Wednesday, September 9, 2026
Home Blog Page 1606
ਫਗਵਾੜਾ | ਪੰਜਾਬ ਦੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਫਗਵਾੜਾ ਦੇ ਸ਼ੂਗਰ ਮਿੱਲ ਚੌਕ ਨੂੰ ਵੀ ਸਿੰਘੂ ਬਾਰਡਰ ਵਿੱਚ ਤਬਦੀਲ ਕੀਤਾ ਜਾਵੇਗਾ। ਖੰਡ ਮਿੱਲ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਪੰਜਾਬ ਦੇ 31 ਜੱਥੇਬੰਦੀਆਂ ਦਾ ਸਮਰਥਨ ਮਿਲਿਆ ਹੈ। ਫਗਵਾੜਾ ਵਿੱਚ ਦੇਰ ਰਾਤ ਤੱਕ ਹੋਈ ਸਮੂਹ ਜਥੇਬੰਦੀਆਂ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ...
ਬਟਾਲਾ | ਪੰਜਾਬ 'ਚ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ 'ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ 6000 ਆਂਗਣਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ ਕੀਤਾ। ਪੰਜਾਬ ਸਰਕਾਰ ਜਲਦ ਹੀ ਇਨ੍ਹਾਂ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਮੁੱਖ ਮੰਤਰੀ ਨੇ ਪੰਜਾਬ ਦੇ 4300 ਪੁਲਿਸ ਮੁਲਾਜ਼ਮਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇਣ ਦੀ ਗੱਲ ਵੀ ਕਹੀ। ਰੱਖੜ ਪੁੰਨਿਆ...
ਫਗਵਾੜਾ | ਰੱਖੜੀ ਦਾ ਤਿਉਹਾਰ ਖਤਮ ਹੋਣ ਤੋਂ ਬਾਅਦ ਕਿਸਾਨ ਅੱਜ ਤੋਂ ਫਗਵਾੜਾ 'ਚ ਪੂਰਾ ਹਾਈਵੇ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਫਗਵਾੜਾ ਦੀ ਸ਼ੂਗਰ ਮਿੱਲ ਦੇ ਸਾਹਮਣੇ ਲੁਧਿਆਣਾ ਤੋਂ ਜਲੰਧਰ ਆਉਣ ਵਾਲੀ ਲੇਨ ਨੂੰ ਜਾਮ ਕਰਨ ਦੇ ਨਾਲ-ਨਾਲ ਲਿੰਕ ਰੋਡ ਵਿਚ ਬੰਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਉਨ੍ਹਾਂ ਨੇ ਪਹਿਲਾਂ ਆਪਣੇ ਅੰਦੋਲਨ ਨੂੰ...
ਜਲੰਧਰ | ਅੱਜ ਜਲੰਧਰ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਬੇਸ਼ੱਕ ਅੰਮ੍ਰਿਤਸਰ ਤੋਂ ਵਾਲਮੀਕਿ ਸਮਾਜ ਦੇ ਆਗੂਆਂ ਨੇ 19 ਤਰੀਕ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ ਵਿੱਚ ਰਵਿਦਾਸ ਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ। ਰਵਿਦਾਸ...
ਜਲੰਧਰ | ਸ਼ਹਿਰ ਦੇ ਮਸ਼ਹੂਰ ਚੱਢਾ ਮੋਬਾਈਲ ਹਾਊਸ ‘ਤੇ ਜੀਐਸਟੀ ਵਿਭਾਗ ਦੀ ਟੀਮ ਨੇ ਰੇਡ ਮਾਰੀ ਹੈ। ਟੀਮ ਵਲੋਂ ਚੱਢਾ ਮੋਬਾਈਲ ਹਾਊਸ ਦੀ ਤਲਾਸ਼ੀ ਕੀਤੀ ਜਾ ਰਹੀ ਹੈ ਤੇ ਸਾਰਾ ਸਾਮਾਨ ਕਬਜੇ ਵਿਚ ਲੈ ਲਿਆ ਗਿਆ ਹੈ। ਟੀਮ ਸਾਰਾ ਰਿਕਾਰਡ ਚੈੱਕ ਕਰ ਰਹੀ ਹੈ। ਵਿਭਾਗ ਨੂੰ ਪਤਾ ਲੱਗਾ ਹੈ ਕਿ ਚੱਢਾ ਮੋਬਾਈਲ ਹਾਊਸ ਵਿਚ ਜੀਐਸਟੀ ਦੀ ਚੋਰੀ ਕੀਤੀ ਜਾ ਰਹੀ...
ਬਿਹਾਰ | ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਉਹ ਸੱਤ ਪਾਰਟੀਆਂ ਦੇ ਗੱਠਜੋੜ ਦੀ ਅਗਵਾਈ ਕਰਨਗੇ। ਇਸ ਗਠਜੋੜ...
ਜਲੰਧਰ | ਸੂਫੀ ਗਾਇਕਾਂ ਜੋਤੀ ਨੂਰਾ ਨੇ ਇਲਜ਼ਾਮ ਲਾਉਣ ਤੋਂ ਬਾਅਦ ਆਪਣੇ ਪਤੀ ਕੁਨਾਲ ਨਾਲ ਦੁਬਾਰਾ ਪੈਚਅਪ ਕਰ ਲਿਆ ਹੈ। ਉਹਨਾਂ ਨੇ ਆਪਣੀ ਫੇਸਬੁੱਕ ਉਪਰ ਪੋਸਟ ਪਾ ਕੇ ਲਿਖਿਆ ਅਸੀਂ ਦੋ ਨਹੀਂ ਇਕ ਹੀ ਹਾਂ। ਦੋ-ਤਿੰਨ ਦਿਨ ਪਹਿਲਾਂ ਜੋਤੀ ਨੂਰਾ ਨੇ ਆਪਣੇ ਪਤੀ ਕੁਨਾਲ ਉਪਰ ਕਰੋੜਾਂ ਹੜੱਪਣ ਅਤੇ ਮਾਰਕੁੱਟ ਦੇ ਦੋਸ਼ ਲਾਏ ਸਨ। ਉਹਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ...
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੀ ਦਾਦੀ ਮਾਤਾ ਚੰਨਣ ਕੌਰ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਹਨਾਂ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਦਾ ਸਸਕਾਰ ਅੱਜ ਸ਼ਾਮ 3 ਵਜੇ ਸਮਸ਼ਾਨਘਾਟ ਨੰਗਲ ਵਿਖੇ ਹੋਵੇਗਾ। ਦੁੱਖ ਦੀ ਇਸ ਘੜੀ...
ਚੰਡੀਗੜ੍ਹ | ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਇਸ ਸਮੇਂ ਐਨਡੀਪੀਐਸ ਐਕਟ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਮਜੀਠੀਆ ਦੇ ਵਕੀਲ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜਾਣਗੇ। ਇੱਥੇ ਉਹ ਬੇਲ ਬਾਂਡ ਭਰਨਗੇ। ਇਸ ਤੋਂ ਬਾਅਦ...
ਗਿੱਦੜਵਾਹਾ | ਮਲੋਟ–ਬਠਿੰਡਾ ਰੋਡ ‘ਤੇ ਬਣਿਆ ਅੱਖਾਂ ਦੇ ਹਸਪਤਾਲ ਦੀ ਇਮਾਰਤ ਖੰਡਰ ਬਣ ਚੁੱਕੀ ਹੈ। ਇਸ ਹਸਪਤਾਲ ਦਾ ਨੀਂਹ ਪੱਥਰ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਨੇ 2014 ਵਿਚ ਰੱਖਿਆ ਸੀ। DAV ਸੰਸਥਾ ਦੇ ਨੁੰਮਾਇਦੇ ਜਗਨਨਾਥ ਨੇ ਇਸ ਹਸਪਤਾਲ ਲਈ ਜ਼ਮੀਨ ਦਾਨ ਕੀਤੀ ਸੀ। ਉਹਨਾਂ ਦਾ ਕਹਿਣਾ ਸੀ ਕਿ ਮੇਰੇ ਜਿਊਂਦੇ ਜੀਅ ਇਸ ਜ਼ਮੀਨ ਉਪਰ ਅੱਖਾਂ ਦਾ ਹਸਪਤਾਲ ਬਣਾ ਦਿੱਤਾ...
- Advertisement -

MOST POPULAR