Home Blog Page 16
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ 'ਆਪ' ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਏਜੰਸੀ ਤੋਂ ਪੂਰੇ ਦਸਤਾਵੇਜ਼ ਅਤੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ। ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ...
ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 01ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ ₹51.58 ਕਰੋੜ ਦੀ ਰਕਮ ਖ਼ਰਚ ਹੋਈ ਹੈ। ਇਹ ਅੰਕੜਾ ਇਸ ਸਥਿਤੀ ਨਾਲ ਜੁੜੇ ਮੈਡੀਕਲ ਅਤੇ...
ਕਾਲੋਮਾਜਰਾ (01 ਸਤੰਬਰ 2026) ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਵੱਲੋਂ ਸੀ.ਐਚ.ਸੀ ਕਾਲੋਮਾਜਰਾ ਵਿਖੇ ਸਮੂਹ ਐਲ.ਐਚ.ਵੀ ਅਤੇ ਏ.ਐਨ.ਐਮ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਜਿਵੇਂ ਟੀਕਾਕਰਨ, ਏ.ਐਨ.ਸੀ ਚੈੱਕ ਅਪ, ਐਨ.ਸੀ.ਡੀ, ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟਰੇਸ਼ਨ, ਐਚ.ਪੀ.ਵੀ, ਹਾਈ...
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ...
ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ASAP ਦਾ ਕਹਿਣਾ ਹੈ ਕਿ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ...
- Advertisement -

MOST POPULAR