Wednesday, September 9, 2026
Home Blog Page 1596
ਚੰਡੀਗੜ੍ਹ। ਵਿਜੀਲੈਂਸ ਬਿਊਰੋ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੁੱਕਣ ਲਈ ਲੁਧਿਆਣਾ ਪਹੁੰਚੀ। ਆਸ਼ੂ ਇੱਕ ਦੁਕਾਨ ਵਿੱਚ ਸੀ ਜਦੋਂ ਵਿਜੀਲੈਂਸ ਟੀਮ ਪਹੁੰਚੀ।ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ।ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ ਜੋ ਫੇਸਬੁੱਕ 'ਤੇ ਲਾਈਵ ਚੱਲ ਰਹੀ ਸੀ। ਪੰਜਾਬ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਹਿਰਾਸਤ ਵਿੱਚ...
ਜਲੰਧਰ। ਘੱਟ ਮਿਹਨਤ ਨਾਲ ਜ਼ਿਆਦਾ ਪੈਸਾ ਕਮਾਉਣ ਦੀ ਲਾਲਸਾ ਕਾਰਨ ਮਹਾਨਗਰ ਦੇ ਨੌਜਵਾਨਾਂ ਨੇ ਆਪਣੇ ਆਪ ਨੂੰ ਤਸਕਰੀ ਦੇ ਕਾਲੇ ਧੰਦੇ ਵਿੱਚ ਝੋਕ ਲਿਆ ਹੈ। ਸੀਆਈਏ ਸਟਾਫ਼ ਦੀ ਪੁਲੀਸ ਨੇ ਨਿਗਮ ਅਧਿਕਾਰੀ ਦੇ ਪੁੱਤਰ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਭੈ ਸੱਭਰਵਾਲ (21) ਵਾਸੀ ਰਾਜੀਵ ਗਾਂਧੀ ਫਲੈਟ ਸੂਰਿਆ ਐਨਕਲੇਵ, ਰਾਮਾ ਮੰਡੀ, ਜਲੰਧਰ ਵਜੋਂ ਹੋਈ...
ਚੰਡੀਗੜ੍ਹ। ਪੰਜਾਬ ਵਿੱਚ ਸਮਾਰਟ ਕਾਰਡ ਧਾਰਕਾਂ ਦੇ ਘਰ ਤੱਕ ਆਟਾ ਪਹੁੰਚਾਉਣ ਦੀ ਸਕੀਮ ਦਾ ਆਗਾਜ਼ 1 ਅਕਤੂਬਰ ਤੋਂ ਹੋ ਰਿਹਾ ਹੈ। ਇਸ ਸਕੀਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ । ਇਸ ਸਕੀਮ ਦੇ ਤਹਿਤ ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਲੋਕਾਂ ਦੇ ਘਰਾਂ ਵਿੱਚ ਪਹੁੰਚਾਇਆ ਜਾਵੇਗਾ। ਇਸ ਸਕੀਮ ਵਿੱਚ ਕਣਕ ਦੀ ਪਿਸਾਈ ਲਈ ਮਾਰਕਫੈੱਡ ਨੇ 25 ਕੰਪਨੀਆਂ...
ਅੰਮ੍ਰਿਤਸਰ। ਨੂੰਹ ਨੇ ਪੈਸਿਆਂ ਦੇ ਲਾਲਚ ‘ਚ ਆਪਣੇ ਪ੍ਰੇਮੀ ਨਾਲ ਮਿਲ ਕੇ ਪੋਲੀਓ ਤੋਂ ਪੀੜਤ ਸਹੁਰੇ ਦਾ ਕਤਲ ਕਰ ਦਿੱਤਾ। ਘਟਨਾ ਬਾਰੇ ਸੁਣ ਕੇ ਆਸਪਾਸ ਦੇ ਲੋਕ ਹੈਰਾਨ ਹਨ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦਾ ਹੈ। ਘਟਨਾ ਇੱਥੋਂ ਦੇ ਹਕੀਮਾਨ ਗੇਟ ਥਾਣਾ ਮੂਲੇਚੱਕ ਦੀ ਹੈ। ਅਪਾਹਜ ਸਹੁਰਾ ਸੌਂ ਰਿਹਾ ਸੀ। ਔਰਤ ਨੇ ਆਪਣੇ ਪ੍ਰੇਮੀ...
ਲੁਧਿਆਣਾ। ਸ਼ਹਿਰ ਵਿਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਧੀਆਂ ਜਾ ਰਹੀਆਂ ਹਨ। ਇਕ ਨਵਾਂ ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਜਿੱਥੇ ਕਿ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸਥਾਨਕ ਸ਼ਿਮਲਾਪੁਰੀ ਇਲਾਕੇ ‘ਚ ਆਟੋ ਚਾਲਕ ਦੇ ਸਿਰ ‘ਤੇ ਇੱਟ ਮਾਰ ਕੇ ਉਸ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਸਿੰਧਵਾ ਨਹਿਰ ਦੇ ਕਿਨਾਰੇ ਆਟੋ ਅੰਦਰ ਪਈ ਮਿਲੀ। ਰਾਹਗੀਰਾਂ ਨੇ...
ਹੁਸ਼ਿਆਰਪੁਰ| ਦਸੂਹਾ ਵਿੱਚ ਦਿਨ ਚੜ੍ਹਦਿਆਂ ਹੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ...
ਲੁਧਿਆਣਾ | ਸ਼ਹਿਰ ਦੇ ਅਬਦੁੱਲਾਪੁਰ ਕਸਬੇ ਤੋਂ ਲਾਪਤਾ ਹੋਏ ਸਹਿਜਪ੍ਰੀਤ ਸਿੰਘ ਦੀ ਲਾਸ਼ ਸਾਹਨੇਵਾਲ ਦੀ ਨਹਿਰ ‘ਚੋਂ ਮਿਲੀ ਹੈ। ਬੱਚੇ ਦੇ ਤਾਏ ਨੇ ਹੀ ਉਸ ਨੂੰ ਨਹਿਰ 'ਚ ਧੱਕਾ ਦੇ ਦਿੱਤਾ ਸੀ। ਤਾਏ ਤੋਂ ਪੁੱਛ ਪੜਤਾਲ ਤੋਂ ਬਾਅਦ ਦੀ ਲਾਸ਼ ਬਰਾਮਦ ਹੋਈ ਸੀ। ਸਹਿਜ ਦੀ ਤਾਈ ਨੇ ਕਿਹਾ ਹੈ ਕਿ ਜੇ ਇਨਸਾਫ ਨਾ ਮਿਲਿਆ ਤਾਂ ਮੈਂ ਆਪਣਾ ਘਰਵਾਲਾ ਖੁਦ...
ਲੁਧਿਆਣਾ | ਸ਼ਹਿਰ ਦੇ ਅਬਦੁੱਲਾਪੁਰ ਕਸਬੇ ਤੋਂ ਲਾਪਤਾ ਹੋਏ ਸਹਿਜਪ੍ਰੀਤ ਸਿੰਘ ਦੀ ਲਾਸ਼ ਸਾਹਨੇਵਾਲ ਦੀ ਨਹਿਰ ‘ਚੋਂ ਮਿਲੀ ਹੈ। ਬੱਚੇ ਦੇ ਤਾਏ ਨੇ ਹੀ ਉਸ ਨੂੰ ਨਹਿਰ 'ਚ ਧੱਕਾ ਦੇ ਦਿੱਤਾ ਸੀ। ਤਾਏ ਤੋਂ ਪੁੱਛ ਪੜਤਾਲ ਤੋਂ ਬਾਅਦ ਦੀ ਲਾਸ਼ ਬਰਾਮਦ ਹੋਈ ਸੀ। ਬੱਚੇ ਦੇ ਮਾਤਾ-ਪਿਤਾ ਵੱਲੋਂ ਕੀਤੀ ਗਈ ਅਪੀਲ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋ ਰਹੀ ਸੀ ਤੇ ਹਜ਼ਾਰਾਂ ਲੋਕ...
ਸੰਗਰੂਰ | ਪੰਜਾਬ ਦੇ ਸੰਗਰੂਰ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੇ ਰਸਤੇ ਵਿੱਚ ਇੱਕ ਕਿਸਾਨ ਦਾ ਘਰ ਆ ਗਿਆ। ਕਿਸਾਨ ਨੂੰ ਉਸ ਮਕਾਨ ਲਈ ਮੁਆਵਜ਼ੇ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਪਰ ਮਕਾਨ ਮਾਲਕ ਨੂੰ ਕੋਈ ਹੋਰ ਮਕਾਨ ਬਣਾਉਣਾ ਪਸੰਦ ਨਹੀਂ ਸੀ, ਇਸ ਲਈ ਉਸ ਨੇ ਆਪਣਾ ਘਰ ਹਾਈਵੇ ਤੋਂ 500 ਫੁੱਟ ਦੂਰ ਸ਼ਿਫਟ ਕਰਨ ਦਾ ਫੈਸਲਾ ਕੀਤਾ। ਹੁਣ ਤੱਕ...
ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਤਰੀਕ ਨੂੰ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਫਰੀਦਾਬਾਦ ਵਿੱਚ 2400 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਮੋਹਾਲੀ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਐਨਸੀਆਰ ਤੋਂ ਇਲਾਵਾ ਹਿਮਾਚਲ ਤੇ ਜੰਮੂ ਤੱਕ ਦੇ ਮਰੀਜ਼ਾਂ ਨੂੰ ਇਨ੍ਹਾਂ ਹਸਪਤਾਲਾਂ ਦਾ ਲਾਭ ਮਿਲੇਗਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਦੌਰੇ...
- Advertisement -

MOST POPULAR