜਕਾ ਤੇ ਲੜਕੀ ਬੇਹੋਸ਼ੀ ਦੀ ਹਾਲਤ...
ਬਠਿੰਡਾ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਚੋਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਅਤੇ ਆਪਣੀ ਸਰਕਾਰੀ ਡਿਊਟੀ ਵਿੱਚ  ਅਣਗਹਿਲੀਆਂ/ਕੁਤਾਹੀਆਂ/ਬੇਨਿਯਮੀਆਂ ਲਈ ਕਾਰਪੋਰੇਸ਼ਨ ਦੀ ਲੋੜੀਂਦੀ ਪੜਤਾਲ ਉਪਰੰਤ 3 ਜੇ.ਈ.,2 ਲਾਈਨਮੈਨਾਂ ਅਤੇ ਇਕ ਐਸ.ਐਸ.ਏ. ਨੂੰ ਤਤਕਾਲ ਪ੍ਰਭਾਵ ਦੇ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੀ.ਐਸ.ਪੀ.ਸੀ.ਐਲ. ਨੇ ਇਕ ਵਟਸਐਪ ਸੰਦੇਸ਼ ਰਾਹੀਂ...
ਮਾਨਸਾ | ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜ ਹੋਰ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਰਿਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ ਜਿਨ੍ਹਾਂ ਪੰਜ ਹੋਰ ਵਿਅਕਤੀਆਂ ਦੇ ਨਾਮ ਲਏ ਹਨ, ਉਨ੍ਹਾਂ ਵਿੱਚ ਜੀਵਨ ਜੋਤ, ਕੰਵਰਪਾਲ, ਅਵਤਾਰ ਸਿੰਘ, ਜਗਤਾਰ ਸਿੰਘ ਅਤੇ ਜੋਤੀ ਸ਼ਾਮਲ ਹਨ।ਅਵਤਾਰ ਸਿੰਘ ਅਤੇ...
- Advertisement -

MOST POPULAR