Thursday, September 10, 2026
Home Blog Page 1621
ਗੁਰਦਾਸਪੁਰ। ਦੀਨਾਨਗਰ ਦੇ ਰਹਿਣ ਵਾਲੇ ਪੀਡਬਲਿਊਡੀ ਦੇ ਐਕਸੀਅਨ ਮਨਮੋਹਨ ਸਰੰਗਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਹਲਕੇ ‘ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੂਸਾਰ ਐਕਸੀਅਨ ਮਨਮੋਹਨ ਸਰੰਗਲ ਆਪਣੇ ਦੋਸਤਾਂ ਨਾਲ ਕੱਲ ਹੀ ਹਿਮਾਚਲ ‘ਚ ਘੁੰਮਣ ਲਈ ਗਏ ਹੋਏ ਸਨ। ਉਨ੍ਹਾਂ ਦੀ ਬੋਲੈਰੋ ਸੜਕ ਉਤੇ ਪਲਟ ਗਈ। ਗੱਡੀ ਇੰਨੀ ਬੁਰੀ ਤਰ੍ਹਾਂ ਪਲਟੀ ਕਿ...
ਸਮਾਣਾ।ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਵੀ ਨਸ਼ੇੜੀਆਂ ਦਾ ਨਸ਼ੇ ਕਰਕੇ ਮਰਨਾ ਜਾਰੀ ਹੈ। ਐਤਵਾਰ ਨੂੰ ਸਮਾਣਾ ਸਬ ਡਵੀਜ਼ਨ ਦੇ ਪਿੰਡ ਕਕਰਾਲਾ ਭਾਈਕਾ ਅਤੇ ਸਮਾਣਾ ਦੇ ਮੁਹੱਲਾ ਬੰਮਣਾ ਪੱਤੀ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੇ ਵਾਰਸਾਂ ਸੁਖਵਿੰਦਰ ਪਾਲ ਤੇ ਬੌਬੀ ਰਾਮ...
ਮੋਹਾਲੀ। ਮੋਹਾਲੀ ਦੇ ਫੇਜ 8 ਵਿਚ ਸਥਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਬੈਨਰ ਹੇਠ ਸੈਂਕੜੇ ਸਿੱਖਿਅਕ ਪ੍ਰਦਰਸ਼ਨ ਕਰਦੇ ਹੋਏ ਡੀਪੀਆਈ ਦਫਤਰ ਵਿਚ ਵੜ ਗਏ। ਸਿੱਖਿਅਕਾਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ।ਉਨ੍ਹਾਂ ਦਾ ਦੋਸ਼ ਸੀ ਕਿ 8886 ਅਧਿਆਪਕਾਂ ਦੇ ਸੰਘਰਸ਼ ਦੌਰਾਨ ਮੁੱਖ ਭੂਮਿਕਾ ਨਿਭਾਉਣ...
ਉੱਤਰ ਪ੍ਰਦੇਸ਼। ਸੰਭਲ ਜ਼ਿਲ੍ਹੇ ਵਿੱਚ ਐਤਵਾਰ ਰਾਤ ਇੱਕ ਪਿੰਡ ਵਾਸੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਿੰਡ ਦੇ ਹੀ ਰਹਿਣ ਵਾਲੇ ਸਾਹਿਬ ਸਿੰਘ ਨੂੰ ਪਹਿਲਾਂ ਘਰ ਤੋਂ ਬਾਹਰ ਖਿੱਚਿਆ, ਫਿਰ ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਕੇ ਆਪਣੇ ਘਰ ਲੈ ਗਏ। ਉਥੇ ਪਹਿਲਾਂ ਉਨ੍ਹਾਂ ਸਾਹਿਬ ਸਿੰਘ ਦੀ ਜੀਭ ਕੱਟੀ, ਫਿਰ ਚਾਕੂ ਨਾਲ ਇਕ ਅੱਖ ਕੱਢੀ ਗਈ। ਇਸ...
ਜਲੰਧਰ। ਜਲੰਧਰ ਵਿਚ ਦੋ ਵੱਖ-ਵੱਖ ਥਾਵਾਂ ਉਤੇ ਲਾਸ਼ਾਂ ਮਿਲਣ ਨਾਲ ਹੜਕੰਪ ਮਚ ਗਿਆ ਹੈ। ਜਲੰਧਰ ਦੇਹਾਤ ਦੇ ਥਾਣਾ ਲਾਂਬੜਾ ਤਹਿਤ ਪੈਂਦੇ ਪਿੰਡ ਸਿੰਘਾ ਵਿਚ ਤੜਕੇ ਇਕ ਨੋਜਵਾਨ ਦੀ ਲਾਸ਼ ਮਿਲੀ, ਜਿਸ ਨੂੰ ਕੇ ਨਸ਼ਾ ਦੇ ਕੇ ਮਾਰਿਆ ਲੱਗਦਾ ਹੈ। ਪੁਲਿਸ ਨੂੰ ਲਾਸ਼ ਕੋਲ ਨਸ਼ੇ ਦੇ ਟੀਕੇ ਤੇ ਸ਼ਰਾਬ ਦੀ ਬੋਤਲ ਮਿਲੀ ਹੈ। ਜਿਸ ਤੋਂ ਸ਼ੱਕ ਪੈਂਦਾ ਹੈ ਕਿ ਨੌਜਵਾਨ...
ਚੰਡੀਗੜ੍ਹ/ ਜਲੰਧਰ/ ਕਪੂਰਥਲਾਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ, ਦੁਆਬੇ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ...
ਜਲੰਧਰ | ਪਾਕਿਸਤਾਨ (ਲਹਿੰਦੇ ਪੰਜਾਬ) ਦੇ ਸਾਹਿਤਕਾਰਾਂ ਵਲੋਂ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਵਾਰਿਸ ਸ਼ਾਹ ਕੌਮਾਂਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ 22 ਸਾਲ ਬਾਅਦ ਚੜ੍ਹਦੇ ਪੰਜਾਬ ਦੇ ਹਿੱਸਾ ਆਇਆ ਹੈ। ਸੰਨ 2000 ਵਿਚ ਅੰਮ੍ਰਿਤਾ ਪ੍ਰੀਤਮ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਪੁਰਸਕਾਰ ਦੇਣ ਦੀ ਜਾਣਕਾਰੀ ਲਹਿੰਦੇ ਪੰਜਾਬ ਦੇ ਲੇਖਕ/ਪੱਤਰਕਾਰ ਇਲਿਆਸ ਘੁੰਮਣ ਨੇ ਦਿੱਤੀ ਹੈ।...
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਕਿੰਨੇ ਸ਼ਾਰਪਸ਼ੂਟਰ ਸ਼ਾਮਲ ਸਨ? ਇਸ ਨੂੰ ਲੈ ਕੇ ਨਵਾਂ ਸਵਾਲ ਖੜ੍ਹਾ ਹੋ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਅੱਠ ਲੋਕਾਂ ਨੇ ਮੂਸੇਵਾਲਾ ਨੂੰ ਮਾਰਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਵਿੱਚ ਸਿਰਫ਼ 6 ਸ਼ਾਰਪਸ਼ੂਟਰ ਦੱਸੇ ਹਨ। ਦਿੱਲੀ ਪੁਲਸ ਨੇ ਸ਼ੁਰੂਆਤੀ ਜਾਂਚ 'ਚ 8 ਸ਼ਾਰਪਸ਼ੂਟਰਾਂ...
ਚੰਡੀਗੜ੍ਹ/ਅੰਮ੍ਰਿਤਸਰ । ਅੰਮ੍ਰਿਤਸਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦਾ ਡੋਪ ਟੈਸਟ ਕਰਵਾਇਆ। ਕੈਦੀਆਂ ਦੇ ਡੋਪ ਟੈਸਟ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੀ ਟੀਮ ਨੇ ਇੱਕ ਦਿਨ ਵਿੱਚ 1900 ਕੈਦੀਆਂ ਦੀ ਜਾਂਚ ਕੀਤੀ। ਪਰ ਵਿਭਾਗ ਦੀ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਡੋਪ ਟੈਸਟ ਵਿੱਚ ਕੇਂਦਰੀ ਜੇਲ੍ਹ ਦੇ 1900 ਕੈਦੀਆਂ ਵਿੱਚੋਂ 900 ਨਸ਼ੇ ਦੇ ਆਦੀ...
ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਆਧੁਨਿਕ ਹਥਿਆਰ ਲੈ ਕੇ ਫਰਾਰ ਹੋਇਆ ਹੈ। ਪੁਲਿਸ ਨੂੰ ਖੁਫੀਆ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਹੁਣ ਪੰਜਾਬ ਪੁਲਿਸ ਦੀਆਂ ਟੀਮਾਂ ਹਰਿਆਣਾ ਤੇ ਰਾਜਸਥਾਨ ਵਿਚ ਦੀਪਕ ਮੁੰਡੀ ਦੀ ਭਾਲ ਕਰ ਰਹੀਆਂ ਹਨ। ਮੁੰਡੀ ਦੀ ਤਲਾਸ਼ੀ ਲਈ ਪੁਲਿਸ ਨੇ 5 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ।ਪੁਲਿਸ ਦੇ ਸੂਤਰਾਂ...
- Advertisement -

MOST POPULAR