Wednesday, September 9, 2026
Home Blog Page 1602
ਲੁਧਿਆਣਾ | ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿਤਾ ਨੇ ਆਪਣੇ ਪੁੱਤ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਵੀ ਬਿਜਲੀ ਦੀਆਂ ਤਾਰਾਂ ਫੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮਾਮਲਾ ਥਾਣਾ ਮੇਹਰਬਾਨ ਅਧੀਨ ਆਉਂਦੀ ਏਕਤਾ ਕਲੋਨੀ ਦਾ ਹੈ। ਪਿਓ ਨੇ ਆਪਣੇ ਪੁੱਤ ਦਾ ਪਜਾਮੇ ਦੇ ਨਾਲੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਮਰਨ...
ਚੰਡੀਗੜ੍ਹ | ਨਵਜੋਤ ਸਿੰਘ ਸਿੱਧੂ ਪੈਂਟ ਗਿੱਲੀ ਵਾਲੀ ਇਤਰਾਜਯੋਗ ਟਿੱਪਣੀ ਵਾਲੇ ਕੇਸ ਚੋਂ ਬਰੀ ਹੋ ਗਏ ਹਨ। ਚੰਡੀਗੜ੍ਹ ਅਦਾਲਤ ਨੇ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ। ਸਿੱਧੂ ਨੇ ਇਸ ਕੇਸ ਵਿਚ ਇਕ ਵਾਰ ਵੀ ਪੇਸ਼ ਨਹੀਂ ਹੋਏ ਸੀ। ਉਹਨਾਂ ਦਾ ਕਹਿਣਾ ਸੀ...
ਜਲੰਧਰ। ਜਲੰਧਰ ਵਿਚ ਬਾਬੂ ਜਗਜੀਵਨ ਰਾਮ ਚੌਕ ਬਸਤੀ ਗੁਜਾਂ ਸਥਿਤ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ ਖੂਨ ਦੀਆਂ ਉਲਟੀਆਂ ਆਉਣ ਦੇ ਬਾਅਦ 48 ਸਾਲਾ ਸ਼ੇਰ ਸਿੰਘ ਨੇ ਡਿਗਣ ਦੇ ਬਾਅਦ ਗੇਟ ਉਤੇ ਹੀ ਦਮ ਤੋੜ ਦਿੱਤਾ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਨਾ ਤਾਂ ਡਾਕਟਰ ਦੇਖਣ ਆਏ ਤੇ ਨਾ ਹੀ ਸਟਾਫ ਨੇ ਚੁੱਕਿਆ।ਮ੍ਰਿਤਕ ਸ਼ੇਰ ਸਿੰਘ ਵਾਸੀ ਬਸਤੀ ਮਿੱਠੂ ਦੇ ਪੁੱਤਰ...
ਲੁਧਿਆਣਾ । ਪਤਨੀ ਦੀ ਮੌਤ ਦੇ ਬਾਅਦ ਪਰੇਸ਼ਾਨ ਚੱਲ ਰਹੇ ਇਕ ਵਿਅਕਤੀ ਨੇ ਆਪਣੇ 8 ਸਾਲ ਦੇ ਬੇਟੇ ਦੀ ਗਲਾ ਘੁੱਟ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਤੇ ਕਰੰਟ ਲਾ ਕੇ ਆਪਣੇ-ਆਪ ਨੂੰ ਵੀ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਹੈਰਾਨੀ ਦੀ ਗੱਲ ਹੈ ਕਿ ਬੇਟੇ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਆਰੋਪੀ ਖੁਦ ਬਿਜਲੀ ਦਾ ਝਟਕਾ ਬਰਦਾਸ਼ਤ ਨਹੀਂ...
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਦੀ ਪਾਸ਼ ਕਾਲੋਨੀ ਰਣਜੀਤ ਐਵੇਨਿਊ ਵਿਚ ਮੰਗਲਵਾਰ ਸਵੇਰੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨ ਇਕ ਬੋਲੈਰੋ ਕਾਰ ਦੇ ਹੇਠਾਂ ਬੰਬ ਲਗਾਉਂਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ। ਉਥੋਂ ਨਿਕਲ ਰਹੇ ਇਕ ਨੌਜਵਾਨ ਨੇ ਨਕਾਬਪੋਸ਼ ਨੌਜਵਾਨਾਂ ਨੂੰ ਸ਼ੱਕੀ ਹਾਲਾਤ ਵਿਚ ਦੇਖਿਆ। ਨੌਜਵਾਨ ਨੇ ਦੋਵਾਂ ਨੂੰ ਕਾਰ ਦੇ ਹੇਠਾਂ ਕੁਝ ਲਗਾਉਂਦੇ ਹੋਏ ਵੀ ਦੇਖਿਆ। ਇਸਦੇ ਬਾਅਦ ਕਾਰ ਦੇ...
ਮਾਨਸਾ। ਮਾਨਸਾ ਵਿਚ ਕਤਲ ਕੀਤੇ ਗਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 700 ਕਰੋੜ ਦੀ ਪੰਜਾਬੀ ਮਿਊਜਿਕ ਇੰਡਸਟਰੀ ਵਿਚ ਖਲਬਲੀ ਮਚਾ ਦਿੱਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੂਸੇਵਾਲਾ ਦੇ ਕਤਲ ਪਿੱਛੇ ਕੁਝ ਸਿੰਗਰਜ਼ ਵੀ ਜਿੰਮੇਵਾਰ ਹਨ। ਜਿਨ੍ਹਾਂ ਦੇ ਨਾਵਾਂ ਦਾ ਉਹ ਜਲਦੀ ਹੀ ਖੁਲਾਸਾ ਕਰਨਗੇ। ਇਸ ਵਿਚ ਮਿਊਜਿਕ ਕੰਪਨੀਆਂ ਨੂੰ ਲੈ ਕੇ ਵੀ ਸ਼ੱਕ ਦੀਆਂ ਸੂਈਆਂ ਘੁੰਮ...
ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮਦਰ ਡੇਅਰੀ ਨੇ ਵੀ ਦੁੱਧ ਦੇ ਭਾਅ ਵਧਾ ਦਿੱਤੇ ਹਨ। ਵਧੀਆਂ ਕੀਮਤਾਂ ਬੁੱਧਵਾਰ ਤੋਂ ਲਾਗੂ ਹੋਣਗੀਆਂ।ਗੁਜਰਾਤ ਸਮੇਤ ਪੂਰੇ ਭਾਰਤ ਵਿੱਚ 17 ਅਗਸਤ ਤੋਂ ਅਮੂਲ ਦਾ ਦੁੱਧ ਮਹਿੰਗਾ ਹੋ ਜਾਵੇਗਾ। ਹੁਣ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ...
ਬਹੁਤ ਸਾਰੇ ਦੇਸ਼ਾਂ ਦੇ ਵਿਚ ਅਜੀਬੋ-ਗਰੀਬ ਏਹੋ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਇਨਸਾਨ ਹੈਰਾਨ ਪਰੇਸ਼ਾਨ ਰਹਿ ਜਾਂਦਾ ਹੈ। ਕਿਉਂਕਿ ਹਰ ਦੇਸ਼ ਵਿੱਚ ਲੋਕਾਂ ਵੱਲੋਂ ਆਪਣੇ ਹੀ ਕਾਨੂੰਨ ਬਣਾਏ ਜਾਂਦੇ ਹਨ ਅਤੇ ਜਿਨ੍ਹਾਂ ਦੀ ਪਾਲਣਾ ਕਰਨੀ ਵੀ ਉਨ੍ਹਾਂ ਦੇਸ਼ਾਂ ਦੇ ਲੋਕਾਂ ਲਈ ਲਾਜ਼ਮੀ ਕਰ ਦਿੱਤੀ ਜਾਂਦੀ ਹੈ ਅਗਰ ਕੋਈ ਉਨ੍ਹਾਂ ਆਦੇਸ਼ਾਂ ਦੀ ਉਲੰਘਣਾ...
ਮਾਨਸਾ। ਮਾਨਸਾ ਵਿਚ ਕਤਲ ਕੀਤੇ ਗਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 700 ਕਰੋੜ ਦੀ ਪੰਜਾਬੀ ਮਿਊਜਿਕ ਇੰਡਸਟਰੀ ਵਿਚ ਖਲਬਲੀ ਮਚਾ ਦਿੱਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੂਸੇਵਾਲਾ ਦੇ ਕਤਲ ਪਿੱਛੇ ਕੁਝ ਸਿੰਗਰਜ਼ ਵੀ ਜਿੰਮੇਵਾਰ ਹਨ। ਜਿਨ੍ਹਾਂ ਦੇ ਨਾਵਾਂ ਦਾ ਉਹ ਜਲਦੀ ਹੀ ਖੁਲਾਸਾ ਕਰਨਗੇ। ਇਸ ਵਿਚ ਮਿਊਜਿਕ ਕੰਪਨੀਆਂ ਨੂੰ ਲੈ ਕੇ ਵੀ ਸ਼ੱਕ ਦੀਆਂ ਸੂਈਆਂ ਘੁੰਮ...
ਚੰਡੀਗੜ੍ਹ/ ਨਵਾਂਸ਼ਹਿਰ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਿਛਲੀ ਕਾਂਗਰਸ ਸਰਕਾਰ ਵੇਲੇ ਦਰਜ ਡਰੱਗ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਆਪਣੇ ਸਮਰਥਕਾਂ ਸਮੇਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਅਤੇ ਸ਼ਹੀਦੀ ਸਮਾਰਕ ‘ਤੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ, ਜਿਸ ‘ਚ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ...
- Advertisement -

MOST POPULAR