Home Blog Page 1620
ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਲੰਘੇ ਦਿਨ ਦਿਨ-ਦਿਹਾੜੇ ਹੱਤਿਆ ਤੋਂ ਬਾਅਦ ਮਾਹੌਲ ਕੰਟਰੋਲ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਦੇ ਪੁੱਤਰ ਨੂੰ ਗੈਂਗਸਟਰ ਕਹਿਣ ਵਾਲੇ ਡੀਜੀਪੀ ਨੂੰ ਜਨਤਕ ਤੌਰ ਤੇ ਇਸ ਮਾਮਲੇ ਵਿਚ ਮਾਫੀ ਮੰਗਣੀ ਚਾਹੀਦੀ ਹੈ। ਸਿੱਧੂ ਦੇ ਪਿਤਾ...
ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਲੰਘੇ ਦਿਨ ਦਿਨ-ਦਿਹਾੜੇ ਹੱਤਿਆ ਤੋਂ ਬਾਅਦ ਮਾਹੌਲ ਕੰਟਰੋਲ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਦੇ ਪੁੱਤਰ ਨੂੰ ਗੈਂਗਸਟਰ ਕਹਿਣ ਵਾਲੇ ਡੀਜੀਪੀ ਨੂੰ ਜਨਤਕ ਤੌਰ ਤੇ ਇਸ ਮਾਮਲੇ ਵਿਚ ਮਾਫੀ ਮੰਗਣੀ ਚਾਹੀਦੀ ਹੈ। ਸਿੱਧੂ ਦੇ ਪਿਤਾ...
ਮਾਨਸਾ । ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਦੀ ਜਵਾਹਰਕੇ ਦੇ ਨੇੜੇ 5 ਵਜੇ ਦੇ ਲੱਗਭਗ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।ਹੁਣ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜੇ ਜਾਣ ਤਕ ਉਸਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ।...
ਚੰਡੀਗੜ੍ਹ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ 'ਤੇ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਹਮਲੇ ਪਿੱਛੇ ਬਹੁਤ ਹੀ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਇਹ ਹਮਲਾ ਮਾਨਸਾ ਜ਼ਿਲੇ ਵਿਚ ਹੋਇਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲਈ...
ਚੰਡੀਗੜ੍ਹ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਤੇ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਹਮਲੇ ਪਿੱਛੇ ਬਹੁਤ ਹੀ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਇਹ ਹਮਲਾ ਮਾਨਸਾ ਜ਼ਿਲੇ ਵਿਚ ਹੋਇਆ ਹੈ। ਉਨ੍ਹਾਂ ਤੇ ਲਗਾਤਾਰ ਫਾਇਰਿੰਗ ਹੋਈ ਹੈ।ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲ ਦੇ ਪਿਤਾ ਵੀ ਹਸਪਤਾਲ ਪਹੁੰਚ ਗਏ ਹਨ।...
ਲੁਧਿਆਣਾ। ਪੀਐੱਸਪੀਸੀਐੱਲ ਦੇ ਇਨਫੋਰਸਮੈਂਟ ਵਿੰਗ ਨੇ ਸਬ ਡਵੀਜ਼ਨ ਸਾਹਨੇਵਾਲ ਅਧੀਨ 27 ਮਈ ਨੂੰ ਵੱਡੇ ਪੱਧਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਬਿਜਲੀ ਚੋਰੀ ਅਤੇ ਬਿਜਲੀ ਦੀ ਦੁਰਵਰਤੋਂ ਦੇ 20 ਮਾਮਲਿਆਂ ਵਿਚ 9 ਲੱਖ 60 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਪੀਐੱਸਪੀਸੀਐਲ ਦੇ ਬੁਲਾਰੇ ਮੁਤਾਬਕ ਛੇ ਟੀਮਾਂ ਦਾ ਗਠਨ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਟੀਮਾਂ ਵੱਲੋਂ 150 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ...
ਜਲੰਧਰ, ਫਿਲੌਰ। ਪੰਜਾਬ ਵਿਚ ਨਸ਼ਾਖੋਰੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਆਏ ਦਿਨ ਕਿਤੋਂ ਨਾ ਕਿਤੋਂ ਨਸ਼ੇ ਨਾਲ ਸਬੰਧਤ ਖਬਰਾਂ ਸੁਰਖੀਆਂ ਬਣੀਆਂ ਹੀ ਰਹਿੰਦੀਆਂ ਹਨ। ਤਾਜ਼ਾ ਮਾਮਲਾ ਫਿਲੌਰ ਨੇੜਲੇ ਗੰਨਾ ਪਿੰਡ ਦਾ ਸਾਹਮਣੇ ਆਇਆ ਹੈ। ਜਿਥੇ ਖੁਦ ਐੱਸਐੱਸਪੀ ਸਵਪਨ ਸ਼ਰਮਾ ਨੇ 600 ਪੁਲਸ ਮੁਲਾਜ਼ਮਾਂ ਨੂੰ ਕੇ ਤੜਕੇ-ਤੜਕੇ ਛਾਪਾਮਾਰੀ ਕੀਤੀ। ਪੰਜਾਬ ਪੁਲਸ ਵਲੋਂ ਕੀਤੀ ਗਈ ਰੇਡ 'ਚ ਇਹ ਗੱਲ ਸਾਹਮਣੇ ਆਈ...
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਦੋ ਵੱਡੇ ਥੰਮ ਸੁੱਟਣ ਵਾਲੀ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਵਿਧਾਇਕਾ ਜੀਵਨਜੋਤ ਨੇ ਇਸ...
ਜਲੰਧਰ । ਜਲੰਧਰ ਦੀ ਰਾਮਾ ਮੰਡੀ ਪੁਲਸ ਨੇ ਇਕ ਫਰੌਡ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਗੱਡੀ ਕਿਰਾਏ 'ਤੇ ਲੈ ਲੈਂਦਾ ਸੀ। ਕਿਰਾਏ 'ਤੇ ਲੈਣ ਤੋਂ ਬਾਅਦ ਅੱਗੇ ਉਹਨੂੰ ਗਿਰਵੀ ਰੱਖ ਦਿੰਦਾ ਸੀ। ਉਹ ਇਹ ਕੰਮ ਕਾਫੀ ਲੰਮੇ ਸਮੇਂ ਤੋਂ ਕਰਦਾ ਆ ਰਿਹਾ ਸੀ। ਪੁਲਿਸ ਨੇ ਇਸਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ । ਉਹ ਗੱਡੀਆਂ ਹੋਰ ਸੂਬਿਆਂ...
ਬਟਾਲਾ । ਲੰਘੀ ਰਾਤ ਬਟਾਲਾ ਦੇ ਮੁਰਗੀ ਮੁਹੱਲਾ ਦੇ ਇਕ ਘਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਬ੍ਰਿਧ ਹਾਲਤ 'ਚ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਈ ਅੰਗ ਜਖਮੀ ਹਾਲਤ 'ਚ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਿਨਾਂ ਕਿਸੇ ਮਰਿਆਦਾ ਦੇ ਘਰ 'ਚ ਰੱਖਿਆ ਹੋਇਆ ਸੀ। ਇਹ ਸਾਰੇ ਹਾਲਾਤ ਦੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
- Advertisement -

MOST POPULAR