ਜਲੰਧਰ
ਵਿਵਾਦਿਤ ANGEL IMMIGRATION ਦੇ ਮਾਲਕ ਟਰੈਵਲ ਏਜੰਟ ਵਿਨੇ ਹੈਰੀ ਦੀ ਪਤਨੀ ਸਮੇਤ 2 ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਰੰਟ ਜਾਰੀ
Admin - 0
ਜਲੰਧਰ | ਜਲੰਧਰ ਦੇ ਏਂਜਲਸ ਇਮੀਗ੍ਰੇਸ਼ਨ ਦੇ ਸੰਚਾਲਕ ਵਿਨੈ ਹਰੀ ਦੀ ਪਤਨੀ ਸੁਮਤੀ ਹਰੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਮਾਣਯੋਗ ਅਦਾਲਤ ਨੇ ਪੁਲੀਸ ਨੂੰ ਸੁਮਤਿ ਹਰੀ ਅਤੇ ਹਰਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਇਕ ਵਿਸ਼ੇਸ਼ ਅਦਾਲਤ ਨੇ ਏਂਜਲਸ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦੇ ਸਾਰੇ ਸੰਚਾਲਕਾਂ...
ਐਸਏਐਸ ਨਗਰ/ਮੋਹਾਲੀ
CM ਮਾਨ ਅੱਜ ਨੀਤੀ ਆਯੋਗ ਦੀ ਬੈਠਕ ‘ਚ ਹਿੱਸਾ ਲੈਣ ਜਾ ਰਹੇ, ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਅੱਜ ਨੀਤੀ ਆਯੋਗ ਦੀ ਬੈਠਕ ਵਿੱਚ ਹਿੱਸਾ ਲੈਣਗੇ। ਇਹ ਬੈਠਕ ਦਿੱਲੀ ਵਿਚ ਹੋਣ ਜਾ ਰਹੀ ਹੈ। ਸੀਐਮ ਇਸ ਬੈਠਕ ਵਿਚ ਪੀਐਮ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਵੀ ਚੁੱਕਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਹੋ ਕਿ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ...
ਪੰਜਾਬ
ਇਸ ਵਾਰ ਰੱਖੜੀ ਸਿੱਧੂ ਮੂਸੇਵਾਲਾ ਦੇ ਨਾਂ, ਸਿੱਧੂ ਦੀ ਤਸਵੀਰ ਵਾਲੀਆਂ ਰੱਖੜੀਆਂ ਖਰੀਦਣ ਲਈ ਭੈਣਾਂ ਤੱਤਪਰ
Admin - 0
ਮਾਨਸਾ | ਇਸ ਵਾਰ ਦੀ ਰੱਖੜੀ ਸਿੱਧੂ ਮੂਸੇਵਾਲਾ ਦੇ ਨਾਂ ਕੀਤੀ ਜਾ ਰਹੀ ਹੈ। ਜਿੱਥੇ ਕੁੜੀਆਂ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਰੱਖੜੀਆਂ ਬੰਨ੍ਹ ਰਹੀਆਂ ਹਨ, ਉੱਥੇ ਹੀ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਰੱਖੜੀਆਂ ਵੀ ਮਾਰਕਿਟ ਵਿਚ ਖੂਬ ਵਿਕ ਰਹੀਆਂ ਨੇ। ਇਹ ਰੱਖੜੀ ਯਾਦਗਾਰ ਬਣਾਈ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ।ਸਿੱਧੂ...
ਐਸਏਐਸ ਨਗਰ/ਮੋਹਾਲੀ
MP ਸਿਮਰਨਜੀਤ ਮਾਨ ਨੇ ਸਿੱਖ ਕੌਮ ਨੂੰ ਕਿਹਾ – 14,15 ਅਗਸਤ ਨੂੰ ਤਿਰੰਗਾ ਨਹੀਂ ਕੇਸਰੀ ਨਿਸ਼ਾਨ ਲਹਿਰਾ ਕੇ ਉਸਨੂੰ ਸਲੂਟ ਕਰੋ
Admin - 0
ਸੰਗਰੂਰ | ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸਿੱਖ 14, 15 ਅਗਸਤ ਨੂੰ ਆਪਣੇ ਘਰਾਂ ‘ਤੇ ਤਿਰੰਗਾ ਨਹੀਂ ਬਲਕਿ ਕੇਸਰੀ ਨਿਸ਼ਾਨ ਲਹਿਰਾਉਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਮਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਤਿਰੰਗੇ ਦੇ ਵਿਰੋਧ 'ਤੇ ਸੀ.ਐਮ ਮਾਨ ਨੇ ਕਿਹਾ ਕਿ ਸੰਵਿਧਾਨ ਦੀ ਸਹੁੰ ਚੁੱਕਣ ਵਾਲਿਆਂ ਨੂੰ ਤਿਰੰਗੇ ਤੋਂ ਪਰੇਸ਼ਾਨੀ ਕਿਉਂ ਹੈ?...
CRIME
ਮੂਸੇਵਾਲਾ ਦੇ ਕਰੀਬੀ ਦੀ ਰੇਕੀ ਦਾ ਮਾਮਲਾ ਫਰਜ਼ੀ ਨਿਕਲਿਆ, ਘਰ ਅੱਗੇ ਘੁੰਮਦਾ ਵਿਅਕਤੀ ਬਦਮਾਸ਼ ਨਹੀਂ ਸਫਾਈ ਕਰਮਚਾਰੀ ਸੀ
Admin - 0
ਸ੍ਰੀ ਮੁਕਤਸਰ ਸਾਹਿਬ | ਮੁਕਤਸਰ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਭੰਗਚੜੀ ਦੀ ਰੇਕੀ ਦਾ ਮਾਮਲਾ ਫਰਜ਼ੀ ਨਿਕਲਿਆ ਹੈ। ਭੰਗਾਚਿੜੀ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ। ਜਿਸ 'ਚ ਉਸ ਨੇ ਕਿਹਾ ਕਿ ਕੋਈ ਬਦਮਾਸ਼ ਉਸਦੀ ਰੇਕੀ ਕਰਵਾ ਰਿਹਾ ਹੈ।
ਸੀਸੀਟੀਵੀ ਫੁਟੇਜ ਵਿੱਚ ਇਹ ਸ਼ੱਕੀ ਨਜ਼ਰ ਆ ਰਿਹਾ ਸੀ। ਜਿਸ ਵਿੱਚ ਉਸਨੇ ਮਾਸਕ ਪਾਇਆ ਹੋਇਆ ਸੀ। ਜਿਸ ਤੋਂ...
ਅੰਮ੍ਰਿਤਸਰ
ਸਰਾਵਾਂ ‘ਤੇ GST ਬਾਰੇ ਕੇਂਦਰ ਦਾ ਸਪੱਸ਼ਟੀਕਰਨ, ਨਾ ਤਾਂ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ ਟੈਕਸ ਲਾਇਆ ਤੇ ਨਾ ਹੀ SGPC ਨੂੰ ਕੋਈ ਨੋਟਿਸ ਭੇਜਿਆ
Admin - 0
ਅੰਮ੍ਰਿਤਸਰ | ਸ਼੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ 12 ਫੀਸਦੀ ਜੀਐਸਟੀ ਮਾਮਲੇ 'ਚ ਨਵਾਂ ਮੋੜ ਆਇਆ ਹੈ। ਕੇਂਦਰੀ ਅਸਿੱਧੇ ਟੈਕਸ ਤੇ ਕਸਟਮ ਬੋਰਡ (ਸੀਬੀਆਈਸੀ) ਨੇ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਸਰਾਵਾਂ 'ਤੇ ਕੋਈ ਜੀਐੱਸਟੀ ਨਹੀਂ ਲਗਾਇਆ ਗਿਆ ਹੈ। ਉਹਨਾਂ ਨੂੰ ਇਸ ਤਰ੍ਹਾਂ ਦਾ ਕੋਈ ਵੀ ਨੋਟਿਸ ਨਹੀਂ ਭੇਜਿਆ ਗਿਆ।
ਸੀਬੀਆਈਸੀ...
ਅੰਮ੍ਰਿਤਸਰ
15 ਅਗਸਤ ਤੋਂ ਪਹਿਲਾਂ ਹੋਣਾ ਸੀ ਧਮਾਕਾ : ਕੁਰੂਕਸ਼ੇਤਰ ‘ਚ ਡਰੋਨ ਤੋਂ ਮਿਲਿਆ ਵਿਸਫੋਟਕ; ਪਾਕਿਸਤਾਨ ਬੈਠੇ ਗੈਂਗਸਟਰ ਰਿੰਦਾ ਨਾਲ ਜੁੜੀਆਂ ਤਾਰਾਂ
Admin - 0
ਚੰਡੀਗੜ੍ਹ | ਕੁਰੂਕਸ਼ੇਤਰ ਦੇ ਅੰਬਾਲਾ-ਸ਼ਾਹਾਬਾਦ ਹਾਈਵੇਅ ਤੋਂ ਮਿਲੇ ਵਿਸਫੋਟਕ (ਆਈਈਡੀ) ਡਰੋਨ ਰਾਹੀਂ ਆਏ ਸਨ। ਵਿਸਫੋਟਕ ਵਿੱਚ ਕਰੀਬ 1.30 ਕਿਲੋ ਆਰਡੀਐਕਸ, ਟਾਈਮਰ, ਬੈਟਰੀ, ਡੈਟੋਨੇਟਰ ਤੇ ਇਨਵਰਟਰ ਸੀ। ਇਸ ਵਿੱਚ 9 ਘੰਟੇ ਦਾ ਟਾਈਮਰ ਸੀ। ਇਸ ਕਾਰਨ ਇਹ ਧਮਾਕਾ ਸੁਤੰਤਰਤਾ ਦਿਵਸ ਯਾਨੀ 15 ਅਗਸਤ ਤੋਂ ਪਹਿਲਾਂ ਕੀਤਾ ਜਾਣਾ ਸੀ। ਇਸ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜ ਰਹੀਆਂ ਹਨ ਅਤੇ ਉਥੇ ਬੈਠੇ ਖੌਫਨਾਕ...
ਐਸਏਐਸ ਨਗਰ/ਮੋਹਾਲੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਹੁਣ ਨਹੀਂ ਹੋਵੇਗਾ ਕੇਂਦਰੀਕਰਨ, ਕੇਂਦਰੀ ਮੰਤਰੀ ਨੇ ਰਾਜ ਸਭਾ ‘ਚ ਕਿਹਾ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਸਫਲਤਾ ਮਿਲੀ ਗਈ ਹੈ। ਰਾਜ ਸਭਾ ਵਿੱਚ ਕੇਂਦਰੀ ਮੰਤਰੀ ਨੇ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ...
ਅੰਮ੍ਰਿਤਸਰ
ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤਕ ਦੇ ਬਕਾਇਆ ਬਿਜਲੀ ਬਿੱਲ ਕੀਤੇ ਮਾਫ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਨੇ ਘਰੇਲੂ ਸ੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਬਿਜਲੀ ਬਿੱਲ ਮਾਫ ਕਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ...
ਲੁਧਿਆਣਾ | ਪੁਲੀਸ ਦੀ ਵੈਰੀਫਿਕੇਸ਼ਨ ਤੋਂ ਬਿਨ੍ਹਾਂ ਕਿਰਾਏਦਾਰ ਰੱਖਣ ਵਾਲੇ ਮਕਾਨ ਮਾਲਕਾਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਇਕ ਦਿਨ 'ਚ ਪੁਲਿਸ ਨੇ ਅਜਿਹੇ 15 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਪੁਲੀਸ ਨੇ ਮਕਾਨ ਮਾਲਕਾਂ ਖ਼ਿਲਾਫ਼ ਧਾਰਾ 188 ਤਹਿਤ ਪਰਚਾ ਦਰਜ ਕੀਤਾ ਹੈ। ਥਾਣਾ ਦੁੱਗਰੀ ਦੀ ਪੁਲਸ ਨੇ ਨਿਊ ਸ਼ਿਆਮ ਨਗਰ ਨਿਵਾਸੀ ਅਰਜੁਨ, ਥਾਣਾ...










































