Saturday, September 26, 2026
Home Blog Page 163
ਚੰਡੀਗੜ੍ਹ, 31 ਜੁਲਾਈ 2025 । ਕਾਂਗਰਸ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਰਾਜਬੀਰ ਘੁੰਮਣ ਨੇ ਵੀਰਵਾਰ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਇਹ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੇ ਮੇਰੇ ਖਿਲਾਫ ਝੂਠੇ...
ਲੁਧਿਆਣਾ, 31 ਜੁਲਾਈ | ਲੁਧਿਆਣਾ ਦੇ ਇੱਕ ਜਿੰਮੀਦਾਰ ਪਰਿਵਾਰ ਦੇ ਪੁੱਤਰ ਮਨਿੰਦਰ ਸਿੰਘ (ਉਮਰ 28 ਸਾਲ) ਦੀ ਕੈਨੇਡਾ ਦੇ ਐਡਮੰਟਨ ਸ਼ਹਿਰ 'ਚ ਹੋਏ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਾਹਮਣੇ ਆ ਰਹੇ ਇੱਕ ਟਰੱਕ ਡਰਾਈਵਰ ਨੇ ਅਚਾਨਕ ਰਸਤੇ 'ਤੇ ਆਪਣੀ ਗੱਡੀ ਚੜਾ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨਿੰਦਰ ਦਾ ਟਰਾਲਾ ਟਰੱਕ ਨਾਲ...
ਜਲੰਧਰ, 31 ਜੁਲਾਈ | ਜਲੰਧਰ ਦੇ ਸੈੰਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਇੰਪਰੂਵਮੈੰਟ ਟਰਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਮਿਲਕੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਇੱਕ ਨਵੀਂ ਰਾਹਤ ਦਿੱਤੀ ਹੈ। ਇਹ ਰਾਹਤ ਇੱਕ ਮੀਲ ਪੱਥਰ ਸਾਬਤ ਹੋਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਹੁਣ ਤੱਕ ਰੇਲਵੇ ਸਟੇਸ਼ਨ ਦੇ ਦੂਜੇ ਐੰਟਰੀ ਪਵਾਇੰਟ 'ਤੇ ਫੈਸਲਾ ਨਹੀਂ ਲੈ ਸਕੀ ਸੀ। ਇਸ...
ਪਟਿਆਲਾ 30 ਜੁਲਾਈ 2025 । - ਪਟਿਆਲਾ ਪੁਲਸ ਨੇ ਇਕ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ (35) ਵਾਸੀ ਭਾਰਸੋ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਡੇਢ ਸਾਲ ਤੋਂ ਮਿਲਟਰੀ ਸਟੇਸ਼ਨ ਦੀ ਜਾਣਕਾਰੀ ਪਾਕਿਸਤਾਨੀ ਏਜੰਸੀਆਂ ਨੂੰ ਭੇਜ ਰਿਹਾ ਸੀ। ਦੱਸਣਯੋਗ ਹੈ ਕੀ ਮੁਲਜ਼ਮ ਤੋਂ ਕੋਲੋਂ ਵੱਖ-ਵੱਖ...
ਬਠਿੰਡਾ 30 ਜੁਲਾਈ 2025 | - ਮੋੜ ਮੰਡੀ ਦੇ ਬਸ ਸਟੈਂਡ 'ਚੋਂ PRTC ਬਸ ਚੋਰੀ ਕਰਨ ਵਾਲੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਦੋ ਦਿਨਾਂ ਦੇ ਅੰਦਰ ਬਠਿੰਡਾ ਪੁਲਿਸ ਨੇ ਬੱਸ ਚੋਰ ਨੂੰ ਕਾਬੂ ਕੀਤਾ ਹੈ | ਅਣਪਛਾਤੇ ਚੋਰ ਦੇ ਖ਼ਿਲਾਫ਼ ਪੁਲਿਸ ਵਲੋਂ ਮੋੜ ਮੰਡੀ ਥਾਣੇ ਦੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ | ਜਾਣਕਾਰੀ ਦਿੰਦੇ ਹੋਏ...
ਚੰਡੀਗੜ੍ਹ 30 ਜੁਲਾਈ 2025 । -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ’ਚ ਆਯੋਜਿਤ ਸਮਾਰੋਹ ਦੌਰਾਨ ਵਣ ਅਤੇ ਵਨਜੀਵ ਸੰਰੱਖਣ ਵਿਭਾਗ ਦੇ 942 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। 11:30 ਵਜੇ ਸ਼ੁਰੂ ਹੋਏ ਪ੍ਰੋਗਰਾਮ 'ਚ ਮੁੱਖ ਮੰਤਰੀ ਮਾਨ ਨੇ ਹਰ ਇਕ ਕਰਮਚਾਰੀ ਨੂੰ ਨਿਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਦਾ ਹੋਂਸਲਾ ਵਧਾਇਆ।...
ਮਾਸਕੋ 30 ਜੁਲਾਈ 2025 । - ਰੂਸ ’ਚ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ 8.8 ਤੀਬਰਤਾ ਦਾ ਭੂਚਾਲ ਆਇਆ। ਰੂਸ ਦੇ ਪੂਰਬੀ ਪ੍ਰਾਇਦੇਸ਼ਿਕ ਖੇਤਰ ਕਮਚਾਟਕਾ 'ਚ ਦੁਨੀਆ ਨੇ ਸਭ ਤੋਂ ਵੱਡੀ ਭੂਚਾਲੀ ਹਿਲਚਲ ਵੇਖੀ। ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਬੁੱਧਵਾਰ ਸਵੇਰੇ 4:54 ਵਜੇ ਆਇਆ । ਇਸ ਨਾਲ ਕਮਚਾਟਕਾ 'ਚ 4 ਮੀਟਰ ਤੱਕ ਉੱਚੀ ਸੁਨਾਮੀ ਆਈ, ਜਿਸ ਕਾਰਨ ਕਈ ਇਮਾਰਤਾਂ ਨੂੰ...
ਜਲੰਧਰ 30 ਜੁਲਾਈ 2025 । - ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਕੋਹਲੀ ਨੇ ਸੈੰਟਰਲ ਹਲਕੇ ਦੇ ਇੰਚਾਰਜ ਬਣੇ 60 ਦਿਨ ਪੂਰੇ ਕਰ ਲਏ ਹਨ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਵਿਕਾਸ ਕਾਰਜਾਂ, ਜਨਤਕ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਵਰਗ ਦੀਆਂ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਕੋਹਲੀ ਦੀ ਕਾਰਜਸ਼ੈਲੀ ਵਿੱਚ ਸਭ ਤੋਂ ਖਾਸ ਗੱਲ ਇਹ ਹੈ ਕਿ ਉਹ ਆਪ ਜਨਤਾ ਨਾਲ...
ਜਲੰਧਰ 29 ਜੁਲਾਈ 2025 । - ਪੰਜਾਬ ਸਰਕਾਰ ਵਲੋਂ ਅਪਰਾਧੀ ਤੱਤਾਂ ‘ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀ.ਆਈ.ਏ. ਸਟਾਫ ਜਲੰਧਰ ਦੀ ਅਗਵਾਈ ਹੇਠ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ‘ਫਤਿਹ ਗਰੁੱਪ’ ਦੇ 2 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਅਤੇ...
ਮਾਨਸਾ 29 ਜੁਲਾਈ2025 । - ਜ਼ਿਲ੍ਹੇ ਦੇ ਕਸਬਾ ਬੁੱਡਲਾਢਾ ਦੇ ਇੱਕ ਮਜ਼ਦੂਰੀ ਕਰਦੇ ਗਰੀਬ ਪਰਿਵਾਰ ਦੀਆਂ ਤਿੰਨ ਭੈਣਾਂ ਨੇ UGC-NET ਇਮਤਿਹਾਨ ਪਾਸ ਕਰਕੇ ਇਲਾਕੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਧੀਆਂ ਦੇ ਪਿਤਾ ਗ੍ਰੰਥੀ ਹਨ ਅਤੇ ਮਾਤਾ ਮਜ਼ਦੂਰੀ ਕਰਦੀ ਹੈ। ਤਿੰਨਾਂ ਧੀਆਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੀ ਮਾਤਾ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ...
- Advertisement -

MOST POPULAR