ਅੰਮ੍ਰਿਤਸਰ
ਪੰਜਾਬ ਪੁਲਿਸ ਨੇ ਹਥਿਆਰਾਂ ਸਣੇ ਚਾਰ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ, ਦਿੱਲੀ ਪੁਲਿਸ ਨਾਲ ਕੀਤੀ ਕਾਰਵਾਈ
Admin - 0
ਚੰਡੀਗੜ੍ਹ। ਆਜਾਦੀ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਮਦਦ ਨਾਲ ਪੰਜਾਬ ਪੁਲਿਸ ਨੇ ਪਾਕਿ ਸਮਰਥਿਤ ਆਈਐਸਆਈ ਅੱਤਵਾਦੀ ਮਾਡਿਊਲ ਦਾ ਭਾਂਡਾ ਭੰਨਿਆ ਹੈ। ਪੰਜਾਬ ਪੁਲਿਸ ਨੇ ਕਨਾਡਾ ਸਥਿਤ ਅਰਸ਼ ਡੱਲਾ ਤੇ ਆਸਟਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਜੁੜੇ ਚਾਰ ਮਾਡਿਊਲ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ। ਡੀਜੀਪੀ ਪੰਜਾਬ ਨੇ ਦੱਸਿਆ ਕਿ ਆਰੋਪੀਆਂ ਤੋਂ 3 ਹੱਥਗੋਲੇ, 1 ਆਈਈਡੀ, 2 9 ਐਮਐਮ ਦੇ...
ਚੰਡੀਗੜ੍ਹ : ਮੀਂਹ ਕਾਰਨ ਚੰਡੀਗੜ੍ਹ 'ਚ ਸੁਤੰਤਰਤਾ ਦਿਵਸ ਦੇ ਜਸ਼ਨਾਂ 'ਚ ਵਿਘਨ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪਵੇਗਾ। ਅੱਜ ਸ਼ਾਮ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਮੌਨਸੂਨ ਇਕ ਵਾਰ ਫਿਰ ਐਕਟਿਵ ਹੋ ਜਾਵੇਗਾ। ਅਗਲੇ...
ਅੰਮ੍ਰਿਤਸਰ
ਘਰਾਂ ‘ਚ ਕੰਮ ਕਰਕੇ 5 ਜੀਆਂ ਦਾ ਪੇਟ ਪਾਲਦੀ 19 ਸਾਲਾ ਲੜਕੀ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲਿਆ, ਮੌਤ
Admin - 0
ਸ੍ਰੀ ਮੁਕਤਸਰ ਸਾਹਿਬ : ਜਲਾਲਾਬਾਦ ਰੋਡ ਸੂਏ ਦੇ ਪੁਲ ਕੋਲ ਟੱਰਕ ਹੇਠਾਂ ਆਉਣ ਨਾਲ ਇੱਕ ਲੜਕੀ ਦੀ ਮੌਕੇ ਤੇ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਲਾਲਾਬਾਦ ਰੋਡ ਸਥਿਤ ਗੁਰੂ ਨਾਨਕ ਕਲੋਨੀ ਗਲੀ ਨੰਬਰ 2 ਦੀ ਰਹਿਣ ਵਾਲੀ ਕਰੀਬ 19 ਸਾਲਾ ਲੜਕੀ ਮਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ...

ਤਰਨਤਾਰਨ : ਐੱਸਸੀ ਭਾਈਚਾਰੇ ਨਾਲ ਭੇਦਭਾਵ ਬਰਕਰਾਰ; ਝੋਨੇ ਦੀ ਫ਼ਸਲ ‘ਚੋਂ ਲੰਘ ਕੇ ਕਰਨਾ ਪਿਆ ਸਸਕਾਰ, ਦੋ ਕਰਮਾਂ ਦੇ ਰਸਤੇ ਨੂੰ ਵੀ ਵੱਡੀਆਂ ਜਾਤਾਂ ਵਾਲਿਆਂ ਨੇ ਜ਼ਬਰਦਸਤੀ ਵਾਹਿਆ
Admin - 0
ਭਿੱਖੀਵਿੰਡ : ਪਿੰਡ ਮਾੜੀ ਗੌੜ ਸਿੰਘ ਵਿਖੇ ਪੰਚਾਇਤ ਤੇ ਸਰਕਾਰ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਇਥੇ ਐੱਸਸੀ ਭਾਈਚਾਰੇ ਲਈ ਬਣੇ ਸ਼ਮਸ਼ਾਨਘਾਟ ਨੂੰ ਕੋਈ ਰਸਤਾ ਨਹੀਂ ਛੱਡਿਆ ਗਿਆ, ਜੇ ਕੋਈ ਰਸਤਾ ਛੱਡਿਆ ਵੀ ਹੈ ਤਾਂ ਉਸ ਨੂੰ ਪਿੰਡ ਦੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਵਾਹ ਲਿਆ ਗਿਆ ਹੈ, ਜਿਸ ਕਾਰਨ ਸ਼ਨਿੱਚਰਵਾਰ ਨੂੰ ਪਿੰਡ ਵਿਚ ਮਰੇ ਇਕ ਵਿਅਕਤੀ ਦਾ ਸਸਕਾਰ ਕਰਨ...
ਬਿਹਾਰ ਦੇ ਬੇਤੀਆ ਵਿੱਚ ਇੱਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 12 ਸਾਲ ਦੀ ਨਾਬਾਲਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ। ਦੋ ਨੌਜਵਾਨਾਂ ਨੇ ਪਹਿਲਾਂ ਕੁੜੀ ਨਾਲ ਗੈਂਗਰੇਪ ਕੀਤਾ। ਜਦੋਂ ਕੁੜੀ ਨੇ ਵਿਰੋਧ ਕੀਤਾ ਤਾਂ ਉਸ ਨੂੰ ਬੇਰਹਿਮੀ ਨਾਲ ਕੁੱਟਿਆ। ਕੁੱਟਦੇ ਹੋਏ ਦੋਸ਼ੀਆਂ ਨੇ ਬੱਚੀ ਦਾ ਹੱਥ ਤੋੜ ਦਿੱਤਾ, ਫਿਰ ਉਸ ਦੀਆਂ ਅੱਖਾਂ...
ਇੰਦੌਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਐਸਜੀਪੀਸੀ ਦੇ ਪ੍ਰਧਾਨ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਸੂਬਾ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਲਗਾਉਣ ਨੂੰ ਮੁੜ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਕੇਜਰੀਵਾਲ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ। ਨਵੇਂ ਹੁਕਮਾਂ ਮੁਤਾਬਿਕ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਜਨਤਕ...

ਮੁੜ ਦੁਬਾਰਾ ਇਕੱਠੇ ਹੋਏ ਜੋਤੀ ਨੂਰਾ ਤੇ ਪਤੀ ਕੁਨਾਲ, ਕੁਝ ਦਿਨ ਪਹਿਲਾਂ ਹੋ ਰਹੀ ਸੀ ਤਲਾਕ ਦੀ ਗੱਲ
Admin - 0
ਜਲੰਧਰ | ਪੰਜਾਬ ਦੀ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ ਦੀ ਜੋਤੀ ਨੂਰਾ ਨੇ ਆਪਣੇ ਪਤੀ ਕੁਨਾਲ ਪਾਸੀ ਨਾਲ ਮੁੜ ਦੁਬਾਰਾ ਰਹਿਣ ਦਾ ਫੈਸਲਾ ਕਰ ਲਿਆ ਹੈ। ਉਹਨਾਂ ਨੇ ਲਿਖਿਆ ਹੈ ਕਿ ਅਸੀਂ ਲੋਕਾਂ ਦੀ ਦੁਆਵਾਂ ਸਦਕਾ ਮੁੜ ਇਕੱਠੇ ਹੋ ਗਏ ਹਾਂ। ਜੋਤੀ ਨੇ ਆਪਣੀ ਫੇਸਬੁੱਕ ਉਪਰ ਲਿਖਿਆ ਅਸੀਂ ਦੋ ਨਹੀਂ ਇਕ ਹੀ ਹਾਂ।
ਹਾਲਾਂਕਿ ਇਕ ਹਫ਼ਤਾ ਪਹਿਲਾਂ ਜੋਤੀ ਨੂਰਾ ਨੇ...