Home Blog Page 1593
ਲੁਧਿਆਣਾ। ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਵੀਰਵਾਰ ਨੂੰ ਦੇਰ ਰਾਤ ਕੁੱਟਮਾਰ ਦੇ ਬਾਅਦ ਇਲਾਜ ਕਰਵਾਉਣ ਆਏ ਤਾਜਪੁਰ ਰੋਡ ਦੇ ਈਡਬਲਿਊਐੱਸ ਕਾਲੋਨੀ ਵਾਸੀ ਸ਼ਰਵਣ ਕੁਮਾਰ ਉਤੇ ਕੁਝ ਨੌਜਵਾਨਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਦਾ ਕਤਲ ਕਰ ਦਿੱਤਾ। ਆਰੋਪੀਆਂ ਨੇ ਇਹ ਕਤਲ ਉਸ ਵੇਲੇ ਕੀਤਾ, ਜਦੋਂ ਸ਼ਰਵਣ ਕੁਮਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਆਪਣੇ ਇਲਾਜ ਦਾ ਇੰਤਜਾਰ...
                     ਗੁਰਾਇਆ।  ਪੰਜਾਬ ਵਿਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ, ਜਦੋਂ ਕਿਸੇ ਦਾ ਮਰਡਰ ਨਾ ਹੋਇਆ ਹੋਵੇ। ਅਜਿਹਾ ਹੀ ਇਕ ਤਾਜਾ ਮਾਮਲਾ ਗੁਰਾਇਆ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਮਾਪਿਆਂ ਦੇ ਜਵਾਨ ਪੁੱਤ ਦਾ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਿਕ ਕਰਨ ਮੁਹੰਮਦ ਪੁੱਤਰ ਬੂਟਾ ਮੁਹੰਮਦ, ਜੋ ਕੇ...
ਸੰਗਰੂਰ | ਜ਼ਿਮਨੀ ਚੋਣ ਜਿੱਤ ਕੇ MP ਬਣੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਮੈਨੂੰ ਸੰਸਦ ਵਿਚ ਕਿਰਪਾਨ ਨਾ ਲਿਜਾਣ ਦਿੱਤੀ ਤਾਂ ਮੈਂ ਸਹੁੰ ਨਹੀਂ ਚੁੱਕਾਂਗਾ। ਉਹਨਾਂ ਕਿਹਾ ਕਿ ਜੇਕਰ ਮੈਨੂੰ ਇਸ ਵਾਰ ਵੀ ਰੋਕਿਆ ਤਾਂ ਮੈਂ ਪਿਛਲੀ ਵਾਰ ਦੀ ਤਰ੍ਹਾਂ ਹੀ ਕਰਾਂਗਾ। ਉਹਨਾਂ ਕਿਹਾ ਕਿ ਆਜ਼ਾਦੀ ਮੌਕੇ ਭਾਵੇਂ ਗਾਂਧੀ ਨਹਿਰੂ ਤੇ ਪਟੇਲ ਨੇ ਸਿੱਖਾਂ ਨਾਲ ਬਹੁਤ...
ਚੰਡੀਗੜ੍ਹ | ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ੀ ਦੀ ਖਬਰ ਹੈ। ਪੰਜਾਬ ਸਰਕਾਰ ਜਲਦ ਹੀ ਇਹਨਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਹਨਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ...
ਬਿਹਾਰ | ਪਟਨਾ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਵੱਧ ਗਿਆ ਹੈ। ਪਟਨਾ ਦੇ ਐਸਐਸਪੀ ਨੇ PFI ਦੇ ਕਥਿਤ ਦਹਿਸ਼ਤੀ ਮਾਡਿਊਲ ਦੀ RSS ਨਾਲ ਤੁਲਨਾ ਕਰਕੇ ਹੰਗਾਮਾ ਮਚਾ ਦਿੱਤਾ ਹੈ। ਪੁਲਿਸ ਅਧਿਕਾਰੀ ਦੇ ਇਸ ਬਿਆਨ 'ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਵਲੋਂ ਅਧਿਕਾਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।...
ਬਿਹਾਰ | ਪਟਨਾ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਵੱਧ ਗਿਆ ਹੈ। ਪਟਨਾ ਦੇ ਐਸਐਸਪੀ ਨੇ PFI ਦੇ ਕਥਿਤ ਦਹਿਸ਼ਤੀ ਮਾਡਿਊਲ ਦੀ RSS ਨਾਲ ਤੁਲਨਾ ਕਰਕੇ ਹੰਗਾਮਾ ਮਚਾ ਦਿੱਤਾ ਹੈ। ਪੁਲਿਸ ਅਧਿਕਾਰੀ ਦੇ ਇਸ ਬਿਆਨ 'ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਵਲੋਂ ਅਧਿਕਾਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।...
ਨਵੀਂ ਦਿੱਲੀ | ਕੈਨੇਡਾ 'ਚ ਰਹਿ ਰਹੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦਾ ਨਾਂ 1985 ਦੇ ਏਅਰ ਇੰਡੀਆ ਬੰਬ ਧਮਾਕਿਆਂ ਵਿੱਚ ਸਾਹਮਣੇ ਆਇਆ ਸੀ। ਹਾਲਾਂਕਿ ਬਾਅਦ ਵਿੱਚ ਸਾਲ 2005 ਵਿੱਚ ਰਿਪੁਦਮਨ ਨੂੰ ਇਸ ਮਾਮਲੇ ਵਿੱਚ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਲਿਕ ਨੂੰ ਵੈਨਕੂਵਰ ਵਿੱਚ ਉਸ ਸਮੇਂ ਗੋਲੀਆਂ ਮਾਰੀਆਂ ਜਦੋਂ...
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਹੈ। ਇਹ ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਇਹਨਾਂ ਦੋਵਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਪਹਿਲੀ ਗੋਲੀ ਮਾਰੀ ਸੀ। ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ...
ਜਲੰਧਰ | ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਹੀ ਬੱਦਲ ਛਾਏ ਮਿਲੇ। ਮੌਸਮ ਵਿਭਾਗ ਅਨੁਸਾਰ ਕਈ ਸ਼ਹਿਰਾਂ ‘ਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਇਸ...
ਜਲੰਧਰ। ਜਲੰਧਰ ਦੇ ਗੁਰਾਇਆ ਸ਼ਹਿਰ ਦਾ ਜਿੱਥੇ ਕਿ ਬੀਤੇ ਦਿਨੀਂ ਇੱਕ ਕਰਨ ਮੁਹੰਮਦ ਨਾਮ ਦੇ ਨੌਜਵਾਨ 'ਤੇ ਕੁੱਝ ਕੁ ਲੋਕਾਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਸੀ। ਗੰਭੀਰ ਰੂਪ ਦੇ ਵਿਚ ਜ਼ਖਮੀ ਕਰਨ ਮੁਹੰਮਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਦੇ ਵਿਚ ਦਾਖਿਲ ਸੀ, ਪਰ ਬੀਤੀ ਦੇਰ ਰਾਤ ਨੂੰ ਉਨ੍ਹਾਂ ਹਥਿਆਰਾਂ ਦੀ ਤਾਬ ਨੂੰ ਨਾ ਝੱਲਦਾ...
- Advertisement -

MOST POPULAR