Thursday, September 10, 2026
Home Blog Page 1613
ਗੁਰਦਾਸਪੁਰ। ਗੁਰਦਾਸਪੁਰ ਦੇ ਬਟਾਲਾ ਤਹਿਤ ਪੈਂਦੇ ਥਾਣਾ ਕਿਲਾ ਲਾਲ ਸਿੰਘ ਦੇ ਪਿੰਡ ਕੋਟ ਮਜਲਿਸ ਵਿਚ ਰਾਸਤਾ ਨਾ ਮਿਲਣ ਉਤੇ ਬਾਈਕ ਸਵਾਰਾਂ ਨੇ ਦੋ ਸਕੇ ਭਰਾਵਾਂ ਉਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਨਾਲ ਦੋਵੇਂ ਭਰਾ ਜਖਮੀ ਹੋ ਗਏ। ਗੋਲੀ ਲੱਗਣ ਨਾਲ ਜਖਮੀ ਹੋਏ ਨੌਜਵਾਨਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਇਕ ਭਰਾ ਦੇ ਪੇਟ ਤੇ ਦੂਜੇ...
ਬਠਿੰਡਾ। ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਲਟੋ ਗੱਡੀ ਵਿੱਚ ਸਵਾਰ ਹੋ ਕੇ 2 ਕੁੜੀਆਂ ਸਣੇ 4 ਨੌਜਵਾਨ ਵਿਦਿਆਰਥੀ ਤਲਵੰਡੀ ਸਾਬੋ ਵਿਖੇ ਇੱਕ ਨਿੱਜੀ ਨਰਸਿੰਗ ਕਾਲਜ ਵਿੱਚ ਲੜਕੀ ਨੂੰ ਦਾਖ਼ਲਾ ਦਿਵਾਉਣ...
ਚੰਡੀਗੜ੍। ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ ਤੱਕ ਚੱਲਦਾ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਐਤਵਾਰ ਸਵੇਰੇ 11 ਵਜੇ ਰੇਲਵੇ ਟਰੈਕ ‘ਤੇ ਧਰਨਾ ਦਿੱਤਾ। ਕਿਸਾਨਾਂ ਨੇ ਦੁਪਹਿਰ 3 ਵਜੇ ਤੱਕ ਰੇਲਵੇ ਟ੍ਰੈਕ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼...
ਗੁਰਦਾਸਪੁਰ। ਉਝ ਦਰਿਆ ਤੋਂ ਅੱਜ 1.5 ਤੋਂ 2 ਲੱਖ ਕਿਊਸਿਕ ਪਾਣੀ ਛੱਡੇ ਜਾਣ ਕਰਕੇ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਅਚਾਨਕ ਬਹੁਤ ਜ਼ਿਆਦਾ ਵੱਧ ਗਿਆ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਵੀ ਦਰਿਆ ਨੇੜਲੇ ਡੇਰਿਆਂ/ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਸੁਰੱਖਿਆਤ ਸਥਾਨਾਂ ਵੱਲ ਚਲੇ ਜਾਣ। ਡੀਸੀ ਮੁਹੰਮਦ ਇਸ਼ਫ਼ਾਕ਼ ਨੇ  ਦੱਸਿਆ ਕਿ ਮਾਧੋਪੁਰ ਹੈੱਡ ਵਲੋਂ ਦਿੱਤੀ...
ਮੀਰਾ ਬਾਈਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਝੋਲੀ ਪਹਿਲਾ ਸੋਨ ਤਮਗਾ ਪਾਇਆ ਹੈ। ਉਨ੍ਹਾਂ ਨੇ 49 ਕਿਲੋ ਭਾਰ ਵਰਗ ਵਿੱਚ ਭਾਰ ਚੁੱਕ ਕੇ ਸੋਨ ਤਗ਼ਮਾ ਜਿੱਤਿਆ ਹੈ। ਚਾਨੂ ਨੇ ਸਨੈਚ ਰਾਊਂਡ ਤੋਂ ਬਾਅਦ 12 ਕਿਲੋ ਭਾਰ ਵਧਾਇਆ। ਉਨ੍ਹਾਂ ਨੇ 201 ਕਿੱਲੋ ਦਾ ਗੇਮ ਰਿਕਾਰਡ ਵੀ ਬਣਾਇਆ ਹੈ। ਉਨ੍ਹਾਂ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 84 ਕਿਲੋ ਭਾਰ ਚੁੱਕਿਆ। ਦੂਜੀ...
ਬਠਿੰਡਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਗੈਂਗਸਟਰ ਸਾਰਜ ਸੰਧੂ ਅਤੇ ਸਾਗਰ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕੁੱਟਮਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ 30 ਜੁਲਾਈ ਦੀ ਦੱਸੀ ਜਾ ਰਹੀ ਹੈ। ਥਾਣਾ ਕੈਂਟ ਦੀ ਪੁਲੀਸ ਨੇ ਜੇਲ੍ਹ ਅਧਿਕਾਰੀ ਸੁਰਿੰਦਰਪਾਲ ਸਿੰਘ ਦੇ ਬਿਆਨਾਂ ’ਤੇ ਗੈਂਗਸਟਰਾਂ ਜੋਗਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ...
ਮਾਲੇਰਕੋਟਲਾ। ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸਨਸਨੀ ਫ਼ੈਲ ਗਈ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।ਘਟਨਾ ਸਵੇਰੇ ਕਰੀਬ 8 ਵਜੇ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਡ ਨੰਬਰ 18 ਦੇ ਕੌਂਸਲਰ ਅਕਬਰ ਭੋਲੀ ਨੂੰ...
ਮਾਲੇਰਕੋਟਲਾ। ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸਨਸਨੀ ਫ਼ੈਲ ਗਈ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।ਘਟਨਾ ਸਵੇਰੇ ਕਰੀਬ 8 ਵਜੇ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਡ ਨੰਬਰ 18 ਦੇ ਕੌਂਸਲਰ ਅਕਬਰ ਭੋਲੀ ਨੂੰ...
ਜਲੰਧਰ | ਅੱਜ ਕਿਸਾਨ ਜਥੇਬੰਦੀਆਂ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਾਂ ਜਾਮ ਕਰਨਗੀਆਂ। ਇਹ ਸਾਰਾ ਮੋਰਚਾ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨ੍ਹਣ ਲਈ ਖੋਲ੍ਹਿਆ ਜਾ ਰਿਹਾ ਹੈ। ਬੀਕੇਯੂ (ਉਗਰਾਹਾਂ) ਨੇ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ...
ਚੰਡੀਗੜ੍ਹ | ਇਨ੍ਹੀਂ ਦਿਨੀਂ ਛੋਟੇ ਬੱਚੇ ਵਾਇਰਲ ਦੀ ਲਪੇਟ 'ਚ ਆ ਰਹੇ ਹਨ। ਇਸ ਵਾਇਰਲ ਵਿੱਚ 1 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਦੇ ਹੱਥ-ਪੈਰ ਤੇ ਮੂੰਹ ਦੀ ਬਿਮਾਰੀ (HFMD) ਹੋ ਰਹੀ ਹੈ। ਇਹ ਮੌਕੀਪੌਕਸ ਨਹੀਂ ਹੈ, ਇਸ ਲਈ ਮਾਪੇ ਘਬਰਾਉਣ ਨਾ। ਅਸਲ ਵਿੱਚ ਹੱਥ, ਪੈਰ ਤੇ ਮੂੰਹ ਦੀ ਬਿਮਾਰੀ ਦੇ ਲੱਛਣ ਮੌਕੀਪੌਕਸ ਵਰਗੇ ਦਿਖਾਈ ਦਿੰਦੇ ਹਨ। ਹੱਥ, ਪੈਰ...
- Advertisement -

MOST POPULAR