ਚੰਡੀਗੜ੍ਹ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰਨ ਵਾਲਿਆਂ ਨੂੰ ਪੁਲਸ ਨੇ ਯੂਪੀ ਤੋਂ ਗ੍ਰਿਫਤਾਰ ਕੀਤੇ ਹਨ। ਇਨ੍ਹਾਂ ਕੋਲ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ।
ਜਿਕਰਯੋਗ ਹੈ ਕਿ 14 ਮਾਰਚ 2022 ਨੂੰ ਮੱਲੀਆਂ ਪਿੰਡ ਵਿਚ ਸੰਦੀਪ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਲੰਧਰ ਦੇ ਐਸਐਸਪੀ ਨੇ ਅੱਜ ਸਵੇਰੇ ਇਹ ਜਾਣਕਾਰੀ ਦਿੱਤੀ ਹੈ।
ਫੜੇ ਗਏ ਇਨ੍ਹਾਂ...
ਮਾਨਸਾ|ਸਿੱਧੂ ਮੂਸੇਵਾਲਾ ਦੇ ਮਰਡਰ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੈ। ਇਸੇ ਲੜੀ ਵਿਚ ਅੱਜ ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆ ਰਹੇ ਹਨ।
ਸੰਜੇ ਦੱਤ ਦੇ ਆਉਣ ਦੇ ਮੱਦੇਨਜ਼ਰ ਪੂਰਾ ਮੂਸਾ ਪਿੰਡ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ ਹੈ। ਹਰ ਪਾਸੇ ਪੁਲਸ ਹੀ ਪੁਲਸ ਨਜ਼ਰ ਆ ਰਹੀ...
ਮਾਨਸਾ/ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਯੂਟਿਯੂਬ ਚੈਨਲ ‘ਤੇ ਜਾਰੀ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਨੇ ਕਿਹਾ- ਹਾਲੇ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਮੇਰਾ ਇਲੈਕਸ਼ਨ ਦਾ ਮਨ ਨਹੀਂ ਹੈ। ਉਨ੍ਹਾਂ ਮੂਸੇਵਾਲੇ ਨੂੰ ਚਾਹੁਣ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜ੍ਹਣ ਤੋਂ ਕੀਤਾ ਇਨਕਾਰ, ਸਿੱਧੂ ਨੂੰ ਚਾਹੁਣ ਵਾਲਿਆਂ ਨੂੰ ਕੀਤੀ ਖਾਸ ਅਪੀਲ, ਸੁਣੋ ਕੀ-ਕੀ ਬੋਲੇ
Admin - 0
ਮਾਨਸਾ/ਚੰਡੀਗੜ੍ਹ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਯੂਟਿਯੂਬ ਚੈਨਲ ‘ਤੇ ਜਾਰੀ ਕੀਤੇ ਵੀਡੀਓ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਨੇ ਕਿਹਾ- ਹਾਲੇ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਮੇਰਾ ਇਲੈਕਸ਼ਨ ਦਾ ਮਨ ਨਹੀਂ ਹੈ। ਉਨ੍ਹਾਂ ਮੂਸੇਵਾਲੇ ਨੂੰ ਚਾਹੁਣ...
ਮੋਗਾ| ਮੋਗਾ ਦੇ ਕਸਬਾ ਬਦਨੀ ਕਲਾਂ 'ਚ ਅੱਜ ਸ਼ਾਮ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਭੀੜ-ਭਾੜ ਵਾਲੇ ਬਾਜ਼ਾਰ 'ਚ 5-6 ਨਕਾਬਪੋਸ਼ ਨੌਜਵਾਨਾਂ ਨੇ ਇਕ 26 ਸਾਲਾ ਨੌਜਵਾਨ ਦੇਸ ਰਾਜ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਜ਼ਖ਼ਮੀ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ CCTV...
ਅੰਮ੍ਰਿਤਸਰ
ਪਿਤਾ ਦੀ ਮੌਤ ਤੋਂ ਬਾਅਦ ਮਾਂ ਨੇ ਸਿਲਾਈ ਕਰਕੇ ਪੜ੍ਹਾਇਆ ਬੇਟਾ, 600 ‘ਚੋਂ 600 ਨੰਬਰ ਲੈ ਕੇ ਮਨਪ੍ਰੀਤ ਨੇ ਪੰਜਾਬ ‘ਚ ਕੀਤਾ ਟਾਪ
Admin - 0
ਬਰਨਾਲਾ| ਬਰਨਾਲਾ ਦੇ ਮਨਪ੍ਰੀਤ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 8ਵੀਂ ਜਮਾਤ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸਨੇ 600/600 ਅੰਕ ਪ੍ਰਾਪਤ ਕੀਤੇ ਹਨ।
ਮਨਪ੍ਰੀਤ ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਵਿਦਿਆਰਥੀ ਹੈ। ਛੋਟੇ ਹੁੰਦੇ ਹੀ ਉਸਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਸੀ।
ਉਸਦੀ ਮਾਤਾ ਹੀ ਉਸਨੂੰ ਕੱਪੜੇ ਸਿਲਾਈ ਕਰਕੇ ਪੜ੍ਹਾ...
ਮਾਨਸਾ | ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂੱਸੇਵਾਲਾ ਦੇ ਕਤਲ ਤੋਂ 6 ਦਿਨ ਬਾਅਦ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਗਾਇਕ ਦੇ ਘਰ ਪਹੁੰਚੇ।
CM ਮਾਨ ਦੇ ਅੱਗੇ ਮੂਸੇਵਾਲੇ ਦੇ ਪਿਤਾ ਫੁੱਟ-ਫੁੱਟ ਰੋਏ ਅਤੇ ਆਪਣੇ ਬੇਟੇ ਲਈ ਇਨਸਾਫ ਦੀ ਮੰਗ ਕੀਤੀ।
ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਕੇ ਵਿਵਾਦਾਂ 'ਚ ਘੀਰੀ ਮਾਨ ਸਰਕਾਰ ਨੇ ਹਾਈਕੋਰਟ 'ਚ ਸਾਰਿਆਂ ਨੂੰ ਸੁਰੱਖਿਆ ਵਾਪਸ ਕਰਨ ਦੀ...
ਪੰਜਾਬ
ਡਿਵੀਜ਼ਨਲ ਕਮਿਸ਼ਨਰ ਵੱਲੋਂ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਆਈ.ਜੀ., ਡੀ.ਸੀ. ਤੇ ਐਸ.ਐਸ.ਪੀ ਨਾਲ ਮੀਟਿੰਗ
Admin - 0
ਆਪਸੀ ਭਾਈਚਾਰਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਲੋਕ - ਚੰਦਰ ਗੈਂਦਪਟਿਆਲਾ | ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਮੀਟਿੰਗ ਕਰਕੇ ਕੁਝ ਜ਼ਿਲ੍ਹਿਆਂ 'ਚ ਵਾਪਰੀਆਂ ਘਟਨਾਵਾਂ ਦੇ ਸਨਮੁੱਖ ਪਟਿਆਲਾ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ...
ਚੰਡੀਗੜ੍ਹ। ਸਿੱਧੂ ਕਤਲਕਾਂਡ ਦੀ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸਦੇ ਲਈ 6 ਮੈਂਬਰਾਂ ਦੀ ਐੱਸਆਈਟੀ ਬਣਾਈ ਗਈ ਹੈ।
ਇਸਦੀ ਅਗਵਾਈ ਆਈਜੀ ਜਸਕਰਨ ਸਿੰਘ ਕਰਨਗੇ। ਉਨ੍ਹਾਂ ਨਾਲ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ, AGTF ਦੇ ਏਆਈਜੀ ਗੁਰਮੀਤ ਚੌਹਾਨ, ਮਾਨਸਾ ਦੇ ਐੱਸਪੀ ਇਨਵੈਸਟੀਗੇਸ਼ਨ ਤੇ ਸੀਆਈਏ ਇੰਚਾਰਜ ਤੇ ਬਠਿੰਡਾ ਦੇ ਡੀਐੱਸਪੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸੇ ਵਿਚਾਲੇ...
ਅੰਮ੍ਰਿਤਸਰ
ਮੂਸੇਵਾਲਾ ਦੇ ਕੁੱਤਿਆਂ ਨੂੰ ਹੁਣ ਵੀ ਸਿੱਧੂ ਦੇ ਆਉਣ ਦੀ ਉਮੀਦ, ਖੜਾਕ ਹੋਣ ‘ਤੇ ਟਿਕਾਉਂਦੇ ਨੇ ਗੇਟ ਵੱਲ ਨਜ਼ਰਾਂ
Admin - 0
ਮਾਨਸਾ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਭਾਵੇਂ ਮੌਤ ਹੋ ਚੁੱਕੀ ਹੈ ਪਰ ਸਿੱਧੂ ਮੂਸੇਵਾਲਾ ਦੇ ਪਾਲਤੂ ਕੁੱਤਿਆਂ ਨੂੰ ਅੱਜ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਹੈ।
ਸਿੱਧੂ ਜਦੋਂ ਵੀ ਘਰ ਹੁੰਦੇ ਸਨ ਤਾਂ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹੀ ਹੁੰਦੇ ਸਨ। ਹੁਣ ਸਿੱਧੂ ਮੂਸੇਵਾਲਾ ਇਸ ਦੁਨੀਆ ਵਿਚ ਨਹੀਂ ਹਨ ਤਾਂ ਸ਼ੇਰਾ ਤੇ ਬਘੀਰਾ ਘਰ ਦੇ ਇਕ...









































