ਫ਼ਾਜ਼ਿਲਕਾ। ਫ਼ਾਜ਼ਿਲਕਾ ਦੇ ਪਿੰਡ ਬਾਧਾ ਦੇ ਨਜ਼ਦੀਕ ਇਕ ਖੇਤ 'ਚ ਇਕ ਪੁਰਾਣਾ ਬੰਬ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ।
ਜਾਣਕਾਰੀ ਮੁਤਾਬਿਕ ਇਹ ਬੰਬ ਪਿੰਡ ਬਾਧਾ ਨਿਵਾਸੀ ਇਕ ਵਿਅਕਤੀ ਦੇ ਖੇਤ ਵਿੱਚੋਂ ਮਿਲਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਨੂੰ ਆਪਣੇ ਕਬਜ਼ੇ ਲੈ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਸ ਬਾਰੇ ਜਾਣਕਾਰੀ...
ਜਲੰਧਰ ਕੈਂਟ। ਜਲੰਧਰ ਕੈਂਟ ਦੇ ਨਾਲ ਲੱਗਦੇ ਐੱਸਵੀਐੱਮ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ। ਕੁਲ 60 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ, ਜਿਨ੍ਹਾਂ ਵਿਚੋਂ ਸਾਰੇ ਹੀ ਵਿਦਿਆਰਥੀ ਪਾਸ ਹੋਏ ਹਨ।
ਇਨ੍ਹਾਂ ਵਿਚੋਂ ਖੁਸ਼ਬੀਰ ਕੌਰ ਨੇ ਪਹਿਲਾ, ਰਿਤਿਕਾ ਨੇ ਦੂਜਾ ਤੇ ਏਕਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੁਸ਼ਬੀਰ ਕੌਰ ਨੇ 93 ਫੀਸਦੀ, ਰਿਤਿਕਾ ਨੇ...
ਜਲੰਧਰ ਕੈਂਟ। ਕੈਂਟ ਦੇ ਸਥਾਨਕ ਬੀਡੀ ਆਰੀਆ ਗਰਲਜ ਕਾਲਜ ਦਾ 12ਵੀਂ ਆਰਟਸ, ਕਾਮਰਸ ਤੇ ਨਾਨ ਮੈਡੀਕਲ ਤੇ ਮੈਡੀਕਲ ਦਾ ਨਤੀਜਾ ਸੌ ਫੀਸਦੀ ਰਿਹਾ।
ਆਰ਼ਟਸ ਤੋਂ ਪਵਨਦੀਪ ਨੇ 458 ਅੰਕ, ਹਰਸ਼ ਨੇ 451 ਤੇ ਕਾਮਰਸ ਤੋਂ ਲਕਸ਼ਿਤਾ ਨੇ 413 ਅੰਕ, ਮੈਡੀਕਲ ਵਿਚ ਨੈਨਾ ਨੇ 380 ਅੰਕ, ਕਨਿਕਾ ਨੇ 345 ਅੰਕ।
ਨਾਨ ਮੈਡੀਕਲ ਵਿਚ ਆਰਚੀ ਨੇ 359, ਸਰਾਹਾ ਨੇ 356 ਅੰਕ...
ਅੰਮ੍ਰਿਤਸਰ
ਆਂਡਿਆਂ ਦੀ ਰੇਹੜੀ ਲਾਉਂਦੇ 12 ਸਾਲ ਦੇ ਬੱਚੇ ਦਾ ਲੁਟੇਰਿਆਂ ਵਲੋਂ ਮੋਬਾਇਲ ਲਈ ਛਾਤੀ ‘ਚ ਛੁਰਾ ਮਾਰ ਕੇ ਕਤਲ
Admin - 0
ਲੁਧਿਆਣਾ। ਲੁਧਿਆਣਾ ਵਿਚ ਆਂਡਿਆਂ ਦੀ ਰੇਹੜੀ ਲਗਾਉਣ ਵਾਲੇ 12 ਸਾਲਾ ਬੱਚੇ ਤੋਂ ਲੁਟੇਰਿਆਂ ਨੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਹੀ ਲੁਟੇਰਿਆਂ ਨੇ ਬੱਚੇ ਦੀ ਛਾਤੀ ਵਿਚ ਚਾਕੂ ਖੋਭ ਦਿੱਤਾ। ਜਿਸ ਨਾਲ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੌਕੇ 'ਤੇ ਪਹੁੰਚੀ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਇਕ ਕਾਤਲ ਨੂੰ ਫੜ੍ਹ ਲਿਆ। ਜਦੋਂਕਿ ਦੂਜਾ ਫਰਾਰ ਹੋ ਗਿਆ।...
ਚੰਡੀਗੜ੍ਹ | ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਧਮਕੀ ਦੀ ਚਿੱਠੀ ਮਿਲੀ ਹੈ। ਇਹ ਚਿੱਠੀ ਉਹਨਾਂ ਦੇ ਮੋਹਾਲੀ ਵਾਲੇ ਘਰ ਵਿਖੇ ਸੁੱਟੀ ਗਈ ਹੈ। ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਦਿੱਤੀ ਹੈ। ਉਹਨਾਂ ਸ਼ਿਕਾਇਤ ਵਿਚ ਲਿਖਿਆ ਹੈ ਕਿ ਇਸਦੀ ਜਾਂਚ ਕਰਵਾਈ ਜਾਵੇ।ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦੇ ਸਾਬਕਾ ਵਿਧਾਇਕ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 ਦਸੰਬਰ 2021 ਤੱਕ ਜਿਹੜੇ ਵੀ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਸਾਰੇ ਮੁਆਫ਼ ਕੀਤੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਅੱਜ ਹੀ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਵੀ ਲਾਗੂ ਹੋਇਆ ਹੈ। ਬਕਾਏ ਮਾਫ ਕਰਕੇ ਸਰਕਾਰ ਨੇ ਲੋਕਾਂ ਨੂੰ ਇਕ ਹੋਰ ਰਾਹਤ ਦਿੱਤੀ ਹੈ ...
ਅੰਮ੍ਰਿਤਸਰ
ਰਾਸ਼ਟਰਪਤੀ ਦੀ ਚੋਣ ਲਈ ਅਕਾਲੀ ਦਲ ਦੇਵੇਗਾ ਭਾਜਪਾ ਨੂੰ ਸਮਰਥਨ! ਜੇਪੀ ਨੱਢਾ ਦੀ ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ
Admin - 0
ਚੰਡੀਗੜ੍ਹ - ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਅਕਾਲੀ ਦਲ ਤੋਂ ਸਮਰਥਨ ਮੰਗਿਆ ਹੈ। ਇਸ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਸਮਰਥਨ ਦੇਣਾ ਜਾਂ ਨਹੀਂ ਇਸ ਉਪਰ ਬਾਦਲ ਨੇ ਅਜੇ ਕੋਈ ਵੀ ਜਵਾਬ ਨਹੀਂ ਦਿੱਤਾ।
ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਏਗੀ। ਉਸ ਤੋਂ ਬਾਅਦ ਹੀ...
ਹੁਸ਼ਿਆਰਪੁਰ | ਜ਼ਿਲ੍ਹੇ ਦੇ ਧਾਮੀ ਹਸਪਤਾਲ ਵਿਚ ਇਕ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲਵਿਚ ਡਿਲਵਰੀ ਦੌਰਾਨ ਬੱਚੇ ਦੀ ਮਾਂ ਦੇ ਪੇਟ ਵਿਚ ਹੀ ਮੌਤ ਹੋ ਗਈ। ਪਰਿਵਾਰਕਾਂ ਮੈਂਬਰਾਂ ਨੇ ਇਸ ਦਾ ਸਾਰਾ ਦੋਸ਼ ਹਸਪਤਾਲ ਸਿਰ ਲਾਇਆ ਹੈ।
ਜਾਣਕਾਰੀ ਦਿੰਦਿਆਂ ਪੀੜਤ ਨੀਤਿਨ ਮਹਿਰਾ ਨੇ ਦੱਸਿਆ ਕਿ ਉਹ ਪਠਾਨਕੋਟ ਦਾ ਰਹਿਣ ਵਾਲਾ ਹੈ ਤੇ ਹੁਸਿ਼ਆਰਪੁਰ ਵਿਚ ਇਰੀਗੇਸ਼ਨ ਵਿਭਾਗ 'ਚ ਕੰਮ ਕਰਦਾ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਭਾਜਪਾ ਵਿਚ ਸ਼ਾਮਲ ਹੋ ਸਕਦੀ ਹੈ। ਇਸ ਬਾਰੇ ਅਜੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।
ਤੁਹਾਨੂੰ ਦੱਸ ਦੇਈਏ ਕਿ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਆਪਣੀ ਪਾਰਟੀ ਬਣਾਈ ਸੀ।
ਇਹ ਪਾਰਟੀ ਭਾਜਪਾ ਨਾਲ ਮਿਲ ਕੇ ਚੋਣ ਲੜੀ ਸੀ। ਭਾਜਪਾ ਨੇ ਕੈਪਟਨ ਨੂੰ ਪੰਜਾਬ ਦੇ ਦਿਹਾਤੀ ਹਲਕਿਆਂ ਵਿਚ ਸੀਟਾਂ ਦਿੱਤੀਆਂ...
ਕਪੂਰਥਲਾ। ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਕਾਰਵਾਈ ਕਰਦਿਆਂ 3 ਲੋਕਾਂ ਖਿਲਾਫ ਵੱਖ-ਵੱਖ ਧਾਰਾਵਾ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਸਤਵੀਰ ਕੌਰ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਾਰ ਕਰਦੀ ਹੈ...









































