Home Blog Page 1627
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸੂਟਰਾਂ ਸਣੇ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।ਪੁਲਿਸ ਨੇ ਪ੍ਰਿਯਵਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸੂਟਰ), ਦੀਪਕ ਉਰਫ ਟੀਨੂੰ ਅਤੇ ਕੇਸ਼ਵ ਕੁਮਾਰ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ...
ਮੁਕਤਸਰ : ਮਲੋਟ-ਮੁਕਤਸਰ ਰੋਡ ਉਪਰ ਪਿੰਡ ਇਨ੍ਹਾਂਖੇੜਾ ਵਿਚ ਸਥਿਤ ਇਕ ਪਈਪਾਂ ਵਾਲੀ ਫੈਕਟਰੀ ਵਿਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਅਤੇ ਨਜ਼ਦੀਕ ਦੇ ਪਿੰਡ ਦੇ ਪੰਜਾਬੀ ਮਜ਼ਦੂਰਾਂ ਵਿਚ ਫਰਿੱਜ ਵਿਚ ਰੱਖੀ ਠੰਡੇ ਪਾਣੀ ਦੀ ਬੋਤਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਪ੍ਰਵਾਸੀ ਦੀ ਮੌਤ ਹੋ ਗਈ ਅਤੇ ਦੋ ਜਖਮੀ ਹੋ ਗਏ । ਮ੍ਰਿਤਕ ਪ੍ਰਵਾਸੀ ਮਜ਼ਦੂਰ ਦੇ ਸਾਥੀਆਂ ਨੇ ਦੱਸਿਆ ਕਿ...
ਜਲੰਧਰ | ਇੱਕ ਦਰਦਨਾਕ ਸੜਕ ਹਾਦਸੇ ‘ਟ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਨੌਜਵਾਨ ਪਿਤਾ ਦੇ ਸਾਹਮਣੇ ਮਾਸੂਮ ਬੇਟੀ, ਪਤਨੀ ਅਤੇ ਮਾਂ ਦੀ ਮੌਤ ਹੋ ਗਈ। ਜਲੰਧਰ ਦੇ ਰਹਿਣ ਵਾਲੇ ਕੇਸ਼ਵ ਅੱਗਰਵਾਲ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਫੋਕਲ...
ਜਲੰਧਰ | ਇੱਕ ਦਰਦਨਾਕ ਸੜਕ ਹਾਦਸੇ ‘ਟ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਲੰਧਰ ਦੇ ਰਹਿਣ ਵਾਲੇ ਕੇਸ਼ਵ ਅੱਗਰਵਾਲ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ। ਹਾਦਸੇ...
ਗੁਰੂਹਰਸਹਾਏ | ਪੰਜਾਬ ਸਰਕਾਰ ਨੇ ਕੱਲ੍ਹ ਸ਼ਾਮ 5 ਵਜੇ ਆਪਣੀ ਬੈਠਕ ਦਾ ਵਿਸਥਾਰ ਕਰਨਾ ਹੈ। ਇਸ ਤੋਂ ਪਹਿਲਾਂ ਹੀ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਨਾਂ ਉਪਰ ਮੋਹਰ ਲੱਗ ਗਈ ਹੈ।  ਸਰਾਰੀ ਕੱਲ੍ਹ ਮੰਤਰੀ ਬਣਨ ਜਾ ਰਹੇ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਲਾਈਵ ਹੋ ਕੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਫੋਨ...
ਗੜਸ਼ੰਕਰ | ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਹਲਕੇ ‘ਚ ਪਹੁੰਚਣ ‘ਤੇ ਲੋਕਾਂ ਨੇ ਭਰਵਾ ਸਵਾਗਤ ਕੀਤਾ। ਇਸ ਦੌਰਾਨ ਰੌੜੀ ਦੇ ਦੱਸਿਆ ਕਿ ਮੈਂ ਆਪਣੇ ਬਜ਼ੁਰਗਾਂ ਤੋਂ ਸੁਣਇਆ ਸੀ ਕਿ ਸਾਡੇ ਹਲਕੇ ਨੂੰ ਅੱਜ ਤੱਕ ਝੰਡੀ ਤੇ ਸ਼ੇਰ ਵਾਲੀ ਗੱਡੀ ਨਹੀਂ ਮਿਲੀ। ਇਸ ਹਲਕੇ ਚੋਂ ਅੱਜ ਤੱਕ ਕੋਈ ਵੀ ਕੈਬਨਿਟ ਮੰਤਰੀ ਨਹੀਂ ਬਣਿਆ। ਇਹ ਸਾਰਾ...
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਮੱਤੇਵਾੜਾ ਜੰਗਲ ਨੂੰ ਬਚਾਉਣ ਸਬੰਧੀ ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ।  ਸੰਧਵਾਂ ਨੇ ਪੱਤਰ ਵਿਚ ਲਿਖਿਆ ਕਿ ਵਾਰਿਅਰ...
ਬਠਿੰਡਾ | ਆਮ ਆਦਮੀ ਨੇ ਆਪਣੇ ਇਕ ਆਗੂ ਨੂੰ ਪਾਰਟੀ ਚੋਂ ਬਰਖਾਸਤ ਕਰ ਦਿੱਤਾ ਹੈ। ਆਗੂ ਗੁਰਪ੍ਰੀਤ ਸਿੰਘ ਨੇ ਇਕ ਪੁਲਿਸ ਵਾਲੇ ਤੋਂ ਬਦਲੀ ਕਰਵਾਉਣ ਲਈ 15 ਹਜਾਰ ਦੀ ਰਿਸ਼ਵਤ ਮੰਗੀ ਸੀ। ਕਾਲ ਰਿਕਾਰਡਿੰਗ ਵਾਈਰਲ ਹੋਣ ਤੋਂ ਬਾਅਦ ਪਾਰਟੀ ਨੇ ਕਾਰਵਾਈ ਕੀਤੀ ਹੈ। ਇਹ ਮਾਮਲਾ ਬਠਿੰਡੇ ਜਿਲ੍ਹੇ ਦਾ ਹੈ। ਭੁੱਚੋਮੰਡੀ ਤੋਂ ਆਪ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ...
ਨਵਾਂਸ਼ਹਿਰ | ਪਿੰਡ ਦੌਲਤਪੁਰ ਵਿਖੇ ਅੱਜ ਸਵੇਰੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਮਾਨ ਬੱਸ ਸਰਵਿਸ ਦੀ ਇਹ ਮਿੰਨੀ ਬੱਸ ਮਜਾਰੀ ਤੋਂ ਰੁੜਕੀ-ਦੌਲਤਪੁਰ-ਨਵਾਂਸ਼ਹਿਰ ਆ ਰਹੀ ਸੀ। ਪਿੰਡ ਦੌਲਤਪੁਰ ਨੇੜੇ ਕਿਸੇ ਹੋਰ ਵਾਹਨ ਨੂੰ ਸਾਈਡ ਦਿੰਦੇ ਹੋਏ ਅਚਾਨਕ ਝੋਨੇ ਦੇ ਖੇਤ ਵਿਚ ਜਾ ਡਿੱਗੀ । ਬੱਸ ਚਾਲਕ ਨੇ ਬੱਸ ਪਲਟਣ ਦਾ ਕਾਰਨ ਮੀਂਹ ਕਾਰਨ ਹੋਈ ਤਿਲਕਣ ਦੱਸਿਆ ਹੈ। ਬੱਸ ਵਿਚ 15...
ਨਵੀਂ ਦਿੱਲੀ | ਵਿਦੇਸ਼ਾਂ ‘ਚ ਬੈਠੇ ਆਪਣੇ ਰਿਸ਼ਤੇਦਾਰਾਂ ਤੋਂ ਹੁਣ ਤੁਸੀਂ 10 ਲੱਖ ਰੁਪਏ ਮੰਗਵਾ ਸਕਦੇ ਹੋ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਐਕਟ (ਐਫਸੀਆਰਏ) ਨਾਲ ਸਬੰਧਤ ਕੁਝ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਨਿਯਮ ਵਿਚ ਪਹਿਲਾਂ ਇਕ ਲੱਖ ਰੁਪਏ ਮੰਗਵਾਉਣ ਦੀ ਇਜਾਜ਼ਤ ਸੀ। ਕੇਂਦਰ ਗ੍ਰਹਿ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਜੇਕਰ ਰਕਮ 10 ਲੱਖ ਰੁਪਏ ਤੋਂ...
- Advertisement -

MOST POPULAR