ਅੰਮ੍ਰਿਤਸਰ
ਫਰਜ਼ੀ ਐਨਕਾਊਂਟਰ : 2 ਰਿਟਾਇਰਡ ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ, ਅੰਮ੍ਰਿਤਸਰ ਤੋਂ ਨਾਜਾਇਜ ਹਥਿਆਰ ਰੱਖਣ ਦੇ ਮਾਮਲੇ ‘ਚ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਸੀ ਅਗਵਾ
Admin - 0
ਸੀਬੀਆਈ ਦੀ ਸਪੈਸ਼ਲ ਕੋਰਟ ਨੇ ਸ਼ੁੱਕਰਵਾਰ ਨੂੰ 30 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਨਾਲ ਜੁੜੇ ਮਾਮਲੇ ਵਿੱਚ ਦੋ ਰਿਟਾਇਰਡ ਪੁਲਿਸ ਅਫਸਰਾਂ ਨੂੰ ਕਤਲ, ਸਬੂਤਾਂ ਨੂੰ ਮਿਟਾਉਣ ਸਣੇ ਕਈ ਧਾਰਾਵਾਂ ਤਹਿਤ ਦੋਸ਼ੀ ਠਹਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੋ-ਦੋ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ।
ਇਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਥਾਣਾ ਮਹਿਤਾ ਦੇ ਤਤਕਾਲੀ...
ਕੈਨੇਡਾ | ਪੰਜਾਬੀ ਭਾਸ਼ਾ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ ਕਿਉਂਕਿ ਕੈਨੇਡਾ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ‘ਤੇ ਦਰਜ ਕੀਤੀ ਗਈ ਹੈ। ਕੈਨੇਡਾ ‘ਚ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਸਾਉਣ ਵਾਲਿਆਂ ਦੀ ਗਿਣਤੀ 7.63 ਲੱਖ ਤੋਂ ਵੱਧ ਹੋ ਗਈ ਹੈ।ਸਟੈਸਟਿਕਸ ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ਵਿਚ ਇੰਗਲਿਸ਼ ਅਤੇ ਫਰੈਂਚ ਤੋਂ ਇਲਾਵਾ ਘਰਾਂ ਵਿਚ...
ਅੰਮ੍ਰਿਤਸਰ
ਫਿਰ ਵਿਵਾਦਾਂ ’ਚ ਜਲੰਧਰ ਦਾ ਜੌਹਲ ਹਸਪਤਾਲ : ਜੱਚਾ-ਬੱਚਾ ਦੀ ਮੌਤ ਪਿੱਛੋਂ ਹੰਗਾਮਾ, ਆਰੋਪ-ਸਟਾਫ ਨੇ ਕਿਹਾ, ਪੈਸੇ ਦਵੋ ਤੇ ਡੈੱਡ ਬਾਡੀ ਲੈ ਜਾਓ
Admin - 0
ਜਲੰਧਰ| ਰਾਮਾਮੰਡੀ ਸਥਿਤ ਜੌਹਲ ਹਸਪਤਾਲ ਦਾ ਵਿਵਾਦਾਂ ਨਾਲ ਨਾਤਾ ਛੁੱਟ ਨਹੀਂ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਹੰਗਾਮਾ ਹੁੰਦਾ ਹੀ ਰਹਿੰਦਾ ਹੈ। ਜੌਹਲ ਹਸਪਤਾਨ ਉਹੀ ਹੈ, ਜਿਥੇ ਕੁਝ ਦਿਨ ਪਹਿਲਾਂ ਸਾਬਕਾ ਫੌਜੀਆਂ ਨੇ ਪੀਏਪੀ ਨੇੜੇ ਹਾਵੀਏ ਨੂੰ ਬੰਦ ਕਰਕੇ ਧਰਨਾ ਲਗਾਇਆ ਸੀ। ਬਾਅਦ ਵਿਚ ਪੁਲਿਸ ਨੇ ਹਸਪਤਾਲ ਖਿਲਾਫ ਮਾਮਲਾ ਦਰਜ ਕਰਨ ਦਾ ਭਰੋਸਾ ਦਿਵਾ ਕੇ ਜਾਮ ਖੁੱਲਵਾਇਆ ਸੀ।ਹੁਣ...
ਅੰਮ੍ਰਿਤਸਰ
ਮੋਹਾਲੀ : ਵਿਜੀਲੈਂਸ ਵੱਲੋਂ ਮੋਹਾਲੀ ‘ਚ AIG ਦੇ ਘਰ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼
Admin - 0
ਮੋਹਾਲੀ | ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਹਨ। ਦੱਸ ਦੇਈਏ ਕਿ ਇਥੋਂ ਦੇ ਸੈਕਟਰ-88 ਵਿੱਚ ਰਹਿੰਦੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪਾ ਮਾਰਿਆ ਗਿਆ। ਆਸ਼ੀਸ਼ ਕਪੂਰ ਖੁਦ ਵਿਜੀਲੈਂਸ ਵਿਭਾਗ ਦੇ ਏਆਈਜੀ ਸੇਵਾਵਾਂ...
ਚੰਡੀਗੜ੍ਹ | ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਇੱਕ ਵਾਰ ਫ਼ਿਰ ਪੁੱਛਗਿੱਛ ਕਰੇਗੀ। ਇਸ ਮਾਮਲੇ 'ਚ SIT ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਹੈ। ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਸਵੇਰੇ 10.30 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ-ਜਿਹੜੇ ਲੋਕ ਦੂਰੋਂ ਕੈਂਡਲ ਮਾਰਚ ‘ਚ ਨਹੀਂ ਪੁੱਜ ਸਕਦੇ, ਉਹ ਆਪਣੇ ਏਰੀਏ ‘ਚ ਕੱਢਣ ਕੈਂਡਲ ਮਾਰਚ
Admin - 0
ਮਾਨਸਾ | ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਦੇ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸੇ ਥਾਂ ਸਿੱਧੂ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ...
ਮਾਨਸਾ | ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਦੇ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸੇ ਥਾਂ ਸਿੱਧੂ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ...
CRIME
ਜਲੰਧਰ ਦੇ ਨਰਸ ਹੋਸਟਲ ‘ਚ ਤੇਜ਼ਧਾਰ ਹਥਿਆਰਾਂ ਨਾਲ ਦੋ ਨਰਸਾਂ ‘ਤੇ ਹਮਲਾ, ਇਕ ਦੀ ਮੌਤ ਇਕ ਗੰਭੀਰ ਰੂਪ ‘ਚ ਜ਼ਖਮੀ
Admin - 0
ਜਲੰਧਰ | ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਦੇ ਨਰਸਿੰਗ ਹੋਸਟਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਦੋ ਨਰਸਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਇਕ ਨਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਨਰਸ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜ਼ਖ਼ਮੀ ਨਰਸ ਨੂੰ ਘਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਮਜੀਠੀਆ, ਬੋਲੇ ਸਕਿਓਰਿਟੀ ਤਾਂ ਵਾਪਸ ਮਿਲ ਗਈ, ਪਰ ਸਿੱਧੂ ਵਾਪਸ ਨਹੀਂ ਆਵੇਗਾ
Admin - 0
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਸਿਆਸੀ ਲੀਡਰ ਤੇ ਸਿੱਧੂ ਨੂੰ ਚਾਹੁਣ ਵਾਲੇ ਲਗਾਤਾਰ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ, ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਪਿੰਡ ਮੂਸਾ ਪਹੁੰਚੇ। ਇੱਥੇ ਬਿਕਰਮ ਮਜੀਠੀਆ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ...
ਹਰਿਆਣਾ। ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਨੂੰ ਪੁਲਿਸ ਨੇ ਵੀ ਗੈਰ-ਕੁਦਰਤੀ ਮੰਨਿਆ ਹੈ। ਫਿਲਹਾਲ ਪੁਲਿਸ ਇਸ ਆਧਾਰ ‘ਤੇ ਜਾਂਚ ਕਰ ਰਹੀ ਹੈ। ਇਸੇ ਵਿਚਾਲੇ ਪੁਲਿਸ ਨੇ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸੋਨਾਲੀ ਫੋਗਾਟ ਦੀ ਮੌਤ ‘ਤੇ ਪਰਿਵਾਰ ਅਤੇ ਹਰ ਕੋਈ ਕਤਲ ਦਾ ਸ਼ੱਕ ਜਤਾ ਰਿਹਾ ਹੈ, ਜਿਸ ਤੋਂ ਬਾਅਦ ਸੋਨਾਲੀ ਦੇ ਨਾਲ...









































