Home Blog Page 1603
ਜਲੰਧਰ। ਅੱਜ ਪੂਰੇ ਦੇਸ਼ ’ਚ ਦਸਵੀਂ ਅਤੇ ਬਾਰ੍ਹਵੀਂ ਦੀਆਂ ਸੀਬੀਐੱਸਈ ਪ੍ਰੀਖਿਆਵਾਂ ਦਾ ਨਤੀਜਾ ਆ ਗਿਆ। ਇਨ੍ਹਾਂ ਨਤੀਜਿਆਂ ਤੋਂ ਉਨ੍ਹਾਂ ਪਰਿਵਾਰਾਂ ‘ਚ ਬੇਹੱਦ ਖੁਸ਼ੀ ਹੈ ਜਿਨ੍ਹਾਂ ਦੇ ਬੱਚਿਆਂ ਨੇ ਪੜ੍ਹਾਈ ਵਿੱਚ ਮਿਹਨਤ ਕਰਕੇ ਵਧੀਆ ਨੰਬਰ ਲਏ । ਜਲੰਧਰ ਦੇ ਸੋਢਲ ਰੋਡ ਸਥਿਤ ਸ਼ਿਵ ਜੋਤੀ ਸਕੂਲ ਦੀ ਮੋਕਸ਼ਾ ਨੇ ਬਾਰ੍ਹਵੀਂ ਦੇ ਸੀਬੀਐਸਈ ਨਤੀਜਿਆਂ ਵਿੱਚ 99.4 ਫ਼ੀਸਦੀ ਨੰਬਰ ਲੈ ਕੇ ਆਪਣੇ ਪੂਰੇ ਪੰਜਾਬ...
ਚੰਡੀਗੜ੍ਹ: ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਤੋਂ ਬਾਅਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ, ਅਰਵਿੰਦ ਕੇਜਰੀਵਾਲ ਤੁਸੀਂ ਪੂਰੇ ਭਾਰਤ ਵਿੱਚ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ...
ਜਲੰਧਰ | ਸ਼ਹਿਰ 'ਚ ਜਲੰਧਰ ਹਾਈਟਸ ਦੇ ਨੇੜੇ ਹੁਣ 'ਦੀ ਮੰਕੀ ਮਾਈਂਡ' ਕੈਫੇ ਖੁੱਲ੍ਹ ਗਿਆ ਹੈ। ਕੈਫੇ 'ਚ ਭੁੱਖ ਨੂੰ ਸ਼ਾਂਤ ਕਰਨ ਲਈ ਆਟਾ ਡੰਪਲਿੰਗਜ਼ ਵਰਗੇ ਕਈ ਤਰ੍ਹਾਂ ਦੇ ਖਾਣੇ ਹਨ ਜੋ ਘਰ ਦੇ ਤਿਆਰ ਕੀਤੇ ਮਸਾਲਿਆਂ ਨਾਲ ਬਣਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਸਿਹਤਮੰਦ ਖਾਣਾ ਜਿਵੇਂ ਕਿ ਸਲਾਦ, ਸੈਂਡਵਿਚ ਆਦਿ ਵੀ ਮਿਲਦੇ ਹਨ। ਪਿਆਸ ਨੂੰ ਬੁਝਾਉਣ ਲਈ ਕੈਫੇ ਵਿੱਚ...
ਗੁਰਦਾਸਪੁਰ । ਕਲਾਨੌਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਚ ਪਹੁੰਚੇ ਨੇੜੇ ਦੇ ਇੱਕ ਪਿੰਡ ਦੇ ਨੌਜਵਾਨਾਂ ਨੇ ਇੱਕ ਔਰਤ ਦੇ ਹੱਥ ਵਿਚ ਗੁਟਕਾ ਸਾਹਿਬ ਖੋਹ ਕੇ ਪਾੜਨ ਦੀ ਕੋਸ਼ਿਸ਼ ਕੀਤੀ ਪਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਨੇ ‌ ਇਹ ਵੇਖ ਲਿਆ...
ਮੋਹਾਲੀ। ਸੀਬੀਆਈ ਅਦਾਲਤ ਨੇ ਸੇਵਾਮੁਕਤ ਆਈਪੀਐਸ ਬਲਕਾਰ ਸਿੰਘ ਸਣੇ 3 ਪੁਲਿਸ ਮੁਲਾਜ਼ਮਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਠਹਿਰਾਏ ਗਏ ਵਿਅਕਤੀਆਂ ਵਿੱਚ ਸੇਵਾਮੁਕਤ ਐਸਐਚਓ ਊਧਮ ਸਿੰਘ ਅਤੇ ਸਬ-ਇੰਸਪੈਕਟਰ ਸਾਹਿਬ ਸਿੰਘ ਸ਼ਾਮਲ ਹਨ। ਤਿੰਨਾਂ ਨੂੰ 30 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਨੂੰ ਚੁੱਕ ਲਿਆ ਸੀ, ਜੋ ਬਾਅਦ ਵਿੱਚ ਗਾਇਬ...
ਚੰਡੀਗੜ੍ਹ। ਖਪਤਕਾਰਾਂ ਨੂੰ 24 ਘੰਟੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਨ ਅਤੇ ਕੌਮੀ ਪੱਧਰ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਦੇ ਉਦੇਸ਼ ਨੂੰ ਹਾਸਲ ਕਰਨ ਦੇ ਯਤਨਾਂ ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਵਿਸ਼ੇਸ਼ ਕਾਰਜ ਯੋਜਨਾ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ...
ਨਿਊਜ ਡੈਸਕ। ਸਿੱਧੂ ਮੂਸੇਵਾਲਾ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਮਸ਼ਹੂਰ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਉਸ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਰਹੀਆਂ। ਗੁਆਂਢੀ ਸੂਬੇ ਪਾਕਿਸਤਾਨ ਵਿੱਚ ਵੀ ਉਸ ਦੀ ਵੱਡੀ ਫੈਨ ਫਾਲੋਇੰਗ...
ਹਰਿਆਣਾ | ਹਰਿਆਣਾ ਦੇ ਕੁਰੂਕਸ਼ੇਤਰ ‘ਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜ਼ਿਲ੍ਹੇ ਦੇ ਸ਼ਾਹਬਾਦ ਮਾਰਕੰਡਾ ਦੇ ਨੌਗਾਜਾ ਪੀਰ ਨੇੜੇ ਹੋਏ ਸੜਕ ਹਾਦਸੇ 'ਚ ਰਾਜਪੁਰਾ (ਪੰਜਾਬ) ਦੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਸਵੇਰੇ ਆਪਣੀ ਧੀ ਨੂੰ ਲੈਣ ਰਾਜਪੁਰਾ ਗਏ ਸਨ। ਉਹਨਾਂ ਦੀ ਬੇਟੀ ਮਲੇਸ਼ੀਆ ਤੋਂ ਵਾਪਸ ਆ ਰਹੀ ਸੀ।...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਨੇ ਪੁਲਿਸ ਪੁੱਛਗਿੱਛ 'ਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਸ਼ਾਰਪਸ਼ੂਟਰ ਸੇਰਸਾ (19) ਨੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਧੋਖੇਬਾਜ਼ ਹੈ। ਉਸਨੇ ਸਿੱਧੂ ਦੇ ਕਤਲ ਤੋਂ ਪਹਿਲਾਂ ਸਾਨੂੰ ਮੂੰਹ ਮੰਗੇ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਉਸ ਨੂੰ ਇਹ ਵੀ ਕਿਹਾ ਗਿਆ ਕਿ ਉਸ ਦਾ ਨਾਂ ਹਰਿਆਣਾ ਵਿਚ ਚਮਕੇਗਾ।...
ਜਲੰਧਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਸ ਦੇ ਗੀਤਾਂ ਨੂੰ 100 ਦੇਸ਼ਾਂ ਵਿਚ ਸੁਣਿਆ ਜਾ ਰਿਹਾ ਹੈ। ਸਿੱਧੂ ਦੇ SYL ਗੀਤ ਨੇ ਕਾਫੀ ਚਰਚਾ ਛੇੜੀ ਹੋਈ ਹੈ। ਉਹ ਗੀਤ ਦੇ ਵਿਊਜ਼ ਲੱਖਾਂ ਦੀ ਗਿਣਤੀ ਵਿਚ ਹਨ। SYL ਬੈਨ ਹੋਣ ਤੋਂ ਬਾਅਦ ਵੀ ਸਿੱਧੂ ਦੇ ਚਾਹੁੰਣ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।...
- Advertisement -

MOST POPULAR