Home Blog Page 1625
ਪਟਿਆਲਾ | ਸਵੇਰ ਤੋਂ ਚੱਲ ਰਹੀਆਂ ਕਿਆਸ ਅਰਾਈਆਂ ਵਿਚਾਲੇ ਸ਼ਾਮ 4 ਵਜੇ ਸਾਬਕਾ ਕ੍ਰਿਕਟਰ ਤੇ ਲੀਡਰ ਨਜਵੋਤ ਸਿੱਧੂ ਨੇ ਪਟਿਆਲਾ ਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਪਰ ਅਜਿਹਾ ਨਹੀਂ ਹੋਇਆ। ਸਿੱਧੂ ਪਟਿਆਲਾ ਕੋਰਟ ਵਿੱਚ ਪਿਛਲੇ ਦਰਵਾਜੇ ਤੋਂ ਦਾਖਲ ਹੋਏ। ਹੁਣ ਇੱਥੇ ਉਨ੍ਹਾਂ ਦਾ ਮੈਡੀਕਲ ਹੋਵੇਗਾ...
ਨਵੀਂ ਦਿੱਲੀ/ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਕੇਸ 'ਚ ਸਿੱਧੂ ਨੂੰ ਇਕ ਸਾਲ ਸਖਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਜਦੋਂ ਸੁਪਰੀਮ ਕੋਰਟ ਸਿੱਧੂ ਨੂੰ ਸਜ਼ਾ ਸੁਣਾ ਰਿਹਾ...
ਕਪੂਰਥਲਾ | ਕਸਬਾ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਇੱਕ ਪੁਲਿਸ ਮੁਲਾਜ਼ਮ ਨੇ ਗੋਲੀਆਂ ਮਾਰ ਕੇ ਆਪਣੇ ਗੁਆਂਢੀ ਦਾ ਹੀ ਮਰਡਰ ਕਰ ਦਿੱਤਾ ਹੈ। ਏਐਸਆਈ ਹਰਦੇਵ ਸਿੰਘ ਨੇ ਗੁਆਂਢੀ ਜਸਵੀਰ ਨਾਲ ਝਗੜੇ ਤੋਂ ਬਾਅਦ ਲਾਇਸੰਸੀ ਦਨਾਲੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਜਸਵੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਪੁਰਾਣੇ ਘਰ ਦੇ ਨਾਲ ਬਣ ਰਹੇ ਨਵੇਂ ਘਰ ਦੇ ਬਾਹਰ ਮਿਸਤਰੀ...
ਪਟਿਆਲਾ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ।13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵੱਲੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ। ਇਨ੍ਹਾਂ ਵਿੱਚ ਇਨਫੋਰਸਮੈਂਟ ਵਿੰਗ ਵੱਲੋ ਵੱਧ ਬਿਜਲੀ ਨੁਕਸਾਨ ਵਾਲੇ ਫੀਡਰਾਂ ਨਾਲ ਸਬੰਧਤ 3035 ਬਿਜਲੀ ਕੁਨੈਕਸ਼ਨ ਚੈਕ ਕੀਤੇ ਗਏ। ਜਿਨ੍ਹਾਂ ਵਿੱਚੋ 120...
ਕਪੂਰਥਲਾ (ਸੁਨੀਲ ਕੁਮਾਰ ਗੋਗਨਾ) | ਪਿੰਡ ਬੂਟ ਵਿਖੇ ਚੱਲ ਰਹੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇੱਕ ਧਿਰ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਖਮੀਆਂ ਦੀ ਪਹਿਚਾਣ ਵਿਸਾਖਾ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਬੂਟ...
ਮੋਹਾਲੀ | ਅੱਜ ਸ਼ਾਮ ਕਰੀਬ ਸਾਢੇ 7 ਵਜੇ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਵਿੱਚ ਧਮਾਕਾ ਹੋ ਗਿਆ। ਡੀਜੀਪੀ ਨੇ ਦੱਸਿਆ ਕਿ ਧਮਾਕਾ ਸਾਢੇ 7 ਤੋਂ 8 ਵਜੇ ਵਿਚਾਲੇ ਹੋਇਆ ਹੈ। ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਬਿਲਡਿੰਗ ਨੂੰ ਨੁਕਸਾਨ ਹੋਇਆ ਹੈ। ਫਿਲਹਾਲ ਮੋਹਾਲੀ 'ਚ ਹਮਲੇ ਤੋਂ ਬਾਅਦ ਇਲਾਕੇ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪ੍ਰੇਸ਼ਨ ਸ਼ੁਰੂ...
ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਕਬੱਡੀ ਖਿਡਾਰੀ ਦੀ ਹੋ ਗਈ ਹੈ। ਮ੍ਰਿਤਕ ਖਿਡਾਰੀ ਸਤਿੰਦਰਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਹਿੰਦੀਪੁਰ ਅਤੇ ਖੇਮਕਰਨ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੇ...
ਕਪੂਰਥਲਾ | ਸਰਕਾਰੀ ਸਕੂਲ ਦੀ ਇੱਕ ਟੀਚਰ ਨੇ ਆਪਣੇ ਦੋ ਸਾਥੀ ਟੀਚਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ । ਥਾਣਾ ਬੇਗੋਵਾਲ ਅਧੀਨ ਪਿੰਡ ਮਿਆਣੀ ਭੱਗੂਪੁਰੀਆ ਵਿਖੇ ਅਧਿਆਪਕਾ ਵਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ । ਇਥੇ ਨਮਰਤਾ ਸ਼ਰਮਾ ਵੱਲੋਂ ਸਰਕਾਰੀ ਹਾਈ ਸਕੂਲ ਭਦਾਸ ਦੀਆਂ ਦੋ ਅਧਿਆਪਕਾਵਾਂ ਵੱਲੋਂ ਜ਼ਲੀਲ ਕਰਨ 'ਤੇ ਫਾਹਾ ਲੈ ਲਿਆ । ਨਮਰਤਾ ਨੇ ਖੁਦਕੁਸ਼ੀ...
ਪਿੰਡ ਵਾਸੀਆਂ ਸ਼ੀਸ਼ੇ ਤੋੜ ਕੇ ਕੱਢੇ ਬੱਚੇ ਬਾਹਰਬਟਾਲਾ | ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 7 ਬੱਚੇ ਝੁਲਸ ਗਏ।ਸ੍ਰੀ ਗੁਰੂ ਹਰਿ ਰਾਇ ਪਬਲਿਕ ਸਕੂਲ ਦੀ ਬੱਸ ਜਦੋਂ ਪਿੰਡ ਚੱਬੇਵਾਲ ਕੋਲ ਪਹੁੰਚੀ ਤਾਂ ਨਾੜ ਦੀ ਅੱਗ ਦੀ ਚਪੇਟ ਵਿੱਚ ਆ ਗਈ। ਅੱਗ ਫੈਲਣ ਕਾਰਨ ਬੱਸ ਪਲਟ ਗਈ। ਇਸ ਵਿੱਚ 42...
ਪੰਜਾਬ ਸਰਕਾਰ ਨੇ 26,454 ਪੋਸਟਾਂ ਨੂੰ ਦਿੱਤੀ ਹਰੀ ਝੰਡੀ, ਸਕੂਲ ਸਿੱਖਿਆ, ਸਿਹਤ, ਬਿਜਲੀ ਮਹਿਕਮੇ 'ਚ ਹੋਵੇਗੀ ਭਰਤੀ, ਪੜ੍ਹੋ ਡਿਟੇਲਚੰਡੀਗੜ੍ਹ | ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਅੱਜ ਵਿਧਾਇਕਾਂ ਨੂੰ ਇੱਕ ਪੈਨਸ਼ਨ ਵਾਲੀ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹੁਣ ਵਿਧਾਇਕ ਜਾਂ ਮੰਤਰੀ ਭਾਵੇਂ ਜਿੰਨੀ ਵਾਰ ਜਿੱਤੇ ਇੱਕ ਹੀ ਪੈਨਸ਼ਨ ਦਾ ਹਕਦਾਰ ਹੋਵੇਗਾ। ਨਵੀਂ ਦਰ ਮੁਤਾਬਿਕ 60 ਹਜਾਰ...
- Advertisement -

MOST POPULAR