ਫਗਵਾੜਾ। ਵਸਤੂ ਦੋਸ਼ ਚੈੱਕ ਕਰਵਾਉਣ ਦੇ ਬਹਾਨੇ ਪੰਡਿਤਾਂ ਨੂੰ ਘਰ ਬੁਲਾ ਕੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਬਲੈਕਮੇਲਿੰਗ ਕਰਨ ਤੇ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਫਗਵਾੜਾ ਪੁਲਿਸ ਨੇ ਦੋ ਔਰਤਾਂ ਸਣੇ ਚਾਰ ਮੈਂਬਰਾਂ ਦੇ ਗਿਰੋਹ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 2 ਲੱਖ 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਦੋਸ਼ੀਆਂ 'ਚ ਰਮਨਦੀਪ...
ਚੰਡੀਗੜ੍ਹ। ਕਹਿਰ ਵਰ੍ਹਾਉਂਦੀ ਗਰਮੀ ਤੋਂ ਹੁਣ ਲੋਕਾਂ ਨੂੰ ਛੇਤੀ ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਜੋ ਜਾਣਕਾਰੀ ਦਿੱਤੀ ਹੈ, ਉਸ ਮੁਤਾਬਿਕ 40 ਐਮੱਐੱਮ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਮਾਹਿਰਾਂ ਮੁਤਾਬਿਕ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਗਰਮੀ ਦੇ ਕਹਿਰ ਕਾਰਨ ਬੇਸਹਾਰਾ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ।
ਗਰਮੀ ਕਾਰਨ ਮੌਸਮੀ ਬਿਮਾਰੀਆਂ ਦਾ ਵੀ...
ਅੰਮ੍ਰਿਤਸਰ
ਰੋਹਤਕ : ਅਗਨੀ ਦੇ ਪੱਥ ‘ਤੇ ਤੁਰੀ ਕੇਂਦਰ ਦੀ ਸਕੀਮ, ਫੌਜ ‘ਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Admin - 0
ਰੋਹਤਕ। ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ, ਜਿਸ ਤਹਿਤ ਨੌਜਵਾਨਾਂ ਨੂੰ ਸਿਰਫ ਚਾਰ ਸਾਲ ਲਈ ਹੀ ਫੌਜ ਵਿਚ ਆਪਣੀਆਂ ਸੇਵਾਵਾਂ ਦੇਣ ਦਾ ਮੌਕਾ ਮਿਲੇਗਾ, ਦਾ ਪੂਰੇ ਭਾਰਤ ਵਿਚ ਥਾਂ-ਥਾਂ ਵਿਰੋਧ ਹੋ ਰਿਹਾ ਹੈ।
ਅਗਨੀਪੱਥ ਸਕੀਮ ਨੂੰ ਲੈ ਕੇ ਬਿਹਾਰ ਵਿਚ ਬਹੁਤ ਜਿਆਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ਤੋਂ ਸ਼ੁਰੂ ਹੋਏ ਇਸ ਵਿਰੋਧ ਦੀ ਅੱਗ ਹੁਣ .ਯੂਪੀ ਤੋਂ ਲੈ ਕੇ...
ਅੰਮ੍ਰਿਤਸਰ
ਜੋਰ ਅਜਮਾਈ ਦੀ ਖੇਡ ’ਚ ਵੀ ਕਾਇਮ ਰੱਖਿਆ ਸਿੱਖੀ ਸਰੂਪ, ਤਰਨਤਾਰਨ ਦੇ ਨੌਜਵਾਨ ਨੇ ਨਿਊਜੀਲੈਂਡ ’ਚ ਜਿੱਤਿਆ ਬਾਕਸਿੰਗ ’ਚ ਗੋਲਡ
Admin - 0
ਤਰਨਤਾਰਨ। 2 ਸਾਲ ਪਹਿਲਾਂ ਔਕਲੈਂਡ ਬਾਕਸਿੰਗ ਐਸੋਸੀਏਸ਼ਨ ਵਿਚ ਪੁੱਜਣ ਵਾਲਾ ਪਹਿਲਾ ਸਾਬਤ ਸੂਰਤ ਸਿੱਖ ਬਾਕਸਰ ਹਰਅੰਸ਼ ਸਿੰਘ ਬਣਿਆ ਸੀ। । ਸ. ਜਸਜੀਤ ਸਿੰਘ ਅਤੇ ਸ੍ਰੀਮਤੀ ਜਤਿੰਦਰ ਕੌਰ ਗੋਇੰਦਵਾਲ (ਤਰਨਤਾਰਨ) ਦਾ ਇਹ ਹੋਣਹਾਰ ਪੁੱਤਰ ਆਪਣੇ ਪਰਿਵਾਰ ਦੇ ਨਾਲ 4 ਕੁ ਸਾਲ ਪਹਿਲਾਂ ਹੀ ਇੰਡੀਆ ਤੋਂ ਇਥੇ ਆ ਕੇ ਵਸਿਆ ਹੈ।
ਇਸ ਨੌਜਵਾਨ ਨੇ ਸਿੱਖੀ ਸਰੂਪ ਬਣਾਈ ਰੱਖਿਆ ਹੋਇਆ ਹੈ, ਚਾਹੇ ਉਸ...
ਅੰਮ੍ਰਿਤਸਰ
ਲਾਰੈਂਸ ਕੋਲੋਂ ਪੁੱਛ-ਪੜਤਾਲ : ਗੋਲਡੀ ਬਰਾੜ ਦਾ ਜੀਜਾ ਗ੍ਰਿਫਤਾਰ, ਮਾਨਸਾ ਨੇੜੇ ਦੱਬੇ ਹਨ ਮੂਸੇਵਾਲਾ ਕਤਲਕਾਂਡ ਵੇਲੇ ਵਰਤੇ ਹਥਿਆਰ
Admin - 0
ਚੰਡੀਗੜ੍ਹ। ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਤੋਂ ਬਾਅਦ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਲਾਰੈਂਸ ਨੇ ਪੁੱਛਗਿੱਛ 'ਚ ਗੋਰਾ ਦਾ ਨਾਂ ਲਿਆ ਹੈ। ਗੋਰਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਦੱਸਿਆ ਜਾਂਦਾ ਹੈ।
ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਤਾ ਹੈ। ਪੰਜਾਬ ਪੁਲਿਸ ਮੰਗਲਵਾਰ ਰਾਤ ਕਰੀਬ ਸਾਢੇ...
ਅੰਮ੍ਰਿਤਸਰ
ਮਹਿੰਗਾਈ ਡਾਇਣ : ਘਰੇਲੂ ਗੈਸ ਕੁਨੈਕਸ਼ਨ ਲੈਣਾ ਵੀ ਹੋਇਆ ਮਹਿੰਗਾ, ਰੈਗੂਲੇਟਰ ਦੇ ਵੀ ਦੇਣੇ ਪੈਣਗੇ ਵਾਧੂ ਪੈਸੇ
Admin - 0
ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਚੀਜਾਂ ਦੇ ਨਾਲ ਨਾਲ ਹੁਣ ਰਸੋਈ ਗੈਸ ਲਈ ਨਵਾਂ ਐਲਪੀਜੀ ਗੈਸ ਕੁਨੈਕਸ਼ਨ ਲੈਣਾ ਵੀ ਮਹਿੰਗਾ ਹੋ ਗਿਆ ਹੈ। ਪੈਟਰੋਲੀਅਮ ਕੰਪਨੀਆਂ 16 ਜੂਨ ਤੋਂ ਵਧੀਆਂ ਕੀਮਤਾਂ ਨੂੰ ਲਾਗੂ ਕਰਨਗੀਆਂ।
Moneycontrol.com ਦੀ ਰਿਪੋਰਟ ਮੁਤਾਬਕ ਕੰਪਨੀਆਂ ਨੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਸਕਿਓਰਿਟੀ ਰਾਸ਼ੀ ਵਿਚ 750 ਰੁਪਏ ਦਾ ਵਾਧਾ ਕੀਤਾ ਹੈ। ਹੁਣ ਪੰਜ ਕਿੱਲੋ ਦੇ ਸਿਲੰਡਰ ਲਈ ਵੀ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਵੀ ਕੀਤੀ। ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹਨ। ਪੰਜਾਬ 'ਚ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ।
ਇੱਕ ਪਾਸੇ ਕਾਂਗਰਸ ਸਰਕਾਰ ਸੂਬੇ ਦੀ 'ਆਪ' ਸਰਕਾਰ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ...
ਅੰਮ੍ਰਿਤਸਰ
ਕੇਜਰੀਵਾਲ ਤੇ ਭਗਵੰਤ ਮਾਨ ਦੇ ਦੌਰੇ ਦੇ ਮੱਦੇਨਜਰ ਬੱਸ ਸਟੈਂਡ ਪੁਲਸ ਛਾਉਣੀ ’ਚ ਤਬਦੀਲ, ਇਕ ਕਿਲੋਮੀਟਰ ਦੇ ਘੇਰੇ ਅੰਦਰ ਸਾਰੇ ਲਾਇਸੈਂਸੀ ਹਥਿਆਰ ਜਬਤ
Admin - 0
ਜਲੰਧਰ । ਬੱਸ ਸਟੈਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਲਈ ਪਹੁੰਚ ਰਹੇ ਹਨ, ਜਿਸ ਕਾਰਨ ਪੁਲਿਸ ਨੇ ਬੱਸ ਸਟੈਂਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ ।ਇਸ ਦੌਰਾਨ ਬੱਸ ਸਟੈਂਡ ਦੇ ਕੋਲ ਰਹਿਣ ਵਾਲੇ ਲੋਕ ਜਿਨ੍ਹਾਂ ਦੇ ਕੋਲ ਲਾਇਸੰਸੀ ਅਸਲਾ...
ਅੰਮ੍ਰਿਤਸਰ/ਪਟਿਆਲਾ | ਸੂਬੇ 'ਚ ਪਿਛਲੇ 2 ਦਿਨਾਂ ਵਿੱਚ ਹੈਰਾਨ ਕਰਨ ਵਾਲੇ 2 ਕਤਲ ਹੋਏ ਹਨ। ਇਹ ਦੋਵੇਂ ਕਤਲ ਪਤਨੀਆਂ ਨੇ ਆਪਣੇ ਪਤੀਆਂ ਦੇ ਕਰਵਾਏ ਹਨ। ਦੋਹਾਂ ਕਤਲਾਂ ਦਾ ਕਾਰਨ ਪਤਨੀਆਂ ਦੇ ਨਾਜਾਇਜ ਸੰਬੰਧ ਦੱਸੇ ਜਾ ਰਹੇ ਹਨ।
ਪਹਿਲਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਪਤਨੀ ਨੇ ਢਾਈ ਲੱਖ ਰੁਪਏ ਖਰਚ ਕਰਕੇ ਦੁਬਈ ਤੋਂ ਆਏ ਆਪਣੇ ਪਤੀ ਨੂੰ ਗੋਲੀਆਂ ਮਰਵਾ ਦਿੱਤੀਆਂ। ਵਾਰਦਾਤ...










































