Home Blog Page 1590
ਚੰਡੀਗੜ੍ਹ /ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪੰਜਾਬ ਸਰਕਾਰ ਨੇ ਟ੍ਰੈਫਿਕ ਨਿਯਮਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੁਝ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਸਰਕਾਰ ਨੇ ਟ੍ਰੈਫਿਕ ਜੁਰਮਾਨਿਆਂ ਵਿਚ ਵੀ ਵਾਧਾ ਕਰ ਦਿੱਤਾ ਹੈ। ਆਓ ਜਾਣਦੇ ਹਾਂ ਸਰਕਾਰ ਨੇ ਕਿਹੜੇ ਨਵੇਂ ਟ੍ਰੈਫਿਕ ਨਿਯਮ ਬਣਾਏ ਹਨ।   1 . ਓਵਰਸਪੀਡ 'ਤੇ ਪਹਿਲੀ ਵਾਰ 1 ਹਜ਼ਾਰ ਤੇ ਦੂਜੀ ਵਾਰ 2 ਹਜ਼ਾਰ ਦਾ ਜ਼ੁਰਮਾਨਾ ਸੀ। ਸਰਕਾਰ ਨੇ...
ਸੁਲਤਾਨਪੁਰ ਲੋਧੀ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਵਿੱਤਰ ਵੇਈਂ ਕੰਢੇ ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਪਵਿੱਤਰ ਵੇਈਂ ਕੰਢੇ ਪਹੁੰਚਣ ‘ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਟ੍ਰੈਫਿਕ ਨਿਯਮਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੁਝ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਸਰਕਾਰ ਨੇ ਟ੍ਰੈਫਿਕ ਜੁਰਮਾਨਿਆਂ ਵਿਚ ਵੀ ਵਾਧਾ ਕਰ ਦਿੱਤਾ ਹੈ। ਆਓ ਜਾਣਦੇ ਹਾਂ ਸਰਕਾਰ ਨੇ ਕਿਹੜੇ ਨਵੇਂ ਟ੍ਰੈਫਿਕ ਨਿਯਮ ਬਣਾਏ ਹਨ।   1 . ਓਵਰਸਪੀਡ 'ਤੇ ਪਹਿਲੀ ਵਾਰ 1 ਹਜ਼ਾਰ ਤੇ ਦੂਜੀ ਵਾਰ 2 ਹਜ਼ਾਰ ਦਾ ਜ਼ੁਰਮਾਨਾ ਸੀ। ਸਰਕਾਰ ਨੇ ਇਸ...
ਚੰਡੀਗੜ੍ਹ। ਪੰਜਾਬ ਦਾ ਲੱਖਾਂ ਲੋਕਾਂ ਲਈ ਖੁਸ਼ਖਬਰੀ ਹੈ। ਇਸ ਵਾਰ ਸੂਬੇ ਦੇ 51 ਲੱਖ ਦੇ ਕਰੀਬ ਖਪਤਕਾਰਾਂ ਨੂੰ ਜੁਲਾਈ ਤੇ ਅਗਸਤ ਦਾ ਬਿਜਲੀ ਬਿੱਲ ਨਹੀਂ ਆਏਗਾ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤਾ ਹੈ। ਇਸ ਨਾਲ ਪੰਜਾਬ ਅੰਦਰ ਮਹਿੰਗੀ ਬਿਜਲੀ ਤੋਂ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਦਾਅਵਾ ਕੀਤਾ ਕਿ ਸੂਬੇ ਵਿੱਚ ਹਰੇਕ ਬਿੱਲ...
ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਨੂੰ ਅਦਾਲਤ ਨੇ 4 ਦਿਨ ਦੇ ਰਿਮਾਂਡ ਉਪਰ ਭੇਜਿਆ ਹੈ। ਦਲਜੀਤ ਤੋਂ 21 ਜੁਲਾਈ ਨੂੰ ਫਿਰ ਪੁੱਛਗਿੱਛ ਹੋਵੇਗੀ। ਦਲਜੀਤ ਉਪਰ ਜੰਗਲਾਤ ਵਿਭਾਗ ਵਿਚ ਭ੍ਰਿਸ਼ਟਾਚਾਰੀ ਦੇ ਦੋਸ਼ ਹਨ। ਦਲਜੀਤ ਗਿਲਜੀਆਂ ਨੇ ਇਸਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਦਲਜੀਤ ਸਿੰਘ ਗਿਲਜੀਆ ਦੇ ਵਕੀਲ ਨੇ ਕਿਹਾ ਕਿ ਇਸ ਕੇਸ ਦਾ ਦਲਜੀਤ...
ਹੁਸ਼ਿਆਰਪੁਰ/ਜਲੰਧਰ। ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਦਸੂਹਾ ਦੇ ਨੌਜਵਾਨ ਜਲੰਧਰ ਦੇ ਏਜੰਟ ਨੂੰ ਚਾਰ ਲੱਖ ਰੁਪਏ ਦੇ ਕੇ ਰੋਜੀ-ਰੋਟੀ ਕਮਾਉਣ ਦੁਬਈ ਗਏ, ਜਿਥੇ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਏਜੰਟਾਂ ਨੇ ਉਨ੍ਹਾਂ ਨੂੰ ਕੰਮ ਉਤੇ ਨਹੀਂ ਲਗਾਇਆ। ਧੋਖਾਧੜੀ ਦੀ ਹੱਦ ਤਾਂ ਉਦੋਂ ਹੋ ਗਈ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਟਰੈਵਲ ਏਜੰਟਾਂ ਨੇ ਉਨ੍ਹਾਂ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਸਾਰੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਜ਼ਿੰਮੇਵਾਰੀਆਂ ਦੀ ਲਿਸਟ ਆਪਣੇ ਟਵਿੱਟਰ ਅਕਾਊਂਟ ਉਪਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ।
ਚੰਡੀਗੜ੍ਹ | ਚੰਡੀਗੜ੍ਹ ਕਾਂਗਰਸ ਵੱਲੋਂ ਨਵੇਂ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਗਲੇ ਇੱਕ ਮਹੀਨੇ ਤੱਕ ਮੋਦੀ ਸਰਕਾਰ ਦੀ ਮਹਿੰਗਾਈ ਤੇ ਹੋਰ ਮੁੱਦਿਆਂ ਨੂੰ ਲੈ ਕੇ ਸ਼ਹਿਰ ਵਿੱਚ ਕਈ ਤਰ੍ਹਾਂ ਦੇ ਧਰਨੇ ਤੇ ਮੁਜ਼ਾਹਰੇ ਕੀਤੇ ਜਾਣਗੇ। ਇਹ ਅੱਜ ਦੁਪਹਿਰ 12 ਵਜੇ ਕਾਂਗਰਸ ਮੌਲੀਜਾਗਰਾਂ ਦੇ ਵਿਕਾਸ ਨਗਰ ਦੇ...
ਫਰੀਦਕੋਟ | ਨਿਊ ਕੈਂਟ ਰੋਡ ਵਾਲੀ ਗਲੀ ਨੰਬਰ ਦੋ 'ਚ ਸ਼ਨੀਵਾਰ ਦੁਪਹਿਰ ਇੰਟਰਨੈੱਟ ਠੀਕ ਕਰਨ ਦੇ ਬਹਾਨੇ 3 ਵਿਅਕਤੀ ਨੇ 15-16 ਲੱਖ ਰੁਪਏ ਤੇ 20 ਤੋਲੇ ਸੋਨਾ-ਚਾਂਦੀ ਚੋਰੀ ਕਰ ਲਿਆ ਹੈ। ਉਹਨਾਂ ਨੇ ਘਰ ਵਿਚ ਵੜ ਕੇ ਮਾਲਕਣ ਤੇ ਨੌਕਰਾਣੀ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਘਟਨਾ ਨੂੰ ਅੰਜਾਮ ਦੇ ਕੇ ਉੱਥੋਂ ਫਰਾਰ ਹੋ ਗਏ। ਘਰ ਵਿਚ ਲੱਗੇ...
ਪਟਿਆਲਾ | ਰੋਡ ਰੇਂਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਸਿਹਤ ਵਿਗੜ ਗਈ ਹੈ। ਉਹਨਾਂ ਦੇ ਗੋਡਿਆਂ ਵਿੱਚ ਦਰਦ ਹੈ। ਡਾਕਟਰਾਂ ਦੀ ਟੀਮ ਪਟਿਆਲਾ ਕੇਂਦਰੀ ਜੇਲ੍ਹ ਪਹੁੰਚੀ ਹੈ। ਸਿੱਧੂ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਡਾਕਟਰਾਂ ਨੇ ਸਿੱਧੂ ਨੂੰ ਸੌਣ ਲਈ ਬੈੱਡ ਦੇਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਹਨਾਂ ਦੀ ਟਾਇਲਟ ਸੀਟ ਵੀ...
- Advertisement -

MOST POPULAR