Home Blog Page 1623
ਲੁਧਿਆਣਾ। ਸਮਰਾਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਸ਼ੇ ਦੇ ਆਦੀ ਇੱਕ ਨੌਜਵਾਨ ਦੀ ਲਾਸ਼ ਟ੍ਰੀਟਮੈਂਟ ਪਲਾਂਟ ਵਿੱਚੋਂ ਮਿਲੀ। ਮ੍ਰਿਤਕ ਦਾ ਮੋਟਰਸਾਈਕਲ ਉਸਦੀ ਸਾਥੀ ਲੜਕੀ ਦੇ ਘਰੋਂ ਬਰਾਮਦ ਹੋਇਆ । ਜਿਸ ਮਗਰੋਂ ਪਰਿਵਾਰ ਵਾਲਿਆਂ ਨੇ ਨੌਜਵਾਨ ਦੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ । ਰਾਜਿੰਦਰ...
ਤਨਜ਼ਾਨੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੁਨੀਆ ਦੇ ਸਭ ਤੋਂ ਉੱਚੇ ਪਹਾੜ ਦੀ ਚੋਟੀ 'ਤੇ ਭਾਰਤ ਦਾ ਤਿਰੰਗਾ ਲਹਿਰਾਇਆ ਹੈ। ਤਨਜ਼ਾਨੀਆ ਵਿੱਚ ਅਫ਼ਰੀਕੀ ਮਹਾਂਦੀਪ ਦਾ ਸਭ ਤੋਂ ਉੱਚਾ ਪਹਾੜ ਮਾਊਂਟ ਕਿਲੀਮੰਜਾਰੋ, 5,895 ਮੀਟਰ ਉੱਚਾ ਹੈ। ਪੁਲਿਸ ਸੁਪਰਡੈਂਟ ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਉਹ...
ਲੁਧਿਆਣਾ। ਸਾਲ 2020-21 ਦੌਰਾਨ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਠੇਕੇਦਾਰਾਂ ਨੇ ਦੋ ਪਹੀਆ ਵਾਹਨਾਂ ਅਤੇ ਤਿੰਨ ਪਹੀਆ ਵਾਹਨਾਂ ਦੇ ਟਰੱਕਾਂ ਦੇ ਨੰਬਰ (ਰਜਿਸਟ੍ਰੇਸ਼ਨ) ਦਿਖਾ ਕੇ ਦੋ ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਕੀਤੀ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ ਅਤੇ ਸ਼ੇਅਰਧਾਰਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦੋਂਕਿ ਇੱਕ...
ਗੁਰਦਾਸਪੁਰ। ਪੰਜਾਬ ਦੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਾਲਾਤ ਨਾ ਵਿਗੜਣ ਇਸ ਨੂੰ ਲੈ ਕੇ ਬੁੱਧਵਾਰ ਨੂੰ ਡੈਮ ਤੋਂ ਦਰਿਆ ਰਾਵੀ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਬਾਅਦ ਪਾਣੀ ਕਰੀਬ ਤਿੰਨ ਤੋਂ ਚਾਰ ਘੰਟੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਲੰਘਦੇ ਰਾਵੀ ਦਰਿਆ ਵਿੱਚ ਪਹੁੰਚੇਗਾ। ਪ੍ਰਸ਼ਾਸਨ ਇਸ ਨੂੰ ਵੇਖਦਿਆਂ ਤਿਆਰੀਆਂ ਵਿੱਚ ਲੱਗਾ ਹੈ। ਗੁਰਦਾਸਪੁਰ...
ਜੰਮੂ-ਕਸ਼ਮੀਰ | ਜੰਮੂ ਦੇ ਸਿਦਰਾ ਇਲਾਕੇ 'ਚ ਇਕ ਹੀ ਪਰਿਵਾਰ ਦੇ 6 ਮੈਂਬਰ ਉਨ੍ਹਾਂ ਦੀ ਰਿਹਾਇਸ਼ 'ਤੇ ਮ੍ਰਿਤਕ ਪਾਇਆ ਗਿਆ  ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਇਕ ਪਰਿਵਾਰ ਦੇ 6 ਮੈਂਬਰ ਉਨ੍ਹਾਂ ਦੇ ਘਰ 'ਚ ਸ਼ੱਕੀ...
ਹੁਸ਼ਿਆਰਪੁਰ | ਸ਼ਹਿਰ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਮਾਨਸਿਕ ਤੌਰ ਤੇ ਬਿਮਾਰ ਮਾਂ ਨੇ ਆਪਣੀ 9 ਸਾਲਾ ਦੀ ਬੇਟੀ ਨੂੰ ਪਾਣੀ ਦੀ ਟੈਂਕੀ ਵਿਚ ਡੋਬ ਕੇ ਆਪ ਵੀ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਸਨੇ ਆਪਣੇ ਨੋਵੀ ‘ਚ ਪੜ੍ਹਦੇ ਬੱਚੇ ਨੂੰ ਫਾਹਾ ਦੇਣ ਦੀ ਕੋਸ਼ਿਸ਼ ਕੀਤੀ ਸੀ। ਪਰ ਬੱਚਾ ਬਚ ਗਿਆ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ...
ਚੰਡੀਗੜ੍ਹ | ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਭਾਰਤੀ ਮੌਸਮ ਵਿਭਾਗ ਨੇ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਸਭ ਤੋਂ ਵੱਧ ਅਸਰ ਮਾਝਾ ਤੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਪਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।...
ਲੁਧਿਆਣਾ | ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿਤਾ ਨੇ ਆਪਣੇ ਪੁੱਤ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਵੀ ਬਿਜਲੀ ਦੀਆਂ ਤਾਰਾਂ ਫੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮਾਮਲਾ ਥਾਣਾ ਮੇਹਰਬਾਨ ਅਧੀਨ ਆਉਂਦੀ ਏਕਤਾ ਕਲੋਨੀ ਦਾ ਹੈ। ਪਿਓ ਨੇ ਆਪਣੇ ਪੁੱਤ ਦਾ ਪਜਾਮੇ ਦੇ ਨਾਲੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਮਰਨ...
ਚੰਡੀਗੜ੍ਹ | ਨਵਜੋਤ ਸਿੰਘ ਸਿੱਧੂ ਪੈਂਟ ਗਿੱਲੀ ਵਾਲੀ ਇਤਰਾਜਯੋਗ ਟਿੱਪਣੀ ਵਾਲੇ ਕੇਸ ਚੋਂ ਬਰੀ ਹੋ ਗਏ ਹਨ। ਚੰਡੀਗੜ੍ਹ ਅਦਾਲਤ ਨੇ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ। ਸਿੱਧੂ ਨੇ ਇਸ ਕੇਸ ਵਿਚ ਇਕ ਵਾਰ ਵੀ ਪੇਸ਼ ਨਹੀਂ ਹੋਏ ਸੀ। ਉਹਨਾਂ ਦਾ ਕਹਿਣਾ ਸੀ...
ਜਲੰਧਰ। ਜਲੰਧਰ ਵਿਚ ਬਾਬੂ ਜਗਜੀਵਨ ਰਾਮ ਚੌਕ ਬਸਤੀ ਗੁਜਾਂ ਸਥਿਤ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ ਖੂਨ ਦੀਆਂ ਉਲਟੀਆਂ ਆਉਣ ਦੇ ਬਾਅਦ 48 ਸਾਲਾ ਸ਼ੇਰ ਸਿੰਘ ਨੇ ਡਿਗਣ ਦੇ ਬਾਅਦ ਗੇਟ ਉਤੇ ਹੀ ਦਮ ਤੋੜ ਦਿੱਤਾ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਨਾ ਤਾਂ ਡਾਕਟਰ ਦੇਖਣ ਆਏ ਤੇ ਨਾ ਹੀ ਸਟਾਫ ਨੇ ਚੁੱਕਿਆ।ਮ੍ਰਿਤਕ ਸ਼ੇਰ ਸਿੰਘ ਵਾਸੀ ਬਸਤੀ ਮਿੱਠੂ ਦੇ ਪੁੱਤਰ...
- Advertisement -

MOST POPULAR